ਰਾਮਪੁਰਾ ਫੂਲ ਦੀ ਵਿਦਿਆਰਥਣ ਅਪੈਕਸ਼ਾ ਨੇ ਮੈਥ ਵਿਸ਼ੇ ’ਚ ਬਣਾਇਆ ਇੱਕ ਹੋਰ ਵਰਲਡ ਰਿਕਾਰਡ
ਡੀਜੀਪੀ ਪਰਮਾਰ ਨੇ ਕੰਮੋਡੈਸ਼ਨ ਸਰਟੀਫਿਕੇਟ ਨਾਲ ਕੀਤਾ ਸਨਮਾਨਿਤ
ਪਹਿਲਾਂ ਵੀ ਬਣਾਏ ਹਨ 1 ਵਰਲਡ ਰਿਕਾਰਡ, 1 ਏਸ਼ੀਆ ਰਿਕਾਰਡ, 2 ਇੰਡੀਆ ਬੁੱਕ ਰਿਕਾਰਡ
(ਅਮਿਤ ਗਰਗ) ਰਾਮਪੁਰਾ ਫੂਲ। ਰਾਮਪੁਰਾ ਫੂਲ ਦੀ ਸਕੂਲੀ ਵਿਦਿਆਰਥਣ ਅਪੈਕਸ਼ਾ ਨੇ ਮੈਥ ਵਿਸ਼ੇ ਵਿੱਚ ਇੱਕ ਹੋਰ ਨਵਾਂ ਵਰਲਡ ਰਿਕਾਰਡ ਬਣਾਇਆ ਹੈ। ਨੈਸ਼ਨਲ ਅਤੇ ਇੰਟਰਨ...
UGC NET Result 2023 Live Updates : NTA ਨੇ ਨਤੀਜਾ ਅਪਡੇਟ ਕੀਤਾ! ਹੁਣੇ ਚੈੱਕ ਕਰੋ!
UGC NET Result 2023 Live Updates : ਨਵੀਂ-ਦਿੱਲੀ। ਨੈਸ਼ਨਲ ਟੈਸਟਿੰਗ ਏਜੰਸੀ (NTA) UGC NET ਦਸੰਬਰ 2023 ਦੀ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕਰਨ ਲਈ ਤਿਆਰ ਹੈ ਜਿਸ ਨੂੰ ਅਧਿਕਾਰਤ ਵੈੱਬਸਾਈਟ ugcnet.nta.ac.in 'ਤੇ ਦੇਖਿਆ ਅਤੇ ਡਾਊਨਲੋਡ ਕੀਤਾ ਜਾ ਸਕਦਾ ਹੈ। ਪਰ ਦੱਸਿਆ ਜਾ ਰਿਹਾ ਹੈ ਕਿ ਕੁਝ ਤਕਨੀਕੀ ...
Canada PR : ਕੈਨੇਡਾ ਸਰਕਾਰ ਭਾਰਤੀ ਵਿਦਿਆਰਥੀਆਂ ਨੂੰ ਜ਼ਮੀਨ ਦੇ ਨਾਲ-ਨਾਲ ਹੁਨਰਮੰਦਾਂ ਨੂੰ ਨੌਕਰੀ ਵੀ ਦੇ ਰਹੀ ਹੈ ਮੁਫ਼ਤ ‘ਚ
ਕੀ ਤੁਸੀਂ ਜਾਣਦੇ ਹੋ ਕਿ ਕੈਨੇਡੀਅਨ ਸਰਕਾਰ ਭਾਰਤੀ ਵਿਦਿਆਰਥੀਆਂ ਨੂੰ ਮੁਫਤ ਜਮੀਨ ਦੇ ਰਹੀ ਹੈ? ਅਤੇ ਇੰਨਾ ਹੀ ਨਹੀਂ ਜੇਕਰ ਤੁਸੀਂ ਹੁਨਰਮੰਦ ਹੋ ਤਾਂ ਇੱਥੋਂ ਦੀ ਸਰਕਾਰ ਤੁਹਾਨੂੰ ਨੌਕਰੀ ਵੀ ਪ੍ਰਦਾਨ ਕਰ ਰਹੀ ਹੈ ਅਤੇ ਤੁਹਾਨੂੰ ਆਸਾਨੀ ਨਾਲ ਪੀ ਆਰ ਵੀ ਦੇ ਰਹੀ ਹੈ। ਪਰ ਇਸ ਦੇ ਲਈ ਤੁਹਾਡਾ ਹੁਨਰਮੰਦ ਹੋਣਾ ਬਹੁਤ ਜ...
9 ਸਾਲਾ ਗੁਰਅੰਸ਼ਮੀਤ ਕੌਰ ਨੇ ਇੰਡੀਆ ਬੁੱਕ ਆਫ਼ ਰਿਕਾਰਡ ‘ਚ ਦਰਜ ਕਰਵਾਇਆ ਨਾਂਅ
ਸਿਰਫ਼ 14 ਸੈਕਿੰਡ ਵਿਚ ਪੰਜਾਬ ਹਰਿਆਣਾ ਦੇ 45 ਜ਼ਿਲ੍ਹਿਆਂ ਦੇ ਨਾਂਅ ਬੋਲ ਕੇ ਆਪਣਾ ਨਾਂਅ ਇੰਡੀਆ ਬੁੱਕ ਆਫ਼ ਰਿਕਾਰਡ ਵਿਚ ਦਰਜ ਕਰਵਾਇਆ
(ਰਜਨੀਸ਼ ਰਵੀ) ਅਬੋਹਰ,/ ਫਾਜ਼ਿਲਕਾ। ਸਬ ਡਿਵੀਜ਼ਨ ਦੇ ਪਿੰਡ ਗੋਬਿੰਦਗੜ੍ਹ ਨਿਵਾਸੀ ਅਤੇ ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਸਰਸਾ ਦੇ ਚੌਥੀ ਕਲਾਸ ਦੀ ਵਿਦਿਆਰਥਣ ਗੁਰਅੰਸ਼ਮੀਤ...
ਗੁਰੂ ਕਾਸ਼ੀ ਯੂਨੀਵਰਸਿਟੀ ਨੇ ਲਗਾਈ ‘ਫੁਲਕਾਰੀ’ ਪ੍ਰਦਰਸ਼ਨੀ
(ਸੁਖਨਾਮ) ਬਠਿੰਡਾ। ਗੁਰੂ ਕਾਸ਼ੀ ਯੂਨੀਵਰਸਿਟੀ (Guru Kashi University) ਦੇ ਫੈਕਲਟੀ ਆਫ਼ ਵਿਜ਼ੂਅਲ ਐਂਡ ਪਰਫੋਰਮਿੰਗ ਆਰਟਸ ਵੱਲੋਂ ਰੂਰਲ ਐਜੂਕੇਸ਼ਨ ਐਂਡ ਡਿਵੈਲਪਮੈਂਟ (ਰੀਡ) ਇੰਡੀਆ ਦੇ ਸਹਿਯੋਗ ਨਾਲ ਫੁਲਕਾਰੀ ਪ੍ਰਜੈਕਟ-2 ਦੇ ਤਹਿਤ ਸ਼ਾਨਦਾਰ ਫੁਲਕਾਰੀ ਪ੍ਰਦਰਸ਼ਨੀ ਪ੍ਰਿੰਸੀਪਲ ਇਨਵੈਸਟੀਗੇਟਰ ਡਾ. ਕੰਵਲਜੀਤ ਕੌਰ ਦ...
School Holiday : ਸਕੂਲਾਂ ’ਚ ਫਿਰ ਵਧੀਆਂ ਛੁੱਟੀਆਂ, ਜਾਣੋ ਕਦੋਂ ਲੱਗਣਗੇ ਸਕੂਲ
ਹਿਸਾਰ, (ਸੰਦੀਪ ਸਿੰਹਮਾਰ)। School Holiday ਕੜਾਕੇ ਦੀ ਠੰਢ ਕਾਰਨ ਪੰਜਾਬ ਅਤੇ ਚੰਡੀਗੜ੍ਹ ਤੋਂ ਬਾਅਦ ਹਰਿਆਣਾ ਵਿੱਚ ਵੀ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਹਰਿਆਣਾ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 22 ਜਨਵਰੀ ਤੱਕ ਛੁੱਟੀ ਰਹੇਗੀ। ਇਸ ਦੌਰਾਨ ਸਿਰਫ਼ 10ਵੀਂ ਅਤੇ 12ਵੀਂ ਜਮਾਤ ਦੀਆਂ ਹੀ ਕ...
ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ’ਚ ਵਾਧਾ ਅਤੇ ਬਦਲਿਆਂ ਸਮਾਂ
ਪੰਜਾਬ ਦੇ ਸਕੂਲਾਂ ਵਿੱਚ ਪੰਜਵੀਂ ਕਲਾਸ ਤੱਕ ਦੇ ਬੱਚਿਆਂ ਨੂੰ 21 ਜਨਵਰੀ ਤੱਕ ਛੁੱਟੀਆਂ।
ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ 3:00 ਵਜੇ ਤੱਕ ਹੋਵੇਗਾ।
ਮੋਹਾਲੀ (ਐੱਮ ਕੇ ਸ਼ਾਇਨਾ)। ਸ਼ੀਤ ਲਹਿਰ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲ...
ਆਈਆਈਟੀ ਖੜਗਪੁਰ ਫੈਸਟੀਵਲ ਸ਼ਿਤਿਜ਼ 2024, 19 ਜਨਵਰੀ ਤੋਂ
(ਸੱਚ ਕਹੂੰ ਨਿਊਜ਼)। ਭਾਰਤ ਦੇ ਮੁੱਖ ਸਿੱਖਿਆ ਸੰਸਥਾਵਾਂ ’ਚ ਸ਼ਾਮਲ ਆਈਆਈਟੀ ਖੜਗਪੁਰ ਦਾ ਸਲਾਨਾ ਇੰਟਰਕਾਲਜ ਫੈਸਟੀਵਲ ਸ਼ਿਤਿਜ ਆਪਣੇ 21ਵੇਂ ਸੰਸਕਰਨ ਦੇ ਨਾਲ 19 ਤੋਂ 21 ਜਨਵਰੀ 2024 ਨੂੰ ਕੈਂਪਸ ਕੰਪਲੈਕਸ ਵਿੱਚ ਹੋਣ ਜਾ ਰਿਹਾ ਹੈ। ਫੈਸਟ ਦੇ ਪ੍ਰਤੀਨਿਧੀ ਨੇ ਸੱਚ ਕਹੂੰ ਪੱਤਰਕਾਰ ਨੂੰ ਦੱਸਿਆ ਕਿ ਸਿਤਿਜ਼ 2024 ...
ਪੰਜਾਬ ‘ਚ ਵਿਦਿਆਰਥੀਆਂ ਤੋਂ ਬਾਅਦ ਹੁਣ ਅਧਿਆਪਕਾਂ ਨੂੰ ਰਾਹਤ
ਅਧਿਆਪਕ ਪੜ੍ਹਾਉਣਗੇ ਆਨਲਾਈਨ (Education News Today)
ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਸਰਕਾਰ ਨੇ ਐਤਵਾਰ ਨੂੰ ਸੀਤ ਲਹਿਰ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੂੰ ਆਨਲਾਈਨ ਕਲਾਸਾਂ ਕਰਵਾਉਣ ਲ...
ਸੂਬੇ ’ਚ ਦਸਵੀਂ ਤੱਕ ਦੇ ਸਾਰੇ ਸਕੂਲਾਂ ’ਚ ਛੁੱਟੀਆਂ ਦਾ ਐਲਾਨ
ਕੜਾਕੇ ਦੀ ਠੰਢ ਨੂੰ ਲੈ ਕੇ ਲਿਆ ਫੈਸਲਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੜਾਕੇ ਦੀ ਪੈ ਰਹੀ ਠੰਢ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਪੰਜਾਬ ਦੇ ਦਸਵੀਂ ਕਲਾਸ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ’ਚ 8 ਜਨਵਰੀ ਤੋਂ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰ...