ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ
ਬਕਾਇਆ ਰਹਿੰਦੇ 1 ਲੱਖ 17 ਹਜਾਰ 346 ਵਿਦਿਆਰਥੀਆਂ ਦੀ ਫੀਸ ਦਾ ਕੀਤਾ ਸਰਕਾਰ ਨੇ ਭੁਗਤਾਨ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸ...
ਅਧਿਆਪਕਾਂ ਦੀਆਂ ਬਦਲੀਆਂ ਵਾਲਾ ਪੋਰਟਲ ਮੁੜ ਤੋਂ ਖੋਲ੍ਹਿਆ ਜਾਵੇ : ਡੀਟੀਐੱਫ
ਚੋਣ ਜ਼ਾਬਤੇ ਕਾਰਨ ਬਦਲੀਆਂ ਦੀ ਰੋਕੀ ਪ੍ਰਕਿਰਿਆ ਛੁੱਟੀਆਂ ਵਿੱਚ ਹੋਵੇ ਪੂਰੀ: ਡੀਟੀਐੱਫ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਚੋਣ ਜਾਬਤਾ ਲੱਗਣ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਸਬੰਧੀ ਈ-ਪੰਜਾਬ ਉੱਤੇ ਚਲਾਇਆ ਜਾਂਦਾ ਪੋਰਟਲ ਖੋਲ੍ਹਿਆ ਗਿਆ ਸੀ। ਇਸ ਪੋਰਟਲ ’ਤੇ ਬਦਲੀ ਲਈ ਆਨਲਾਈਨ ਬਿਨੈ ...
ਹਰਸ਼ਦੀਪ ਨੇ ਨੀਟ ਪ੍ਰੀਖਿਆ ’ਚੋਂ 1718ਵਾਂ ਰੈਂਕ ਹਾਸਲ ਕੀਤਾ
(ਰਜਨੀਸ਼ ਰਵੀ) ਫਾਜਿਲਕਾ। ਪਿੰਡ ਪੰਜਕੋਸੀ ਦੇ ਹਰਸ਼ਦੀਪ ਪੁੱਤਰ ਸ੍ਰੀ ਸੁਧੀਰ ਕੁਮਾਰ ਨੇ ਨੈਸ਼ਨਲ ਯੋਗਤਾ-ਕਮ-ਐਂਟਰੈਸ ਟੈਸਟ (ਨੀਟ) ਪ੍ਰੀਖਿਆ 2024 ਵਿੱਚੋ 720 ਚੋਂ 700 ਨੰਬਰ ਹਾਸਲ ਕਰਕੇ ਜ਼ਿਲ੍ਹਾ ਫਾਜ਼ਿਲਕਾ ਦਾ ਨਾਂਅ ਰੋਸ਼ਨ ਕੀਤਾ ਹੈ। ਇਸਦਾ ਆਲ ਇੰਡੀਆ ਵਿਚੋਂ 1718 ਰੈਂਕ ਆਇਆ ਹੈ ਜੋ ਕਿ ਬਹੁਤ ਹੀ ਸਨਮਾਨਜਨਕ ਹੈ। ...
ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੱਢੀ ਤੰਬਾਕੂ ਵਿਰੋਧੀ ਰੈਲੀ
(ਅਨਿਲ ਲੁਟਾਵਾ) ਅਮਲੋਹ। ਦੇਸ਼ ਭਗਤ ਯੂਨੀਵਰਸਿਟੀ (Desh Bhagat University) ਦੇ ਡੈਂਟਲ ਵਿਭਾਗ ਵੱਲੋਂ ਤੰਬਾਕੂ ਦੇ ਸਿਹਤ ’ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਨੇੜਲੇ ਇਲਾਕਿਆਂ ਵਿੱਚ ਤੰਬਾਕੂ ਵਿਰੋਧੀ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਡੈਂਟਲ ਵਿਭਾਗ ਦੀ ਪ੍ਰਿੰਸੀਪਲ ਡਾ. ਉੱਨਤੀ ਪਿਤ...
School Holidays: ਸਕੂਲਾਂ ਦੀਆਂ ਛੁੱਟੀਆਂ ਸਬੰਧੀ ਆਏ ਨਵੇਂ ਹੁਕਮ, ਹੁਣ ਮਿਲਣਗੀਆਂ ਐਨੀਆਂ ਛੁੱਟੀਆਂ
ਹਿਸਾਰ (ਸੰਦੀਪ ਸ਼ੀਂਹਮਾਰ)। ਜੰਮੂ ਦੇ ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਗਰਮ ਇਲਾਕੇ ਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ ’ਚ ਇੱਕ ਜੂਨ ਤੋਂ 16 ਜੁਲਾਈ ਤੱਕ ਛੁੱਟੀਆਂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਡੀਐੱਸਈਜੇ ਹੁਕਮ ’ਚ ਕਿਹਾ ਗਿਆ ਹੇ ਕਿ ਜੰਮੂ ਸੰਭਾਗ ਦੇ ਗਰਮ ਖੇਤਰ ’ਚ ਆਉਣ ਵਾਲੇ ਸਾਰੇ ਸਰਕਾਰੀ ਤੇ ਮਾਨਤਾ ਪ...
