ਸਾਡੇ ਨਾਲ ਸ਼ਾਮਲ

Follow us

17.2 C
Chandigarh
Wednesday, February 11, 2026
More
    Home Breaking News ਇੰਡੋਨੇਸ਼ੀਆ &#...

    ਇੰਡੋਨੇਸ਼ੀਆ ‘ਚ ਭੂਚਾਲ ਦੇ ਝਟਕੇ ਲੱਗੇ

    Earthquake

    ਜਕਾਰਤਾ (ਏਜੰਸੀ)। ਇੰਡੋਨੇਸ਼ੀਆ ਦੇ ਪੂਰਬੀ ਹਿੱਸੇ ‘ਚ ਵੀਰਵਾਰ ਨੂੰ ਭੂਚਾਲ ਦੇ ਮੱਧਮ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.8 ਮਾਪੀ ਗਈ। ਕੌਮਾਂਤਰੀ ਸਮੇਂ ਅਨੁਸਾਰ 06:28 ਵਜੇ ਆਏ ਇਸ ਭੂਚਾਲ ਦਾ ਕੇਂਦਰ ਪੂਰਬੀ ਸੂਬੇ ਪਾਪੂਆ ਦੇ ਜੈਪੁਰਾ ਸ਼ਹਿਰ ਤੋਂ 10 ਕਿਲੋਮੀਟਰ ਪੱਛਮ ਵੱਲ 43 ਕਿਲੋਮੀਟਰ (27 ਮੀਲ) ਦੀ ਡੂੰਘਾਈ ‘ਤੇ ਸੀ। ਭੂਚਾਲ ਨਾਲ ਕਿਸੇ ਜਾਨੀ ਜਾਂ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ। ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here