ਸੀਬੀਐੱਸਈ ਬੋਰਡ ’ਚ ਛਾਏ ਸ਼ਾਹ ਸਤਿਨਾਮ ਜੀ ਵਿੱਦਿਅਕ ਅਦਾਰੇ
ਸ਼ਾਹ ਸਤਿਨਾਮ ਜੀ ਬੁਆਇਜ਼ ਸਕੂਲ ਦਾ ਪ੍ਰੀਖਿਆ ਨਤੀਜਾ ਰਿਹਾ 100 ਫੀਸਦੀ | CBSE Board Result
ਵਿਦਿਆਰਥੀਆਂ ਅਤੇ ਮੈਨੇਜ਼ਮੈਂਟ ਕਮੇਟੀ ਨੇ ਪੂਜਨੀਕ ਗੁਰੂ ਜੀ ਨੂੰ ਦਿੱਤਾ ਸਫ਼ਲਤਾ ਦਾ ਸਿਹਰਾ
ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਦਾ ਪ੍ਰੀਖਿਆ ਦਾ ਨਤੀਜਾ ਰਿਹਾ 100 ਫੀਸਦੀ
ਸਰਸਾ। ਸੈਂਟਰਲ ਬੋਰਡ ਆਫ ਸੈਕੰਡਰੀ ...
ਡੀ.ਏ.ਵੀ. ਸਕੂਲ : ਮਾਂ ਬੋਲੀ ਪੰਜਾਬੀ ‘ਚੋਂ ਪੰਜ ਬੱਚਿਆਂ ਨੇ 100 ਵਿੱਚੋਂ 100 ਅੰਕ ਪ੍ਰਾਪਤ ਕੀਤੇ
ਡੀ.ਏ.ਵੀ. ਬਾਦਸ਼ਾਹਪੁਰ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ (10th Result)
(ਮਨੋਜ ਗੋਇਲ) ਬਾਦਸ਼ਾਹਪੁਰ। ਸੀ.ਬੀ.ਐੱਸ.ਈ. ਵੱਲੋਂ ਦਸਵੀਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਹਰ ਸਾਲ ਦੀ ਤਰ੍ਹਾਂ ਡੀ.ਏ.ਵੀ. ਬਾਦਸ਼ਾਹਪੁਰ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ। ਹਰਸਿਮਰਨਜੀਤ ਕੌਰ 94 ਫੀਸਦੀ ਨਾਲ ਪਹਿਲੇ ਸਥਾਨ ‘ਤੇ, ਹਰਕ...
ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਆਈ ਖੁਸ਼ਖਬਰੀ! ਹੁਣੇ ਵੇਖੋ
ਵਿਗਿਆਨ ਤੇ ਕੰਪਿਊਟਰ ਦੇ ਵਿਦਿਆਰਥੀ ਹੁਣ ਪਾਠਕ੍ਰਮ ਦੀ ਆਮ ਸਿੱਖਿਆ ਦੇ ਨਾਲ-ਨਾਲ ਪ੍ਰੈਕਟੀਕਲ ਗਿਆਨ ਵੀ ਲੈਣਗੇ, ਇਸ ਲਈ ਇਸ ਸੈਸ਼ਨ ਤੋਂ ਹੀ (ਸਾਇੰਸ, ਟੈਕਨਾਲੋਜੀ ਇੰਜਨੀਅਰਿੰਗ ਅਤੇ ਗਣਿਤ) ਲੈਬ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਕੋਡਿੰਗ, ਅਤੇ ਰੋਬੋਟਿਕਸ ਵਰਗੇ ਕਈ ਵਿਸੇ ਟੈਬਲੈੱਟ ’ਤੇ ਸਿਖਾਏ ਜਾਣਗੇ। ਇਸ ਸੈਸ਼ਨ ਵ...
Haryana School Holidays : ਗਰਮੀ ਦਾ ਡਰ, ਹਰਿਆਣਾ ’ਚ ਇਸ ਦਿਨ ਤੋਂ ਸ਼ੁਰੂ ਹੋ ਸਕਦੀਆਂ ਹਨ ਗਰਮੀਆਂ ਦੀਆਂ ਛੁੱਟੀਆਂ
School Summer Vacation 2024 : ਹਿਸਾਰ (ਸੱਚ ਕਹੂੰ ਨਿਊਜ਼/ਸੰਦੀਪ ਸਿਹੰਮਾਰ)। ਇਸ ਵਾਰ ਬੇਮੌਸਮੀ ਗਰਮੀ ਨੇ ਆਮ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ ਹੈ। ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚੇ ਹੁਣ ਸਰਕਾਰ ਦੇ ਹੁਕਮਾਂ ਦੀ ਉਡੀਕ ਕਰ ਰਹੇ ਹਨ। ਅਸੀਂ ਗੱਲ ਕਰ ਰਹੇ ਹਾਂ ਗਰਮੀਆਂ ਦੀਆਂ ਛੁੱਟੀਆਂ ਦੀ। ਹਰਿਆਣਾ ਦੀ ...
CBSE 12th Result 2024: CBSE ਵੱਲੋਂ 12ਵੀਂ ਦਾ ਨਤੀਜਾ ਜਾਰੀ, ਹੁਣੇ ਵੇਖੋ
87.98 ਫੀਸਦੀ ਵਿਦਿਆਰਥੀ ਹੋਏ ਪਾਸ | CBSE 12th Result 2024
ਨਵੀਂ ਦਿੱਲੀ (ਏਜੰਸੀ)। CBSE ਨੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਜਮਾਤ 12ਵੀਂ ਦੇ ਵਿਦਿਆਰਥੀ ਤੁਰੰਤ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਆਪਣਾ ਨਤੀਜਾ ਵੇਖ ਸਕਦੇ ਹਨ। ਇਸ ਵਾਰ ਜਮਾਤ 12ਵੀਂ ’ਚ 87.98 ਫੀਸਦੀ ਬੱਚੇ ਪਾਸ ਹੋਏ...
Punjabi University ਦੀ ਖੋਜ: ਹੁਣ ਸੁਣਨ-ਬੋਲਣ ਤੋਂ ਅਸਮਰੱਥ ਵਿਅਕਤੀ ਸਮਝ ਸਕਣਗੇ ਅੰਗਰੇਜ਼ੀ ਖਬਰਾਂ
ਸੁਣਨ-ਬੋਲਣ ਤੋਂ ਅਸਮਰੱਥ ਵਿਅਕਤੀ ਹੁਣ ਆਪਣੀ ਇਸ਼ਾਰਿਆਂ ਦੀ ਭਾਸ਼ਾ ਰਾਹੀਂ ਤੁਰੰਤ ਸਮਝ ਸਕਣਗੇ ਅੰਗਰੇਜ਼ੀ ਖ਼ਬਰਾਂ: ਪੰਜਾਬੀ ਯੂਨੀਵਰਸਿਟੀ ਦੀ ਖੋਜ
ਜਨਤਕ ਥਾਵਾਂ ਉੱਤੇ ਹੁੰਦੀਆਂ ਘੋਸ਼ਣਾਵਾਂ ਵੀ ਵੀਡੀਓ ਰਾਹੀਂ ਤੁਰੰਤ ਸਮਝ ਸਕਣਗੇ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Punjabi University ਸੁਣਨ-ਬੋਲਣ ਤੋਂ ਅਸਮਰ...
