ਵਿਦਿਆਰਥੀਆਂ ਕਿਸੇ ਵੀ ਦੁਕਾਨ ਤੋਂ ਖਰੀਦ ਸਕਦੇ ਹਨ ਵਰਦੀ ਜਾਂ ਕਿਤਾਬਾਂ : ਡਿਪਟੀ ਕਮਿਸ਼ਨਰ
ਸਿੱਖਿਆ ਦਾ ਅਧਿਕਾਰ ਕਾਨੂੰਨ ਦੀ ਯਕੀਨੀ ਪਾਲਣਾ ਕਰਨ ਦੀ ਹਦਾਇਤ
ਵਿਦਿਆਰਥੀਆਂ ਨੂੰ ਕਿਸੇ ਖਾਸ ਦੁਕਾਨ ਤੋਂ ਵਰਦੀ ਜਾਂ ਕਿਤਾਬਾਂ ਖਰੀਦਣ ਲਈ ਮਜ਼ਬੂਰ ਨਹੀਂ ਕੀਤਾ ਜਾ ਸਕਦਾ
(ਰਜਨੀਸ਼ ਰਵੀ) ਫਾਜਿ਼ਲਕਾ/ਜਲਾਲਾਬਾਦ। ਜਿ਼ਲ੍ਹੇ ਦੇ ਨਿੱਜੀ ਸਕੂਲਾਂ ਦੇ ਮੁੱਖੀਆਂ ਨਾਲ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨ...
Bathinda News: ਸੀਯੂ ਪੰਜਾਬ ਨੇ ਆਊਟਲੁੱਕ ਇੰਡੀਆ ਰੈਂਕਿੰਗ ’ਚ ਪ੍ਰਾਪਤ ਕੀਤਾ 9ਵਾਂ ਸਥਾਨ
(ਸੁਖਜੀਤ ਮਾਨ) ਬਠਿੰਡਾ। ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ) ਨੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਅਗਵਾਈ ਹੇਠ ਆਊਟਲੁੱਕ ਇੰਡੀਆ ਰੈਂਕਿੰਗਜ਼ 2024 ਵਿੱਚ ‘ਭਾਰਤ ਦੀਆਂ ਚੋਟੀ ਦੀਆਂ ਕੇਂਦਰੀ ਯੂਨੀਵਰਸਿਟੀਆਂ’ ਸ਼੍ਰੇਣੀ ਵਿੱਚ 9ਵਾਂ ਸਥਾਨ ਪ੍ਰਾਪਤ ਕੀਤਾ ਹੈ। ਇਸ ਪ੍ਰਾਪਤੀ ਦੇ ਨਾਲ, ਸੀਯ...
Bag Free Day: ਪੰਜਾਬ ਦੇ ਸਿੱਖਿਆ ਵਿਭਾਗ ਨੇ ਮਹੀਨੇ ਦੇ ਆਖਰੀ ਸ਼ਨਿੱਚਰਵਾਰ ਨੂੰ ਬੈਗ ਫਰੀ ਡੇਅ ਐਲਾਨਿਆ
ਹੁਣ ਹਰ ਮਹੀਨੇ ਦੇ ਆਖਰੀ ਸ਼ਨਿੱਚਰਵਾਰ ਨੂੰ ਬੈਗ ਫਰੀ ਡੇਅ ਐਲਾਨਿਆ
ਚੰਡੀਗ਼ੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਸਿੱਖਿਆ ਜਗਤ ’ਚ ਵਿਦਿਆਰਥੀਆਂ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਨੇ ਸਿੱਖਿਆ ਦੀ ਗੁਣਵੱਤਾ ਵਿਚ ਸੁਧਾਰ ਅਤੇ ਕਿਤਾਬਾਂ ਦੇ ਬੋਝ ਨੂੰ ਘੱਟ ਕਰਨ ਲਈ ਪੰਜਾਬ ਦੇ ਸਿੱਖਿਆ ਵਿਭਾਗ ...
ਖੇਤੀ ਵਿਗਿਆਨੀ ਬਣ ਕੇ ਬਣਾਓ ਉੱਜਵਲ ਭਵਿੱਖ
ਖੇਤੀ ਵਿਗਿਆਨੀ ਬਣ ਕੇ ਬਣਾਓ ਉੱਜਵਲ ਭਵਿੱਖ
ਭਾਰਤ ਇੱਕ ਖੇਤੀ ਪ੍ਰਧਾਨ ਦੇਸ਼ ਹੈ, ਇੱਥੇ ਜ਼ਿਆਦਾਤਰ ਲੋਕ ਖੇਤੀ ਦਾ ਕੰਮ ਕਰਕੇ ਆਪਣਾ ਜੀਵਨ ਬਤੀਤ ਕਰਦੇ ਹਨ, ਇਸ ਦੇ ਨਾਲ ਹੀ ਭਾਰਤ ’ਚ ਬੇਰੁਜਗਾਰੀ ਇੱਕ ਪ੍ਰਮੁੱਖ ਸਮੱਸਿਆ ਹੈ, ਜਿਸ ਨੇ ਵਰਤਮਾਨ ਸਮੇਂ ’ਚ ਲਗਭਗ ਨੌਜਵਾਨ ਵਰਗ ਦਾ ਧਿਆਨ ਖੇਤੀਬਾੜੀ ਵੱਲ ਖਿੱਚਿਆ ਹੈ ਸਰਕ...
Har Ghar Tiranga: ਘਰ ’ਚ ਲਹਿਰਾ ਰਹੇ ਹੋ ‘ਤਿਰੰਗਾ’ ਤਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਧਿਆਨ, ਜਾਣੋ ਰਾਸ਼ਟਰੀ ਝੰਡੇ ਨਾਲ ਜੁੜੇ ਨਿਯਮ
Har Ghar Tiranga: ਅਗਲੇ ਹਫ਼ਤੇ ਤੋਂ ਦੇਸ਼ ਭਰ ਵਿੱਚ ’ਹਰ ਘਰ ਤਿਰੰਗਾ’ ਮੁਹਿੰਮ ਸ਼ੁਰੂ ਹੋ ਰਹੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੰਸਟਾਗ੍ਰਾਮ ’ਤੇ ਇਕ ਪੋਸਟ ਪਾ ਕੇ ਲੋਕਾਂ ਨੂੰ ਆਪਣੀ ਪ੍ਰੋਫਾਈਲ ਫੋਟੋ ਨੂੰ ਤਿਰੰਗੇ ਦੀ ਫੋਟੋ ਨਾਲ ਬਦਲਣ ਦੀ ਅਪੀਲ ਕੀਤੀ ਹੈ। ਪੋਸਟ ਕਰਦੇ ਹੋਏ ਪੀਐਮ ਮੋਦੀ ...
Baba Farid College ਦੇ 6 ਵਿਦਿਆਰਥੀਆਂ ਦੀ ਸਮਾਰਟ ਇੰਡੀਆ ਹੈਕਾਥਨ-2023 ਦੇ ਗਰੈਂਡ ਫਿਨਾਲੇ ਲਈ ਚੋਣ
ਸਮਾਰਟ ਇੰਡੀਆ ਹੈਕਾਥਨ-2023 ਵਿੱਚ ਬਾਬਾ ਫਰੀਦ ਕਾਲਜ ਦਾ ਨਾਂਅ ਚਮਕਿਆ
(ਸੁਖਨਾਮ) ਬਠਿੰਡਾ। ਸਮਾਰਟ ਇੰਡੀਆ ਹੈਕਾਥਨ-2023 ਦੌਰਾਨ ਅਹਿਮ ਪ੍ਰਾਪਤੀ ਕਰ ਕੇ ਬਾਬਾ ਫਰੀਦ ਕਾਲਜ, ਬਠਿੰਡਾ ਨਵੀਨਤਾ ਦੀ ਇੱਕ ਰੋਸ਼ਨੀ ਦੇ ਰੂਪ ਵਿੱਚ ਉਭਰਿਆ ਹੈ। (Baba Farid College) ਭਾਰਤ ਸਰਕਾਰ ਦੁਆਰਾ ਕਰਵਾਏ ਗਏ ਇਸ ਰਾਸ਼ਟਰੀ ਈਵੈ...
ਪੰਜਾਬ ਦੇ ਸਰਕਾਰੀ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ
ਚੰਡੀਗੜ੍ਹ। ਪੰਜਾਬ ਦੇ ਸਿੱਖਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ’ਚ 15 ਦਸੰਬਰ 2023 ਤੋਂ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਾਉਣੀ ਯਕੀਨੀ ਬਣਾਈ ਜਾਵੇ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ...
National Teacher Award: ਬਰਨਾਲਾ ਦੇ ਅਧਿਆਪਕ ਪੰਕਜ ਕੁਮਾਰ ਕੌਮੀ ਅਧਿਆਪਕ ਪੁਰਸਕਾਰ ਲਈ ਚੁਣੇ
(ਗੁਰਪ੍ਰੀਤ ਸਿੰਘ) ਬਰਨਾਲਾ। National Teacher Award: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬਰਨਾਲਾ ਦੇ ਸਮਾਜਿਕ ਸਿੱਖਿਆ ਦੇ ਅਧਿਆਪਕ ਸ੍ਰੀ ਪੰਕਜ ਕੁਮਾਰ ਗੋਇਲ ਨੂੰ ਕੌਮੀ ਅਧਿਆਪਕ ਪੁਰਸਕਾਰ ਲਈ ਚੁਣਿਆ ਗਿਆ ਹੈ। ਸ੍ਰੀ ਪੰਕਜ ਵੱਲੋ ਲੜਕੀਆਂ ਦੀ ਸਿੱਖਿਆ ਲਈ ਵੱਧ ਤੋਂ ਵੱਧ ਯਤਨ ਕਰਦੇ ਹੋਏ ਉਨ੍ਹਾਂ ਦੇ ਸਰ...
ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਨਿਖਾਰਨ ਵੱਲ ਹੋਰ ਧਿਆਨ ਦੇਣ ਅਧਿਆਪਕ : ਹਰਜੋਤ ਬੈਂਸ
(ਐੱਮ ਕੇ ਸ਼ਾਇਨਾ) ਮੋਹਾਲੀ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Bains)ਨੇ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਹੋਰ ਨਿਖਾਰਨ ਦੇਣ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸ...
Board Exams 2025: ਬੋਰਡ ਦੇ ਇਮਤਿਹਾਨਾਂ ਦੀ ਤਿਆਰੀ ਲਈ 7 ਆਸਾਨ ਤੇ ਪ੍ਰਭਾਵਸ਼ਾਲੀ ਸੁਝਾਅ, ਟਾਪਰ ਅਪਣਾਉਂਦੇ ਹਨ ਇਹ ਫਾਰਮੂਲੇ ਨੂੰ, ਪੜ੍ਹੋ…
Board Exams 2025: ਬੋਰਡ ਦੀਆਂ ਪ੍ਰੀਖਿਆਵਾਂ ਨੇੜੇ ਆ ਰਹੀਆਂ ਹਨ, ਹਰ ਵਿਦਿਆਰਥੀ ਪ੍ਰੀਖਿਆ ’ਚ ਚੰਗੇ ਅੰਕ ਹਾਸਲ ਕਰਕੇ ਸਫਲਤਾ ਹਾਸਲ ਕਰਨਾ ਚਾਹੁੰਦਾ ਹੈ। ਜੇਕਰ ਤੁਸੀਂ 10ਵੀਂ ਜਾਂ 12ਵੀਂ ਦੇ ਵਿਦਿਆਰਥੀ ਹੋ, ਤਾਂ ਤੁਹਾਨੂੰ ਆਪਣੀ ਤਿਆਰੀ ਲਈ 7 ਖਾਸ ਟਿਪਸ ਦੀ ਲੋੜ ਹੋਵੇਗੀ। ਇਹ ਸੁਝਾਅ ਨਾ ਸਿਰਫ ਤੁਹਾਡੀ ਪੜ੍ਹਾ...