Eearthquake Today

Eearthquake Today: ਭੂਚਾਲ ਨਾਲ ਕੰਬੀ ਧਰਤੀ, 5.0 ਤੀਬਰਤਾ ਦੇ ਭੂਚਾਲ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਅਲਰਟ ’ਤੇ

ਸੂਬਾਈ ਗਵਰਨਰ ਸਈਦ ਮੁਹੰਮਦ ਰਜ਼ਾ ਮੋਲਾਈਜ਼ਾਦੇਹ ਨੇ ਕਿਹਾ ਕਿ ਉਨ੍ਹਾਂ ਨੇ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਸ਼ਾਮਲ ਸਾਰੀਆਂ ਏਜੰਸੀਆਂ ਨੂੰ ਪੂਰੀ ਤਰ੍ਹਾਂ ਸਰਗਰਮ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ, ਸਾਰੇ ਸਬੰਧਤ ਵਿਭਾਗਾਂ ਨੂੰ ਕਿਸੇ ਵੀ ਸੰਭਾਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਕੁੱਲ ਜਹਾਨ  ਖਾਸ ਖਬਰ