ਪੰਜਾਬ ’ਚੋਂ ਨਸ਼ਿਆਂ ਦਾ ਕੋਹੜ ਖਤਮ ਕਰਕੇ ਸਾਹ ਲਵਾਂਗੇ : ਧਾਲੀਵਾਲ
ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਰੋਹ- ਇੱਕ ਕਦਮ ਰੰਗਲੇ ਪੰਜਾਬ ਵੱਲ (Anti Drug Awareness)
(ਰਾਜਨ ਮਾਨ) ਅੰਮਿ੍ਤਸ। ਮੁੱਖ ਮੰਤਰੀ, ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ, ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦੀ ਟੀਮ ਵੱਲ...
ਮਾਪੇ-ਅਧਿਆਪਕ ਮਿਲਣੀ ਰੂਪੀ ਮੈਗਾ ਪੀਟੀਐਮ ਸਮਾਰੋਹ ਦੇ ਚੰਗੇ ਰੁਝਾਨ ਮਿਲਣੇ ਸ਼ੁਰੂ
ਸਰਕਾਰੀ ਸਕੂਲਾਂ ਦੇ ਸਟਾਫ ਵੱਲੋਂ ਮਾਪਿਆਂ ਨੂੰ ਵੀ.ਆਈ.ਪੀ ਟ੍ਰੀਟਮੈਂਟ ਮਿਲਣ ’ਤੇ ਮਾਪੇ ਖੁਸ਼ ਨਜ਼ਰ ਆਏ (PTM)
(ਤਰੁਣ ਕੁਮਾਰ ਸ਼ਰਮਾ) ਨਾਭਾ। ਸਿੱਖਿਆ ਮੰਤਰੀ ਪੰਜਾਬ ਦੇ ਆਦੇਸ਼ਾ ’ਤੇ ਹਲਕਾ ਨਾਭਾ ਵਿਖੇ ਸਾਰੇ ਸਕੂਲਾਂ ਵਿੱਚ ਮੈਗਾ ਪੀਟੀਐਮ (ਮਾਪੇ-ਅਧਿਆਪਕ ਮਿਲਣੀ) ਸਮਾਰੋਹ ਦੌਰਾਨ ਸਰਕਾਰੀ ਸਕੂਲਾਂ ਦਾ ਰੰਗ ਰੂਪ ਅਤ...
ਪੰਜਾਬ ਦੇ ਸਕੂਲਾਂ ’ਚ ਅੱਜ ਹੋ ਰਿਹੈ ਵਿਸ਼ਾਲ ਪ੍ਰੋਗਰਾਮ, ਮਾਪਿਆਂ ’ਚ ਉਤਸ਼ਾਹ
ਪੰਜਾਬ ਦੇ 19109 ਸਰਕਾਰੀ ਸਕੂਲਾਂ ’ਚ ਮਾਪੇ-ਅਧਿਆਪਕ ਕਰਨਗੇ ਮਿਲਣੀ | Punjab today
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਇੱਕ ‘ਵੁਆਇਸ ਮੈਸੇਜ਼’ ਜਾਰੀ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੱਦਾ ਦਿੱਤਾ ਗਿਆ ...
ਸਟਾਰ ਪਲੱਸ ਸਕੂਲ ਦੀ ਅਧਿਆਪਕਾ ਨੂੰ ਮਿਲਿਆ ਬੈਸਟ ਟੀਚਰ ਐਵਾਰਡ
(ਸਤੀਸ਼ ਜੈਨ) ਰਾਮਾਂ ਮੰਡੀ। ਸਟਾਰ ਪਲੱਸ ਕਾਨਵੈਂਟ ਸਕੂਲ ਦੇ ਇੱਕ ਹੋਰ ਅਧਿਆਪਕਾ ਵੱਲੋਂ ਫੈਪ ਬੈਸਟ ਟੀਚਰ ਨੈਸ਼ਨਲ ਐਵਾਰਡ ਪ੍ਰਾਪਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਮੈਡਮ ਮੋਨਿਕਾ ਧੀਮਾਨ ਨੇ ਦੱਸਿਆ ਕਿ ਬੀਤੇ ਦਿਨ ਫੈਪ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਫੈਪ ਨੈਸ਼ਨਲ ਐਵਾਰਡ -20...
