Education Minister

Punjab Schools News: ਪੰਜਾਬ ਦੇ ਸਕੂਲਾਂ, ਕਾਲਜ਼ਾਂ ਸਬੰਧੀ ਆਈ ਵੱਡੀ ਖਬਰ, ਜਾਣੋ ਕੀ ਹੈ ਨਵਾਂ Update

Punjab School News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਸਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਕੱਲ੍ਹ ਭਾਵ ਸੋਮਵਾਰ, 12 ਮਈ, 2025 ਤੋਂ, ਪੰਜਾਬ ਦੇ ਸਾਰੇ ਵਿਦਿਅਕ ਅਦਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਸਮੇਤ ਆਮ ਵਾਂਗ ਖੁੱਲ੍ਹਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਵਿਦਿਅਕ ਅਦਾਰਿਆਂ ’ਚ ਨਿਯਮਤ ਕਲਾਸਾਂ […]
ਪੰਜਾਬ  Breaking News  ਖਾਸ ਖਬਰ 

ਰਾਜਾ ਵੜਿੰਗ ਵੱਲੋਂ ਸਿੱਖਿਆ ਮੰਤਰੀ ਨਾਲ ਆਈਆਈਆਈਟੀ ਦੀ ਸਥਾਪਨਾ ਬਾਰੇ ਗੱਲਬਾਤ

ਕਾਂਗਰਸ ਪ੍ਰਧਾਨ (Raja Warring) ਨੇ ਐਸਆਰਐਸ ਜੀਪੀਸੀ ਲੁਧਿਆਣਾ ’ਚ ਮਕੈਨਿਕਲ ਇੰਜੀਨੀਅਰਿੰਗ ਡਿਪਲੋਮਾ ਸ਼ੁਰੂ ਕਰਨ ਦੀ ਵੀ ਕੀਤੀ ਮੰਗ (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਇਸ ਦੌਰਾਨ ਸਿੱਖਿਆ ਮੰਤਰੀ ਨਾਲ ਲੁਧਿਆਣਾ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਦਿੱਲੀ  ਸੂਬੇ  ਖਾਸ ਖਬਰ 

ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨਾਲ ਕੀਤੀ ਐਮਰਜੈਂਸੀ ਮੀਟਿੰਗ, ਹੁਕਮ ਜਾਰੀ

ਡਿਪਟੀ ਕਮਿਸਨਰ ਅਤੇ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧੀਕਾਰੀਆਂ ਨਾਲ ਐਮਰਜੈਂਸੀ ਮੀਟਿੰਗ ਬੁਲਾਈ | Education Minister ਰੂਪਨਗਰ (ਸੱਚ ਕਹੂੰ ਨਿਊਜ਼)। ਸੂਬੇ ਭਰ ਵਿੱਚ ਮੀਂਹ ਨੇ ਹੜ੍ਹਾਂ ਵਰਗੇ ਹਾਲਾਤ ਬਣਾ ਕੇ ਰੱਖ ਦਿੱਤੇ ਹਨ। ਇਸ ਦੇ ਮੱਦੇਨਜ਼ਰ ਸਿੱਖਿਆ ਮੰਤਰੀ (Education Minister) ਹਰਜੋਤ ਬੈਂਸ ਵੱਲੋਂ ਵੀਡਿਓ ਕਾਨਫਰੰਸ ਰਾਹੀਂ ਡਿਪਟੀ ਕਮਿਸਨਰ ਅਤੇ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ […]
ਪੰਜਾਬ  Breaking News  ਖਾਸ ਖਬਰ 

ਨੈਸ਼ਨਲ ਐਵਾਰਡੀ ਅਧਿਆਪਕ ਲਵਜੀਤ ਸਿੰਘ ਗਰੇਵਾਲ ਬਣੇ ਸਿੱਖਿਆ ਮੰਤਰੀ ਦੀ ਸਲਾਹਕਾਰ ਕਮੇਟੀ ਦੇ ਮੈਂਬਰ

