New Traffic Rules: ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੇ ਚਲਾਨ ਕੀਤੇ
New Traffic Rules: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਦੇ ਮੰਤਵ ਨਾਲ ਖੇਤਰੀ ਟਰਾਂਸਪੋਰਟ ਵਿਭਾਗ ਤੇ ਬਾਲ ਸੁਰੱਖਿਆ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ...
ਦਸਵੀਂ ਦੀਆਂ ਪਹਿਲੀਆਂ ਤਿੰਨ ਪੁਜੀਸ਼ਨਾਂ ‘ਤੇ ਕੁੜੀਆਂ ਦਾ ਕਬਜ਼ਾ
ਪਹਿਲੇ ਦੂਜੇ ਸਥਾਨ ਤੇ ਲੁਧਿਆਣਾ ਤੇ ਤੀਜੇ ਤੇ ਅੰਮ੍ਰਿਤਸਰ ਦੀ ਕੁੜੀ ਨੇ ਕੀਤਾ ਟਾਪ | 10th Result
ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਕੁੜੀਆਂ ਨੇ ਮੱਲਾਂ ਮਾਰੀਆਂ ਹਨ. ਪਹਿਲੀਆਂ ਦੋ ਪੁਜ਼ੀਸ਼ਨਾਂ 'ਤੇ ਲੁਧਿਆਣਾ ਅਤੇ ਤੀਜੇ ਸਥਾਨ 'ਤੇ ਅੰਮ੍ਰਿ...
IIT Kharagpur ਦਾ ਸਮਾਜਿਕ ਅਤੇ ਸੱਭਿਆਚਾਰਕ ਤਿਉਹਾਰ ‘ਸਪਰਿੰਗ ਫੈਸਟ’ 26 ਜਨਵਰੀ ਤੋਂ, ਰਜਿਸਟ੍ਰੇਸ਼ਨ ਸ਼ੁਰੂ
ਸਪ੍ਰਿੰਗ ਫੈਸਟ IIT Kharagpur ਦਾ ਸਾਲਾਨਾ ਸਮਾਜਿਕ ਅਤੇ ਸੱਭਿਆਚਾਰਕ ਤਿਉਹਾਰ ਹੈ। 2 ਮਿਲੀਅਨ ਤੋਂ ਵੱਧ ਔਫਲਾਈਨ ਅਤੇ ਔਨਲਾਈਨ ਪਹੁੰਚ, ਇਸ ਨੂੰ ਏਸ਼ੀਆ ਦੇ ਸਭ ਤੋਂ ਵੱਡੇ ਸੱਭਿਆਚਾਰਕ ਤਿਉਹਾਰਾਂ ਵਿੱਚੋਂ ਇੱਕ ਬਣਾਉਂਦਾ ਹੈ। (IIT Spring Fest)
ਸਮਾਗਮ: ਫੈਸਟ ਦੇ ਪ੍ਰਤੀਨਿਧੀ ਨੇ ਸੱਚ ਕਹੂੰ ਪੱਤਰਕਾਰ ਨੂੰ ਦ...
ਸੈਫ਼ਈ ਮੈਡੀਕਲ ਯੂਨੀਵਰਸਿਟੀ ਵਿੱਚ ਭੋਜਨ ਘੁਟਾਲੇ ਵਿੱਚ 14 ਅਧਿਕਾਰੀ ਦੋਸ਼ੀ
ਸੈਫ਼ਈ ਮੈਡੀਕਲ ਯੂਨੀਵਰਸਿਟੀ ਵਿੱਚ ਭੋਜਨ ਘੁਟਾਲੇ ਵਿੱਚ 14 ਅਧਿਕਾਰੀ ਦੋਸ਼ੀ
ਇਟਾਵਾ (ਏਜੰਸੀ)। ਉੱਤਰ ਪ੍ਰਦੇਸ਼ ਦੇ ਇਟਾਵਾ ਸਥਿਤ ਸੈਫਈ ਮੈਡੀਕਲ ਯੂਨੀਵਰਸਿਟੀ ਵਿੱਚ ਪਿਛਲੇ 15 ਸਾਲਾਂ ਤੋਂ ਬਿਨਾਂ ਟੈਂਡਰ ਦੇ ਮਰੀਜ਼ਾਂ ਨੂੰ ਭੋਜਨ ਮੁਹੱਈਆ ਕਰਾਉਣ ਵਾਲੀ ਇੱਕ ਫਰਮ ਦੇ ਸੇਵਾ ਵਿਸਥਾਰ ਦੇ ਮਾਮਲੇ ਵਿੱਚ ਸਰਕਾਰ ਦੀ ਜ...
ਪੰਜਾਬੀ ਯੂਨੀਵਰਸਿਟੀ ਵਿਖੇ 10 ਦਿਨਾ ਗਣਿਤ ਵਰਕਸ਼ਾਪ ਸ਼ੁਰੂ
ਔਰਤ ਗਣਿਤ ਵਿਗਿਆਨੀਆਂ ਲਈ ਵਿਸ਼ੇਸ਼ ਤੌਰ ਉੱਤੇ ਹੈ ਇਹ ਵਰਕਸ਼ਾਪ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ( Punjabi University) ਦੇ ਗਣਿਤ ਵਿਭਾਗ ਵੱਲੋਂ ਇੰਡੀਅਨ ਵੂਮੈਨ ਇਨ ਮੈਥੇਮੈਟਿਕਸ (ਆਈ. ਡਬਲਿਊ. ਐੱਮ) ਦੇ ਸਹਿਯੋਗ ਨਾਲ 10 ਦਿਨਾ ਵਰਕਸ਼ਾਪ ਲਗਾਈ ਜਾ ਰਹੀ ਹੈ। ਚਾਹਵਾਨ ਔਰਤ ਗਣਿਤ ਵਿਗਿਆਨੀਆ...
ਪੰਜਾਬ ’ਚ ਸਰਕਾਰੀ ਨੌਕਰੀ ਲਈ ਪੰਜਾਬੀ ਜ਼ਰੂਰੀ, ਪੰਜਾਬੀ ਯੋਗਤਾ ਟੈਸਟ ’ਚ 50 ਫੀਸਦੀ ਅੰਕ ਲਾਜ਼ਮੀ
ਪੰਜਾਬੀ ਯੋਗਤਾ ਟੈਸਟ ’ਚ 50 ਫੀਸਦੀ ਅੰਕ ਲਾਜ਼ਮੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਸਰਕਾਰੀ ਨੌਕਰੀ ਲਈ ਪੰਜਾਬੀ ਜ਼ਰੂਰੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਕੀਤਾ ਹੈ। ਮਾਨ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਲਈ ਪੰਜਾਬੀ ਟੈਸਟ ਜ਼ਰੂਰੀ ਕਰ ਦਿੱਤਾ ਹੈ। ਇਸ ਟੈਸਟ ’ਚ ਘੱਟੋ-ਘੱਟ 5...
ਐਮਐਲਜੀ ਕਾਨਵੈਂਟ ਸਕੂਲ ’ਚ ਮਨਾਇਆ ਰੱਖੜੀ ਦਾ ਤਿਉਹਾਰ
ਚੀਮਾ ਮੰਡੀ (ਹਰਪਾਲ)। ਇਲਾਕੇ ਦੀ ਨਾਂਮਵਰ ਸੰਸਥਾ ਐਮਐਲਜੀ ਕਾਨਵੈਂਟ ਸਕੂਲ (ਸੀ ਬੀ ਐਸ ਸੀ ਨਵੀ ਦਿੱਲੀ ਤੋਂ ਮਾਨਤਾ ਪ੍ਹਾਪਤ) ਦੇ ਕੈਂਪਸ ਵਿੱਚ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ‘ਰੱਖੜੀ’ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿੱਚ ਕੇ.ਜੀ ਕਲਾਸ ਦੀਆਂ ਕੁੜੀਆ ਨੇ ਮੁੰਡਿਆ ਨੂੰ ਰੱਖੜੀ ਬੰਨੀ ਅਤੇ ਇੱਕ ਦ...