Baba Farid College ਦੇ 6 ਵਿਦਿਆਰਥੀਆਂ ਦੀ ਸਮਾਰਟ ਇੰਡੀਆ ਹੈਕਾਥਨ-2023 ਦੇ ਗਰੈਂਡ ਫਿਨਾਲੇ ਲਈ ਚੋਣ
ਸਮਾਰਟ ਇੰਡੀਆ ਹੈਕਾਥਨ-2023 ਵਿੱਚ ਬਾਬਾ ਫਰੀਦ ਕਾਲਜ ਦਾ ਨਾਂਅ ਚਮਕਿਆ
(ਸੁਖਨਾਮ) ਬਠਿੰਡਾ। ਸਮਾਰਟ ਇੰਡੀਆ ਹੈਕਾਥਨ-2023 ਦੌਰਾਨ ਅਹਿਮ ਪ੍ਰਾਪਤੀ ਕਰ ਕੇ ਬਾਬਾ ਫਰੀਦ ਕਾਲਜ, ਬਠਿੰਡਾ ਨਵੀਨਤਾ ਦੀ ਇੱਕ ਰੋਸ਼ਨੀ ਦੇ ਰੂਪ ਵਿੱਚ ਉਭਰਿਆ ਹੈ। (Baba Farid College) ਭਾਰਤ ਸਰਕਾਰ ਦੁਆਰਾ ਕਰਵਾਏ ਗਏ ਇਸ ਰਾਸ਼ਟਰੀ ਈਵੈ...
ਡਿਪਟੀ ਕਮਿਸ਼ਨਰ ਨੇ ਸਕੂਲ ਬੈਗ ਨੀਤੀ ਨੂੰ ਜ਼ਿਲ੍ਹੇ ’ਚ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼
ਸਕੂਲ ਬੈਗ ਨੀਤੀ ਦੀ ਜ਼ਿਲ੍ਹੇ ਦੇ ਸਕੂਲਾਂ ’ਚ ਇੰਨ ਬਿੰਨ ਪਾਲਣਾ ਕੀਤੀ ਜਾਵੇ : ਡਿਪਟੀ ਕਮਿਸ਼ਨਰ (School Bag Policy)
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਜ਼ਿਲ੍ਹੇ ਦੇ ਸਾਰੇ ਸਕੂਲ ਮੁੱਖੀਆਂ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ (DC Sakshi Sahni) ਨੇ ਬੈਠਕ ਕਰਕੇ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ...
ਪਿੰਡ ਲੁੱਧੜ ਦੀ ਅਧੂਰੀ ਪਈ ਇਮਾਰਤ ਨੂੰ ਐਸਡੀਐਮ ਨੇ ਬਣਾ ਦਿੱਤਾ ‘ਗਿਆਨ ਦਾ ਸੋਮਾ’
(ਰਾਜਨ ਮਾਨ) ਅੰਮ੍ਰਿਤਸਰ। ਮਜੀਠਾ ਤਹਿਸੀਲ ਦੇ ਪਿੰਡ ਲੁੱਧੜ ਵਿਚ ਅਧੂਰੀ ਪਈ ਇਮਾਰਤ, ਜੋ ਕਿ ਕਿਸੇ ਵੇਲੇ ਧਰਮਸ਼ਾਲਾ ਲਈ ਉਸਾਰੀ ਗਈ ਸੀ, ਪਰ ਕਦੇ ਵੀ ਬਣਕੇ ਤਿਆਰ ਨਾ ਹੋ ਸਕੀ, ਨੂੰ ਮਜੀਠਾ ਦੇ ਐਸਡੀਐਮ ਡਾ. ਹਰਨੂਰ ਕੌਰ ਢਿਲੋਂ ਨੇ ਲਾਇਬਰੇਰੀ ਲਈ ਬਦਲਕੇ ਇਲਾਕੇ ਦੇ ਲੋਕਾਂ ਨੂੰ ਨਵੇਂ ਸਾਲ ਤੋਂ ਪਹਿਲਾਂ ਤੋਹਫ਼ਾ ਦਿੱਤ...
