School Winter Holidays: ਸਾਰੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਅਤੇ ਕਿੰਨੀਆਂ ਛੁੱਟੀਆਂ
Delhi School Winter Holidays: ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਦਿੱਲੀ 'ਚ ਸਰਦੀਆਂ ਦੀਆਂ ਛੁੱਟੀਆਂ 1 ਜਨਵਰੀ 2024 ਤੋਂ ਸ਼ੁਰੂ ਹੋਣਗੀਆਂ। ਇਸ ਵਾਰ ਦਿੱਲੀ ਦੇ ਸਾਰੇ ਸਕੂਲਾਂ ਵਿੱਚ 6 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਇਹ ...
ਸਰਕਾਰੀ ਸਕੂਲਾਂ ਦੀਆਂ ਅੱਠ ਵਿਦਿਆਰਥਣਾਂ ਜਾਣਗੀਆਂ ਜਪਾਨ : ਹਰਜੋਤ ਸਿੰਘ ਬੈਂਸ
7 ਦਿਨਾਂ ਦਾ ਹੋਵੇਗਾ ਟੂਰ (Harjot Singh Bains)
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਅੱਠ ਵਿਦਿਆਰਥਣਾਂ 7 ਦਿਨਾਂ ਲਈ ਜਪਾਨ ਫੇਰੀ ’ਤੇ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਵੱਲੋਂ ਦਿੱਤੀ ਗਈ।...
ਸਕੂਲੀ ਬੱਚਿਆਂ ਨੂੰ ਡਿੱਗੀ ਮਿਲੀ ਐਨੀ ਵੱਡੀ ਰਕਮ, ਜਾਣੋ ਬੱਚਿਆਂ ਨੇ ਫਿਰ ਕੀ ਕੀਤਾ
(School) ਸਕੂਲੀ ਬੱਚਿਆਂ ਨੇ 45 ਹਜ਼ਾਰ ਰੁਪਏ ਮੋੜ ਕੇ ਇਮਾਨਦਾਰੀ ਦਿਖਾਈ
(ਭੀਮ ਸੈਨ ਇੰਸਾਂ) ਗੋਬਿੰਦਗੜ੍ਹ ਜੇਜੀਆ। ਨੇੜਲੇ ਪਿੰਡ ਛਾਜਲੀ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (School) ਦੇ ਬੱਚਿਆਂ ਨੇ ਸੜਕ ’ਤੇ ਡਿੱਗੇ 45 ਹਜ਼ਾਰ ਰੁਪਏ ਅਸਲੀ ਮਾਲਕ ਨੂੰ ਪਹੁੰਚਾ ਕੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ ਹੈ। ਜ...
ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕਿੰਨੇ ਵਜੇ ਖੁੱਲਣਗੇ ਸਕੂਲ
ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ
(ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਘਣੀ ਧੁੰਦ ਅਤੇ ਮੌਸਮ ਤਬਦੀਲੀ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ...
17 ਯੂਨੀਵਰਸਿਟੀਆਂ ’ਚੋਂ ਪੰਜਾਬੀ ਯੂਨੀਵਰਸਿਟੀ ਦੀਆਂ ਮੁਟਿਆਰਾਂ ਦੀ ਗਿੱਧੇ ’ਚ ਝੰਡੀ
‘ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2023’ ਵਿੱਚ ਰਹੀ ਸੈਕਿੰਡ ਰਨਰ-ਅਪ, ਜਿੱਤੇ ਕੁੱਲ 24 ਤਗ਼ਮੇ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। 17 ਯੂਨੀਵਰਸਿਟੀਆਂ ਦੇ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਦੀਆਂ ਮੁਟਿਆਰਾਂ ਦੀ ਗਿੱਧੇ ਵਿੱਚ ਝੰਡੀ ਰਹੀ। ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਗੁਰੂ ਨਾਨਕ ਦੇਵ ਯ...
31 ਮਾਰਚ 2024 ਤੱਕ ਨਹੀਂ ਹੋਵੇਗਾ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ: ਸਕੂਲ ਸਿੱਖਿਆ ਮੰਤਰੀ
ਮਾਨ ਸਰਕਾਰ ਨੇ ਬਦਲੀ ਪੰਜਾਬ ਦੇ ਸਕੂਲਾਂ ਦੀ ਦਸ਼ਾ : Harjot Singh Bains
(ਅਸ਼ਵਨੀ ਚਾਵਲਾ) ਚੰਡੀਗੜ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਨੂੰ ਸੱਤਾ ਦਾ ਕੇਂਦਰ ਬਿੰਦੂ ਬਣਾ ਦਿੱਤਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ...
ਯੁਵਕ ਮੇਲਾ 2023 : ਪੰਜਾਬੀ ਯੂਨੀਵਰਸਿਟੀ ਨੇ ਲਾਈ ਤਮਗਿਆਂ ਦੀ ਝਡ਼ੀ
ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2023 ’ਚ ਪੰਜਾਬੀ ਯੂਨੀਵਰਸਿਟੀ ਨੇ 16 ਮੁਕਾਬਲਿਆਂ ’ਚ ਜਿੱਤੇ ਤਗ਼ਮੇ (Punjabi University)
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਸਾਹਿਬ ਵਿਖੇ ਹੋ ਰਹੇ ‘ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2023’ ਵਿੱਚ ਪੰਜਾਬੀ ਯੂ...
ਪੰਜਾਬ ਦੇ ਸਰਕਾਰੀ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ
ਚੰਡੀਗੜ੍ਹ। ਪੰਜਾਬ ਦੇ ਸਿੱਖਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ’ਚ 15 ਦਸੰਬਰ 2023 ਤੋਂ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਾਉਣੀ ਯਕੀਨੀ ਬਣਾਈ ਜਾਵੇ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ...
ਦੇਸ਼ ਭਗਤ ਗਲੋਬਲ ਸਕੂਲ ਵਿਖੇ “ਸਪੋਰਟਸ ਮੀਟ 2023” ਕਰਵਾਈ
(ਅਨਿਲ ਲੁਟਾਵਾ) ਅਮਲੋਹ। Sports Meet 2023 ਦੇਸ਼ ਭਗਤ ਗਲੋਬਲ ਸਕੂਲ ਵੱਲੋਂ "ਸਪੋਰਟਸ ਮੀਟ 2023" ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਪਤਵੰਤੇ ਸੱਜਣਾਂ ਵੱਲੋਂ ਆਜ਼ਾਦੀ ਘੁਲਾਟੀਏ ਸਤਿਕਾਰਯੋਗ ਸ. ਲਾਲ ਸਿੰਘ ਦੇ ਬੁੱਤ ਨੂੰ ਫੁੱਲ ਮਾਲਾ ਅਰਪਿਤ ਕਰਕੇ ਕੀਤੀ ਗਈ।
ਉਪਰੰਤ ਸ਼ਮ੍ਹਾਂ ਰੌਸ਼ਨ ਕਰਨ ਦੀ ਰਸਮ ਅਦਾ ਕੀ...
SBI Result 2023 : SBI ਨੇ ਜਾਰੀ ਕੀਤੇ ਨੌਕਰੀ ਦੇ ਨਤੀਜੇ, ਇੰਜ ਕੋਰ ਚੈੱਕ!
ਨਵੀਂ ਦਿੱਲੀ। SBI Result 2023: ਸਟੇਟ ਬੈਂਕ ਆਫ ਇੰਡੀਆ ਨੇ ਪ੍ਰੋਬੇਸ਼ਨਰੀ ਅਫਸਰ ਭਰਤੀ ਦੀ ਮੁਢਲੀ ਪ੍ਰੀਖਿਆ ਦੇ ਨਤੀਜੇ ਘੋਸ਼ਿਤ ਕਰ ਦਿੱਤੇ ਹਨ, ਜੋ ਉਮੀਦਵਾਰ ਪ੍ਰੀਖਿਆ ਵਿੱਚ ਸ਼ਾਮਲ ਹੋਏ ਹਨ ਉਹ ਹੁਣ ਬੈਂਕ ਦੀ ਵੈੱਬਸਾਈਟ sbi.co.in 'ਤੇ ਜਾ ਕੇ ਕਰੀਅਰ ਪੋਰਟਲ 'ਤੇ ਇਸ ਨੂੰ ਦੇਖ ਸਕਦੇ ਹਨ। ਸਿੱਧਾ ਲਿੰਕ ਹੇਠ...