Earthquake Chandigarh

ਚੰਡੀਗੜ੍ਹ ਸਮੇਤ ਕਈ ਥਾਵਾਂ ’ਤੇ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਮੇਤ ਕਈ ਥਾਵਾਂ ’ਤੇ ਭੂਚਾਲ ਦੇ ਜ਼ਬਰਦਸਤ ਝਟਕੇ ਲੱਗਣ ਦੀ ਖ਼ਬਰ ਪ੍ਰਾਪਤ ਹੋ ਰਹੀ ਹੈ। ਜਾਣਕਾਰੀ ਅਨੁਸਾਰ, ਚੰਡੀਗੜ੍ਹ ਟ੍ਰਾਈਸਿਟੀ ਤੋਂ ਇਲਾਵਾ ਹਰਿਆਣਾ ਅਤੇ ਦਿੱਲੀ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। (Earthquake Chandigarh) Strong earthquake tremors felt in Delhi pic.twitter.com/VZkRU4uyLy — ANI (@ANI) January 24, 2023 […]
ਪੰਜਾਬ  Breaking News  ਹਰਿਆਣਾ  Featured