Economic Advisory Council Meeting
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
PM Modi: ਪ੍ਰਧਾਨ ਮੰਤਰੀ ਨੇ ਆਰਥਿਕ ਸਲਾਹਕਾਰ ਪ੍ਰੀਸ਼ਦ ਨਾਲ ਕੀਤੀ ਚਰਚਾ
Published On
By Satinder Mathur
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿੱਚਰਵਾਰ ਨੂੰ ਪ੍ਰਧਾਨ ਮੰਤਰੀ ਆਰਥਿਕ ਸਲਾਹਕਾਰ ਪ੍ਰੀਸ਼ਦ (ਪੀਐਮ-ਈਏਸੀ) ਦੇ ਮੈਂਬਰਾਂ ਨਾਲ ਮੀਟਿੰਗ ਕੀਤੀ, ਜਿੱਥੇ ਵਿਸ਼ਵ ਪੱਧਰੀ ਉਥਲ-ਪੁਥਲ ਦੇ ਵਿਚਕਾਰ ਭਾਰਤ ਦੇ ਆਰਥਿਕ ਵਿਕਾਸ ਨੂੰ ਹੋਰ ਗਤੀ ਦੇਣ ਦੇ ਉਪਾਵਾਂ 'ਤੇ ਵਿਆਪਕ ਚਰਚਾ ਕੀਤੀ ਗਈ।