ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਡੀਐਂਡ (ਈਟੀਟੀ) ਪ੍ਰੀਖਿਆਵਾਂ ਦਾ ਲਿਆ ਜਾਇਜ਼ਾ
ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਡੀਐਂਡ (ਈਟੀਟੀ) (ETT Exam) ਪ੍ਰੀਖਿਆਵਾਂ ਦਾ ਲਿਆ ਜਾਇਜ਼ਾ
(ਰਜਨੀਸ਼ ਰਵੀ) ਫਾਜ਼ਿਲਕਾ /ਜਲਾਲਾਬਾਦ। ਸੂਬੇ ਦੀਆਂ ਡਾਇਟਾ ਅਤੇ ਕਾਲਜਾਂ ਵਿੱਚ ਡੀਐਡ (ਈਟੀਟੀ) ਕਰ ਰਹੇ ਸਿੱਖਿਆਰਥੀਆਂ ਦੀਆਂ ਪ੍ਰੀਖਿਆਵਾਂ ਜਾਰੀ ਹਨ। ਪ੍ਰੀਖਿਆਵਾਂ (ETT Exam) ਦੌਰਾਨ ਪ੍ਰੀਖਿਆਰਥੀ ਸਿੱਖਿਆ ਵਿਭਾਗ ਅ...
CBSE 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਰਾਹਤ, ਇੰਪਰੂਵਮੈਂਟ ਪ੍ਰੀਖਿਆ ਸੁਧਾਰ ਕਾਰਨ ਨਹੀਂ ਘਟਣਗੇ ਨੰਬਰ
CBSE 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਰਾਹਤ, ਇੰਪਰੂਵਮੈਂਟ ਪ੍ਰੀਖਿਆ ਸੁਧਾਰ ਕਾਰਨ ਨਹੀਂ ਘਟਣਗੇ ਨੰਬਰ
ਨਵੀਂ ਦਿੱਲੀ (ਏਜੰਸੀ)। CBSE ਬੋਰਡ ਦੇ ਵਿਦਿਆਰਥੀਆਂ ਲਈ ਰਾਹਤ ਦੀ ਖਬਰ ਹੈ। ਸੁਪਰੀਮ ਕੋਰਟ ਨੇ CBSE ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇੱਕ ਫੈਸਲੇ...
ਐਗਰੀ-ਬਾਇਓਟੈਕ ਉਦਯੋਗ ’ਚ ਕਰੀਅਰ ਦੇ ਮੌਕੇ
ਐਗਰੀ-ਬਾਇਓਟੈਕ ਉਦਯੋਗ ’ਚ ਕਰੀਅਰ ਦੇ ਮੌਕੇ
ਸੰਸਾਰ ਦੀ ਵੱਧਦੀ ਬੇਅਥਾਹ ਆਬਾਦੀ ਦਰ ਦੇ ਕਾਰਨ?ਭੋਜਨ ਦੀ ਜ਼ਰੂਰਤ ਸਭ ਤੋਂ ਉੱਚੀ ਤਰਜੀਹ ਬਣੇਗੀ, ਸਾਰੀਆਂ ਸਮਾਜਿਕ ਅਤੇ ਭੂ-ਰਾਜਨੀਤਿਕ ਸੀਮਾਵਾਂ ਨੂੰ ਪਾਰ ਕਰਦਿਆਂ. ਭੋਜਨ ਦੀ ਵਧੀ ਹੋਈ ਮੰਗ ਖੇਤੀਬਾੜੀ, ਖਾਸ ਕਰਕੇ ਉਦਯੋਗ ਦੇ ਸਭ ਤੋਂ ਵੱਡੇ ਸਰੋਤ ਵਜੋਂ ਕੰਮ ਕਰਨ ਦੀ ...