HBSE 10th Result Out: 10ਵੀਂ ਜਮਾਤ ਦੇ ਨਤੀਜੇ ਐਲਾਨੇ, ਪੂਰੀ ਸੂਚੀ ਵੇਖੋ
HBSE Haryana Board 10th Result 2024 : ਭਿਵਾਨੀ, (ਇੰਦਰਵੇਸ਼)। ਹਰਿਆਣਾ ਸਕੂਲ ਸਿੱਖਿਆ ਬੋਰਡ ਨੇ ਅੱਜ 10ਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਵਾਰ 10ਵੀਂ ਜਮਾਤ ਦਾ ਸਾਲਾਨਾ ਨਤੀਜਾ 95.22 ਫੀਸਦੀ ਰਿਹਾ ਹੈ। ਇਹ ਨਤੀਜਾ ਦੁਪਹਿਰ ਤੋਂ ਬਾਅਦ ਬੋਰਡ ਦੀ ਵੈੱਬਸਾਈਟ www.bseh.org.in 'ਤੇ ਦੇਖਿਆ ਜਾ ਸਕਦਾ ...
ਗੌਰਮਿੰਟ ਟੀਚਰਜ਼ ਯੂਨੀਅਨ ਬਲਾਕ ਅਮਲੋਹ ਦੀ ਹੋਈ ਚੋਣ
ਬਲਾਕ ਪ੍ਰਧਾਨ ਬਲਵੀਰ ਸਿੰਘ ਮੁੱਲਾਂਪੁਰੀ , ਜਨਰਲ ਸਕੱਤਰ ਗੁਰਵਿੰਦਰ ਸਿੰਘ ਬਣੇ
(ਅਨਿਲ ਲੁਟਾਵਾ) ਅਮਲੋਹ। ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਬਲਾਕ ਅਮਲੋਹ ਦੀ ਸੇਵਾ ਮੁਕਤ ਅਧਿਆਪਕ ਆਗੂ ਮੱਘਰ ਸਿੰਘ ਸਲਾਣਾ ਦੀ ਸਰਪ੍ਰਸਤੀ ਹੇਠ ਹੋਈ। ਇਸ ਚੋਣ ’ਚ ਬਲਾਕ ਦੇ ਬਹੁਤ ਸਾਰੇ ਅਧਿਆਪਕਾਂ...
Weather Update: ਸਾਵਧਾਨ! ਪੰਜਾਬ ’ਚ ਸਕੂਲਾਂ ਲਈ ਐਡਵਾਈਜ਼ਰੀ ਜਾਰੀ
ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਣ ਦੀ ਸਲਾਹ | Weather Update
ਹਲਕੇ ਰੰਗ ਦੇ ਕੱਪੜੇ ਪਾਉਣ ਦੀ ਸਲਾਹ | Weather Update
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਦਿਨ ਦਾ ਤਾਪਮਾਨ ਹੁਣ 40 ਡਿਗਰੀ ਤੋਂ ਵੀ ਪਾਰ ਕਰਨ ਲੱਗ ਗਿਆ ਹੈ। ਘਰ ਤੋਂ ਬਾਹਰ ਨਿੱਕਲਣਾ ਵੀ ਮੁਸ਼ਕਲ ਹੋ ਗਿਆ ਹੈ। ...
ਆਓ! ਜਾਣੀਏ ਭਾਈ ਕਾਨ੍ਹ ਸਿੰਘ ਨਾਭਾ ਜੀ ਦੀ ਮਹਾਨ ਕਿਰਤ ‘ਮਹਾਨ ਕੋਸ਼’ ਬਾਰੇ
‘ਗੁਰਸ਼ਬਦ ਰਤਨਾਕਰ ਮਹਾਨ ਕੋਸ਼’ ਉਰਫ ‘ਮਹਾਨ ਕੋਸ਼’ ਭਾਈ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਤੇ ਸੱਭਿਆਚਾਰ ਨਾਲ ਸਬੰਧਤ ਲਫਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ ਦਿੱਤੇ ਗਏ ਹਨ ਜਿਸ ਕਰਕੇ ਇਹ ਸਿਰਫ ਸਿੱਖ ਧਰਮ ...