ਵਿਭਾਗ ਵੱਲੋਂ ਦਿੱਤੀ ਹਰੇਕ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਗੇ : ਲਵਜੀਤ ਸਿੰਘ ਗਰੇਵਾਲ (Fazilka News) ਜ਼ਿਲ੍ਹਾ ਫ਼ਾਜ਼ਿਲਕਾ ਦੇ ਸਿੱਖਿਆ ਹਲਕਿਆਂ ਵਿੱਚ ਖੁਸ਼ੀ ਦੀ ਲਹਿਰ (ਰਜਨੀਸ਼ ਰਵੀ) ਫਾਜਿਲਕਾ। ਨੈਸ਼ਨਲ ਅਵਾਰਡੀ ਅਧਿਆਪਕ ਲਵਜੀਤ ਸਿੰਘ ਗਰੇਵਾਲ ਦੀ ਮਿਹਨਤ ਅਤੇ ਸਮੱਰਪਣ ਨੂੰ ਦੇਖਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਉਹਨਾਂ ਨੂੰ (Fazilka News) ਵਿਭਾਗ ਦੀ ਸਲਾਹਕਾਰ ਕਮੇਟੀ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਐਕਸ਼ਨ ਮੋਡ ’ਚ ਸਿੱਖਿਆ ਮੰਤਰੀ, ਕਰਨਗੇ ਸਕੂਲਾਂ ’ਚ ਰੇਡ

ਚੰਡੀਗੜ੍ਹ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister) ਐਕਸ਼ਨ ਮੋਡ ਵਿੱਚ ਨਜਰ ਆ ਰਹੇ ਹਨ। ਮੰਤਰੀ ਬੈਂਸ ਅਪ੍ਰੈਲ ਮਹੀਨੇ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਲਗਾਤਾਰ ਅਚਨਚੇਤ ਨਿਰੀਖਣ ਕਰਨਗੇ। ਉਨ੍ਹਾਂ ਦੀ ਇਸ ਗੱਲ ’ਤੇ ਵੀ ਪੂਰੀ ਨਜ਼ਰ ਹੈ ਕਿ ਸਕੂਲਾਂ ਵਿਚ ਬੱਚਿਆਂ ਨੂੰ ਕਿਵੇਂ ਪੜ੍ਹਾਇਆ ਜਾ ਰਿਹਾ ਹੈ। ਸਿੱਖਿਆ ਮੰਤਰੀ ਬੈਂਸ ਸਰਕਾਰੀ ਸਕੂਲਾਂ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਖਾਸ ਖਬਰ  Featured 

ਆਮ ਆਦਮੀ ਪਾਰਟੀ ਦਾ ਸਕੂਲਾਂ ਵਾਲਾ ਮਾਡਲ ਹੋਇਆ ਬੇਨਕਾਬ, ਸਿਸੋਦੀਆ ਦੇ ਬਿਆਨਾਂ ’ਚੋਂ ਝਲਕ ਰਹੀ ਹੈ ਪੱਛੜ ਜਾਣ ਦੀ ਨਮੋਸ਼ੀ : ਸਿੰਗਲਾ

ਆਮ ਆਦਮੀ ਪਾਰਟੀ ਦਾ ਸਕੂਲਾਂ ਵਾਲਾ ਮਾਡਲ ਹੋਇਆ ਬੇਨਕਾਬ, ਸਿਸੋਦੀਆ ਦੇ ਬਿਆਨਾਂ ’ਚੋਂ ਝਲਕ ਰਹੀ ਹੈ ਪੱਛੜ ਜਾਣ ਦੀ ਨਮੋਸ਼ੀ : ਸਿੰਗਲਾ ਸੰਗਰੂਰ, (ਨਰੇਸ਼ ਕੁਮਾਰ) ਆਮ ਆਦਮੀ ਪਾਰਟੀ ਵੱਲੋਂ ਆਪਣੇ ਸਕੂਲ ਮਾਡਲ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਪੰਜਾਬ ਦੇ ਅੱਵਲ ਆਉਣ ਨਾਲ ਬੇਨਕਾਬ ਹੋ ਗਈ ਹੈ ਤੇ ਹੁਣ ਮਨੀਸ਼ ਸਿਸੋਦੀਆ ਦੀ ਨਮੋਸ਼ੀ ਉਨ੍ਹਾਂ ਦੀ ਬਿਆਨਬਾਜੀ […]
ਪੰਜਾਬ  ਸੂਬੇ 

