ਲੁਧਿਆਣਾ ਪਹੁੰਚੇ ਮੁੱਖ ਮੰਤਰੀ ਮਾਨ, ਵਿਕਾਸ ਕਾਰਜਾਂ ਦਾ ਲੈਣਗੇ ਲੇਖਾ-ਜੋਖਾ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਜ ਲੁਧਿਆਣਾ ਪਹੁੰਚ ਗਏ ਹਨ। ਜਿਥੇ ਉਹਨਾਂ ਵਲੋਂ ਵਿਕਾਸ ਕਾਰਜਾਂ ਨੂੰ ਲੈ ਕੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਨ ਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਲੁਧਿਆਣਾ ਦੇ ਸਰਕਟ ਹਾਊਸ ਵਿਖੇ ਜਲਦ ਹੀ ਮੀਟਿੰਗ ਸ਼ੁਰੂ ਹੋ ਜਾਵੇਗੀ। ਜਿਕਰਯੋਗ ਹੈ ਕਿ ਇਸ ਤ...
ਕੜਾਕੇ ਦੀ ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ ਦਾ ਆਇਆ ਵੱਡਾ ਅਪਡੇਟ, ਕੀ ਸਾਰੇ ਸਕੂਲ ਹੋਣਗੇ ਬੰਦ?
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਹੁਣ ਸਮੇਂ ਤੋਂ ਪਹਿਲਾਂ ਸਕੂਲਾਂ ’ਤੇ ਮੌਸਮ ਦੀ ਮਾਰ ਪੈ ਗਈ ਹੈ। ਉੱਤਰ ਪ੍ਰਦੇਸ਼ ਦੇ ਨੋਟਿਡਾ ’ਚ ਠੰਢ ਦੀ ਹਾਲਤ ਨੂੰ ਦੇਖਦੇ ਹੋਏ ਨਰਸਰੀ ਕਲਾਸ ਤੋਂ ਲੈ ਕੇ 12ਵੀਂ ਕਾਲਸ ਤੱਕ ਦੇ ਸਾਰੇ ਸਕੂਲਾਂ ’ਚ ਦੋ ਦਿਨਾਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਲ। ਸ਼ੁੱਕਰਵਾਰ ਤੇ ਸ਼ਨਿੱਚਰਵਾਰ ...
Saint MSG ਗਲੋਰੀਅਸ International ਸਕੂਲ, ਸਰਸਾ ਨੇ ਖੇਡਾਂ ’ਚ ਗੱਡਿਆ ਝੰਡਾ
ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਬੱਚਿਆਂ ਨੂੰ ਬਣਾ ਰਿਹਾ ਮੋਹਰੀ | Saint MSG Glorious International School
ਸਰਸਾ (ਸੱਚ ਕਹੂੰ ਨਿਊਜ਼/ਰਾਜੇਸ਼ ਬੈਨੀਵਾਲ)। ਸੈਂਟ ਐੱਮਐੱਸਜੀ ਗਲੋਰੀਅਸ ਇੰਟਰਨੈਸ਼ਨਲ ਸਕੂਲ ਜਿਸ ਦੀ ਸਥਾਪਨਾ ਸਾਲ 2009 ’ਚ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ...
ਹਰਿਆਣਾ ਸਕੂਲ ਸਿੱਖਿਆ ਬੋਰਡ ਦੀ ਵੱਡੀ ਗਲਤੀ, ਹੁਣ HTET ਦਾ ਨਤੀਜਾ ਦੁਬਾਰਾ ਹੋਵੇਗਾ ਜਾਰੀ
1308 ਉਮੀਦਵਾਰਾਂ ਨੂੰ ਮਿਲੇਗਾ ਲਾਭ
ਹਿਸਾਰ (ਸੱਚ ਕਹੂੰ ਨਿਊਜ਼/ਸੰਦੀਪ ਸ਼ੀਂਹਮਾਰ)। Haryana News : ਆਪਣੀ ਲਾਪਰਵਾਹੀ ਲਈ ਮਸ਼ਹੂਰ ਹਰਿਆਣਾ ਸਕੂਲ ਸਿੱਖਿਆ ਬੋਰਡ ਆਪਣੀ ਹੀ ਵੱਡੀ ਗਲਤੀ ਕਾਰਨ ਇਕ ਵਾਰ ਫਿਰ ਸੁਰਖੀਆਂ ’ਚ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ ਦੇ ਉੱਤਰਾਂ ਵਿੱਚ ਗ...
ਵਿੱਤ ਮੰਤਰੀ ਹਰਪਾਲ ਚੀਮਾ ਦਾ ਦਾਅਵਾ: ਪੰਜਾਬੀ ਯੂਨੀਵਰਸਿਟੀ ਦੀ ਮਹੀਨਾਵਾਰ ਗਰਾਂਟ ਵਿੱਚ ਨਹੀਂ ਕੀਤੀ ਕੋਈ ਕਟੌਤੀ
ਵਾਈਸ ਚਾਂਸਲਰ ਦੇ ਨਿੱਜੀ ਸਕੱਤਰ ਵੱਲੋਂ ਵਿੱਤ ਮੰਤਰੀ ਨਾਲ ਕੀਤੀ ਗਈ ਮੀਟਿੰਗ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪੰਜਾਬੀ ਯੂਨੀਵਰਸਿਟੀ (Punjabi University) ਲਈ ਜਿੰਨੀ ਗਰਾਂਟ ਦਾ ਵਾਅਦਾ ਕੀਤਾ ਸੀ, ਉਸ ਵਿੱਚ ਕਿਸੇ ਪ੍ਰਕਾਰ ਦੀ ਕੋ...
