dubai

Dubai ਤੋਂ ਵਾਪਸ ਆਏ ਪੰਜਾਬੀ, ਕੀਤਾ ਸਰਕਾਰ ਦਾ ਧੰਨਵਾਦ

ਕਿਹਾ, ਪਰਿਵਾਰਕ ਮੈਂਬਰਾਂ ਵਾਂਗ ਕੀਤੀ ਸੰਭਾਲ | Dubai ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦਾ ਪਰਿਵਾਰ ਪੁੱਜਾ ਪੰਜਾਬ ਵਿੱਚ ਵਾਪਸ Dubai: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੱਛਮੀ ਏਸ਼ੀਆ ਵਿੱਚ ਚੱਲ ਰਹੇ ਜੰਗੀ ਹਾਲਾਤਾਂ ਦੇ ਦਰਮਿਆਨ ਦੁਬਈ ਤੋਂ ਵਾਪਸ ਆਏ ਪੰਜਾਬੀ ਵਾਸੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਕਟ ਦੇ ਸਮੇਂ ਸਰਕਾਰ ਨੇ ਉਹਨਾਂ ਨੂੰ […]
ਪੰਜਾਬ  Breaking News  ਖਾਸ ਖਬਰ 

ਜੰਗ ਦਾ ਦਰਦ, Dubai ‘ਚ ਫਸੇ ਯਾਤਰੀਆਂ ਵੱਲੋਂ ਮੱਦਦ ਦੀ ਅਪੀਲ

Dubai: ਬਠਿੰਡਾ ਦੀ ਪ੍ਰਿੰਸੀਪਲ ਨੇ ਵੀਡੀਓ ਪਾ ਕੇ ਜ਼ਾਹਿਰ ਕੀਤੀ ਬੇਵਸੀ ਬਠਿੰਡਾ (ਸੁਖਜੀਤ ਮਾਨ)। ਯੂਐਸ-ਇਜ਼ਰਾਈਲ ਅਤੇ ਇਰਾਨ ਦਰਮਿਆਨ ਚੱਲ ਰਹੀ ਜੰਗ ਨੇ ਕਈ ਮੁਲਕਾਂ ਦੇ ਲੋਕਾਂ ਨੂੰ ਕਸੂਤੀ ਸਥਿਤੀ ‘ਚ ਫਸਾ ਦਿੱਤਾ ਹੈ। ਉੱਥੋਂ ਦੇ ਮੂਲ ਨਾਗਰਿਕਾਂ ਦੇ ਨਾਲ-ਨਾਲ ਵੱਡੀ ਗਿਣਤੀ ਭਾਰਤੀ ਵੀ ਜੰਗ ਦਾ ਦਰਦ ਝੱਲ ਰਹੇ ਹਨ। ਹਵਾਈ ਆਵਾਜਾਈ ਬੰਦ ਹੋਣ ਨਾਲ ਹਜ਼ਾਰਾਂ […]
ਪੰਜਾਬ  Breaking News  ਖਾਸ ਖਬਰ 

Champions Trophy 2025: ਇਸ ਦੇਸ਼ ’ਚ ਖੇਡਿਆ ਜਾਵੇਗਾ ਭਾਰਤ-ਪਾਕਿਸਤਾਨ ਵਿਚਕਾਰ ਚੈਂਪੀਅਨਜ਼ ਟਰਾਫੀ ਦਾ ਮੁਕਾਬਲਾ, ਤਰੀਕ ਹੋਈ ਫਾਈਨਲ

ਭਾਰਤ-ਪਾਕਿਸਤਾਨ ਮੈਚ 23 ਫਰਵਰੀ ਨੂੰ ਹੋਵੇਗਾ | Champions Trophy 2025 ਜੇਕਰ ਭਾਰਤ ਸੈਮੀਫਾਈਨਲ ਜਾਂ ਫਾਈਨਲ ’ਚ ਪਹੁੰਚਿਆ ਤਾਂ ਉਹ ਮੈਚ ਵੀ ਯੂਏਈ ’ਚ ਹੀ ਹੋਣਗੇ ਸਪੋਰਟਸ ਡੈਸਕ। Champions Trophy 2025: ਚੈਂਪੀਅਨਸ ਟਰਾਫੀ ’ਚ ਭਾਰਤ ਤੇ ਪਾਕਿਸਤਾਨ ਦਾ ਮੈਚ 23 ਫਰਵਰੀ ਨੂੰ ਖੇਡਿਆ ਜਾਵੇਗਾ। ਇਹ ਮਹਾਨ ਮੈਚ ਯੂਏਈ ਦੇ ਦੁਬਈ ਇੰਟਰਨੈਸ਼ਨਲ ਸਟੇਡੀਅਮ ’ਚ ਖੇਡਿਆ ਜਾਵੇਗਾ। ਪਾਕਿਸਤਾਨ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ 