ਕਰਨਾਟਕ : ਫੀਸ ਨਾ ਦੇਣ ’ਤੇ ਨਿੱਜੀ ਅਦਾਰੇ ਬੱਚਿਆਂ ਦੀ ਆਨਲਾਈਨ ਕਲਾਸਾਂ ਨਾ ਰੋਕਣ : ਸਿੱਖਿਆ ਮੰਤਰੀ

ਆਨਲਾਈਨ ਕਲਾਸਾਂ ਰੋਕਣ ਦੀਆਂ ਮਿਲ ਰਹੀਆਂ ਹਨ ਸ਼ਿਕਾਇਤਾਂ, ਸਰਕਾਰ ਕਰੇਗੀ ਕਾਨੂੰਨੀ ਕਾਰਵਾਈ ਬੈਂਗਲੁਰੂ (ਏਜੰਸੀ)। ਕਰਨਾਟਕ ਦੇ ਮੁੱਢਲੇ ਅਤੇ ਸੈਕੰਡਰੀ ਸਿੱਖਿਆ ਮੰਤਰੀ ਐਸ ਸੁਰੇਸ਼ ਕੁਮਾਰ ਨੇ ਸ਼ਨੀਵਾਰ ਨੂੰ ਰਾਜ ਭਰ ਦੇ ਪ੍ਰਾਈਵੇਟ ਅਦਾਰਿਆਂ ਨੂੰ ਫੀਸਾਂ ਦੀ ਅਦਾਇਗੀ ਨਾ ਕਰਨ ਲਈ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਰੋਕਣ ਵਿਰੁੱਧ ਚੇਤਾਵਨੀ ਦਿੱਤੀ। ਕੁਮਾਰ ਨੇ ਇਥੇ ਇੱਕ ਬਿਆਨ ਵਿੱਚ ਕਿਹਾ ਕਿ […]
ਸਿੱਖਿਆ / ਰੁਜਗਾਰ  Breaking News 

ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਤੋਂ ਡਾਕ ਦਾ ਕੰਮ ਨਾ ਕਰਾਉਣ ਦੇ ਹੁਕਮ

ਮਿਸ਼ਨ ਸਤ-ਪ੍ਰਤੀਸ਼ਤ ਦੀ ਪ੍ਰਾਪਤੀ ਵੱਲ ਅਹਿਮ ਕਦਮ ਕਿਹਾ, ਕਲਰਕ ਜਾਂ ਨਾਨ ਟੀਚਿੰਗ ਸਟਾਫ਼ ਤੋਂ ਲਿਆ ਜਾਵੇ ਡਾਕ ਦਾ ਕੰਮ ਮਿਡ-ਡੇਅ ਮੀਲ ਦਾ ਡਾਟਾ ਉਸੇ ਦਿਨ ਐਪ ਉਤੇ ਪਾਉਣਾ ਕੀਤਾ ਲਾਜ਼ਮੀ ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਆਲਮੀ ਪੱਧਰ ਦੇ ਹਾਣ ਦਾ ਬਣਾਉਣ ਦਾ ਅਹਿਦ ਦੁਹਰਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ (Education […]
ਦੇਸ਼  ਪੰਜਾਬ 

education minister ਤੋਂ ‘ਰੋਜ਼ਗਾਰ ਦੀ ਲੋਹੜੀ’ ਮੰਗਣ ਲਈ ਵੱਡੀ ਗਿਣਤੀ ‘ਚ ਜੁੜੇ ਬੇਰੁਜ਼ਗਾਰ ਅਧਿਆਪਕ

