ਦਸਵੀਂ ਦੀਆਂ ਪਹਿਲੀਆਂ ਤਿੰਨ ਪੁਜੀਸ਼ਨਾਂ ‘ਤੇ ਕੁੜੀਆਂ ਦਾ ਕਬਜ਼ਾ
ਪਹਿਲੇ ਦੂਜੇ ਸਥਾਨ ਤੇ ਲੁਧਿਆਣਾ ਤੇ ਤੀਜੇ ਤੇ ਅੰਮ੍ਰਿਤਸਰ ਦੀ ਕੁੜੀ ਨੇ ਕੀਤਾ ਟਾਪ | 10th Result
ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਕੁੜੀਆਂ ਨੇ ਮੱਲਾਂ ਮਾਰੀਆਂ ਹਨ. ਪਹਿਲੀਆਂ ਦੋ ਪੁਜ਼ੀਸ਼ਨਾਂ 'ਤੇ ਲੁਧਿਆਣਾ ਅਤੇ ਤੀਜੇ ਸਥਾਨ 'ਤੇ ਅੰਮ੍ਰਿ...
10th Class Result: BSEB ਨੇ ਐਲਾਨਿਆ ਦਸਵੀਂ ਦਾ ਨਤੀਜਾ, ਧੀਆਂ ਦੀ ਸਰਦਾਰੀ
ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੀ ਉਡੀਕ ਖ਼ਤਮ ਹੋ ਗਈ ਹੈ। ਬੋਰਡ ਨੇ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਲੜਕੀਆਂ ਨੇ ਪਹਿਲੇ ਤਿੰਨ ਸਥਾਨਾਂ ’ਤੇ ਕਬਜ਼ਾ ਕੀਤਾ ਹੈ। ਪਹਿਲੇ ਸਥਾਨ ’ਤੇ ਲੁਧਿਆਣਾ ਤੋਂ ਅਦਿੱਤੀ ਰਹੀ...
UPSC Exam Result: ਸਰਸਾ ਜ਼ਿਲ੍ਹੇ ਦੇ ਇਸ ਪਿੰਡ ਦੀ ਧੀ ਨੇ ਪਾਸ ਕੀਤੀ ਯੂਪੀਐੱਸਸੀ ਦੀ ਪ੍ਰੀਖਿਆ
ਹਾਸਲ ਕੀਤਾ 434ਵਾਂ ਰੈਂਕ, ਪਰਿਵਾਰ ਤੇ ਪਿੰਡ ’ਚ ਖੁਸ਼ੀ ਦੀ ਲਹਿਰ | UPSC Exam Result
ਸਰਸਾ (ਸੁਨੀਲ ਵਰਮਾ)। ਜ਼ਿਲ੍ਹੇ ਦੇ ਪਿੰਡ ਛਤਰੀਆਂ ਨਿਵਾਸੀ ਚੰਡੀਗੜ੍ਹ ਪੁਲਿਸ ਦੇ ਸਬ ਇੰਸਪੈਕਟਰ ਦੇਵੀ ਲਾਲ ਭੋਭਰੀਆ ਦੀ ਧੀ ਮਨੂੰ ਭੋਭਰੀਆ ਨੇ ਪਹਿਲੇ ਅਟੈਂਪਟ ’ਚ ਸੰਘ ਲੋਕ ਸੇਵਾ ਕਮਿਸ਼ਨ ṁ(ਯੂਪੀਐੱਸਸੀ) ਦੀ ਪ੍ਰੀਖਿਆ ਪਾ...
UPSC CSE 2023 Result: ਯੂਪੀਐਸਸੀ 2023 ਫਾਈਨਲ ਦਾ ਨਤੀਜਾ ਐਲਾਨਿਆ, ਇੰਨੇ ਹੋਏ ਪਾਸ
ਸੰਨੀ ਕਥੂਰੀਆ। UPSC CSE 2023 Final Results Declared: ਯੂਪੀਐਸਸੀ ਸਿਵਲ ਸਰਵਿਸਿਜ਼ ਪ੍ਰੀਖਿਆ 2023 ਦਾ ਫਾਈਨਲ ਨਤੀਜਾ ਐਲਾਨਿਆ ਗਿਆ ਹੈ। ਇੰਟਰਵਿਊ ਵਿਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਅੰਤਿਮ ਨਤੀਜੇ ਐਲਾਨ ਗਏ ਹਨ। ਇੰਟਰਵਿਊ ਦਾ ਆਯੋਜਨ UPSC ਦੁਆਰਾ 4 ਜਨਵਰੀ 2024 ਤੋਂ 9 ਅਪ੍ਰੈਲ 2024 ਤੱਕ ਕੀਤਾ ਗਿਆ ...
School Time: ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕੀ ਹੈ ਕਾਰਨ
ਚੰਡੀਗੜ੍ਹ। ਹਰਿਆਣਾ ਤੋਂ ਵੱਡੀ ਖ਼ਬਰ ਨਿੱਕਲ ਕੇ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਹਰਿਆਣਾ ਦੇ ਸਾਰੇ ਸਕੂਲ 16 ਅਪਰੈਲ 2024 ਮੰਗਲਵਾਰ ਨੂੰ 2 ਘੰਟਿਆਂ ਦੀ ਦੇਰੀ ਨਾਲ ਖੁੱਲ੍ਹਣਗੇ। ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਮੰਗਲਵਾਰ ਨੂੰ ਦੁਰਗਾ ਅਸ਼ਟਮੀ ਹੈ ਇਸ ਲਈ ਸਿੱਖਿਆ ਵਿਭਾਗ ਦੁਆਰਾ ਇਹ ਫ਼ੈਸਲਾ ਲਿਆ ਗਿਆ ਹੈ।...
ਡਿਪਟੀ ਕਮਿਸ਼ਨਰ ਦੀ ਨਿਗਰਾਨੀ ‘ਚ ਸਕੂਲ ਵਾਹਨਾਂ ਦੀ ਕੀਤੀ ਚੈਕਿੰਗ
ਸੁਰੱਖਿਆ ਮਾਣਕਾਂ ਨੂੰ ਪੂਰਾ ਨਾ ਕਰਨ ਵਾਲੇ ਵਾਹਨਾਂ ਦੇ ਕੀਤੇ ਚਲਾਨ | School Vehicles
ਫਾਜ਼ਿਲਕਾ (ਰਜਨੀਸ਼ ਰਵੀ)। ਜਿਲੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਦੀ ਨਿਗਰਾਨੀ ਹੇਠ ਅੱਜ ਸ਼ਹਿਰ ਵਿੱਚ ਸਕੂਲ ਵਾਹਨਾਂ ਦੀ ਚੈਕਿੰਗ ਲਈ ਇੱਕ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ...
Faculty Excellence Awards: ‘ਫੈਕਲਟੀ ਐਕਸੀਲੈਂਸ ਐਵਾਰਡ ਸਮਾਰੋਹ’ ਦੌਰਾਨ ਅਧਿਆਪਕਾਂ ਨੂੰ ਕੀਤਾ ਸਨਮਾਨਿਤ
ਵੱਖ-ਵੱਖ ਖੇਤਰਾਂ ਵਿੱਚ ਸਰਵੋਤਮ ਸੇਵਾਵਾਂ ਪ੍ਰਦਾਨ ਕਰਨ ਅਤੇ ਅਹਿਮ ਯੋਗਦਾਨ ਪਾਉਣ ਫੈਕਲਟੀ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ
(ਸੁਖਨਾਮ) ਬਠਿੰਡਾ। ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਖੇ ‘ਫੈਕਲਟੀ ਐਕਸੀਲੈਂਸ ਐਵਾਰਡ ਸਮਾਰੋਹ’ ਦਾ ਪ੍ਰਬੰਧ ਕਰਕੇ ਅਕਾਦਮਿਕ, ਰਿਸਰਚ, ਪਲੇਸਮੈਂਟ, ਖੇਡ...