ਦੁਬਈ ’ਚ ਮਾਰੇ ਗਏ ਇਕਲੌਤੇ ਨੌਜਵਾਨ ਪੁੱਤ ਦੀ ਲਾਸ਼ ਭਾਰਤ ਲਿਆਉਣ ਲਈ ਤਰਸੇ ਮਾਪੇ

ਅਣਪਛਾਤੇ ਹਮਲਾਵਰਾਂ ਨੇ ਚਾਕੂ ਮਾਰ ਕੇ ਕੀਤਾ ਸੀ ਕਤਲ | Sad News (ਆਰਜੀ ਰਾਏਕੋਟੀ) ਰਾਏਕੋਟ। ਰਾਏਕੋਟ ਦੇ ਨੇੜਲੇ ਪਿੰਡ ਲੋਹਟਬੱਦੀ ਦੇ ਇੱਕ ਮਨਰੇਗਾ ਮਜ਼ਦੂਰ ਪਰਿਵਾਰ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ ਕਿਉਂਕਿ ਉਨ੍ਹਾਂ ਦੇ ਇਕਲੌਤੇ ਪੁੱਤਰ ਮਨਜੋਤ ਸਿੰਘ (21) ਜੋ ਕਿ ਇੱਕ ਸਾਲ ਪਹਿਲਾਂ ਚੰਗੇ ਭਵਿੱਖ ਦੀ ਭਾਲ ਵਿੱਚ ਦੁਬਈ ਗਿਆ ਸੀ, ਨੂੰ 18 […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਦੇਸ਼ ਵਿੱਚ ਪਹਿਲੀ ਵਾਰ ਵਾਰਾਣਸੀ ਤੋਂ ਸਮੁੰਦਰੀ ਰਸਤੇ ਦੁਬਈ ਭੇਜੀਆਂ ਗਈਆਂ ਤਾਜ਼ੀਆਂ ਸਬਜ਼ੀਆਂ

 ਨਿਰਯਾਤ ਨੂੰ ਉਤਸ਼ਾਹ: ਕਿਸਾਨਾਂ ਨੂੰ ਵੱਡੇ ਨਿਰਯਾਤਕਾਂ ਨਾਲ ਸੰਪਰਕ ਦਾ ਮੰਚ ਮੁਹੱਈਆ ਏਜੰਸੀ/ਨਵੀਂ ਦਿੱਲੀ। ਦੇਸ਼ ਵਿੱਚ ਪਹਿਲੀ ਵਾਰ ਪ੍ਰਯੋਗ ਦੇ ਤੌਰ ‘ਤੇ ਸਮੁੰਦਰੀ ਰਸਤੇ ਤੋਂ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੋਂ ਦੁਬਈ ਤਾਜੀਆਂ ਸਬਜ਼ੀਆਂ ਭੇਜੀਆਂ ਗਈਆਂ। ਖੇਤੀਬਾੜੀ ਅਤੇ ਪ੍ਰੋਸੈੱਸਡ ਖੁਰਾਕ ਉਤਪਾਦ ਨਿਰਯਾਤ ਵਿਕਾਸ ਅਥਾਰਿਟੀ (ਏਪੀਈਡੀਏ) ਨਿਰਯਾਤ ਨੂੰ ਉਤਸ਼ਾਹ ਦੇਣ ਲਈ ਵਾਰਾਣਸੀ ਖੇਤਰ ਦੇ ਪੰਜ ਜਿਲ੍ਹਿਆਂ ਗਾਜੀਪੁਰ, […]
ਦੇਸ਼ 