ਸਰਦਾਰ ਵੱਲਭ ਭਾਈ ਪਟੇਲ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਏਕਤਾ ਦੌੜ ਕਰਵਾਈ
ਕੋਟਕਪੂਰਾ, (ਅਜੈ ਮਨਚੰਦਾ)। ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਕੌਮੀ ਸੇਵਾ ਯੋਜਨਾ ਵਿਭਾਗ ਵੱਲੋਂ ਕਾਰਜਕਾਰੀ ਪ੍ਰਿੰਸੀਪਲ ਡਾ. ਹਰੀਸ਼ ਸ਼ਰਮਾ ਦੀ ਰਹਿਨੁਮਾਈ ਹੇਠ ਸਰਦਾਰ ਵੱਲਭ ਭਾਈ ਪਟੇਲ ਜੀ (Sardar Vallabh Bhai Patel) ਦੇ ਜਨਮ ਦਿਵਸ ਨੂੰ ਸਮਰਪਿਤ ਏਕਤਾ ਦੌੜ ਕਰਵਾਈ ਗਈ। ਪ੍ਰੋ. ਅਨੀਤਾ ਵੱਲੋਂ ਸ...
ਦੇਸ਼ ਭਗਤ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
(ਅਨਿਲ ਲੁਟਾਵਾ) ਅਮਲੋਹ। ਦੇਸ਼ ਭਗਤ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਇੱਕ ਵਿਸ਼ਾਲ ਸਮਾਗਮ ਕਰਵਾਇਆ ਗਿਆ। ਅੰਤਰਰਾਸ਼ਟਰੀ ਯੋਗ ਦਿਵਸ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਸਾਲ 10ਵਾਂ ਐਡੀਸ਼ਨ ਮਨਾਇਆ ਜਾਵੇਗਾ। ਇਕ-ਪੀ ਬੀ ਨੇਵਲ ਯੂਨਿਟ ਵੱਲੋਂ ਏ ਟੀ ਸੀ ਕੈਂਪ ਦੌਰਾਨ ਇਸ ਸਮਾਗਮ ਦਾ ਆਯ...
ਸੁਖਮਨ ਕੌਰ ਪੰਜਾਬ ’ਚ 10ਵੇਂ ਤੇ ਜ਼ਿਲ੍ਹੇ ’ਚੋਂ ਪਹਿਲੇ ਸਥਾਨ ’ਤੇ ਰਹੀ
ਲੰਬੀ, (ਮੇਵਾ ਸਿੰਘ)। ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ 10ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਦਸਵੀਂ ਕਲਾਸ ਦੀ ਮੈਰਿਟ ਸੂਚੀ ’ਚ ਦਸ਼ਮੇਸ ਪਬਲਿਕ ਗਰਲਜ਼ ਸਕੂਲ ਬਾਦਲ ਦੀ ਸੁਖਮਨ ਕੌਰ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਂਅ ਦਰਜ ਕਰਵਾਇਆ ਹੈ। PSEB 10th Result
ਦਸ਼ਮੇਸ ਪਬਲਿਕ ਗਰਲਜ਼ ਸਕੂਲ ਬਾਦ...
PSEB Result: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ ਤੇ ਬਾਰਵੀਂ ਦਾ ਨਤੀਜਾ ਐਲਾਨਿਆ, ਇਸ ਤਰ੍ਹਾਂ ਕਰੋ ਚੈੱਕ
8ਵੀਂ ਜਮਾਤ ਦਾ 98.31 ਫੀਸਦੀ ਤੇ 12ਵੀਂ ਜਮਾਤ ਦਾ 93.04 ਫੀਸਦੀ ਰਿਹਾ ਨਤੀਜਾ | PSEB Result
ਬਾਰਵੀਂ ’ਚ ਪਹਿਲੇ ਤਿੰਨ ਸਥਾਨਾਂ ਤੇ ਮੁੰਡਿਆਂ ਨੇ ਮਾਰੀ ਬਾਜੀ | result of 12th class 2024
ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਜ ਅੱਠਵੀਂ ਤੇ ਬਾਰ੍ਹਵੀਂ ਜਮਾਤ...
New Rules: ਅਧਿਆਪਕਾਂ ਲਈ ਸਰਕਾਰ ਨੇ ਜਾਰੀ ਕੀਤੇ ਨਵੇਂ ਨਿਯਮ, ਕੀਤੀ ਇਹ ਗਲਤੀ ਤਾਂ ਹੋਵੇਗੀ ਕਾਰਵਾਈ
New Rules: ਹੀਣ ਭਾਵਨਾ ਵਾਲੇ ਸ਼ਬਦਾਂ ਦੀ ਵਰਤੋਂ ’ਤੇ ਲੱਗੀ ਪਾਬੰਦੀ
New Rules: ਪਟਨਾ (ਏਜੰਸੀ)। ਬਿਹਾਰ ਸਰਕਾਰ ਨੇ ਪ੍ਰਾਇਮਰੀ ਸਕੂਲਾਂ ਤੋਂ ਨਿਰਾਸ਼ ਹੋ ਚੁੱਕੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਨਵਾਂ ਨਿਰਦੇਸ਼ ਜਾਰੀ ਕੀਤਾ ਹੈ। ਦਰਅਸਲ ਸਕੂਲਾਂ ਵਿੱਚ ਅਕਸਰ ਅਜਿਹੀਆਂ ਸ਼ਿਕਾਇਤਾਂ ਆਉਂਦੀਆਂ ਰਹਿੰਦੀਆਂ ਸਨ ਕਿ...
PSTET ਨਾਲ ਜੁੜੀ ਵੱਡੀ ਅਪਡੇਟ, ਹੁਣੇ ਪੜ੍ਹੋ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸਰਕਾਰੀ ਤੇ ਨਿੱਜੀ ਸਕੂਲਾਂ ’ਚ ਅਧਿਆਪਕ ਵਜੋਂ ਸੇਵਾਵਾਂ ਦੇਣ ਦੇ ਚਾਹਵਾਨ ਉਮੀਦਵਾਰਾਂ ਲਈ ਅਹਿਮ ਖਬਰ ਹੈ। ਸਟੇਟ ਕੌਂਸਲ ਆਫ਼ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ (SCERT) ਪੰਜਾਬ ਨੇ ਪੰਜਾਬ ਸਟੇਟ ਟੀਚਰ ਅਲਿਜੀਬਿਲਟੀ ਟੈਸਟ (PSTET) ਬਾਰੇ ਨੋਟਿਫਿਕੇਸ਼ਨ ਜਾਰੀ ਕੀਤਾ ਹੈ। ਇਸ ਨੋਟੀਫਿਕੇ...
ਸਿੱਖਿਆ ਵਿਭਾਗ ਵੱਲੋਂ ਅਧਿਆਪਕਾ ਚਾਰਜ਼ਸੀਟ, 21 ਦਿਨ ਦਾ ਮੰਗਿਆ ਸਮਾਂ
ਮਾਮਲਾ ਰਾਖਵੀਂ ਸੀਟ ’ਤੇ ਗਲਤ ਭਰਤੀ ਹੋਣ ਦਾ
(ਕੁਲਵੰਤ ਕੋਟਲੀ) ਮੋਹਾਲੀ। ਰਾਖਵੀਂ ਸੀਟ ’ਤੇ ਕਿਸੇ ਹੋਰ ਵਰਗ ਦਾ ਅਧਿਆਪਕ ਭਰਤੀ ਕਰਨ ਦੇ ਮਾਮਲੇ ’ਚ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ’ਚ ਆਉਣ ਤੋਂ ਬਾਅਦ ਵਿਭਾਗ ਹਰਕਤ ਵਿੱਚ ਆ ਗਿਆ ਹੈ। ਵਿਭਾਗ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਅਧਿ...