NIRF 2024 Ranking: ਸੀਯੂਪੀ ਨੇ ਐੱਨਆਈਆਰਐੱਫ 2024 ਦੀ ‘ਫਾਰਮੇਸੀ ਸ਼੍ਰੇਣੀ’ ’ਚੋਂ ਹਾਸਿਲ ਕੀਤਾ 23ਵਾਂ ਰੈਂਕ
(ਸੁਖਜੀਤ ਮਾਨ) ਬਠਿੰਡਾ। ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ) ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਵੱਲੋਂ ਦੇਸ਼ ਭਰ ਦੀਆਂ ਵਿੱਦਿਅਕ ਸੰਸਥਾਵਾਂ ਦੇ ਮੁਲਾਂਕਣ ਲਈ ਸੋਮਵਾਰ ਨੂੰ ਜਾਰੀ ਕੀਤੀ ਗਈ ‘ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ (ਐੱਨਆਈਆਰਐੱਫ) -ਇੰਡੀਆ ਰੈਂਕਿੰਗਜ਼ 2024’ ਦੀ ‘ਯੂਨੀਵਰਸ...
ਵਿਦਿਆਰਥੀ ਸਕਾਲਰਸ਼ਿਪ ਲਈ ਪੋਰਟਲ ’ਤੇ ਕਰ ਸਕਦੇ ਹਨ ਆਨਲਾਇਨ ਅਪਲਾਈ: ਡਾ. ਬਲਜੀਤ ਕੌਰ
ਕਿਹਾ, ਸਮੂਹ ਵਿਦਿਅਕ ਸੰਸਥਾਵਾਂ ਫ੍ਰੀ-ਸ਼ਿਪ ਕਾਰਡ ਵਾਲੇ ਵਿਦਿਆਰਥੀਆਂ ਨੂੰ ਬਿਨਾਂ ਦਾਖਲਾ ਫੀਸ ਲਏ ਆਪਣੀ ਸੰਸਥਾ ਵਿੱਚ ਦਾਖਲਾ ਦੇਣਗੀਆਂ (Scholarship)
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਅ...
ਜਵਾਹਰ ਨਵੋਦਿਆ ਵਿਦਿਆਲਿਆ ਲਈ ਦਾਖਲਾ ਪ੍ਰੀਖਿਆ 30 ਅਪ੍ਰੈਲ ਨੂੰ
ਰੋਲ ਨੰਬਰ ਵੇਬਸਾਇਟ ਤੋਂ ਕਰ ਸਕਦੇ ਹੋ ਡਾਊਨਲੋਡ
(ਰਜਨੀਸ਼ ਰਵੀ) ਫਾਜਿ਼ਲਕਾ। ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਿੰਸੀਪਲ ਅਸ਼ੋਕ ਵਰਮਾ ਨੇ ਜਾਣਕਾਰੀ ਦਿੱਤੀ ਹੈ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਚ 6ਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਦਾਖਲਾ ਪ੍ਰੀਖਿਆ ਮਿਤੀ 30.04.2022 ਨੂ...
ਮੁੱਖ ਮੰਤਰੀ ਨੇ ਸੰਗਰੂਰ ਵਾਸੀਆਂ ਨੂੰ ਦਿੱਤਾ ਇੱਕ ਹੋਰ ਤੋਹਫਾ
ਸੰਗਰੂਰ ਦੇ 12 ਪਿੰਡਾਂ ਨੂੰ ਲਾਇਬ੍ਰੇਰੀਆਂ ਦਾ ਤੋਹਫਾ (Bhagwant Mann)
(ਸੱਚ ਕਹੂੰ ਨਿਊਜ਼) ਸੰਗਰੂਰ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸੰਗਰੂਰ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਧੂਰੀ ਦੇ ਪਿੰਡ ਘਨੌਰੀ ਕਲਾਂ ਵਿੱਚ ਮੁੱਖ ਮੰਤਰੀ ਮਾਨ ਨੇ ਲਾਇਬ੍ਰੇਰੀ ਦਾ ਉਦਘਾਟਨ ਕਰਕੇ ਸੰਗਰੂਰ ਦੇ 1...
ਇੰਟਰਨੈਟ ਯੂਰਜ਼ਾਂ ਲਈ ਵਿਚਾਰ ਰੱਖਣ ਦਾ ਇੱਕ ਬਿਹਤਰ ਮੰਚ ਕੂ ਐਪ : ਮਿਅੰਕ
(ਸੱਚ ਕਹੂੰ ਨਿਊਜ਼) ਬੈਂਗਲੁਰੂ। ਇਹ ‘ਟੈਕੇਡ’ ਭਾਵ ਤਕਨੀਕ ਦਾ ਦਹਾਕਾ ਹੈ ਜੋ ਭਾਰਤ ਦੇ ਨਾਂਅ ਹੈ। ਕੁਝ ਸਮੇਂ ਲਈ ਗਲੋਬਲ ਆਈਟੀ ਸੇਵਾ ਖੇਤਰ ’ਤੇ ਦਬਦਬਾ ਬਣਾਉਣ ਤੋਂ ਬਾਅਦ ਭਾਰਤ ਵਿੱਚ ਤਕਨੀਕੀ ਉਦਯੋਗ ਦਾ ਵਿਕਾਸ ਹੋਵੇਗਾ ਤੇ ਦੇਸ਼ ਭਵਿੱਖ ਵਿੱਚ ਉਤਪਾਦਾਂ ਦੇ ਖੇਤਰ ’ਚ ਇੱਕ ਮਜ਼ਬੂਤ ਸਥਿਤੀ ਪ੍ਰਾਪਤ ਕਰੇਗਾ। ਭਾਰਤ ਦੇ...
Saint Dr MSG ਨੇ ਆਦਿਵਾਸੀ ਖੇਤਰ ’ਚ ਜਗਾਈ ਸਿੱਖਿਆ ਦੀ ਅਲਖ
ਸ਼ਾਹ ਸਤਿਨਾਮ ਜੀ ਨੋਬਲ ਸਕੂਲ ਦੇ ਪ੍ਰਿੰਸੀਪਲ ਨੇ ਪੂਜਨੀਕ ਗੁਰੂ ਜੀ ਨੂੰ ਸਮਰਪਿਤ ਕੀਤੇ 21 ਐਵਾਰਡ
ਬਰਨਾਵਾ/ਉਦੈਪੁਰ। ਇੱਕ ਸਮੇਂ ਰਾਜਸਥਾਨ ਦੇ ਉਦੈਪੁਰ ਜ਼ਿਲ੍ਹੇ ਦੇ ਜਿਸ ਆਦਿਸਵਾਸੀ ਖੇਤਰ ਦਾ ਨਾਂਅ ਲੈਣ ’ਤੇ ਵੀ ਲੋਕ ਡਰ ਨਾਲ ਕੰਬਦੇ ਸਨ ਅੱਜ ਉਥੋਂ ਦੇ ਬੱਚੇ ਸਿੱਖਿਆ ਦੇ ਨਾਲ-ਨਾਲ ਖੇਡਾਂ ’ਚ ਸੋਨ ਤਮਗਿਆਂ ਦੀ ਚਕ...
ਮਿਹਨਤ ਤੇ ਲਗਨ ਨਾਲ ਡੇਢ ਕੁ ਸਾਲ ’ਚ ਚਾਰ ਨੌਕਰੀਆਂ ਹਾਸਲ ਕੀਤੀਆਂ ਸਬ ਇੰਸਪੈਕਟਰ ਹਰਵਿੰਦਰ ਕੌਰ ਇੰਸਾਂ ਨੇ
ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰ ਵਜੋਂ ਭਰਤੀ ਹੋਈ ਪਿੰਡ ਫੱਤਾ ਮਾਲੋਕਾ ਦੀ ਜੰਮਪਲ ਧੀ | Sub Inspector Harvinder Kaur
ਸਰਸਾ (ਰਵਿੰਦਰ ਸ਼ਰਮਾ)। ਸ਼ਾਹ ਸਤਿਨਾਮ ਜੀ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀ ਹਰ ਖੇਤਰ ’ਚ ਮੱਲਾਂ ਮਾਰ ਰਹੇ ਹਨ। ਇਸੇ ਤਰ੍ਹਾਂ ਹੀ ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ-ਕਾਲਜ ਦੀ ਸੁਪਰ ਵਿਦਿ...
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਹੋਸਟਲਾਂ ਦੇ ਨਿਰਮਾਣ ਲਈ 48.91 ਕਰੋੜ ਰੁਪਏ ਜਾਰੀ
ਮੁੰਡਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਅਤੇ ਕੁੜੀਆਂ ਦੇ ਹੋਸਟਲ ਲਈ 23 ਕਰੋੜ ਜਾਰੀ (Panjab University)
ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਮੁੱਖ ਮੰਤਰੀ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਚ ਵਿਦਿਆਰਥੀਆਂ ਦੀ ਵ...
29 ਦੇਸ਼ਾਂ ਦੇ ਅੰਤਰਾਸ਼ਟਰੀ ਅਬੈਕਸ ਮੁਕਾਬਲੇ ’ਚ ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੇ ਗੱਡੇ ਝੰਡੇ, ਜਿੱਤੇ 5 ਇਨਾਮ
ਇਸ਼ਾਨ ਤਾਇਲ ਨੇ 5 ਮਿੰਟ 16 ਸੈਕੰਡ ’ਚ 70 ਸਵਾਲ ਹੱਲ ਕਰ ਬਣਾਇਆ ਨਵਾਂ ਇੰਟਰਨੈਸ਼ਨਲ ਰਿਕਾਰਡ
(ਅਮਿਤ ਗਰਗ) ਰਾਮਪੁਰਾ ਫੂਲ। ਚੈਪੀਅਨਜ਼ ਵਰਲਡ ਵੱਲੋਂ ਕਰਵਾਏ ਗਏ ਅੰਤਰਾਸ਼ਟਰੀ ਅਬੈਕਸ ਮੁਕਾਬਲੇ ’ਚ ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੇ ਜਿੱਤ ਦੇ ਝੰਡੇ ਗੱਡਦੇ ਹੋਏ 5 ਇਨਾਮ ਹਾਸਿਲ ਕੀਤੇ ਹਨ। ਵਿਦਿਆਰਥੀ ਇਸ਼ਾਨ ਤਾਇਲ ਵ...
Punjab News : ਪਿੰਡ ਸਲਾਣੀ ਦੀ ਧੀ ਬਣੀ ਜੱਜ, ਘਰ ’ਚ ਲੱਗਿਆ ਵਧਾਈਆਂ ਦਾ ਤਾਂਤਾ
Punjab News : (ਅਨਿਲ ਲੁਟਾਵਾ) ਅਮਲੋਹ। ਅਮਲੋਹ ਦੇ ਨੇੜਲੇ ਪਿੰਡ ਸਲਾਣੀ ਦੀ 27 ਸਾਲਾਂ ਹੋਣਹਾਰ ਧੀ ਪਵਨਪ੍ਰੀਤ ਕੌਰ ਧਨੋਆ ਨੇ ਹਰਿਆਣਾ ਜ਼ੁਡੀਸ਼ੀਅਲ ਇਮਤਿਹਾਨ ਵਿੱਚ 34ਵਾਂ ਸਥਾਨ ਹਾਸਿਲ ਕਰਕੇ ਜੱਜ ਬਣਨ ਦਾ ਸੁਪਨਾ ਸਾਕਾਰ ਕੀਤਾ। ਜਿਸ ਦੀ ਖਬਰ ਮਿਲਦਿਆਂ ਹੀ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਲਾਕੇ ਦੇ ...