ਹਰਿਆਣਾ ’ਚ ਅੱਠਵੀਂ ਤੱਕ ਹਾਲੇ ਨਹੀਂ ਲੱਗਣਗੀਆਂ ਕਲਾਸਾਂ
ਹਰਿਆਣਾ ’ਚ ਅੱਠਵੀਂ ਤੱਕ ਹਾਲੇ ਨਹੀਂ ਲੱਗਣਗੀਆਂ ਕਲਾਸਾਂ
ਚੰਡੀਗੜ੍ਹ। ਦਸਵੀਂ ਤੇ ਬਾਰ੍ਹਵੀਂ ਤੋਂ ਬਾਅਦ ਸਕੂਲਾਂ ’ਚ ਹੁਣ ਨੌਵੀਂ ਤੇ 11ਵੀਂ ਦੀਆਂ ਜਮਾਤਾਂ ਸ਼ੁਰੂ ਹੋ ਗਈਆਂ ਹਨ ਪਰ ਪਹਿਲੀ ਤੋਂ ਅੱਠਵੀਂ ਦੀਆਂ ਰੈਗੂਲਰ ਕਲਾਸਾਂ ਹਾਲੇ ਨਹੀਂ ਲੱਗਣਗੀਆਂ ਸਿੱਖਿਆ ਡਾਇਰੈਕਟਰ ਨੇ ਇਸ ਸਬੰਧੀ ਮੰਗਲਵਾਰ ਨੂੰ ਸਾਰੇ ਜ਼ਿਲ੍ਹ...
ਭਾਸ਼ਾ ਵਿਭਾਗ ਦੇ ਰਾਜ ਪੱਧਰੀ ਮੁਕਾਬਲਿਆਂ ’ਚ ਵਿਦਿਆਰਥਣਾਂ ਨੇ ਜ਼ਿਲੇ੍ਹ ਦਾ ਨਾਂਅ ਚਮਕਾਇਆ
ਭਾਸ਼ਾ ਵਿਭਾਗ ਦੇ ਰਾਜ ਪੱਧਰੀ ਮੁਕਾਬਲਿਆਂ ’ਚ ਵਿਦਿਆਰਥਣਾਂ ਨੇ ਜ਼ਿਲੇ੍ਹ ਦਾ ਨਾਂਅ ਚਮਕਾਇਆ
ਬਰਨਾਲਾ, (ਜਸਵੀਰ ਸਿੰਘ ਗਹਿਲ/ਰਜਿੰਦਰ ਸ਼ਰਮਾ)। ਭਾਸ਼ਾ ਵਿਭਾਗ ਪੰਜਾਬ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਕਰਵਾਏ ਰਾਜ ਪੱਧਰੀ ਸਿਰਜਣਾਤਮਕ ਅਤੇ ਕਵਿਤਾ ਗਾਇਨ ਮੁਕਾਬਲਿਆਂ ਵਿੱਚੋਂ ਜ਼ਿਲ੍ਹਾ ਬਰਨਾਲਾ ਦੇ ਸਕੂਲ...
ਬਚੋ! ਆਨਲਾਈਨ ਧੋਖਾਧੜੀ ਤੋਂ
ਸਾਵਧਾਨ ਰਹੋ, ਜਾਗਰੂਕ ਰਹੋ
ਆਨਲਾਈਨ ਸ਼ੌਪਿੰਗ ਦਾ ਜ਼ਮਾਨਾ ਹੈ ਹੁਣ ਹਰ ਸ਼ਖ਼ਸ ਘਰ ਬੈਠੇ ਹੀ ਖਰੀਦਦਾਰੀ ਕਰਨਾ ਚਾਹੁੰਦਾ ਹੈ, ਪਰ ਜੇਕਰ ਤੁਸੀਂ ਵੀ ਆਨਲਾਈਨ ਸ਼ੌਪਿੰਗ ਦੇ ਦੀਵਾਨੇ ਹੋ, ਤਾਂ ਜ਼ਰਾ ਸਾਵਧਾਨ ਹੋ ਜਾਓ ਇੱਕ ਸਰਵੇ ਮੁਤਾਬਿਕ ਆਨਲਾਈਨ ਸ਼ੌਪਿੰਗ ਕਰਨ ਵਾਲੇ ਹਰ ਤੀਸਰੇ ਸ਼ਖਸ ਨੂੰ ਨਕਲੀ ਸਾਮਾਨ ਮਿਲ ਰਿਹਾ ਹੈ ਆਨਲਾਈ...