ED Reference Case

Punjab Police News: ਈਡੀ ਰੈਫਰੈਂਸ ਮਾਮਲੇ 'ਚ ਸੀਬੀਆਈ ਜਾਂਚ ਦੀ ਮੰਗ, ਵਿਜੇ ਸਾਂਪਲਾ ਨੇ ਪੰਜਾਬ ਸਰਕਾਰ 'ਤੇ ਚੁੱਕੇ ਸਵਾਲ

ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬ ਦੇ ਡੀਜੀਪੀ ਨੂੰ ਭੇਜੇ ਗਏ ਰੈਫਰੈਂਸ ਦੇ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।
ਪੰਜਾਬ  ਸੂਬੇ  ਖਾਸ ਖਬਰ