education minister ਦੀ ਕੋਠੀ ਨੇੜੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ ਸੰਗਰੂਰ-ਲੁਧਿਆਣਾ ਰੋਡ ਕੀਤਾ ਜਾਮ ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਅੱਜ ਟੈੱਟ ਪਾਸ ਬੇਰੁਜ਼ਗਾਰ ਈਟੀਟੀ ਅਤੇ ਬੀਐੱਡ ਅਧਿਆਪਕਾਂ ਵੱਲੋਂ ਵੱਡੀ ਗਿਣਤੀ ‘ਚ ਮੰਤਰੀ ਦੀ ਕੋਠੀ ਅੱਗੇ ਵੱਡਾ ਇਕੱਠ ਕਰਕੇ ‘ਰੁਜ਼ਗਾਰ ਦੀ ਲੋਹੜੀ’ ਮੰਗੀ ਗਈ ਤੇ ਪੰਜਾਬ ਸਰਕਾਰ ਖ਼ਿਲਾਫ਼ ਡਟਵਾਂ ਰੋਸ-ਮੁਜ਼ਾਹਰਾ ਕੀਤਾ। ਕਰੀਬ ਦੋ ਘੰਟੇ ਮੰਤਰੀ ਦੀ ਕੋਠੀ ਅੱਗੇ […]
ਦੇਸ਼  ਪੰਜਾਬ  Breaking News 

ਅਧਿਆਪਕ 25 ਦਸੰਬਰ ਨੂੰ ਘੇਰਨਗੇ ਸਿੱਖਿਆ ਮੰਤਰੀ ਦੀ ਕੋਠੀ

ਸਿੱਖਿਆ ਵਿਭਾਗ ‘ਤੇ ਲਾਇਆ ਭਰੋਸੇ ਦੇ ਕੇ ਮੁੱਕਰਨ ਦਾ ਦੋਸ਼ਟ 19 ਦਸੰਬਰ ਦੀ ਕੈਬਨਿਟ ਵਿੱਚ ਮੰਗਾਂ ਸਬੰਧੀ ਮਸਲੇ ਹਲ਼ ਹੋਣ ਦਾ ਦਿੱਤਾ ਹੋਇਆ ਸੀ ਭਰੋਸਾ ਅਸ਼ਵਨੀ ਚਾਵਲਾ/ਚੰਡੀਗੜ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਮੰਤਰੀ ਵਿਜੈਇੰਦਰ ਸਿੰਗਲਾ ‘ਤੇ ਵਿਸ਼ਵਾਸ ਕਰਨ ਵਾਲੇ ਬੇਰੁਜ਼ਗਾਰ ਅਧਿਆਪਕ ਆਪਣੇ-ਆਪ ਨੂੰ ਇੱਕ ਵਾਰ ਫਿਰ ਤੋਂ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਜਿਸ ਦੇ […]
ਪੰਜਾਬ 

ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਘੇਰਿਆ ਸਿੱਖਿਆ ਮੰਤਰੀ

ਆਗੂਆਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦੀ ਦਿੱਤੀ ਚੇਤਾਵਨੀ ਮਾਲਵਿੰਦਰ ਸਿੰਘ/ਜਸਵੀਰ ਸਿੰਘ/ਬਰਨਾਲਾ। ਟੈੱਟ ਪਾਸ ਬੇਰੁਜ਼ਗਾਰ (ਬੀ ਐੱਡ ਅਤੇ ਈਟੀਟੀ ) ਅਧਿਆਪਕ ਯੂਨੀਅਨ ਨੇ ਅੱਜ ਬਰਨਾਲਾ ਵਿਖੇ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਦਾ ਘੇਰਾਓ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਸ਼ਹਿਰ ਵਿਖੇ ਹੋਣ ਵਾਲੇ ਇੱਕ […]
ਪੰਜਾਬ  Breaking News 

ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਇਕੱਠੇ ਹੋਏ ਵੱਡੀ ਗਿਣਤੀ ਅਧਿਆਪਕ

ਸੱਚ ਕਹੂੰ ਨਿਊਜ਼/ਸੰਗਰੂਰ। ਪੰਜਾਬ ਸਿੱਖਿਆ ਵਿਭਾਗ ਵੱਲੋਂ ਮੰਗਾਂ ਦੀ ਅਣਦੇਖੀ ਦੇ ਰੋਸ ਵਜੋਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਵੱਡੀ ਗਿਣਤੀ ਵਿੱਚ ਅਧਿਆਪਕ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਇੱਕਠੇ ਹੋਣੇ ਸ਼ੁਰੂ ਹੋ ਗਏ, ਹੌਲੀ-ਹੌਲੀ ਵਫਦ ਦਾ ਰੂਪ ਰੈਲੀ ਦਾ ਰੂਪ ਧਾਰਨ ਕਰ […]
ਪੰਜਾਬ