ਨੌਜਵਾਨ ਭਵਿੱਖ ਦੇ ਸੁਪਨੇ ਇਸ ਤਰ੍ਹਾਂ ਸਿਰਜਣ, ਹੋ ਜਾਵੇਗੀ ਬੱਲੇ! ਬੱਲੇ!
ਕਰੀਅਰ ਦੀ ਯੋਜਨਾ ਬਣਾਉਣਾ ਓਨਾ ਹੀ ਮਹੱਤਵਪੂਰਨ ਹੈ ਜਿੰਨਾ ਕਿ ਕਰੀਅਰ ਬਣਾਉਣ ਲਈ ਸਖ਼ਤ ਮਿਹਨਤ ਕਰਨਾ। ਇਹ ਭਵਿੱਖ ਲਈ ਆਪਣੇ-ਆਪ ਨੂੰ ਤਿਆਰ ਕਰਨ ਅਤੇ ਇਸ ਯਾਤਰਾ ਨੂੰ ਨੈਵੀਗੇਟ ਕਰਨ ਲਈ ਲੋੜੀਂਦੇ ਸਾਧਨ ਹੋਣ ਬਾਰੇ ਵਧੇਰੇ ਹੈ। ਮੁੱਖ ਉਦੇਸ਼ ਤੁਹਾਨੂੰ ਤੁਹਾਡੇ ਭਵਿੱਖ ਲਈ ਇੱਕ ਰੋਡਮੈਪ ਪ੍ਰਦਾਨ ਕਰਦਾ ਹੈ ਜੋ ਤੁਹਾਡੇ ਕ...
Baisakhi Fair Special Trains: ਵਿਸਾਖੀ ਦੇ ਮੇਲੇ ਲਈ 13 ਨੂੰ ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ ਤੇ ਬੱਸਾਂ
ਵਿਸਾਖੀ ਮੇਲੇ ’ਚ ਲੋਕਾਂ ਦੇ ਆਉਣ-ਜਾਣ ਲਈ ਮੇਲਾ ਸਪੈਸ਼ਲ ਰੇਲ ਗੱਡੀਆਂ ਤੇ ਬੱਸਾਂ
(ਸਤਪਾਲ ਥਿੰਦ) ਫ਼ਿਰੋਜ਼ਪੁਰ। Baisakhi Fair Special Trains 13 ਅਪਰੈਲ 2024 ਨੂੰ ਹੁਸੈਨੀਵਾਲਾ ਫਿਰੋਜ਼ਪੁਰ ਵਿਖੇ ਵਿਸਾਖੀ ਮੇਲੇ ’ਚ ਲੋਕਾਂ ਦੇ ਆਉਣ-ਜਾਣ ਲਈ ਮੇਲਾ ਸਪੈਸ਼ਲ ਰੇਲ ਗੱਡੀਆਂ ਤੇ ਬੱਸਾਂ ਚਲਾਈਆਂ ਜਾ ਰਹੀਆਂ ਹਨ। ਇਸ...
Punjab School News: ਸਕੂਲਾਂ ਨੂੰ ਜਾਰੀ ਕੀਤੇ ਇਹ ਨਵੇਂ ਹੁਕਮ, ਨਹੀਂ ਮੰਨੇ ਤਾਂ ਹੋਵੇਗੀ ਸਖਤ ਕਾਰਵਾਈ…
Punjab School News: ਡਾਟਾ ਸੁਰੱਖਿਅਤ ਰੱਖਣ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ
ਲੁਧਿਆਣਾ। Punjab School News ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੇ ਡੇਟਾ ਦੀ ਗੁਪਤਤਾ ਬਰਕਰਾਰ ਰੱਖਣ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਸਕੂਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ...