ਮੁੱਖ ਮੰਤਰੀ ਨੇ ਸੰਗਰੂਰ ਵਾਸੀਆਂ ਨੂੰ ਦਿੱਤਾ ਇੱਕ ਹੋਰ ਤੋਹਫਾ
ਸੰਗਰੂਰ ਦੇ 12 ਪਿੰਡਾਂ ਨੂੰ ਲਾਇਬ੍ਰੇਰੀਆਂ ਦਾ ਤੋਹਫਾ (Bhagwant Mann)
(ਸੱਚ ਕਹੂੰ ਨਿਊਜ਼) ਸੰਗਰੂਰ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸੰਗਰੂਰ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਧੂਰੀ ਦੇ ਪਿੰਡ ਘਨੌਰੀ ਕਲਾਂ ਵਿੱਚ ਮੁੱਖ ਮੰਤਰੀ ਮਾਨ ਨੇ ਲਾਇਬ੍ਰੇਰੀ ਦਾ ਉਦਘਾਟਨ ਕਰਕੇ ਸੰਗਰੂਰ ਦੇ 1...
ਮੇਰੀ ਮਾਟੀ-ਮੇਰਾ ਦੇਸ਼ ਤਹਿਤ ਸ਼ਹੀਦ ਚੰਦ ਸਿੰਘ ਫੈਜੁੱਲਾਪੁਰ ਦੇ ਘਰੋਂ ਇਕੱਤਰ ਕੀਤੀ ਮਿੱਟੀ
(ਅਨਿਲ ਲੁਟਾਵਾ) ਅਮਲੋਹ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੈਜੁੱਲਾਪੁਰ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸ਼ਹੀਦ ਚੰਦ ਸਿੰਘ ਜੜੀਆ, ਪਿੰਡ ਫੈਜੁੱਲਾਪੁਰ ਦੇ ਘਰੋਂ ਮਿੱਟੀ ਇਕੱਤਰ ਕਰਕੇ ਇੱਕ ਕਲਸ਼ ਵਿੱਚ ਸਾਂਭਦਿਆਂ ਇਸ ਮਹਾਨ ਸ਼ਹੀਦ ਦੀ ਸ਼ਹਾਦਤ ਨੂੰ ਜਿੱਥੇ ਨਮਨ ਕੀਤਾ ਗਿਆ, ਉੱਥੇ ਭਾਰਤ ਸਰਕਾਰ ਵੱਲੋਂ ਸ਼ੁ...
ਖੇਤਰੀ ਯੁਵਕ ਮੇਲੇ 2022 ‘ਚ ਤੀਜਾ ਸਥਾਨ ਪ੍ਰਾਪਤ ਕਰਨ ‘ਤੇ ਕਾਲਜ ਪ੍ਰਿੰਸੀਪਲ ਸਨਮਾਨਿਤ
(ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਤਰੀ ਯੁਵਕ ਮੇਲੇ 2022-23 ਵਿੱਚ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਨੇ ਉਵਰਆਲ ਤੀਜਾ ਸਥਾਨ ਪ੍ਰਾਪਤ ਕੀਤਾ ਸੀ ਜਿਸ ਕਾਰਨ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਨਮਾਨ ਸਮਾਰੋਹ ਵਿਚ ਪ੍ਰੋ.ਅਰਵਿੰਦ, ਵਾਈਸ- ਚਾਂਸਲਰ ਵੱਲੋਂ ਕਾਲਜ ਦੇ ਪਿ੍ਰੰਸੀਪ...
