Eastbourne

ਜੋਕੋਵਿਕ ਈਸਟਬੋਰਨ ਦੇ ਸੈਮੀਫਾਈਨਲ ‘ਚ

ਏਜੰਸੀ, ਲੰਦਨ:ਸਰਬੀਆ ਦੇ ਨੋਵਾਕ ਜੋਕੋਵਿਕ ਨੇ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਹੇ ਤੀਜੇ ਗ੍ਰੈਂਡ ਸਲੇਮ ਵਿੰਬਲਡਨ ਤੋਂ ਪਹਿਲਾਂ ਆਪਣੀਆਂ ਤਿਆਰੀਆਂ ਨੂੰ ਮਜ਼ਬੂਤ ਕਰਦਿਆਂ ਇਸ ਦੇ ਅਭਿਆਸ ਟੂਰਨਾਮੈਂਟ ਈਸਟਬੋਰਨ ਟੈਨਿਸ ਦੇ ਪੁਰਸ਼ ਸਿੰਗਲ ਸੈਮੀਫਾਈਨਲ ‘ਚ ਜਗ੍ਹਾ ਬਣਾ ਲਈ ਹੈ ਤਿੰਨ ਵਾਰ ਦੇ ਵਿੰਬਲਡਨ ਚੈਂਪੀਅਨ ਜੋਕੋਵਿਕ ਨੇ ਕੁਆਰਟਰ ਫਾਈਨਲ ਮੈਚ ‘ਚ ਅਮਰੀਕਾ ਦੇ ਡੋਨਾਲਡ ਯੰਗ ਨੂੰ 6-2, 7-6 […]
ਖੇਡ ਮੈਦਾਨ