Kota Coaching Centre : ਮਾਨਸਿਕ ਸਿਹਤ ਦੀ ਤੰਦਰੁਸਤੀ ਲਈ ਅਪਣਾ ਲਓ ਇਹ ਟਿਪਸ, ਖੁਲਾਸਾ
ਕੋਟਾ (ਏਜੰਸੀ)। ਰਾਜਸਥਾਨ ਦੀ ਕੋਚਿੰਗ ਸਿਟੀ (Kota Coaching Centre) ਕਹਾਉਣ ਵਾਲੇ ਕੋਟਾ ’ਚ ਜ਼ਿਲ੍ਹਾ ਕੁਲੈਕਟਰ ਡਾ ਰਵਿੰਦਰ ਗੋਸਵਾਮੀ ਨੇ ਕੋਚਿੰਗ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਤੋਂ ਦੂਰੀ ਬਣਾਈ ਰੱਖਣ ਦੀ ਸਲਾਹ ਦਿੰਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਸੈਲਫ਼ੀ ਦੀ ਬਜਾਇ ਆਪਣੀ ਇਮੇਜ ਬਣਾਉਣ ’ਚ ਜ਼ਿਆਦਾ ਵਿਸ਼ਵ...
ਗੁਰੂ ਕਾਸ਼ੀ ਯੂਨੀਵਰਸਿਟੀ ’ਚ ਵਿਦਿਆਰਥੀਆਂ ਨੇ ਪੈਰਾਸੇਲਿੰਗ ਦਾ ਮਾਣਿਆ ਆਨੰਦ
ਗੁਰੂ ਕਾਸ਼ੀ ਯੂਨੀਵਰਸਿਟੀ ਨੇ ਪੈਰਾਸੇਲਿੰਗ ਐਕਟੀਵਿਟੀ ਕਰਵਾਈ (Parasailing)
(ਸੁਖਨਾਮ) ਬਠਿੰਡਾ। ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਮਨਾਂ ਵਿੱਚੋਂ ਡਰ ਦੀ ਭਾਵਨਾ ਨੂੰ ਸਮਾਪਤ ਕਰਨ ਲਈ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਫੈਕਲਟੀ ਆਫ਼ ਲਾਅ ਵੱਲੋਂ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵ...
ਡੀ.ਟੀ.ਐੱਫ. ਵੱਲੋਂ ਕੌਮੀ ਸਿੱਖਿਆ ਨੀਤੀ-2020 ਵਿਰੁੱਧ ਦਿੱਲੀ ਧਰਨੇ ’ਚ ਸ਼ਮੂਲੀਅਤ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ ਵੱਲੋਂ ਸਿੱਖਿਆ ਦੇ ਨਿੱਜੀਕਰਨ, ਕੇਂਦਰੀਕਰਨ ਅਤੇ ਭਗਵੇਂਕਰਨ ਨੂੰ ਹੁਲਾਰਾ ਦਿੰਦੀ ਕੌਮੀ ਸਿੱਖਿਆ ਨੀਤੀ-2020 ਅਤੇ ਕੌਮੀ ਪਾਠਕ੍ਰਮ ਫਰੇਮਵਰਕ-2023 ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਨਵੀਂ ਦਿੱਲੀ ਵਿਖੇ ਦੇਸ਼ ਪੱਧਰੀ ਧਰਨਾ ਲਗਾਇਆ...
ਸੇਂਟ ਐੱਮਐੱਸਜੀ ਗਲੋਰੀਅਸ ਇੰਟਰਨੈਸ਼ਨਲ ਸਕੂਲ ਦੇ ਆਦੇਸ਼ ਤਨੇਜ਼ਾ ਇੰਸਾਂ ਨੇ ਕੀਤਾ ਇੰਡੀਆ ਟਾਪ
(ਸੱਚ ਕਹੂੰ ਨਿਊਜ਼/ ਸੁਨੀਲ ਵਰਮਾ) ਸਰਸਾ। ਸੇਂਟ ਐੱਮਐੱਸਜੀ ਗਲੋਰੀਅਸ ਇੰਟਰਨੈਸ਼ਨਲ ਸਕੂਲ ਦੇ ਆਈਜੀਸੀਐੱਸਈ (ਦਸਵੀਂ ਜਮਾਤ) ਦੇ ਵਿਦਿਆਰਥੀ ਆਦੇਸ਼ ਤਨੇਜਾ ਇੰਸਾਂ ਨੂੰ ਕੈਂਬ੍ਰਿਜ ਅਸੈਸਮੈਂਟ ਇੰਟਰਨੈਸ਼ਨਲ ਐਜੂਕੇਸ਼ਨ ਵੱਲੋਂ ਕੈਂਬ੍ਰਿਜ ਆਈਜੀਸੀਐੱਸਈ ਹਿੰਦੀ ’ਚ ਪੂਰੇ ਭਾਰਤ ’ਚ ਟਾਪ ਕਰਨ ’ਤੇ ਓਸੀਐੱਲਏ ਭਾਵ ਆਊੁਟਸਟੈਂਡਿੰ...
