ED
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
KPSC ਭਰਤੀ ਮਾਮਲੇ 'ਚ ਈਡੀ ਨੇ ਕਰਨਾਟਕ ਅਤੇ ਗੁਜਰਾਤ 'ਚ 21 ਥਾਵਾਂ 'ਤੇ ਕੀਤੀ ਛਾਪੇਮਾਰੀ
Published On
By Ravinder Sharma
ਛਾਪਿਆਂ ਵਿੱਚ ਕੇਪੀਐਸਸੀ ਦਫ਼ਤਰ, ਮੁਅੱਤਲ ਚੇਅਰਮੈਨ ਸ਼ਿਵਸ਼ੰਕਰੱਪਾ ਐਸ. ਸਾਹੂਕਰ ਦੀ ਰਿਹਾਇਸ਼, ਕੇਪੀਐਸਸੀ ਮੈਂਬਰ ਸ਼ਾਂਤਾ ਹੋਸਮਾਨੀ, ਕਥਿਤ ਵਿਚੋਲਿਆਂ, ਪ੍ਰੀਖਿਆ ਦੀ ਡਿਜੀਟਲ ਮੁਲਾਂਕਣ ਪ੍ਰਕਿਰਿਆ ਵਿੱਚ ਸ਼ਾਮਲ ਕੰਪਨੀ ਅਤੇ ਚੁਣੇ ਗਏ ਉਮੀਦਵਾਰਾਂ ਦੇ ਅਹਾਤੇ ਸ਼ਾਮਲ ਸਨ।
Punjab News: ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਭਰਾ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ
Published On
By Sach Kahoon Punjabi Desk
ਵਿਧਾਇਕ ਗੱਜਣਮਾਜਰਾ ਦੇ ਭਰਾ ਬਲਵੰਤ ਸਿੰਘ ਨੂੰ ਵੀ ਈਡੀ ਨੇ ਕੀਤਾ ਗ੍ਰਿਫਤਾਰ ਚਾਰ ਦਿਨ ਦੇ ਰਿਮਾਂਡ ’ਤੇ ਭੇਜਿਆ Punjab News: ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਜ਼ਿਲ੍ਹਾ ਮਾਲੇਰਕੋਟਲਾ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਵਿੱਚ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਜੋ ਕਿ ਪਹਿਲਾਂ ਹੀ ਬੈਂਕ ਧੋਖਾਧੜੀ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ […]
Punjab News: ED ਦੀ ਪੰਜਾਬ ਦੋ ਵੱਡੇ ਸ਼ਹਿਰਾਂ ’ਚ ਵੱਡੀ ਕਾਰਵਾਈ
Published On
By Sach Kahoon Punjabi Desk
Punjab News: ਐਪਲ ਹਾਈਟਸ ਦੇ ਮਾਲਕ ਪਾਸੀ ਦੇ ਲੁਧਿਆਣਾ ਅਤੇ ਜ਼ੀਰਕਪੁਰ ਸਥਿੱਤ ਟਿਕਾਣਿਆਂ ’ਤੇ ਕੀਤੀ ਛਾਪੇਮਾਰੀ Punjab News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਦੋ ਵੱਡੇ ਸ਼ਹਿਰਾਂ ’ਚ ਕਾਰਵਾਈ ਕਰਦਿਆਂ ਛਾਪੇਮਾਰੀ ਕੀਤੀ ਹੈ। ਇਸ ਛਾਪੇਮਾਰੀ ਦੇ ਤਹਿਤ ਈਡੀ ਵੱਲੋਂ ਐਪਲ ਹਾਈਟਸ ਦੇ ਮਾਲਕ ਦੇ ਲੁਧਿਆਣਾ ਅਤੇ ਜ਼ੀਰਕਪੁਰ ਵਿਖੇ ਸਥਿੱਤ ਟਿਕਾਣਿਆਂ ’ਤੇ […]
Bharat Bhushan Ashu: ਸਾਬਕਾ ਮੰਤਰੀ ਭਾਰਤ ਭੂਸ਼ਣ ਆਸੂ ਖਿਲਾਫ ਈਡੀ ਦਾ ਵੱਡਾ ਐਕਸ਼ਨ
Published On
By Sach Kahoon Punjabi Desk
ਭਾਰਤ ਭੂਸ਼ਣ ਆਸੂ ਦੀ ਪ੍ਰਾਪਰਟੀ ਕੀਤੀ ਅਟੈਚ Bharat Bhushan Ashu: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ’ਚ ਫਸੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਸਾਬਕਾ ਮੰਤਰੀ ਭੂਸ਼ਣ ਆਸੂ ਦੀ ਪ੍ਰਾਪਟੀ ਅਟੈਚ ਕੀਤੀ ਹੈ। ਈਡੀ ਨੇ ਲਗਭਗ 22.78 ਕਰੋਡ਼ ਰੁਪਏ ਦੀ ਪ੍ਰਾਪਟੀ ਅਟੈਚ ਕੀਤੀ […]
ਈਡੀ ਦੀ ਵੱਡੀ ਕਾਰਵਾਈ, ਵਿਧਾਇਕ ਗ੍ਰਿਫਤਾਰ
Published On
By Sach Kahoon Punjabi Desk
ਹਰਿਆਣਾ ਦੇ ਸੋਨੀਪਤ ’ਚ ਈਡੀ ਦੀ ਕਾਰਵਾਈ | Haryana News ਵਿਧਾਇਕ ਸੁਰਿੰਦਰ ਪਵਾਰ ਨੂੰ ਕੀਤਾ ਹੈ ਗ੍ਰਿਫਤਾਰ ਖਰਖੌਦਾ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਸੋਨੀਪਤ ’ਚ ਕਾਂਗਰਸ ਦੇ ਵਿਧਾਇਕ ਸੁਰਿੰਦਰ ਪਵਾਰ ਨੂੰ ਈਡੀ ਨੇ ਗ੍ਰਿਫਤਾਰ ਕੀਤਾ ਹੈ। ਭਰੋਸੇਯੋਗ ਵਸੀਲਿਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ’ਚ ਸੁਰਿੰਦਰ ਪਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹੁਣ ਈਡੀ […]
ਨੀਰਵ, ਮਾਲਿਆ ਤੇ ਚੋਕਸੀ ਨੂੰ ਗ੍ਰਿਫਤਾਰ ਨਾ ਕਰਨ ’ਤੇ ਈਡੀ ਦੀ ਖਿਚਾਈ
Published On
By Sach Kahoon Punjabi Desk
ਮੁੰਬਈ (ਏਜੰਸੀ)। ਮਹਾਂਰਾਸ਼ਟਰ ਦੇ ਮਨੀ ਲਾਂਡ੍ਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀ ਇਕ ਵਿਸ਼ੇਸ਼ ਅਦਾਲਤ ਨੇ ਨੀਰਵ ਮੋਦੀ, ਵਿਜੈ ਮਾਲਿਆ ਅਤੇ ਮੇਹੁਲ ਚੋਕਸੀ ਨੂੰ ਫਡ਼ਨ ’ਚ ਨਾਕਾਮੀ ਨੂੰ ਲੈ ਕੇ ਈਡੀ ਦੀ ਖਿਚਾਈ ਕੀਤੀ। ਸੁਣਵਾਈ ਦੌਰਾਨ ਅਦਾਲਤ ਨੇ ਚਾਰਟਰਡ ਅਕਾਊਂਟ ਵਿਓਮੇਸ਼ ਸ਼ਾਹ ਦੀ ਉਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ, ਜਿਸ ’ਚ ਉਨ੍ਹਾਂ ਨੇ ਵਿਦੇਸ਼ ਯਾਤਰਾ ਲਈ […]
ਕੇਜਰੀਵਾਲ ਦੀ ਜਮਾਨਤ ਅਰਜੀ ‘ਤੇ ਸੁਪਰੀਮ ਕੋਰਟ ਤੋਂ ਵੱਡੀ ਅਪਡੇਟ
Published On
By Sach Kahoon Punjabi Desk
ਨਵੀਂ ਦਿੱਲੀ (ਏਜੰਸੀ)। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਦੇਣ ਲਈ ਸ਼ਰਤਾਂ ਰੱਖੀਆਂ ਹਨ। ਅਦਾਲਤ ਨੇ ਜਮਾਨਤ ਦਾ ਵਿਰੋਧ ਕਰ ਰਹੀ ਈਡੀ ਨੂੰ ਕਿਹਾ ਕਿ ਚੋਣਾਂ ਹੋ ਰਹੀਆਂ ਹਨ ਤੇ ਕੇਜਰੀਵਾਲ ਮੌਜ਼ੂਦਾ ਮੁੱਖ ਮੰਤਰੀ ਹਨ। ਚੋਣਾਂ 5 ਸਾਲਾਂ ’ਚ ਇੱਕ ਵਾਰ ਹੀ ਆਉਂਦੀਆਂ ਹਨ। ਅਦਾਲਤ ਨੇ ਕੇਜਰੀਵਾਲ ਨੂੰ ਕਿਹਾ ਕਿ ਜੇਕਰ ਅਸੀਂ […]
ਸੁਪਰੀਮ ਕੋਰਟ ਕੁਝ ਸਮੇਂ ’ਚ ਕਰੇਗੀ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ, ਸ਼ਰਾਬ ਨੀਤੀ ਘੁਟਾਲੇ ’ਚ ED ਦੀ ਪੁੱਛਗਿੱਛ ਮੁੜ ਸ਼ੁਰੂ
Published On
By Sach Kahoon Punjabi Desk
ਰਾਹੁਲ ਗਾਂਧੀ ਸੀਐੱਮ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ | Arvind Kejriwal ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ’ਚ 21 ਮਾਰਚ ਦੀ ਰਾਤ ਨੂੰ ਈਡੀ ਨੇ ਮੁੱਖ ਮੰਤਰੀ ਨਿਵਾਸ ਤੋਂ ਗ੍ਰਿਫਤਾਰ ਕਰ ਲਿਆ ਸੀ। ਈਡੀ ਦੀ ਟੀਮ ਉਨ੍ਹਾਂ ਨੂੰ 10ਵੀਂ ਵਾਰ ਸੰਮਨ ਦੇਣ ਆਈ ਸੀ। ਗ੍ਰਿਫਤਾਰੀ ਤੋਂ ਬਾਅਦ ਈਡੀ […]
ਕੇਜਰੀਵਾਲ ਦੇ ਘਰ ਪਹੁੰਚੀ ਈਡੀ
Published On
By Sach Kahoon Punjabi Desk
Kejriwal ਨੂੰ ਪੁੱਛਗਿਛ ਤੇ ਸੰਮਨ ਲਈ ਪਹੁੰਚੀ ਕੇਜਰੀਵਾਲ ਦੇ ਵਕੀਲ ਸੁਪਰੀਮ ਕੋਰਟ ਪਹੁੰਚੇ ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Kejriwal) ਨੂੰ ਹਾਈਕੋਰਟ ‘ਚ ਗ੍ਰਿਫਤਾਰੀ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਈਡੀ ਦੀ ਟੀਮ ਸ਼ਾਮ ਨੂੰ 10ਵਾਂ ਸੰਮਨ ਦੇਣ ਲਈ ਘਰ ਪਹੁੰਚੀ। ਇਸ ਦੌਰਾਨ ਮੁੱਖ ਮੰਤਰੀ ਨਿਵਾਸ ਦੇ ਆਲੇ-ਦੁਆਲੇ ਸੁਰੱਖਿਆ ਦੇ […]
ED ਨੇ ਕੇਜਰੀਵਾਲ ਨੂੰ ਮੁੜ ਭੇਜਿਆ ਸੰਮਨ
Published On
By Sach Kahoon Punjabi Desk
8 ਵਾਰ ਨਜ਼ਰਅੰਦਾਜ਼ ਕਰ ਚੁੱਕੇ ਹਨ ਦਿੱਲੀ CM | Arvind Kejriwal ਨਵੀਂ ਦਿੱਲੀ (ਏਜੰਸੀ)। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਰਾਬ ਘੁਟਾਲੇ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 9ਵਾਂ ਸੰਮਨ ਭੇਜਿਆ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ 21 ਮਾਰਚ ਨੂੰ ਆਉਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਈਡੀ ਕੇਜਰੀਵਾਲ ਨੂੰ ਅੱਠ ਵਾਰ ਸੰਮਨ […]
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Published On
By Sach Kahoon Punjabi Desk
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਗ੍ਰਿਫਤਾਰੀ ਵਿਰੁੱਧ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ। ਜਸਟਿਸ ਸੰਜੀਵ ਖੰਨਾ, ਜਸਟਿਸ ਅੱੈਮਐੱਮ ਸੁੰਦਰੇਸ਼ ਅਤੇ ਜਸਟਿਸ ਬੇਲਾ ਐਮ ਤ੍ਰਿਵੇਦੀ ਦੀ ਵਿਸ਼ੇਸ਼ ਬੈਂਚ ਨੇ ਪਟੀਸ਼ਨ ਨੂੰ ਰੱਦ ਕਰ ਦਿੱਤਾ ਅਤੇ ਸੋਰੇਨ ਨੂੰ ਆਪਣੀ ਜਮਾਨਤ ਲਈ ਝਾਰਖੰਡ ਹਾਈ […]
Arvind Kejriwal ਨੂੰ ED ਵੱਲੋਂ 5ਵਾਂ ਸੰਮਨ ਜਾਰੀ, 2 ਫਰਵਰੀ ਨੂੰ ਹੋਵੇਗੀ ਪੁੱਛਗਿੱਛ
Published On
By Sach Kahoon Punjabi Desk
ਸ਼ਰਾਬ ਨੀਤੀ ਮਾਮਲੇ ’ਚ 2 ਨੂੰ ਹੋਵੇਗੀ ਪੁੱਛਗਿੱਛ | Arvind Kejriwal ਸੀਐੱਮ ਨੇ ਕਿਹਾ, ਬੀਜੇਪੀ ਮੈਨੂੰ ਗ੍ਰਿਫਤਾਰ ਕਰਵਾਉਣਾ ਚਾਹੁੰਦੀ ਹੈ ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਜਾਂਚ ਏਜੰਸੀ ED ਨੇ ਸ਼ਰਾਬ ਘੁਟਾਲੇ ਮਾਮਲੇ ’ਚ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਾਰ ਫਿਰ ਸੰਮਨ ਜਾਰੀ ਕੀਤਾ ਹੈ। ਏਜੰਸੀ ਨੇ ਕੇਜਰੀਵਾਲ ਨੂੰ ਪੰਜਵੀਂ ਵਾਰ […]