ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫ਼ਤਰਾਂ ’ਤੇ ਈਡੀ ਦਾ ਛਾਪਾ

ਮੋਹਾਲੀ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫ਼ਤਰਾਂ ’ਤੇ ਈਡੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਛਾਪੇਮਾਰੀ ਸਬੰਧੀ ਕੋਈ ਜ਼ਿਆਦਾ ਜਾਣਕਾਰੀ ਤਾਂ ਨਹੀਂ ਸਾਹਮਣੇ ਨਹੀਂ ਆਈ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ’ਤੇ ਪੈਸੇ ਦੇ ਲੇਣਦੇਣ ’ਚ ਗੜਬੜ ਚੱਲ ਰਹੀ ਹੈ, ਜਿਸ ਦੇ ਚੱਲਦੇ ਇਹ ਈਡੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਵਿਧਾਇਕ ਕੁਲਵੰਤ ਸਿੰਘ ਇਸ ਤੋਂ ਪਹਿਲਾਂ ਨਗਰ ਨਿਗਮ ਮੋਹਾਲੀ ਦੇ ਮੇਅਰ ਵੀ ਰਹਿ ਚੁੱਕੇ ਹਨ। (MLA Kulwant Singh)

ਇਹ ਵੀ ਪੜ੍ਹੋ : ਪੀਆਰਟੀਸੀ ਚੇਅਰਮੈਨ ਦੀ ਬਠਿੰਡਾ ਫੇਰੀ ਨੇ ਨਿੱਜੀ ਟ੍ਰਾਂਸਪੋਰਟਰਾਂ ਨੂੰ ਪਾਈਆਂ ਭਾਜੜਾਂ

LEAVE A REPLY

Please enter your comment!
Please enter your name here