Examination : ਗੱਲ ਪਤੇ ਦੀ, ਪ੍ਰੀਖਿਆ ਇੱਕ ਉਤਸਵ ਹੈ, ਇੱਕ ਤਿਉਹਾਰ ਹੈ
ਪ੍ਰੀਖਿਆ ’ਤੇ ਚਰਚਾ | Examination
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜਦੋਂ ਦੇਸ਼ਵਾਸੀਆਂ ਨੂੰ ਸੰਬੋਧਨ ਕਰਦਿਆਂ ‘ਮੇਰੇ ਪਿਆਰੇ ਪਰਿਵਾਰ ਵਾਲਿਓ’ ਕਹਿੰਦੇ ਹਨ ਤਾਂ ਇਸ ਦੇ ਮਾਇਨੇ ਵੱਡੇ ਹਨ। ਇਸ ਸੰਬੋਧਨ ਦੇ ਪ੍ਰਗਟੀਕਰਨ ਦਾ ਹੀ ਇੱਕ ਉਦਾਹਰਨ ਹੈ ‘ਪ੍ਰੀਖਿਆ ’ਤੇ ਚਰਚਾ’। ਪ੍ਰੀਖਿਆ ਕਾਰਨ ਪਿਛਲੇ ਕਈ ਦਹਾਕਿਆਂ ’...
ਸੋਚ ਨੂੰ ਉੱਦਮਤਾ ’ਚ ਬਦਲਦਾ, ਜੈ ਹਿੰਦ ਕਾਲਜ਼ ਦਾ ‘ਸਟਾਰਟਅੱਪ ਐਕਸਪੋਜ਼ਸ਼ਨ-2’ ਸਫਲਤਾਪੂਰਵਕ ਆਯੋਜ਼ਿਤ
ਮੁੰਬਈ (ਸੱਚ ਕਹੂੰ ਨਿਊਜ਼)। ਨੌਜਵਾਨਾਂ ’ਚ ਉੱਦਮ ਦੀ ਭਾਵਨਾ ਨੂੰ ਮਜਬੂਤ ਕਰਨ ਲਈ, ਹਾਲ ਹੀ ’ਚ ਜੈ ਹਿੰਦ ਕਾਲਜ (ਇੰਪਾਵਰਡ ਆਟੋਨੋਮਸ), ਮੁੰਬਈ ਵੱਲੋਂ ਇੱਕ ਦਿਨ (20 ਜਨਵਰੀ, 2024) ‘ਸਟਾਰਟਅੱਪ ਐਕਸਪੋਜ਼ੀਸ਼ਨ-2’ ਦਾ ਆਯੋਜਨ ਕੀਤਾ ਗਿਆ ਸੀ।
ਦ੍ਰਿਸ਼ਟੀ : ਕਾਲਜ ਦੇ ਨੁਮਾਇੰਦੇ ਨੇ ਪੱਤਰਕਾਰਾਂ ਨੂੰ ਸਪੱਸ਼ਟ ਤੌਰ ’ਤੇ ...
ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਪੂਰੇ ਜਾਹੋ-ਜਲਾਲ ਨਾਲ ਆਰੰਭ
ਪੰਜਾਬ ਦੇ ਜ਼ਖ਼ਮੀ ਮਨ ਉੱਪਰ ਮਲ੍ਹਮ ਲਾਉਣ ਵਾਲੇ ਸ਼ਬਦ ਹੀ ਹਨ : ਸੁਰਜੀਤ ਪਾਤਰ
ਮਨੁੱਖ ਲਈ ਵਰਚੂਅਲ ਵਿਹੜੇ ’ਚੋਂ ਨਿਕਲ ਕੇ ਐਕਚੂਅਲ ਵਿਹੜੇ ਵਿੱਚ ਉਤਸਵ ਮਨਾਉਣੇ ਬੇਹੱਦ ਜਰੂਰੀ ਹਨ : ਸੁਰਜੀਤ ਪਾਤਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ ...
