ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਏ ਵੱਖ-ਵੱਖ ਮੁਕਾਬਲੇ
(ਸੁਭਾਸ਼ ਸ਼ਰਮਾ) ਕੋਟਕਪੂਰਾ। ਡਾ.ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਸ਼ਹੀਦ-ਏ- ਆਜ਼ਮ ਸਰਦਾਰ ਭਗਤ ਸਿੰਘ (Shaheed Bhagat Singh) ਦੇ ਜਨਮ ਦਿਨ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਸੰਸਥਾ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ। ਇਸ ਸ...
5ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਅੱਜ ਤੋਂ ਮੁੜ ਖੁੱਲ੍ਹਣਗੇ ਸਕੂਲ
ਸਿੱਖਿਆ ਮੰਤਰੀ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਕੋਵਿਡ -19 ਦੀਆਂ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਦਿੱਤੇ ਨਿਰਦੇਸ਼
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮਾਪਿਆਂ ਦੀ ਪੜਾਈ ਸਬੰਧੀ ਫਿਕਰਮੰਦੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ 7 ਜਨਵਰੀ ਤ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆਵਾਂ ਦੇ ਪ੍ਰਬੰਧ ਮੁਕੰਮਲ : ਬੈਂਸ
ਬਾਰਵੀਂ ਸ੍ਰੇਣੀ ਦੀ ਪ੍ਰੀਖਿਆ ਸੋਮਵਾਰ ਤੋਂ ਸੁਰੂ
ਮੋਹਾਲੀ (ਐੱਮ ਕੇ ਸਾਇਨਾ)। ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਸ੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖ...
ਸੱਤ ਅਧਿਆਪਕ ਆਗੂਆਂ ਨੇ ਅਧਿਆਪਕ ਦਿਵਸ ਮੌਕੇ ਪਟਿਆਲਾ ਅਦਾਲਤ ’ਚ ਭੁਗਤੀ ਪੇਸ਼ੀ
ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ 2019 ਵਿੱਚ ਦਰਜ਼ ਹੋਇਆ ਸੀ ਮੁਕੱਦਮਾ
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਨਹੀਂ ਕੀਤਾ ਗਿਆ ਇਨਸਾਫ਼
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਅੱਜ ਜਿੱਥੇ ਪੂਰੇ ਦੇਸ਼ ਵਿੱਚ ਕੌਮੀ ਅਧਿਆਪਕ ਦਿਵਸ ਮਨਾਇਆ ਜਾ ਗਿਆ ਹੈ, ਉੱਥੇ ਪਟਿਆਲਾ ਜਿਲ੍ਹੇ ਦੇ ਸੱਤ ਅਧਿਆਪਕ ਆਗੂਆਂ ਨੂੰ ਪਿ...
Mansa News: ਪਿੰਡ ਵਾਸੀਆਂ ਦਿੱਤਾ ਐਨਾ ਸਤਿਕਾਰ, ਅਧਿਆਪਕ ਨੇ ਦਿੱਤੀ ਤਰੱਕੀ ਵਿਸਾਰ
Mansa News: ਲੈਕਚਰਾਰ ਵਜੋਂ ਤਰੱਕੀ ਮਿਲਣ ਦੇ ਬਾਵਜ਼ੂਦ ਅਧਿਆਪਕ ਰਾਜਿੰਦਰ ਕੁਮਾਰ ਨੂੰ ਨਹੀਂ ਜਾਣ ਦਿੱਤਾ ਕਰੰਡੀ ਵਾਸੀਆਂ ਨੇ
Mansa News: ਮਾਨਸਾ (ਸੁਖਜੀਤ ਮਾਨ)। ਸਿੱਖਿਆ ਵਿਭਾਗ ’ਚ ਬਕਾਇਆ ਪਈਆਂ ਤਰੱਕੀਆਂ ਨੂੰ ਅਧਿਆਪਕ ਲੰਮੇ ਸਮੇਂ ਤੋਂ ਅੱਡੀਆਂ ਚੁੱਕ-ਚੁੱਕ ਉਡੀਕ ਰਹੇ ਸੀ। ਪਿਛਲੇ ਦਿਨੀਂ ਹੋਈਆਂ ਇਨ੍ਹਾਂ ...
ਐਕਸ਼ਨ ਮੋਡ ’ਚ ਸਿੱਖਿਆ ਮੰਤਰੀ, ਕਰਨਗੇ ਸਕੂਲਾਂ ’ਚ ਰੇਡ
ਚੰਡੀਗੜ੍ਹ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister) ਐਕਸ਼ਨ ਮੋਡ ਵਿੱਚ ਨਜਰ ਆ ਰਹੇ ਹਨ। ਮੰਤਰੀ ਬੈਂਸ ਅਪ੍ਰੈਲ ਮਹੀਨੇ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਲਗਾਤਾਰ ਅਚਨਚੇਤ ਨਿਰੀਖਣ ਕਰਨਗੇ। ਉਨ੍ਹਾਂ ਦੀ ਇਸ ਗੱਲ ’ਤੇ ਵੀ ਪੂਰੀ ਨਜ਼ਰ ਹੈ ਕਿ ਸਕੂਲਾਂ ਵਿਚ ਬੱਚਿਆਂ ਨੂੰ ਕਿਵੇਂ ਪੜ੍...
