ਡੀਸੀ ਨੇ ਜ਼ਿਲ੍ਹੇ ਦੇ ਸਕੂਲਾਂ ਨੂੰ ਵੰਡੇ ਲੈਪਟਾਪ, ਵਿਦਿਆਰਥੀ ਹੋਏ ਖੁਸ਼
ਜ਼ਿਲ੍ਹੇ ਦੇ 94 ਸਕੂਲਾਂ ’ਚ ਮਾਈਂਡ ਸਪਾਰਕ ਲਰਨਿੰਗ ਲੈਵਲ ਸਾਫਟਵੇਅਰ ਰਾਹੀਂ ਵਿਦਿਆਰਥੀਆਂ ਨੂੰ ਬਣਾਇਆ ਜਾ ਰਿਹੈ ਸਮੇਂ ਦਾ ਹਾਣੀ : ਸਾਕਸ਼ੀ ਸਾਹਨੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ’ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾ...
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪੰਜਾਬ ਹਰਿਆਣਾ ਹਾਈ ਕੋਰਟ ਦਾ ਵਿੱਦਿਅਕ ਦੌਰਾ ਕੀਤਾ
ਵਿਦਿਆਰਥੀਆਂ ਨੇ ਹਾਈ ਕੋਰਟ ਦੇ ਮਿਉਜ਼ਿਅਮ ਦਾ ਦੌਰਾ ਵੀ ਕੀਤਾ (Guru Kashi University)
(ਸੁਖਨਾਮ) ਬਠਿੰਡਾ। ਕਿਤਾਬੀ ਗਿਆਨ ਦੇ ਨਾਲ-ਨਾਲ ਆਲੇ ਦੁਆਲੇ ਦੀ ਜਾਣਕਾਰੀ ਅਤੇ ਚਲੰਤ ਮਾਮਲਿਆਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਦੀ ਪ੍ਰੇਰਣਾ ਸਦਕਾ ਗੁਰੂ ਕਾਸ਼ੀ ਯੂਨੀਵਰਸਿਟੀ ...
Recruitment ETT : ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਝਟਕਾ
ਨਹੀਂ ਹਟੇਗੀ ਈਟੀਟੀ ਦੀ ਭਰਤੀ ’ਤੇ ਰੋਕ (Recruitment ETT)
5994 ਅਹੁਦਿਆਂ ਦੀ ਭਰਤੀ ਲਈ ਹੁਣ 12 ਦਸੰਬਰ ਨੂੰ ਹੋਵੇਗੀ ਸੁਣਵਾਈ, ਅਧਿਆਪਕਾਂ ਨੂੰ ਵੀ ਕਰਨਾ ਪਵੇਗਾ ਇੰਤਜ਼ਾਰ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਸਿੱਖਿਆ ਵਿਭਾਗ ਵਿੱਚ 5994 ਅਧਿਆਪਕਾਂ ਦੇ ਅਹੁਦੇ ’ਤੇ ਨਿਯੁਕਤੀ ਪੱਤਰ ਦੇਣ ਦਾ ਇੰਤਜ਼ਾਰ ਕਰ ਰਹ...
ਪੰਜਾਬੀ ਪ੍ਰਬੋਧ ਪ੍ਰੀਖਿਆ 10 ਦਸੰਬਰ ਨੂੰ
Exam: ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 6 ਦਸੰਬਰ
(ਸੱਚ ਕਹੂੰ ਨਿਊਜ) ਪਟਿਆਲਾ। ਵਧੀਕ ਡਾਇਰੈਕਟਰ ਭਾਸ਼ਾ ਵਿਭਾਗ ਵੀਰਪਾਲ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਇਹ ਵੀ ਹੈ ਕਿ ਉਮੀਦਵਾਰਾਂ ...
ਐੱਸਐੱਮਡੀ ਵਿੱਦਿਅਕ ਸੰਸਥਾਵਾਂ ’ਚ ਬਾਲ ਦਿਵਸ ਮਨਾਇਆ
ਕੋਟਕਪੂਰਾ ( ਅਜੈ ਮਨਚੰਦਾ )। ਸੰਤ ਮੋਹਨ ਦਾਸ ਯਾਦਗਾਰੀ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੀਆਂ ਸੰਸਥਾਵਾਂ ਐੱਸ ਐੱਮ ਡੀ ਵਰਲਡ ਸਕੂਲ ਅਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ , ਕੋਟ ਸੁਖੀਆ (ਫਰੀਦਕੋਟ) ’ਚ ਬਾਲ ਦਿਵਸ ਮਨਾਇਆ ਗਿਆ । ਇਹ ਜਾਣਕਾਰੀ ਦਿੰਦੇ ਹੋਏ ਐੱਸ ਐੱਮ ਡੀ ਵਰਲਡ ਸਕੂਲ ਦੇ ਡਿਪਟੀ ...
ਮਈ 2023 ’ਚ ਹੋਈਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ
(ਸੱਚ ਕਹੂੰ ਨਿਊਜ਼) ਪਟਿਆਲਾ। ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ ਮਈ 2023 ਵਿੱਚ ਹੋਈਆਂ ਕੁੱਝ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਹਨ। (Results Announced) ਇਹ ਨਤੀਜੇ ਪੰਜਾਬੀ ਯੂਨੀਵਰਸਿਟੀ ਦੀ ਵੈਬਸਾਈਟ ਤੋਂ ਵੇਖੇ ਜਾ ਸਕਦੇ ਹਨ।
ਇਹ ਵੀ ਪੜ੍ਹੋ : ਟਰਾਈਡੈਂਟ ਦੀਵਾਲੀ ਮੇਲੇ ’ਚ ਗੁਰਦਾਸ ਮਾਨ ਨੇ ਦ...
