ਠੰਢ ਦੇ ਮੱਦੇਨਜ਼ਰ ਬੱਚਿਆਂ ਲਈ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਐਲਾਨ
ਚੰਡੀਗੜ੍ਹ। ਪੰਜਾਬ ਵਿੱਚ ਦਿਨੋਂ ਦਿਨ ਵਧ ਰਹੀ ਠੰਢ ਦੇ ਮੱਦੇਨਜ਼ਰ ਸਿਹਤ ਤੇ ਮੌਸਮ ਵਿਭਾਗ ਲਗਾਤਾਰ ਐਡਵਾਇਜ਼ਰੀਆਂ ਜਾਰੀ ਕਰ ਰਿਹਾ ਹੈ। ਠੰਢ ਦੌਰਾਨ ਆਪਣੀ ਸਿਹਤ ਦਾ ਖਿਆਲ ਰੱਖਣ ਲਈ ਵੀ ਕਿਹਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਜੇ ਆਉਣ ਵਾਲੇ ਦਿਨਾਂ ਵਿੱਚ ਠੰਢ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਇਸ ਦੌਰਾਨ ਬ...
ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਨਿਖਾਰਨ ਵੱਲ ਹੋਰ ਧਿਆਨ ਦੇਣ ਅਧਿਆਪਕ : ਹਰਜੋਤ ਬੈਂਸ
(ਐੱਮ ਕੇ ਸ਼ਾਇਨਾ) ਮੋਹਾਲੀ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Bains)ਨੇ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਹੋਰ ਨਿਖਾਰਨ ਦੇਣ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸ...
PSEB | 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਆ ਗਈ ਚੰਗੀ ਖ਼ਬਰ
ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵਿਦਿਆਰਥੀਆਂ ਦੀ ਸਹੂਲਤ ਲਈ ਨਿੱਤ ਨਵੇਂ ਕਦਮ ਚੁੱਕ ਰਿਹਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਪੰਜਾਬ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਨਵਾਂ ਉਪਰਾਲਾ ਕੀਤਾ ਹੈ। ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ 12ਵੀਂ ਜਮਾਤ ’ਚ ਹਿਊਮੈਨਿਟੀਜ਼ ਵਿਸ਼ੇ ਅਰਥ ਸ਼ਾਸਤ...
Punjab ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਇਸ ਤਰ੍ਹਾਂ ਦੇਖੋ ਡੇਟਸ਼ੀਟ
ਸਿੱਖਿਆ ਮੰਤਰੀ ਨੇ ਦਿੱਤੀਆਂ ਸ਼ੁੱਭਕਾਮਨਾਵਾਂ
ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੋਰਡ ਦੀਆਂ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਲਈ ਡੇਟਸ਼ੀਟ (Board Exams Datesheet) ਜਾਰੀ ਕਰ ਦਿੱਤੀ। ਇਸ ਡੇਟਸ਼ੀਟ ਦੇ ਜਾਰੀ ਹੋਣ 'ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ...
ਪੰਜਾਬ ’ਚ ਸਕੂਲਾਂ ਦੀਆਂ ਛੁੱਟੀਆਂ ਖ਼ਤਮ ਹੁੰਦਿਆਂ ਹੀ ਜਾਰੀ ਹੋਏ ਨਵੇਂ ਹੁਕਮ
ਚੰਡੀਗੜ੍ਹ। ਪੰਜਾਬ ਦੇ ਸਕੂਲਾਂ ਵਿੱਚ ਪਹਿਲੀ ਜਨਵਰੀ ਤੋਂ ਛੁੱਟੀਆਂ ਖ਼ਤਮ ਹੋ ਗਈਆਂ ਹਨ ਤੇ ਸਾਰੇ ਹੀ ਪੰਜਾਬ ਦੇ ਸਕੂਲ ਖੁੱਲ੍ਹ ਗਏ ਹਨ। ਠੰਢ ਦੇ ਬਾਵਜ਼ੂਦ ਸਕੂਲਾਂ ਦੀਆਂ ਛੁੱਟੀਆਂ ਵਧਾਈਆਂ ਨਹੀਂ ਗਈਆਂ। ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲ ਕੇ ਸਕੂਲ ਖੋਲ੍ਹਣ ਦੇ ਹੁਕਮ ਦਿੱਤੇ ਸਨ। ਹੁਣ ਸਮ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ, 10ਵੀਂ ਅਤੇ 12 ਜਮਾਤ ਦੀ ਡੇਟਸ਼ੀਟ ਜਾਰੀ
12ਵੀਂ ਜਮਾਤ ਦੀਆਂ ਪ੍ਰੀਖਿਆਵਾਂ 13 ਫਰਵਰੀ ਤੋਂ (Date Sheet)
(ਐੱਮ ਕੇ ਸ਼ਾਇਨਾ) ਮੋਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਜ ਅਕਾਦਮਿਕ ਸਾਲ 2023-24 ਲਈ ਮੈਟ੍ਰਿਕ ਅਤੇ ਸੀਨੀਅਰ ਸੈਕੰਡਰੀ ਸਾਲਾਨਾ ਪ੍ਰੀਖਿਆ 2024 ਅਰਥਾਤ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ...
ਮੀਤ ਹੇਅਰ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ
ਕੈਲੰਡਰ ’ਚ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਕੀਤਾ ਉਜਾਗਰ ( Calendar 2024)
ਪੰਜਾਬ ਦੇ ਸਮੂਹ ਐਵਾਰਡ ਜੇਤੂ ਖਿਡਾਰੀ ਤੇ ਖਿਡਾਰਨਾਂ ਬਣੇ ਕੈਲੰਡਰ ਦਾ ਹਿੱਸਾ: ਮੀਤ ਹੇਅਰ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਸਾਲ ਦੀ ਪੂਰਵ ਸੰਧਿਆ ਉੱਤੇ ਪੰਜਾਬ ਦੀ...
ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕਿੰਨੇ ਵੱਜੇ ਲੱਗਣਗੇ
ਪੰਜਾਬ 'ਚ 1 ਜਨਵਰੀ ਨੂੰ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ : ਹਰਜੋਤ ਸਿੰਘ ਬੈਂਸ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਿਆ ਹੈ। 1 ਜਨਵਰੀ, 2024 ਤੋਂ ਸਕੂਲ ਖੁੱਲ੍ਹਣ ਦਾ ਸਮਾਂ...
ਦੇਸ਼ ਭਗਤ ਯੂਨੀਵਰਸਿਟੀ ਦੇ ਲਾਇਬ੍ਰੇਰੀਅਨ ਡਾ. ਪਿਆਰੇ ਲਾਲ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ
(ਅਨਿਲ ਲੁਟਾਵਾ) ਅਮਲੋਹ। ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਐਚ.ਓ.ਡੀ /ਲਾਇਬ੍ਰੇਰੀਅਨ ਪ੍ਰੋ. ਡਾ. ਪਿਆਰੇ ਲਾਲ ਨੂੰ ਡਿਜੀਟਲ ਟਰਾਂਸਫਾਮੇਸ਼ਨ ’ਤੇ ਤੀਜੀ ਅੰਤਰ ਰਾਸ਼ਟਰੀ ਕਾਨਫਰੰਸ ’ਚ ਐਸੋਸੀਏਸ਼ਨ ਆਫ਼ ਇੰਡੀਅਨ ਲਾਅ ਲਾਇਬ੍ਰੇਰੀਜ਼ (ਏ.ਆਈ.ਐਲ.ਐਲ) ਦੁਆਰਾ ਐਲ.ਆਈ.ਐਸ ਲਾਈਫਟਾਈਮ ਅਚੀਵਮੈਂਟ ਐਵਾਰਡ-2023 ਨਾਲ ...
ਸਕੂਲ ਆਫ਼ ਐਮੀਨੈਸ ਦੇ 4500 ਵਿਦਿਆਰਥੀਆਂ ਨੇ ਲਿਆ ਐਕਸਪੋਜਰ ਫੇਰੀਆਂ ’ਚ ਭਾਗ : ਹਰਜੋਤ ਸਿੰਘ ਬੈਂਸ
ਵਿਦਿਆਰਥੀਆਂ ਨੂੰ ਵੱਖ-ਵੱਖ ਪੇਸ਼ਿਆਂ ਤੋਂ ਜਾਣੂ ਕਰਵਾਉਣ ਦੇ ਮਕਸਦ ਕਰਵਾਉਣ ਲਈ ਕਾਰਵਾਈਆਂ ਗਈਆਂ ਫੇਰੀਆਂ
(ਸੱਚ ਕਹੂੰ ਨਿਊਜ਼) ਚੰਡੀਗੜ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਆਫ਼ ਐਮੀਨੈਸ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਐਕਸਪੋਜਰ ਫੇਰੀਆਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ 4500 ਤੋਂ ਵੱਧ ਵਿਦਿਆਰਥੀਆਂ...