ਮੋਹਾਲੀ ਦਾ ਕਮਲ ਬਣਿਆ ਐਚਸੀਐਸ ਟਾਪਰ
ਪਿਤਾ ਨੇ ਕਿਹਾ, ਅਫਸਰਾਂ ਨੂੰ ਦਫਤਰ ਆਉਂਦੇ ਦੇਖ ਬੇਟੇ ਨੂੰ ਅਫਸਰ ਬਣਾਉਣ ਦਾ ਕੀਤਾ ਸੀ ਫੈਸਲਾ
(ਐੱਮ. ਕੇ. ਸ਼ਾਇਨਾ) ਮੋਹਾਲੀ। ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਪਿੰਡ ਜੈਅੰਤੀ ਮਾਜਰੀ ਦੇ ਵਸਨੀਕ ਦੇਸਰਾਜ ਚੌਧਰੀ ਦੇ ਪੁੱਤਰ ਕਮਲ ਚੌਧਰੀ ਨੇ ਹਰਿਆਣਾ ਸਿਵਲ ਸੇਵਾਵਾਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਸ ਦੀ ਇਸ ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦਾ ਨਤੀਜਾ ਐਲਾਨਿਆ
96.48 ਫੀਸਦੀ ਰਿਹਾ ਨਤੀਜਾ, ਵਿਦਿਆਰਥੀ ਅੱਜ ਦੇਖ ਸਕਣਗੇ ਆਪਣਾ ਨਤੀਜਾ
ਮੋਹਾਲੀ, (ਕੁਲਵੰਤ ਕੋਟਲੀ) | ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ। ਵਿਦਿਆਰਥੀ 31 ਜੁਲਾਈ ਨੂੰ ਬੋਰਡ ਵੀ ਵੈਬਸਾਈਟ...
ਖੁਸ਼ਖਬਰੀ : ਸਕੂਲਾਂ ’ਚ ਛੁੱਟੀਆਂ ਦਾ ਐਲਾਨ, ਐਨੇ ਦਿਨ ਬੰਦ ਰਹਿਣਗੇ ਸਕੂਲ
ਵਧਦੀ ਗਰਮੀ ਨੇ ਬੱਚੇ ਕੀਤੇ ਪ੍ਰੇਸ਼ਾਨ | Haryana Summer vacation
ਹਿਸਾਰ (ਸੰਦੀਪ ਸ਼ੀਂਹਮਾਰ)। ਜਿਵੇਂ-ਜਿਵੇਂ ਗਰਮੀ ਵਧ ਰਹੀ ਹੈ, ਹਰਿਆਣਾ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ (Haryana Summer vacation) ਦੀ ਮੰਗ ਵੀ ਵੱਧ ਰਹੀ ਹੈ। ਮਾਪਿਆਂ ਦੀ ਇਸ ਮੰਗ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ 1 ਜੂਨ ਤ...
ਪ੍ਰਭਾਵਸ਼ਾਲੀ ਵੀਡੀਓ ਕਾਨਫਰੰਸਿੰਗ ਲਈ ਨੁਕਤੇ
ਪ੍ਰਭਾਵਸ਼ਾਲੀ ਵੀਡੀਓ ਕਾਨਫਰੰਸਿੰਗ ਲਈ ਨੁਕਤੇ
ਕਰੋਨਾ ਵਾਇਰਸ ਦੇ ਚੱਲਦਿਆਂ ਵੱਖ-ਵੱਖ ਵਿਭਾਗਾਂ ਅਤੇ ਕੰਪਨੀਆਂ ਵੱਲੋਂ ਆਪਣੇ ਕੰਮਾਂ-ਕਾਰਾਂ ਦੀ ਰਫ਼ਤਾਰ ਬਣਾਈ ਰੱਖਣ ਲਈ ਵਰਚੁਅਲ ਮੀਟਿੰਗਾਂ ਯਾਨੀ ਕਿ ਆਨਲਾਈਨ ਮਿਲਣੀਆਂ ਕਰਨ ਦਾ ਰੁਝਾਨ ਦਿਨੋ-ਦਿਨ ਵਧ ਰਿਹਾ ਹੈ। ਸਿੱਖਿਆ ਵਿਭਾਗ ਪੰਜਾਬ ਵੱਲੋਂ ਵੀ ਵੀਡੀਓ ਕਾਨਫਰੰਸਿੰ...