ਸਾਡੇ ਨਾਲ ਸ਼ਾਮਲ

Follow us

16.1 C
Chandigarh
Tuesday, February 10, 2026
More
    Home Breaking News ਰੂਸ ‘ਚ ...

    ਰੂਸ ‘ਚ ਭੂਚਾਲ ਦੇ ਹਲਕੇ ਝਟਕੇ

    Earthquake, Light Shocks, Russian

    ਰੂਸ ‘ਚ ਭੂਚਾਲ ਦੇ ਹਲਕੇ ਝਟਕੇ

    ਮਾਸਕੋ, ਏਜੰਸੀ। ਰੂਸ ਦੇ ਤੱਟੀ ਖੇਤਰ ਕਮਚਟਕਾ ‘ਚ ਸੋਮਵਾਰ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰੂਸੀ ਵਿਗਿਆਨ ਅਕਾਦਮੀ ਦੇ ਭੂ ਭੌਤਿਕੀ ਸਰਵੇਖਣ ਨੇ ਦੱਸਿਆ ਕਿ ਭੂਚਾਲ ਦੀ ਤੀਬਰਤਾ ਰੀਐਕਟਰ ਪੈਮਾਨੇ ‘ਤੇ 4.9 ਮਾਪੀ ਗਈ। ਭੂਚਾਲ ਦਾ ਕੇਂਦਰ ਉਸਤ ਬੋਲਸ਼ੇਰੇਤਸਕ ਪਿੰਡ ਦੇ ਉਤਰ ਪੱਛਮ ਚ 115 ਕਿਲੋਮੀਟਰ ਦੀ ਡੂੰਘਾਈ ‘ਚ ਸੀ। ਭੂਚਾਲ ਨਾਲ ਜਾਨਮਾਲ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here