ਦੇਸ਼ ਭਗਤ ਯੂਨੀਵਰਸਿਟੀ : ਨਰਸਿੰਗ ਦੇ ਵਿਦਿਆਰਥੀਆਂ ਦੀ ਜਿੱਤ, ਮਸਲਾ ਹੱਲ ਹੋਇਆ
ਪੰਜਾਬ ਸਰਕਾਰ ਵੱਲੋਂ ਨਰਸਿੰਗ ’ਚ ਨਵੀਂ ਐਡਮੀਸ਼ਨ ’ਤੇ ਪਾਬੰਦੀ (Desh Bhagat University)
ਪੰਜਾਬ ਸਰਕਾਰ ਨੇ ਦੇਸ਼ ਭਗਤ ਯੂਨੀਵਰਸਿਟੀ ਨੂੰ ਦਿੱਤੇ ਸਖ਼ਤ ਆਦੇਸ਼ ਹਰ ਪੀੜਤ ਵਿਦਿਆਰਥੀ ਨੂੰ ਦਿੱਤੇ ਜਾਣ 10 ਲੱਖ ਰੁਪਏ
(ਅਨਿਲ ਲੁਟਾਵਾ) ਅਮਲੋਹ । ਦੇਸ਼ ਭਗਤ ਯੂਨੀਵਰਸਿਟੀ (Desh Bhagat University) ’ਚ ਚ...
ਕੀ ਤੁਸੀਂ ਵੀ ਕਰ ਰਹੇ ਹੋ ਨੌਕਰੀ ਦੀ ਭਾਲ? ਤਾਂ ਪੜ੍ਹੋ ਮਾਨ ਸਰਕਾਰ ਦਾ ਇਹ ਫ਼ੈਸਲਾ
ਚੰਡੀਗੜ੍ਹ। ਨੌਕਰੀ ਦੀ ਭਾਲ ਕਰ ਰਹੇ ਪੰਜਾਬ ਦੇ ਨੌਜਵਾਨਾਂ ਲਈ ਵੱਡੀ ਖ਼ਬਰ ਆ ਰਹੀ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਜਲਦੀ ਹੀ ਇੱਕ ਪੋਰਟਲ ਬਣਾਉਣ ਜਾ ਰਹੀ ਹੈ। ਇਸ ਪੋਰਟਲ ’ਤੇ ਨੌਜਵਾਨ ਲੋੜੀਂਦੀਆਂ ਨੌਕਰੀਆਂ ਬਾਰੇ...
ਨੀਟ-ਪੀਜੀ ਪ੍ਰੀਖਿਆ ’ਚ ਕੱਟਆਫ ਅੰਕਾਂ ਵਿੱਚ ਕਮੀ ’ਤੇ ਵਿਚਾਰ ਕਰਨ ਦੀ ਅਪੀਲ
(ਏਜੰਸੀ) ਨਵੀਂ ਦਿੱਲੀ। ਰੈਜ਼ੀਡੈਂਟ ਡਾਕਟਰਾਂ ਦੇ ਸੰਗਠਨਾਂ ਦੀ ਇੱਕ ਸੰਸਥਾ ਨੇ ਕੇਂਦਰ ਨੂੰ ਨੀਟ-ਪੀਜੀ, 2023 ਦੀ ਪ੍ਰੀਖਿਆ ਲਈ ਕੱਟਆਫ ਅੰਕ ਘਟਾਉਣ ਬਾਰੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਨੇ ਸ਼ੁੱਕਰਵਾਰ ਨੂੰ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੂੰ ਲਿਖ...
ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ’ਤੇ ਜਾਨਲੇਵਾ ਹਮਲੇ ਦੀ ਡੀਟੀਐੱਫ਼ ਵੱਲੋਂ ਨਿਖੇਧੀ
ਵਿਦਿਆਰਥਣ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ (Punjabi University)
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬੀ ਯੂਨੀਵਰਸਟੀ ਦੀ ਇੱਕ ਵਿਦਿਆਰਥਣ ਦੀ ਹੋਈ ਮੌਤ ਬੇਹੱਦ ਦੁੱਖਦਾਈ ਹੈ। ਭਰ ਜਵਾਨੀ ’ਚ ਹੋਈ ਧੀ ਦੀ ਮੌਤ ’ਤੇ ਡੈਮੋਕ੍ਰੇਟਿਕ ਟੀਚਰਜ ਫਰੰਟ ਪੰਜਾਬ ਉਸ ਧੀ ਦੇ ਮਾਪਿਆਂ , ਰਿਸ਼ਤੇਦਾਰਾਂ ਅਤੇ ਹਮਜਮਾਤੀਆ...
ਦੇਸ਼ ਭਗਤ ਯੂਨਿਵਰਸਿਟੀ ਕੈਂਪਸ ’ਚ ਵਿਦਿਆਰਥੀਆਂ ਨੇ ਕੀਤੀ ਭੰਨਤੋੜ, ਪੁਲਿਸ ਤਾਇਨਾਤ
ਨਰਸਿੰਗ ਵਿਦਿਆਰਥਣਾਂ ਅਤੇ ਦੇਸ਼ ਭਗਤ ਯੂਨਿਵਰਸਿਟੀ ਮੈਨੇਜਮੈਂਟ ’ਚ ਵਧਿਆ ਤਕਰਾਰ
ਡਿਪਟੀ ਕਮਿਸ਼ਨਰ ਵੱਲੋਂ ਪੀੜਤ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਮੈਨੇਜਮੈਂਟ ਨਾਲ ਗੱਲਬਾਤ ਤੋਂ ਬਾਅਦ ਵੀ ਨਹੀਂ ਸੁਲਝਿਆ ਮਸਲਾ
(ਅਨਿਲ ਲੁਟਾਵਾ) ਫਤਿਹਗੜ੍ਹ ਸਾਹਿਬ। ਦੇਸ਼ ਭਗਤ ਯੂਨੀਵਰਸਿਟੀ (Desh Bhagat University) ’ਚ ...
ਵਿਦਿਆਰਥੀ ਸਕਾਲਰਸ਼ਿਪ ਲਈ ਪੋਰਟਲ ’ਤੇ ਕਰ ਸਕਦੇ ਹਨ ਆਨਲਾਇਨ ਅਪਲਾਈ: ਡਾ. ਬਲਜੀਤ ਕੌਰ
ਕਿਹਾ, ਸਮੂਹ ਵਿਦਿਅਕ ਸੰਸਥਾਵਾਂ ਫ੍ਰੀ-ਸ਼ਿਪ ਕਾਰਡ ਵਾਲੇ ਵਿਦਿਆਰਥੀਆਂ ਨੂੰ ਬਿਨਾਂ ਦਾਖਲਾ ਫੀਸ ਲਏ ਆਪਣੀ ਸੰਸਥਾ ਵਿੱਚ ਦਾਖਲਾ ਦੇਣਗੀਆਂ (Scholarship)
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਅ...
ਸਿਹਤ ਵਿਭਾਗ ਵੱਲੋਂ ਮਿਸ਼ਨ ਇੰਦਰਧਨੁੱਸ਼ ਪ੍ਰੋਗਰਾਮ ਤਹਿਤ ਟੀਕਾਕਰਨ ਦੇ ਪਹਿਲੇ ਰਾਊਂਡ ਦਾ ਅਗਾਜ਼
ਤੰਦਰੁਸਤ ਅਤੇ ਸਿਹਤਮੰਦ ਸਮਾਜ ਦੀ ਸਿਰਜਨਾ ਲਈ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਜ਼ਰੂਰੀ : ਨੇਹਾ ਭੰਡਾਰੀ ਬੀ ਈ ਈ
ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਸਿਹਤ ਵਿਭਾਗ ਵੱਲੋਂ ਮਿਸ਼ਨ ਇੰਦਰਧਨੁੱਸ਼ (Indradhanush Program) ਤਹਿਤ ਜਿਹੜੇ 0-5 ਸਾਲ ਦੇ ਬੱਚੇ ਅਤੇ ਗਰਭਵਤੀ ਔਰਤਾਂ ਕਿਸੇ ਕਾਰਣ ਟੀਕਾਕਰਨ ਤੋ...
ਅਮੀਨੋ ਐਸਿਡਾਂ ਦੀ ਪੈਦਾਵਾਰ ਲਈ ਪੰਜਾਬੀ ਯੂਨੀਵਰਸਿਟੀ ਨੇ ਲੱਭੀ ਇੱਕ ਵਿਸ਼ੇਸ਼ ਪ੍ਰਕਿਰਿਆ/ਪ੍ਰਣਾਲ਼ੀ
ਕੈਂਸਰ ਸਮੇਤ ਵੱਡੀਆਂ ਬਿਮਾਰੀਆਂ ਦੀਆਂ ਦਵਾਈਆਂ ਵਿੱਚ ਮਹੱਤਵ ਰੱਖਦੇ ਹਨ ਅਮੀਨੋ ਐਸਿਡ ( Punjabi University )
ਖੋਜ ਦੇ ਨਤੀਜੇ ਕੌਮਾਂਤਰੀ ਵਿਗਿਆਨ ਰਸਾਲਿਆਂ ਵਿੱਚ ਹੋਏ ਪ੍ਰਕਾਸ਼ਿਤ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੈਂਸਰ ਦੀਆਂ ਦਵਾਈਆਂ ਤੋਂ ਲੈ ਕੇ ਗੁਰਦਿਆਂ ਦੀ ਪੱਥਰੀ, ਸ਼ੂਗਰ, ਜਿਗਰ ਦੀਆਂ ਬਿਮਾਰੀ...
ਗਰੀਬ ਪਰਿਵਾਰ ਦਾ ਹੋਣਹਾਰ ਪੁੱਤਰ ਲੱਗਿਆ ਪਟਵਾਰੀ, ਘਰ ’ਚ ਲੱਗੀਆਂ ਰੋਣਕਾਂ
ਗੁਰਮੁੱਖ ਸਿੰਘ ਹੁਣ ਹੁਸਿਆਰਪੁਰ ਜ਼ਿਲ੍ਹੇ ਦੇ ਪਿੰਡਾਂ ਦੀਆਂ ਜਮੀਨਾਂ ਦੀ ਕਰੇਗਾ ਗਿਣਤੀਆਂ ਮਿਣਤੀਆਂ (Patwari)
(ਖੁਸ਼ਵੀਰ ਸਿੰਘ ਤੂਰ/ਨਰਿੰਦਰ ਸਿੰਘ ਬਠੋਈ) ਪਟਿਆਲਾ। ਪਟਿਆਲਾ ਜ਼ਿਲ੍ਹੇ ਦੇ ਇੱਕ ਛੋਟੇ ਜਿਹੇ ਪਿੰਡ ਬਠੋਈ ਕਲਾਂ ’ਚ ਰਹਿੰਦੇ ਇੱਕ ਗਰੀਬ ਪਰਿਵਾਰ ’ਚ ਉਸ ਸਮੇਂ ਖੁਸ਼ੀਆਂ ਛਾ ਗਈਆਂ, ਜਦੋਂ ਉਨ੍ਹਾਂ ਨੂੰ ...
ਸਕੂਲ ਆਫ਼ ਐਮੀਨੈਂਸ ਦੀ ਬਿਲਡਿੰਗ ਦਾ ਉਦਘਾਟਨ ਹੋਇਆ
ਅਰਨੀ ਵਾਲਾ (ਰਜਿੰਦਰ)। ਕੈਬਨਿਟ ਮੰਤਰੀ, ਸਕੂਲ ਸਿੱਖਿਆ ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਦੇ ਵਿਸ਼ੇਸ਼ ਉਦਮਾਂ ਸਦਕਾ ਅਰਨੀ ਵਾਲਾ ਸ਼ੇਖ ਸ਼ੁਭਾਨ ਵਿੱਚ ਬਣਾਏ ਗਏ ਸਕੂਲ ਆਫ ਐਮੀਨਸ ਦਾ ਅੱਜ ਰਸਮੀ ਉਦਘਾਟਨ ਹਲਕਾ ਜਲਾਲਾਬਾਦ ਦੇ ਐੱਮਐੱਲਏ ਜਗਦੀਪ ਗੋਲਡੀ ਕੰਬੋਜ ਵੱਲੋਂ ਕੀਤਾ ਗਿਆ। ਜਿਸ ਵਿੱਚ ਜਿਸ ਵਿੱ...
ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ’ਚ ਸਾਰਿਆਂ ਦੇ ਸਹਿਯੋਗ ਦੀ ਲੋੜ : ਡਿਪਟੀ ਕਮਿਸ਼ਨਰ
ਕਿਹਾ, ਕਿਸਾਨ ਆਪਣੀ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਵਾਹੁਣ
ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਪਰਾਲੀ ਨਾ ਸਾੜਨ ਬਾਰੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਦਾ ਲਿਆ ਪ੍ਰਣ
(ਰਜਨੀਸ਼ ਰਵੀ) ਫਾਜ਼ਿਲਕਾ। ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਜ਼ਿਲ੍ਹੇ ਦੇ ਕਿਸਾਨ ਆਪਣਾ ਸਹਿਯ...
ਵਿਦਿਆਰਥੀ ਦੀ ਕੁੱਟਮਾਰ ਕਰਨ ’ਤੇ ਅਧਿਆਪਕ ਕੀਤਾ ਮੁਅੱਤਲ
(ਸੱਚ ਕਹੂੰ ਨਿਊਜ਼) ਅਬੋਹਰ। ਅਬੋਹਰ ਦੇ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਵਿਦਿਆਰਥੀ ਦੀ ਕੁੱਟਮਾਰ ਕਰਨ ’ਤੇ ਮੁਅੱਤਲ ਕਰ ਦਿੱਤਾ। ਅਧਿਆਪਕ ਵੱਲੋਂ ਬੱਚੇ ਦੇ ਥੱਪੜ ਮਾਰਨ ਦੀ ਵਾਇਰਲ ਹੋਈ ਵੀਡੀਓ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਨੋਟਿਸ ਲਿਆ ਹੈ। ਜਿਸ ਤੋਂ ਬਾਅਦ ਡੀਈਓ ਨੇ ਅਧਿਆਪਕ ਨੂੰ ਮੁਅੱਤਲ ਕਰਨ ਦੇ ਹੁਕਮ ...
ਪੰਜਾਬ ਦੇ ਅਧਿਆਪਕਾਂ ਨੂੰ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ, ਕਰ ਦਿੱਤਾ ਐਲਾਨ
ਚੰਡੀਗੜ੍ਹ। ਪੰਜਾਬ ਸਰਕਾਰ ਹਰ ਵਰਗ ਲਈ ਕੋਈ ਨਾ ਕੋਈ ਭਲਾਈ ਸਕੀਮ ਚਲਾ ਰਹੀ ਹੈ। ਇਸ ਦੌਰਾਨ ਮੁਲਾਜ਼ਮਾਂ ਤੇ ਕਰਮਚਾਰੀਆਂ ਨੂੰ ਵੀ ਉਤਸ਼ਾਹਿਤ ਕਰਨ ਲਈ ਕਈ ਸਾਰੀਆਂ ਯੋਜਨਾਵਾਂ ਸ਼ੁਰੂ ਕਰ ਰਹੀ ਹੈ। ਇਸ ਦੇ ਤਹਿਤ ਹੀ ਪੰਜਾਬ ਦੇ ਅਧਿਆਪਕਾਂ ਨੂੰ ਵੀ ਸਰਕਾਰ ਨੇ ਵਧੀਆ ਖ਼ਬਰ ਸੁਣਾਈ ਹੈ।
ਜਾਣਕਾਰੀ ਅਨੁਸਾਰ ਸਕੂਲ ਸਿੱਖਿਆ ਮੰ...
ਮੁੱਖ ਮੰਤਰੀ ਵੱਲੋਂ ਸਿੱਖਿਆ ਵਿਭਾਗ ’ਚ ਵੱਡੇ ਪੱਧਰ ’ਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ
ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਦਾ ਕੀਤਾ ਸਨਮਾਨ (CM Bhagwant Mann)
(ਵਿੱਕੀ ਕੁਮਾਰ) ਮੋਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਮਨੁੱਖੀ ਸਰੋਤਾਂ ਦੇ ਵਿਸਥਾ...
ਮੁੱਖ ਅਧਿਆਪਕ ਸੁਖਬੀਰ ਸਿੰਘ ਇੰਸਾਂ ਦੇ ਸੁਹਿਰਦ ਯਤਨਾਂ ਸਦਕਾ ਨਾਮਵਰ ਸਕੂਲਾਂ ’ਚ ਸ਼ਾਮਲ ਹੋਇਆ ਸਰਕਾਰੀ ਸਕੂਲ ਸੰਘੇੜਾ
ਬਰਨਾਲਾ (ਗੁਰਪ੍ਰੀਤ ਸਿੰਘ)। ਅਧਿਆਪਕ ਨੂੰ ਭਵਿੱਖ ਦਾ ਘਾੜਾ ਮੰਨਿਆ ਗਿਆ ਹੈ ਜਿਸ ਦੇ ਆਲੇ-ਦੁਆਲੇ ਬੱਚੇ ਆਪਣੀ ਜ਼ਿੰਦਗੀ ਦਾ ਆਰੰਭ ਕਰਦੇ ਹਨ ਕਈ ਅਧਿਆਪਕ ਆਪਣੇ ਯਤਨਾਂ ਨਾਲ ਅਜਿਹੇ ਕੰਮ ਕਰਦੇ ਹਨ ਜਿਹੜੇ ਲੰਮੇ ਸਮੇਂ ਤੱਕ ਸਮਾਜ ਦਾ ਰਾਹ-ਦਸੇਰਾ ਬਣੇ ਰਹਿੰਦੇ ਹਨ ਅਜਿਹਾ ਹੀ ਰਾਹ-ਦਸੇਰਾ ਬਣੇ ਹਨ ਸਰਕਾਰੀ ਸਕੂਲ ਸੰਘੇੜ...