ਮੇਰੀ ਮਿੱਟੀ ਮੇਰਾ ਦੇਸ਼ ਤਹਿਤ ਸਕੂਲ ’ਚ ਪ੍ਰੋਗਰਾਮ ਕਰਵਾਇਆ
(ਸੱਚ ਕਹੂੰ ਨਿਊਜ਼) ਕੋਟਕਪੂਰਾ। ਅੱਜ ਸੰਸਥਾ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ (ਕੰਨਿਆ) ਸਕੂਲ,ਕੋਟਕਪੂਰਾ ਵਿਖੇ ਪ੍ਰਿੰਸਿਪਲ ਪ੍ਰਭਜੋਤ ਸਿੰਘ ਸਹੋਤਾ ਦੀ ਯੋਗ ਅਗਵਾਈ ਸਦਕਾ ਮੇਰੀ ਮਿੱਟੀ ਮੇਰਾ ਦੇਸ਼ ਗਤੀਵਿਧੀ ਤਹਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆ ਤੇ ਅਧਿਆਪਕਾਂ ਨੇ ਹਿੱਸਾ ਲਿਆ...
ਆਰਐੱਸਡੀ ਕਾਲਜ ਵੱਲੋਂ ਨੌਕਰੀ ਤੋਂ ਕੱਢੇ ਤਿੰਨ ਪ੍ਰੋਫੈਸਰਾਂ ਨੂੰ ਮਾਣਯੋਗ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
ਮਾਣਯੋਗ ਹਾਈਕੋਰਟ ਨੇ ਵੀ ਆਰ.ਐੱਸ.ਡੀ.ਕਾਲਜ ਦੀ ਮੈਨੇਜਮੈਂਟ ਨੂੰ ਪ੍ਰੋਫੈਸਰਾਂ ਨੂੰ ਜੁਆਇਨ ਕਰਵਾਉਣ ਲਈ ਕਿਹਾ
(ਸਤਪਾਲ ਥਿੰਦ) ਫਿਰੋਜ਼ਪੁਰ। ਫਿਰੋਜ਼ਪੁਰ ਦੇ ਆਰ.ਐੱਸ.ਡੀ.ਕਾਲਜ ਬਾਹਰ ਪਿਛਲੇ 51 ਦਿਨ ਤੋਂ ਦਿਨ ਰਾਤ ਲੱਗੇ ਧਰਨੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਕੋਰਟ ਦਾ...
72 ਪ੍ਰਿੰਸੀਪਲ ਸਿੰਗਾਪੁਰ ਲਈ ਰਵਾਨਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਬੱਸ ਨੂੰ ਕੀਤਾ ਰਵਾਨਾ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਿੰਸੀਪਲਾਂ ਨਾਲ ਗੱਲਬਾਤ ਵੀ ਕੀਤੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸਰਕਾਰੀ ਸਕੂਲਾਂ ’ਚ ਸੁਧਾਰ ਕਰਨ ਲਈ ਪੰਜਾਬ ਸਰਕਾਰ ਨੇ ਅੱਜ 5ਵੇਂ-6ਵੇਂ ਬੈਚ ਨੂੰ ਟਰੇਨਿੰਗ ਲਈ ਸਿੰਗਾਪੁਰ (Singapore) ਭੇਜ ਦਿੱਤਾ ਹੈ। ਇਸ ਬੈਚ ਵਿੱਚ ਕੁੱਲ 72 ਪ੍ਰਿੰਸੀਪਲ ਭੇਜੇ ਗਏ ਹਨ, ਜੋ ਸ...
ਦੇਸ਼ ਭਗਤ ਯੂਨੀਵਰਸਿਟੀ : ਨਰਸਿੰਗ ਦੇ ਵਿਦਿਆਰਥੀਆਂ ਦੀ ਜਿੱਤ, ਮਸਲਾ ਹੱਲ ਹੋਇਆ
ਪੰਜਾਬ ਸਰਕਾਰ ਵੱਲੋਂ ਨਰਸਿੰਗ ’ਚ ਨਵੀਂ ਐਡਮੀਸ਼ਨ ’ਤੇ ਪਾਬੰਦੀ (Desh Bhagat University)
ਪੰਜਾਬ ਸਰਕਾਰ ਨੇ ਦੇਸ਼ ਭਗਤ ਯੂਨੀਵਰਸਿਟੀ ਨੂੰ ਦਿੱਤੇ ਸਖ਼ਤ ਆਦੇਸ਼ ਹਰ ਪੀੜਤ ਵਿਦਿਆਰਥੀ ਨੂੰ ਦਿੱਤੇ ਜਾਣ 10 ਲੱਖ ਰੁਪਏ
(ਅਨਿਲ ਲੁਟਾਵਾ) ਅਮਲੋਹ । ਦੇਸ਼ ਭਗਤ ਯੂਨੀਵਰਸਿਟੀ (Desh Bhagat University) ’ਚ ਚ...
ਕੀ ਤੁਸੀਂ ਵੀ ਕਰ ਰਹੇ ਹੋ ਨੌਕਰੀ ਦੀ ਭਾਲ? ਤਾਂ ਪੜ੍ਹੋ ਮਾਨ ਸਰਕਾਰ ਦਾ ਇਹ ਫ਼ੈਸਲਾ
ਚੰਡੀਗੜ੍ਹ। ਨੌਕਰੀ ਦੀ ਭਾਲ ਕਰ ਰਹੇ ਪੰਜਾਬ ਦੇ ਨੌਜਵਾਨਾਂ ਲਈ ਵੱਡੀ ਖ਼ਬਰ ਆ ਰਹੀ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਜਲਦੀ ਹੀ ਇੱਕ ਪੋਰਟਲ ਬਣਾਉਣ ਜਾ ਰਹੀ ਹੈ। ਇਸ ਪੋਰਟਲ ’ਤੇ ਨੌਜਵਾਨ ਲੋੜੀਂਦੀਆਂ ਨੌਕਰੀਆਂ ਬਾਰੇ...
ਨੀਟ-ਪੀਜੀ ਪ੍ਰੀਖਿਆ ’ਚ ਕੱਟਆਫ ਅੰਕਾਂ ਵਿੱਚ ਕਮੀ ’ਤੇ ਵਿਚਾਰ ਕਰਨ ਦੀ ਅਪੀਲ
(ਏਜੰਸੀ) ਨਵੀਂ ਦਿੱਲੀ। ਰੈਜ਼ੀਡੈਂਟ ਡਾਕਟਰਾਂ ਦੇ ਸੰਗਠਨਾਂ ਦੀ ਇੱਕ ਸੰਸਥਾ ਨੇ ਕੇਂਦਰ ਨੂੰ ਨੀਟ-ਪੀਜੀ, 2023 ਦੀ ਪ੍ਰੀਖਿਆ ਲਈ ਕੱਟਆਫ ਅੰਕ ਘਟਾਉਣ ਬਾਰੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਨੇ ਸ਼ੁੱਕਰਵਾਰ ਨੂੰ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੂੰ ਲਿਖ...
ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ’ਤੇ ਜਾਨਲੇਵਾ ਹਮਲੇ ਦੀ ਡੀਟੀਐੱਫ਼ ਵੱਲੋਂ ਨਿਖੇਧੀ
ਵਿਦਿਆਰਥਣ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ (Punjabi University)
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬੀ ਯੂਨੀਵਰਸਟੀ ਦੀ ਇੱਕ ਵਿਦਿਆਰਥਣ ਦੀ ਹੋਈ ਮੌਤ ਬੇਹੱਦ ਦੁੱਖਦਾਈ ਹੈ। ਭਰ ਜਵਾਨੀ ’ਚ ਹੋਈ ਧੀ ਦੀ ਮੌਤ ’ਤੇ ਡੈਮੋਕ੍ਰੇਟਿਕ ਟੀਚਰਜ ਫਰੰਟ ਪੰਜਾਬ ਉਸ ਧੀ ਦੇ ਮਾਪਿਆਂ , ਰਿਸ਼ਤੇਦਾਰਾਂ ਅਤੇ ਹਮਜਮਾਤੀਆ...