ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home ਇੱਕ ਨਜ਼ਰ ਕੈਨੇਡਾ ਦੇ ਪ੍ਰ...

    ਕੈਨੇਡਾ ਦੇ ਪ੍ਰਿੰਸ ਐਡਵਰਡ ਦੀਪ ‘ਚ ਭੂਚਾਲ ਦੇ ਝਟਕੇ

    Turkey, Earthquake

    ਕੈਨੇਡਾ ਦੇ ਪ੍ਰਿੰਸ ਐਡਵਰਡ ਦੀਪ ‘ਚ ਭੂਚਾਲ ਦੇ ਝਟਕੇ

    ਬੀਜਿੰਗ। ਕੈਨੇਡਾ ਦੇ ਪ੍ਰਿੰਸ ਐਡਵਰਡ ਦੀਪ ‘ਚ ਵੀਰਵਾਰ ਦੇਰ ਰਾਤ ਭੂਚਾਲ ਦੇ ਕਾਫ਼ੀ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਮਰੀਕਾ ਭੂਵਿਗਿਆਨੀ ਸਰਵੇਖਣ ਵਿਭਾਗ ਦੇ ਅਨੁਸਾਰ ਰਿਐਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.3 ਮਾਪੀ ਗਈ। ਭੂਚਾਲ ਦਾ ਕੇਂਦਰ 41.7458 ਡਿਗਰੀ ਦੱਖਣੀ ਦਿਸ਼ਾ ਤੇ 42.3821 ਡਿਗਰੀ ਪੂਰਬੀ ਦਿਸ਼ਾ ‘ਚ ਜ਼ਮੀਨ ਦੀ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਚ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here