ਪੁਲਿਸ ਵੱਲੋਂ ਸਕੂਲ ’ਚ ਧਮਕੀ ਭਰੇ ਪੱਤਰ ਤੇ ਡੁਪਲੀਕੇਟ ਬੰਬਾਂ ਨੂੰ ਸੁੱਟਣ ਵਾਲਾ ਵਿਅਕਤੀ ਕਾਬੂ
ਲਗਾਤਾਰ ਸੁੱਟ ਰਿਹਾ ਸੀ ਸਕੂਲ ਸਮੇਤ ਆਸ-ਪਾਸ ਦੀਆਂ ਬਰਾਚਾਂ ਵਿੱਚ ਧਮਕੀ ਭਰੇ ਪੱਤਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। (Patiala News) ਪਟਿਆਲਾ ਪੁਲਿਸ ਵੱਲੋਂ ਇੱਕ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ ਜੋ ਕਿ ਸਕੂਲ ਵਿੱਚ ਧਮਕੀ ਭਰੇ ਪੱਤਰ ਸੁੱਟ ਕੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੰਦਾ ਸੀ ਅਤੇ ਖ...
ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰਸਿੱਧ ਸਾਹਿਤਕਾਰ ਸੁਖਵਿੰਦਰ ਅੰਮ੍ਰਿਤ ਦੀ ਅਸਲ ਜ਼ਿੰਦਗੀ ਬਾਰੇ ਖੇਡਿਆ ਨਾਟਕ
ਨਾਟਕ ਪੇਸ਼ਕਾਰੀ ਵੇਖਣ ਪੁੱਜੇ ਸੁਖਵਿੰਦਰ ਅੰਮਿ੍ਰਤ ਅਤੇ ਅਦਾਕਾਰ ਰਾਣਾ ਰਣਬੀਰ
ਨੌਵਾਂ ਨੋਰ੍ਹਾ ਰਿਚਰਡਜ਼ ਫ਼ੈਸਟੀਵਲ ਸੰਪੰਨ Drama
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਵਿਖੇ ਨੌਵਾਂ ਨੋਰ੍ਹਾ ਰਿਚਰਡਜ਼ ਫ਼ੈਸਟੀਵਲ ਸੰਪੰਨ ਹੋ ਗਿਆ ਹੈ। ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ, ਨੌਰਥ ਜ਼ੋਨ ਕਲਚ...
ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਸਕਿਲ ਫੁਲਕਾਰੀ ਪ੍ਰੋਜੈਕਟ ਦੀ ਪਹਿਲੀ ਪ੍ਰੋਜੈਕਟ ਰਿਪੋਰਟ ਰਿਲੀਜ਼
(ਸੁਖਨਾਮ) ਬਠਿੰਡਾ। ਗੁਰੂ ਕਾਸ਼ੀ ਯੂਨੀਵਰਸਿਟੀ (Guru Kashi University) ਦੇ ਫੈਕਲਟੀ ਆਫ਼ ਵਿਜ਼ੂਅਲ ਐਂਡ ਪ੍ਰਫੋਰਮਿੰਗ ਆਰਟਸ ਵੱਲੋਂ ਗੁਰੂਗ੍ਰਾਮ ਸਥਿਤ ਸਮਾਜਿਕ ਸੰਸਥਾ ਰੂਰਲ ਐਜੂਕੇਸ਼ਨ ਐਂਡ ਡਿਵੈਲਪਮੈਂਟ (ਰੀਡ) ਦੇ ਸਹਿਯੋਗ ਨਾਲ ਇਲਾਕੇ ਦੀਆਂ ਸਵਾਣੀਆਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਅਤੇ ਪੰਜਾਬ ਦੀ ਅਮੀਰ ਵ...