ਪੰਜਾਬ, ਹਰਿਆਣਾ ਤੇ CBSE ਤੋਂ ਬਾਅਦ ਹੁਣ ਇਸ ਬੋਰਡ ਨੇ ਐਲਾਨੇ ਨਤੀਜੇ
ਮਹਾਰਾਸ਼ਟਰ ਬੋਰਡ ਵੱਲੋਂ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ
ਕੁਲ 93.37 ਫੀਸਦੀ ਵਿਦਿਆਰਥੀ ਹੋਏ ਪਾਸ
ਕੁੜੀਆਂ ਨੇ ਨਤੀਜਿਆਂ ’ਚ ਮਾਰੀ ਬਾਜ਼ੀ
ਪੁਣੇ (ਏਜੰਸੀ)। ਪੰਜਾਬ, ਹਰਿਆਣਾ ਤੇ ਸੀਬੀਐੱਸਸੀ ਬੋਰਡ ਤੋਂ ਬਾਅਦ ਹੁਣ ਮਹਾਰਾਸ਼ਟਰ ਬੋਰਡ ਪੁਣੇ ਨੇ ਅੱਜ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹ...
ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਵੱਲੋਂ ਵਿਸ਼ਵ ਹਾਈਪਰਟੈਨਸ਼ਨ ਦਿਵਸ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ
ਹਾਈ ਬਲੱਡ ਪ੍ਰੈਸ਼ਰ ਦੇ ਕੋਈ ਲੱਛਣ ਨਹੀਂ ਹੁੰਦੇ, ਜੇ ਇਲਾਜ ਨਾ ਕੀਤਾ ਜਾਵੇ ਤਾਂ ਇਹ ਖ਼ਤਰਨਾਕ ਹੋ ਸਕਦਾ ਹੈ : ਡਾ. ਉਰਵੀ ਚਾਵੜਾ (World Hypertension Day)
(ਅਨਿਲ ਲੁਟਾਵਾ) ਅਮਲੋਹ। World Hypertension Day ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਨੇ ਵਿਸ਼ਵ ਹਾਈਪਰਟੈਨਸ਼ਨ ਦਿਵਸ 2024 ਨੂੰ ਸਮਰਪਿਤ ਇੱਕ...
Summer Vacations in Punjab 2024: ਪੰਜਾਬ ’ਚ ਹੋਇਆ ਛੁੱਟੀਆਂ ਦਾ ਐਲਾਨ, ਗਰਮੀ ਦੇ ਕਹਿਰ ਨੇ ਤਪਾਏ ਲੋਕ
ਮੋਹਾਲੀ (ਸੱਚ ਕਹੂੰ ਨਿਊਜ਼)। (Summer Vacations in Punjab 2024) ਦਿਨੋਂ ਦਿਨ ਵਧਦੀ ਗਰਮੀ ਨੇ ਲੋਕਾਂ ਦਾ ਜਿਉਣਾ ਦੁੱਭਰ ਹੋਇਆ ਪਿਆ ਹੈ। ਪੰਜਾਬ ਹਰਿਆਣਾ ਸਮੇਤ ਉੱਤਰ ਭਾਰਤ ਤੰਦੂਰ ਵਾਂਗ ਤਪ ਰਿਹਾ ਹੈ। ਇਸ ਨੂੰ ਦੇਖਦਿਆਂ ਹੁਣ ਹਰਿਆਣਾ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ...
School Holidays: ਭਿਆਨਕ ਗਰਮੀ ਦੇ ਮੱਦੇਨਜ਼ਰ 8ਵੀਂ ਜਮਾਤ ਤੱਕ ਛੁੱਟੀਆਂ ਦਾ ਐਲਾਨ
20 ਮਈ ਤੋਂ 24 ਮਈ ਤੱਕ 8ਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ
Haryana School Holidays: ਸਿਰਸਾ। ਡਿਪਟੀ ਕਮਿਸ਼ਨਰ ਆਰ ਕੇ ਸਿੰਘ ਨੇ ਭਿਆਨਕ ਗਰਮੀ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸਕੂਲਾਂ (ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ) ਵਿੱਚ ਕਿੰਡਰਗਾਰਟਨ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆ...
ਪੰਜਾਬ ਦੇ ਸਕੂਲਾਂ ਨੂੰ ਲੈ ਆਈ ਵੱਡੀ ਅਪਡੇਟ, ਵਿਦਿਆਰਥੀਆਂ ਨੂੰ ਮਿਲੇਗੀ ਰਾਹਤ
ਸਕੂਲਾਂ ਦਾ ਸਮਾਂ ਬਦਲ ਕੇ ਸਵੇਰੇ 7:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਕੀਤਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਉੱਤਰੀ ਭਾਰਤ ਦੇ ਰਾਜਾਂ ਖਾਸ ਕਰਕੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿੱਚ ਗਰਮੀਆਂ ਦੇ ਕਹਿਰ ਦੇ ਮੱਦੇਨਜ਼ਰ, ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ...
ਸਕੂਲ ਦੇ 50 ਸਾਲ ਪੂਰੇ ਹੋਣ ’ਤੇ ਕੁਝ ਇਸ ਤਰ੍ਹਾਂ ਮਨਾਈ ਖੁਸ਼ੀ…
ਸਕੂਲ ਦੇ 50 ਸਾਲ ਪੂਰੇ ਹੋਣ ਦੀ ਖੁਸ਼ੀ ’ਚ ਅਧਿਆਪਕਾਂ ਦਾ ਕੀਤਾ ਸਨਮਾਨ
ਸਕੂਲ ਨੂੰ ਦਿੱਤੇ ਪੱਖੇ, ਵਿਦਿਆਰਥੀਆਂ ਨੂੰ ਫਰੂਟ ਵੰਡ ਕੀਤੀ ਖੁਸ਼ੀ ਸਾਂਝੀ
(ਅਨਿਲ ਲੁਟਾਵਾ) ਅਮਲੋਹ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੈਜੁੱਲਾਪੁਰ ਨੇ ਆਪਣੀ ਸਥਾਪਨਾ ਦੇ ਪੰਜਾਹ ਸਾਲ ਪੂਰੇ ਕਰ ਲਏ ਹਨ। ਭਾਵੇਂ ਇਹ ਪੰਜਾਹ ਸਾਲ ਇਤ...
ਸਕੂਲਾਂ ਦੀਆਂ ਛੁੱਟੀਆਂ ਸਬੰਧੀ ਆਇਆ ਇੱਕ ਹੋਰ ਨਵਾਂ ਅਪਡੇਟ
Summer Vacation Haryana : ਹਿਸਾਰ (ਸੱਚ ਕਹੂੰ ਨਿਊਜ਼/ਸੰਦੀਪ ਸਿਹੰਮਾਰ)। ਹਰਿਆਣਾ ਸਿੱਖਿਆ ਡਾਇਰੈਕਟੋਰੇਟ, ਪੰਚਕੂਲਾ ਨੇ ਰਾਜ ਭਰ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਲਈ, ਅਕਾਦਮਿਕ ਦੇ ਸਹਾਇਕ ਨਿਰਦੇਸ਼ਕ ਵੱਲੋਂ ਹਰਿਆਣਾ ਸੂਬੇ ਦੇ ਸਾਰੇ ਜ਼ਿਲ੍ਹਾ ਸਿੱ...
ਗਰਮੀ ਦਾ ਕਹਿਰ: ਸਕੂਲਾਂ ਦਾ ਬਦਲਿਆ ਸਮਾਂ
ਹੁਣ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਲੱਗਣਗੇ ਸਕੂਲ (School Timing change)
ਹਿਸਾਰ (ਸੰਦੀਪ ਸਿੰਹਮਾਰ)। ਉੱਤਰੀ ਭਾਰਤ ਦੇ ਰਾਜਾਂ ਖਾਸ ਕਰਕੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿੱਚ ਗਰਮੀਆਂ ਦੇ ਕਹਿਰ ਦੇ ਮੱਦੇਨਜ਼ਰ, ਹਰਿਆਣਾ ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਸਕੂਲਾਂ ਦੇ ਸਮੇਂ ਵਿੱਚ ਬਦਲਾ...
CBSE ਬੋਰਡ ਪ੍ਰੀਖਿਆ ‘ਚ ਅੰਕਾਂ ਤੋਂ ਨਾਖੁਸ਼ ਵਿਦਿਆਰਥੀਆਂ ਲਈ ਬੋਰਡ ਦਾ ਵੱਡਾ ਉਪਰਾਲਾ
ਹੁਣ ਵਿਦਿਆਰਥੀ ਕਰਾ ਸਕਣਗੇ ਮੁੜ ਮੁਲੰਕਣ | CBSE Board Exam
ਨਵੀਂ ਦਿੱਲੀ (ਏਜੰਸੀ)। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਜਾਰੀ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਅੰਕਾਂ ਨੂੰ ਤਸਦੀਕ ਭਾਵ ਵੈਰੀਫਿਕੇਸ਼ਨ ਕਰਨ ਦਾ ਮੌਕਾ ਦਿੱਤਾ ਹੈ। ਅਜਿਹੇ ’ਚ ਜੋ ਵਿਦਿ...
ਰਾਜਸਥਾਨ ’ਚ ਵੀ ਛਾਏ ਸ਼ਾਹ ਸਤਿਨਾਮ ਜੀ ਵਿੱਦਿਅਕ ਅਦਾਰੇ
ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਸ੍ਰੀ ਗੁਰੂਸਰ ਮੋਡੀਆ ਦਾ ਨਤੀਜਾ ਰਿਹਾ 100 ਫੀਸਦੀ | Cbse Results
ਸ਼੍ਰੀਗੰਗਾਨਗਰ (ਸੱਚ ਕਹੂੰ ਨਿਊਜ਼)। ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਸ੍ਰੀ ਗੁਰੂਸਰ ਮੋਡੀਆ ਨੇ ਸੀਬੀਐੱਸਈ 12ਵੀਂ ਅਤੇ 10ਵੀਂ ਦੀ ਪ੍ਰੀਖਿਆ ਦਾ ਨਤੀਜਾ 100% ਹਾਸਲ ਕੀਤਾ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂ...