Happy New Year 2024 : ਸਿੱਖਿਆ ਮੰਤਰੀ ਨੇ ਨਵੇਂ ਸਾਲ ’ਤੇ ਦਿੱਤੀ ਵਧਾਈ

Education
ਸਕੂਲ ਆਫ਼ ਐਮੀਨੈਂਸ ਲਈ ਰੱਖੀ ਗਈ 100 ਕਰੋੜ ਦੀ ਰਾਸ਼ੀ : ਬੈਂਸ

ਚੰਡੀਗੜ੍ਹ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨਵੇਂ ਸਾਲ ਦੀਆਂ ਸੂਬਾ ਵਾਸੀਆਂ ਨੂੰ ਵਧਾਈਆ ਦਿੱਤੀਆਂ ਹਨ। ਉਨ੍ਹਾਂ ਨੇ ਐਕਸ (ਸਾਬਕਾ ਟਵੀਟ) ਕਰਕੇ ਲਿਖਿਆ ਕਿ 2024 ਦੇ ਆਗਮਨ ਅਤੇ ਨਵੇਂ ਵਰ੍ਹੇ ਦੀਆਂ ਲੱਖ ਲੱਖ ਵਧਾਈਆਂ।

ਉਨ੍ਹਾਂ ਇਹ ਵੀ ਲਿਖਿਆ ਹੈ ਕਿ ਨਵਾਂ ਵਰ੍ਹਾ ਆਪ ਸਭ ਲਈ ਖੁਸ਼ੀਆਂ, ਤੰਦਰੁਸਤੀ ਤੇ ਨਵੀਂ ਆਸ ਲੈ ਕੇ ਆਵੇ। ਉਨ੍ਹਾਂ ਨੇ ਲਿਖਿਆ ਕਿ ਵਾਹਿਗੁਰੂ ਜੀ ਆਪ ਸਭ ਨੂੰ ਤੰਦਰੁਸਤੀ ਅਤੇ ਚੜ੍ਹਦੀ ਕਲਾ ਬਖਸ਼ਣ। ਨਵਾਂ ਸਾਲ 2024 ਸਾਰਿਆਂ ਵਾਸਤੇ ਖੁਸ਼ੀਆਂ ਭਰਿਆ ਹੋਵੇ।

LEAVE A REPLY

Please enter your comment!
Please enter your name here