ਨੋਰਥ ਜ਼ੋਨ/ਆਲ ਇੰਡੀਆ ਇੰਟਰ ਯੂਨੀਵਰਸਿਟੀ ਕਬੱਡੀ ਚੈਂਪੀਅਨਸ਼ਿਪ-2024 (ਲੜਕੀਆਂ) ਦਾ ਜੀਕੇਯੂ ਵਿਖੇ ਸ਼ਾਨਦਾਰ ਆਗਾਜ਼
40 ਤੋਂ ਵੱਧ ਯੂਨੀਵਰਸਿਟੀਆਂ ਦੀਆਂ 400 ਤੋਂ ਜ਼ਿਆਦਾ ਖਿਡਾਰਣਾਂ ਲੈਣਗੀਆਂ ਹਿੱਸਾ
(ਸੁਖਨਾਮ) ਬਠਿੰਡਾ। ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਨੋਰਥ ਜ਼ੋਨ/ਆਲ ਇੰਡੀਆ ਇੰਟਰ ਯੂਨੀਵਰਸਿਟੀ ਕਬੱਡੀ ਚੈਂਪੀਅਨਸ਼ਿਪ-2024 (ਲੜਕੀਆਂ) ਦਾ ਸ਼ਾਨਦਾਰ ਆਗਾਜ਼ ਮੁੱਖ ਮਹਿਮਾਨ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਵੱਲ...
ਜੀਕੇਯੂ ਵੱਲੋਂ ਫੁਲਕਾਰੀ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਜਾਗਰੂਕਤਾ ਰੈਲੀ ਕੱਢੀ ਗਈ
(ਸੁਖਨਾਮ) ਬਠਿੰਡਾ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਪਰਫੋਰਮਿੰਗ ਆਰਟਸ ਵੱਲੋਂ ਰੂਰਲ ਐਜੂਕੇਸ਼ਨ ਐਂਡ ਡਿਵੈਲਪਮੈਂਟ (ਰੀਡ)ਦੇ ਸਹਿਯੋਗ ਨਾਲ ਚਲਾਏ ਜਾ ਰਹੇ ਫੁਲਕਾਰੀ ਪ੍ਰੋਜੈਕਟ ਤਹਿਤ ਪ੍ਰੋਜੈਕਟ ਦੀ ਪ੍ਰਿੰਸੀਪਲ ਇਨਵੈਸਟੀਗੇਟਰ ਡਾ. ਕੰਵਲਜੀਤ ਕੌਰ ਦੀ ਦੇਖ-ਰੇਖ ਹੇਠ ਫੁਲਕਾਰੀ ਜਾਗਰੂਕਤਾ ਰੈਲੀ ਪਿੰਡ ਮਾਹੀਨ...
IIT Kharagpur ਦਾ ਸਮਾਜਿਕ ਅਤੇ ਸੱਭਿਆਚਾਰਕ ਤਿਉਹਾਰ ‘ਸਪਰਿੰਗ ਫੈਸਟ’ 26 ਜਨਵਰੀ ਤੋਂ, ਰਜਿਸਟ੍ਰੇਸ਼ਨ ਸ਼ੁਰੂ
ਸਪ੍ਰਿੰਗ ਫੈਸਟ IIT Kharagpur ਦਾ ਸਾਲਾਨਾ ਸਮਾਜਿਕ ਅਤੇ ਸੱਭਿਆਚਾਰਕ ਤਿਉਹਾਰ ਹੈ। 2 ਮਿਲੀਅਨ ਤੋਂ ਵੱਧ ਔਫਲਾਈਨ ਅਤੇ ਔਨਲਾਈਨ ਪਹੁੰਚ, ਇਸ ਨੂੰ ਏਸ਼ੀਆ ਦੇ ਸਭ ਤੋਂ ਵੱਡੇ ਸੱਭਿਆਚਾਰਕ ਤਿਉਹਾਰਾਂ ਵਿੱਚੋਂ ਇੱਕ ਬਣਾਉਂਦਾ ਹੈ। (IIT Spring Fest)
ਸਮਾਗਮ: ਫੈਸਟ ਦੇ ਪ੍ਰਤੀਨਿਧੀ ਨੇ ਸੱਚ ਕਹੂੰ ਪੱਤਰਕਾਰ ਨੂੰ ਦ...