ਪੰਜਾਬ ’ਚ ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਕਦੋਂ ਖੁੱਲ੍ਹਣਗੇ ਹੁਣ ਸਕੂਲ
ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਕੂਲਾਂ ’ਚ ਛੁੱਟੀਆਂ (Holidays) ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ’ਚ ਛੁੱਟੀਆਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਿਕ ਸਾਰੇ ਸਰਕਾਰੀ,...
ਸੇਂਟ ਜੇਵੀਅਰਸ ਵਰਡ ਸਕੂਲ ਦੇ ਸਲਾਨਾ ਸਮਾਰੋਹ ਦੌਰਾਨ ਖੇਲ ਉਤਸਵ ਤੇ ਰੰਗਾਰੰਗ ਪ੍ਰੋਗਰਾਮ ਨਾਲ ਬੱਚਿਆਂ ਨੇ ਰੰਗ ਬੰਨ੍ਹਿਆ
(ਸੁਖਨਾਮ) ਬਠਿੰਡਾ। ਸੀਬੀਐਸਈ ਤੋਂ ਮਾਨਤਾ ਪ੍ਰਾਪਤ ਸੇਂਟ ਜੇਵੀਅਰਸ ਵਰਲਡ ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਦੀ ਅਗਵਾਈ ਹੇਠ ਸਲਾਨਾ ਸਮਾਰੋਹ ਐਥਲੋਨ ਫੈਸਟ- 2023 ਰੰਗਾ-ਰੰਗ ਪ੍ਰੋਗਰਾਮ ਤੇ ਵੱਖ-ਵੱਖ ਖੇਡਾਂ ਨਾਲ ਮਨਾਇਆ ਗਿਆ। ਇਸ ਮੌਕੇ ਵਿਜੇਕਾਂਤ ਗੋਇਲ, ਐਗਜੈਕਟਿਵ ਡਾਇਰੈਕਟਰ ਐਨ. ਐਫ. ਐਲ. ਬਠ...
29 ਦੇਸ਼ਾਂ ਦੇ ਅੰਤਰਾਸ਼ਟਰੀ ਅਬੈਕਸ ਮੁਕਾਬਲੇ ’ਚ ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੇ ਗੱਡੇ ਝੰਡੇ, ਜਿੱਤੇ 5 ਇਨਾਮ
ਇਸ਼ਾਨ ਤਾਇਲ ਨੇ 5 ਮਿੰਟ 16 ਸੈਕੰਡ ’ਚ 70 ਸਵਾਲ ਹੱਲ ਕਰ ਬਣਾਇਆ ਨਵਾਂ ਇੰਟਰਨੈਸ਼ਨਲ ਰਿਕਾਰਡ
(ਅਮਿਤ ਗਰਗ) ਰਾਮਪੁਰਾ ਫੂਲ। ਚੈਪੀਅਨਜ਼ ਵਰਲਡ ਵੱਲੋਂ ਕਰਵਾਏ ਗਏ ਅੰਤਰਾਸ਼ਟਰੀ ਅਬੈਕਸ ਮੁਕਾਬਲੇ ’ਚ ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੇ ਜਿੱਤ ਦੇ ਝੰਡੇ ਗੱਡਦੇ ਹੋਏ 5 ਇਨਾਮ ਹਾਸਿਲ ਕੀਤੇ ਹਨ। ਵਿਦਿਆਰਥੀ ਇਸ਼ਾਨ ਤਾਇਲ ਵ...
ਪੰਜਾਬੀ ਯੂਨੀਵਰਸਿਟੀ ਵਿਖੇ 10 ਦਿਨਾ ਗਣਿਤ ਵਰਕਸ਼ਾਪ ਸ਼ੁਰੂ
ਔਰਤ ਗਣਿਤ ਵਿਗਿਆਨੀਆਂ ਲਈ ਵਿਸ਼ੇਸ਼ ਤੌਰ ਉੱਤੇ ਹੈ ਇਹ ਵਰਕਸ਼ਾਪ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ( Punjabi University) ਦੇ ਗਣਿਤ ਵਿਭਾਗ ਵੱਲੋਂ ਇੰਡੀਅਨ ਵੂਮੈਨ ਇਨ ਮੈਥੇਮੈਟਿਕਸ (ਆਈ. ਡਬਲਿਊ. ਐੱਮ) ਦੇ ਸਹਿਯੋਗ ਨਾਲ 10 ਦਿਨਾ ਵਰਕਸ਼ਾਪ ਲਗਾਈ ਜਾ ਰਹੀ ਹੈ। ਚਾਹਵਾਨ ਔਰਤ ਗਣਿਤ ਵਿਗਿਆਨੀਆ...
ਹਰਿਆਣਾ HTET ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ, ਹੁਣੇ ਵੇਖੋ ਨਤੀਜੇ
ਭਿਵਾਨੀ। ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਵੱਲੋਂ 02 ਅਤੇ 03 ਦਸੰਬਰ, 2023 ਨੂੰ ਕਰਵਾਈ ਗਈ ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ-2023 ਪੱਧਰ-1, 2 ਅਤੇ 3 ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ ਹੈ, ਜੋ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਉਪਲਬਧ ਹੈ। ਉਮੀਦਵਾਰ ਆਪਣੇ ਰੋਲ ਨੰਬਰ, ਜਨਮ ਮਿਤੀ ਅਤੇ ਮੋਬਾਈਲ ਨ...