ਦੁਬਈ ‘ਚ ਪੰਜਾਬੀ ਨੌਜਵਾਨ ਦਾ ਕਤਲ, ਗਲੀ ਹੋਈ ਮਿਲੀ ਲਾਸ਼

ਦੁਬਈ ‘ਚ ਪੰਜਾਬੀ ਨੌਜਵਾਨ ਦਾ ਕਤਲ, ਗਲੀ ਹੋਈ ਮਿਲੀ ਲਾਸ਼ ਫੋਨ ਜ਼ਰੀਏ ਦੁਬਈ ਵਿਖੇ ਰਹਿੰਦੀ ਭੈਣ ਤੋਂ ਪਤਾ ਲੱਗਾ ਗੋਰਇਆ (ਸੱਚ ਕਹੂੰ ਨਿਊਜ਼)। ਗੋਰਾਇਆ ਦੇ ਪਿੰਡ ਸਰਗੁੰਦੀ ਦੇ ਰਹਿਣ ਵਾਲੇ 24 ਸਾਲਾ ਨੌਜਵਾਨ ਗਗਨਦੀਪ ਬੰਗਾ ਦੀ ਦੁਬਈ ‘ਚ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਉਕਤ ਨੌਜਵਾਨ ਦੀ ਗਲੀ-ਸੜੀ ਲਾਸ਼ ਬਰਾਮਦ ਕੀਤੀ […]
ਦੇਸ਼  ਪੰਜਾਬ  ਕੁੱਲ ਜਹਾਨ 

ਦੁਬਈ ਤੋਂ 61 ਸਾਲਾ ਵਿਅਕਤੀ ਦੀ ਮ੍ਰਿਤਕ ਦੇਹ ਵਤਨ ਪੁੱਜੀ

ਹੁਣ ਤੱਕ 129 ਲੋਕਾਂ ਦੀਆਂ ਮ੍ਰਿਤਕ ਦੇਹਾਂ ਵਾਰਿਸਾਂ ਤੱਕ ਪਹੁੰਚਾ ਚੁੱਕੈ ਟਰੱਸਟ : ਹੇਰ, ਸੰਧੂ | Dubai ਅੰਮ੍ਰਿਤਸਰ (ਰਾਜਨ ਮਾਨ)। ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਫ਼ਨੇ ਲੈ ਕੇ ਦੁਬਈ ਗਏ 61 ਸਾਲਾ ਕੇਵਲ ਰਾਮ ਪੁੱਤਰ ਨੰਜੂ ਰਾਮ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ […]
ਪੰਜਾਬ  ਸੂਬੇ 

ਦੁੱਬਈ ਤੋਂ 37 ਦਿਨ ਬਾਅਦ ਸੁਰਜੀਤ ਕੁਮਾਰ ਦੀ ਮ੍ਰਿਤਕ ਦੇਹ ਭਾਰਤ ਪੁੱਜੀ

15 ਮਈ ਨੂੰ ਹੋਇਆ ਸੀ ਦੁਬਈ ‘ਚ ਲਾਪਤਾ 21 ਮਈ ਨੂੰ ਮਿਲੀ ਰੇਤ ਦੇ ਟਿੱਬਿਆਂ ਤੋਂ ਲਾਸ਼ ਅੰਮ੍ਰਿਤਸਰ, ਰਾਜਨ ਮਾਨ ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਫ਼ਨੇ ਲੈ ਕੇ ਦੁਬਈ ਗਏ 47 ਸਾਲਾ ਸੁਰਜੀਤ ਕੁਮਾਰ ਪੁੱਤਰ ਗੁਰਦਿਆਲ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਯਤਨਾਂ ਨਾਲ ਸ਼੍ਰੀ […]
ਪੰਜਾਬ  Breaking News 

ਰੁਜ਼ਗਾਰ ਦੀ ਭਾਲ ‘ਚ ਦੁਬਈ ਗਏ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ ਵਤਨ ਪੁੱਜੀ

11 ਜੂਨ ਨੂੰ ਦਰਦਨਾਕ ਸੜਕ ਹਾਦਸੇ ‘ਚ ਹੋਈ ਸੀ ਮੌਤ ਰਾਜਨ ਮਾਨ, ਅੰਮ੍ਰਿਤਸਰ ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਦੀ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ ‘ਚ ਮੌਤ ਹੋ ਗਈ ਸੀ ਉਸ ਦੀ ਮ੍ਰਿਤਕ ਦੇਹ […]
ਪੰਜਾਬ 

ਦੁਬਈ ‘ਚ ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ

ਰੁਜਗਾਰ ਦੀ ਭਾਲ ‘ਚ ਵਿਦੇਸ਼ ਗਏ ਨੌਜਵਾਨ ਦੇ ਮਾਪਿਆਂ ‘ਤੇ ਕਹਿਰ ਰਾਜਨ ਮਾਨ, ਅੰਮ੍ਰਿਤਸਰ ਰੋਜੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜੇ ਦੇ ਭਾਰ ਤੋਂ ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਪੁੱਜੇ 28 ਸਾਲਾ ਗੁਰਭੇਜ ਸਿੰਘ ਸਿੱਧੂ ਪੁੱਤਰ ਜਗਤਾਰ ਸਿੰਘ ਜੋ ਪਿਛਲੇ ਦਿਨੀਂ ਦੁਬਈ ਵਿਖੇ ਹੀ ਮੌਤ ਦੇ ਮੂੰਹ ਜਾ ਪਿਆ, ਉਸ ਦੀ ਮ੍ਰਿਤਕ ਦੇਹ […]
ਪੰਜਾਬ 

ਸ਼ਿਵ ਕੁਮਾਰ ਦੀ ਮ੍ਰਿਤਕ ਦੇਹ ਦੁਬਈ ਤੋਂ ਵਤਨ ਪੁੱਜੀ

ਦਿਮਾਗੀ ਪ੍ਰੇਸ਼ਾਨੀ ਦੇ ਚਲਦਿਆਂ ਬੀਤੀ 15 ਮਾਰਚ ਨੂੰ ਹੋਈ ਸੀ ਦੁਬਈ ‘ਚ ਮੌਤ ਅੰਮ੍ਰਿਤਸਰ, ਰਾਜਨ ਮਾਨ  ਦੁਬਈ ‘ਚ ਆਪਣੀ ਜਾਨ ਗਵਾ ਬੈਠੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕੁਕਵਾਲ ਮਾਜਰੀ ਨਾਲ ਸਬੰਧਿਤ 45 ਸਾਲਾ ਸ਼ਿਵ ਕੁਮਾਰ ਪੁੱਤਰ ਦੇਵ ਰਾਜ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐੱਸ. ਪੀ. […]
ਪੰਜਾਬ  Breaking News 

ਭਗੌੜੇ ਰਾਜੀਵ ਸਕਸੈਨਾ, ਦੀਪਕ ਤਲਵਾਰ ਦੁਬਈ ਤੋਂ ਗ੍ਰਿਫ਼ਤਾਰ

ਨਵੀਂ ਦਿੱਲੀ | ਵੀਵੀਆਈਪੀ ਹੈਲੀਕਾਪਟਰ ਘਪਲਾ ਮਾਮਲੇ ‘ਚ ਲੋੜੀਂਦਾ ਦੁਬਈ ਦੇ ਇੱਕ ਕਾਰੋਬਾਰੀ ਤੇ ਇੱਕ ਕਾਰਪੋਰੇਟ ਜਹਾਜ਼ ਲਾਬੀਸਟ ਨੂੰ ਭਾਰਤ ਨੂੰ ਸੌਂਪਿਆ ਗਿਆ ਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਉਨ੍ਹਾਂ ਗ੍ਰਿਫ਼ਤਾਰ ਲਿਆ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਰਾਜੀਵ ਸ਼ਮਸ਼ੇਰ ਬਹਾਦਰ ਸਕਸੈਨਾ 3,600 ਕਰੋੜ ਰੁਪÂ ਦੇ ਅਗਸਤਾ ਵੈਸਟਲੈਂਡ ਵੀਵੀਆਈਪੀ ਹੈਲੀਕਾਪਟਰ ਮਨੀ ਲਾਂਡਿੰ੍ਰਗ ਮਾਮਲੇ ‘ਚ ਲੋੜੀਂਦਾ ਹੈ ਤੇ ਲਾਬੀਸਟ […]
ਦੇਸ਼