Easy Jamabandi Portal

Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਇਤਿਹਾਸਕ 'ਈਜ਼ੀ ਰਜਿਸਟਰੀ' ਅਤੇ 'ਈਜ਼ੀ ਜਮ੍ਹਾਂਬੰਦੀ ਪੋਰਟਲ' ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਨਾਗਰਿਕਾਂ ਤੱਕ ਨਿਰਵਿਘਨ ਸਿੱਧੇ ਤੌਰ 'ਤੇ ਜਨਤਕ ਸੇਵਾਵਾਂ ਦੀ ਸਪੁਰਦਗੀ ਕੀਤੀ ਜਾ ਸਕੇ
ਪੰਜਾਬ  ਖਾਸ ਖਬਰ