ਜਾਣੋ, ਪ੍ਰਦੂਸ਼ਣ ਕਾਰਨ ਕਿਹੜੇ ਜ਼ਿਲ੍ਹਿਆਂ ‘ਚ ਬੰਦ ਹੋਣਗੇ ਸਕੂਲ…
ਹਿਸਾਰ (ਸੰਦੀਪ ਸ਼ੀਂਹਮਾਰ)। ਰਾਜਧਾਨੀ ਦਿੱਲੀ ਤੋਂ ਬਾਅਦ ਹੁਣ ਦਿੱਲੀ ਐਨਸੀਆਰ ਨਾਲ ਲੱਗਦੇ ਹਰਿਆਣਾ ਦੇ ਜ਼ਿਲ੍ਹਿਆਂ ਵਿੱਚ ਸਕੂਲ ਵੀ ਬੰਦ ਹੋ ਸਕਦੇ ਹਨ। ਸਿੱਖਿਆ ਵਿਭਾਗ ਪੰਚਕੂਲਾ ਹਰਿਆਣਾ ਵੱਲੋਂ ਇਸ ਸਬੰਧੀ ਐਨ.ਸੀ.ਆਰ. ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਸਕੂਲਾਂ ਨੂੰ ਖੋਲ੍ਹਣ ਜਾਂ ਬੰਦ ਰੱਖਣ ਸਬ...
ਸੂਬੇ ਦੇ 31 ਸਕੂਲਾਂ ਦੇ ਨਾਂਅ ਰੱਖੇ ਗਏ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਂਅ ’ਤੇ
ਖਟਕੜ ਕਲਾਂ ਸਕੂਲ ਦਾ ਨਾਂਅ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਾਈ ਸਕੂਲ ਕੀਤਾ
(ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਂਅ ਅਜ਼ਾਦੀ...
ਬਾਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਬਾਬੂ ਬ੍ਰਿਸ਼ ਭਾਨ ਡੀ.ਏ.ਵੀ ਸਕੂਲ ਵੱਲੋਂ ਕੱਢੀ ਗਈ ਨਸ਼ਿਆਂ ਖਿਲ਼ਾਫ ਰੈਲੀ
(ਦੁਰਗਾ ਸਿੰਗਲਾ/ ਮੋਹਨ ਸਿੰਘ) ਮੂਣਕ । ਡੀ.ਏ.ਵੀ.ਪਬਲਿਕ ਸਕੂਲ ਵੱਲੋਂ ਬਾਰ ਅਸੋਸੀਏਸ਼ਨ ਮੂਣਕ ਦੇ ਸਹਿਯੋਗ ਨਾਲ ਨਸ਼ਾ ਮੁਕਤ ਰੈਲੀ ਕੱਢੀ ਗਈ ਜਿਸ ਵਿੱਚ ਸਰਦਾਰ ਪ੍ਰਭਜੋਤ ਕਾਲਿਕਾ ਜ਼ਿਲ੍ਹਾ ਸੈਕਰੇਟਰੀ ਲੀਗਲ ਸਰਵਿਸਿਜ਼,ਮੈਡਮ ਇੰਦੂ ਵਾਲਾ ਜੀ ਚੇਅਰਪਰਸਨ ਸਬੋਰਡੀਨੇਟ ਲੀਗਲ ਸਰਵਿਸਿਜ਼ ਮੂਣਕ, ਸਰਦਾਰ ਗੁਰਿੰਦਰ ਪਾਲ ...
ਡੀ ਏ.ਵੀ ਸਕੂਲ ’ਚ ਕਰਵਾਚੌਥ ਦੇ ਤਿਉਹਾਰ ’ਤੇ ਮਹਿੰਦੀ ਮੁਕਾਬਲੇ ਕਰਵਾਏ
ਪ੍ਰਿੰਸੀਪਲ ਨੇ ਸਾਰਿਆਂ ਨੂੰ ਕਰਵਾਚੌਥ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ
(ਦੁਰਗਾ ਸਿੰਗਲਾ/ਮੋਹਨ ਸਿੰਘ) ਮੂਣਕ । ਸਥਾਨਕ ਬਾਬੂ ਬ੍ਰਿਸ਼ ਭਾਨ ਡੀ. ਏ. ਵੀ. ਪਬਲਿਕ ਸਕੂਲ ਵਿੱਚ ਪ੍ਰਿੰਸੀਪਲ ਸੰਜੀਵ ਸ਼ਰਮਾ ਦੀ ਯੋਗ ਅਗਵਾਈ ਵਿੱਚ ਕਰਵਾਚੌਥ ਦੇ ਤਿਉਹਾਰ ਦੇ ਸਬੰਧ ਵਿੱਚ ਇੰਟਰ- ਹਾਊਸ ਮਹਿੰਦੀ ਪ੍ਰਤੀਯੋਗਤਾ ਕਰਵਾਈ ਗਈ।...