ਸਾਡੇ ਨਾਲ ਸ਼ਾਮਲ

Follow us

18.3 C
Chandigarh
Wednesday, February 25, 2026
More
    Home Breaking News ਪਾਕਿਸਤਾਨ ਵਿੱਚ...

    ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਤੀਬਰਤਾ 5.1

    Earthquake
    Earthquake: ਸਵੇਰੇ-ਸਵੇਰੇ ਸ਼ਕਤੀਸ਼ਾਲੀ ਭੂਚਾਲ ਨਾਲ ਕੰਬਿਆ ਇਹ ਦੇਸ਼, ਲੋਕਾਂ ’ਚ ਦਹਿਸ਼ਤ

    ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਤੀਬਰਤਾ 5.1

    ਵਾਸ਼ਿੰਗਟਨ। ਪਾਕਿਸਤਾਨ ਵਿਚ ਦਾਲਬੰਦਿਨ ਸ਼ਹਿਰ ਤੋਂ 49 ਕਿਲੋਮੀਟਰ ਦੱਖਣ ਵਿਚ ਸ਼ੁੱਕਰਵਾਰ ਰਾਤ ਕਰੀਬ ਪੌਣੇ ਇਕ ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.1 ਮਾਪੀ ਗਈ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਇਹ ਜਾਣਕਾਰੀ ਦਿੱਤੀ ਹੈ। ਭੂਚਾਲ ਦਾ ਕੇਂਦਰ 10.0 ਕਿਲੋਮੀਟਰ ਦੀ ਡੂੰਘਾਈ ‘ਤੇ 28.4517 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 64.3204 ਡਿਗਰੀ ਪੂਰਬੀ ਦੇਸ਼ਾਂਤਰ ‘ਤੇ ਦੇਖਿਆ ਗਿਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here