RBSE 10th Result 2024: ਰਾਜਸਥਾਨ ਬੋਰਡ ਵੱਲੋਂ 10ਵੀਂ ਦੇ ਨਤੀਜੇ ਜਾਰੀ, ਧੀਆਂ ਨੇ ਮਾਰੀ ਬਾਜ਼ੀ
ਅਜਮੇਰ (ਸੱਚ ਕਹੂੰ ਨਿਊਜ਼)। ਰਾਜਸਥਾਨ ਬੋਰਡ ਵੱਲੋਂ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬੋਰਡ ਵੱਲੋਂ ਲਈ ਗਈ 10ਵੀਂ ਜਮਾਤ ਦੀ ਪ੍ਰੀਖਿਆ ’ਚ ਇਸ ਵਾਰ 10 ਲੱਖ ਤੋਂ ਵੀ ਜ਼ਿਆਦਾ ਬੱਚੇ ਸ਼ਾਮਲ ਹੋਏ ਸਨ। ਜਿਨ੍ਹਾਂ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਉਹ ਵਿਦਿਆਰਥੀਆਂ ਦਾ ਹੁਣ ਇੰਤਜ਼ਾਰ ਖਤਮ ਹੋ ...
School Summer Vacation: ਗਰਮੀ ਦਾ ਕਹਿਰ, ਹੁਣ ਉੱਤਰ ਭਾਰਤ ਦੇ ਸਾਰੇ ਸੂਬਿਆਂ ਦੇ ਸਕੂਲਾਂ ’ਚ ਛੁੱਟੀਆਂ ਦਾ ਐਲਾਨ, ਜਾਣੋ ਹੁਣ ਕਦੋਂ ਖੁੱਲ੍ਹਣਗੇ ਸਕੂਲ
School Summer Vacation : ਹਿਸਾਰ (ਸੱਚ ਕਹੂੰ ਨਿਊਜ਼/ਸੰਦੀਪ ਸਿੰਹਮਾਰ)। ਇਸ ਸਮੇਂ ਪੂਰਾ ਉੱਤਰ ਭਾਰਤ ਗਰਮੀ ਦੇ ਕਹਿਰ ਨਾਲ ਕੰਬ ਰਿਹਾ ਹੈ। ਇੰਝ ਲੱਗਦਾ ਹੈ ਜਿਵੇਂ ਸੂਰਜ ਅੱਗ ਉਗਲ ਰਿਹਾ ਹੋਵੇ। ਤਿੰਨੋਂ ਰਾਜਾਂ ਹਰਿਆਣਾ, ਰਾਜਸਥਾਨ ਤੇ ਪੰਜਾਬ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 50 ਡਿਗਰੀ ਦੇ ਆਸ-ਪਾਸ ਹੈ। ਰਾਜਸਥ...
ਅੱਤ ਦੀ ਗਰਮੀ ਕਾਰਨ ਫਿਰ ਵਧੀਆਂ ਸਕੂਲਾਂ ਦੀਆਂ ਛੁੱਟੀਆਂ
ਨਰਸਰੀ ਤੋਂ 12ਵੀਂ ਜਮਾਤ ਤੱਕ 31 ਮਈ ਤੱਕ ਛੁੱਟੀ ਰਹੇਗੀ
ਭਿਵਾਨੀ (ਸੱਚ ਕਹੂੰ ਨਿਊਜ਼)। ਅੱਤ ਦੀ ਗਰਮੀ ਭਾਵ ਹੀਟਵੇਵ ਦੇ ਕਾਰਨ, ਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ/ਅਰਧ-ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ 31 ਮਈ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। School Holiday
ਇਹ ਵੀ ਪੜ੍ਹੋ: Vira...
ਪਾਣੀ ’ਚ ਜ਼ਹਿਰੀਲੀਆਂ ਧਾਤਾਂ ਦੀ ਜਾਂਚ ਲਈ ਪੰਜਾਬੀ ਯੂਨੀਵਰਸਿਟੀ ਨੇ ਵਿਕਸਿਤ ਕੀਤਾ ਫਲੋਰੋਸੈਂਟ ਸੈਂਸਰ
ਯੂਨੀਵਰਸਿਟੀ ਦੇ ਰਸਾਇਣ ਵਿਭਾਗ ਦੀ ਖੋਜ (Punjabi University Patiala)
ਪਾਣੀ ’ਚ ਜ਼ਹਿਰੀਲੀਆਂ ਧਾਤਾਂ ਅਤੇ ਵਿਸਫੋਟਕ ਮਿਸ਼ਰਣਾਂ ਦੀ ਸੂਖਮ-ਪੱਧਰੀ ਜਾਂਚ ਕਰੇਗਾ ਫਲੋਰੋਸੈਂਟ ਸੈਂਸਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਵਿਖੇ ਇੱਕ ਮਹੱਤਵਪੂਰਨ ਖੋਜ ਅਧਿਐਨ ...
ਦੇਸ਼ ਭਗਤ ਯੂਨੀਵਰਸਿਟੀ ਨੇ 12ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਐਸ ਐਨ ਏ ਐਸ ਸਕੂਲ ਸਕੂਲ ਅਤੇ ਗ੍ਰੀਨ ਫੀਲਡ ਦੇ 85 ਵਿਦਿਆਰਥੀ ਸ਼ਾਈਨਿੰਗ ਸਟਾਰ ਸਮਾਰੋਹ ਵਿੱਚ ਸਨਮਾਨਿਤ
(ਅਨਿਲ ਲੁਟਾਵਾ) ਅਮਲੋਹ। ਦੇਸ਼ ਭਗਤ ਯੂਨੀਵਰਸਿਟੀ ਦੇ ਦਾਖ਼ਲਾ ਸੈੱਲ ਵੱਲੋਂ ਸ਼ਾਈਨਿੰਗ ਸਟਾਰ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ 12ਵੀਂ ਦੀ ਪ੍ਰੀਖਿਆ ਵਿੱਚ ਮੈਰਿਟ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ...