ED Summons Laddi Dhose

ED Summons Laddi Dhose: ਪੰਜਾਬ ਦੇ ਇੱਕ ਹੋਰ ‘ਆਪ’ ਵਿਧਾਇਕ ਨੂੰ ਈਡੀ ਦਾ ਨੋਟਿਸ

ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਅਮਨਦੀਪ ਕੌਰ ਅਰੋੜਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਬਾਅਦ ਹੁਣ ਧਰਮਕੋਟ ਤੋਂ ਪਾਰਟੀ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਵੀ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ  ਸੂਬੇ  ਖਾਸ ਖਬਰ