Dubai Death News

Dubai Death News: ਦੁਬਈ ਤੋਂ ਡੇਢ ਮਹੀਨੇ ਬਾਅਦ ਪਿੰਡ ਪਹੁੰਚੀ ਮ੍ਰਿਤਕ ਸੁਖਦੇਵ ਸਿੰਘ ਦੀ ਦੇਹ

ਰੋਜ਼ੀ-ਰੋਟੀ ਦੀ ਭਾਲ ਵਿੱਚ ਸੰਯੁਕਤ ਅਰਬ ਅਮੀਰਾਤ (ਦੁਬਈ) ਗਏ ਪੰਜਾਬੀ ਨੌਜਵਾਨ ਸੁਖਦੇਵ ਸਿੰਘ ਦੀ ਡੇਢ ਮਹੀਨਾ ਪਹਿਲਾਂ ਅਚਾਨਕ ਮੌਤ ਹੋ ਗਈ ਸੀ। ਕਈ ਕੋਸ਼ਿਸ਼ਾਂ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਡੇਢ ਮਹੀਨੇ ਬਾਅਦ ਉਨ੍ਹਾਂ ਦੇ ਜੱਦੀ ਪਿੰਡ ਰੌੜ ਪਹੁੰਚੀ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਧਾਰਮਿਕ ਰੀਤੀ-ਰਿਵਾਜਾਂ
ਦੇਸ਼  ਪੰਜਾਬ  ਕੁੱਲ ਜਹਾਨ  ਸੂਬੇ  ਖਾਸ ਖਬਰ