ਨਵੀਂ ਸਿੱਖਿਆ ਨੀਤੀ ‘ਤੇ ਰਾਜਪਾਲਾਂ ਦਾ ਸੰਮੇਲਨ ਵੀਡੀਓ ਕਾਨਫਰੰਸ ਰਾਹੀਂ ਹੋਵੇਗਾ
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਇਸ ਸੰਮੇਲਨ ਨੂੰ ਕਰਨਗੇ ਸੰਬੋਧਨ
ਨਵੀਂ ਦਿੱਲੀ। ਕਰੀਬ ਤਿੰਨ ਦਹਾਕਿਆਂ ਬਾਅਦ ਆਈ ਨਵੀਂ ਸਿੱਖਿਆ ਨੀਤੀ 'ਤੇ ਰਾਜਪਾਲਾਂ ਦਾ ਸੰਮੇਲਨ ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਦੇ ਖਤਰੇ ਕਾਰਨ ਕੱਲ੍ਹ ਸਵੇਰੇ ਵੀਡੀਓ ਕਾਨਫਰੰਸ ਰਾਹੀਂ ਹੋਵੇਗਾ। ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ...
ਸਾਲ 2030 ਤੱਕ ਪੂਰੀ ਤਰ੍ਹਾਂ ਸਾਖ਼ਰ ਹੋ ਜਾਵੇਗਾ ਦੇਸ਼ : ਨਿਸ਼ੰਕ
ਪੇਂਡੂ ਤੇ ਸ਼ਹਿਰੀ ਇਲਾਕਿਆਂ 'ਚ 57 ਲੱਖ ਅਨਪੜ੍ਹਾਂ ਨੂੰ ਸਾਖ਼ਰ ਬਣਾਇਆ ਜਾਵੇਗਾ
ਨਵੀਂ ਦਿੱਲੀ। ਕੇਂਦਰੀ ਸਿੱਖਿਆ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ੰਕ ਨੇ ਕਿਹਾ ਕਿ ਭਾਰਤ ਸਾਖਰਤਾ ਮਿਸ਼ਨ ਦੇ ਸਾਖ਼ਰਤਾ ਅਭਿਆਨ ਤਹਿਤ 2030 ਤੱਕ ਪੂਰੀ ਤਰ੍ਹਾਂ ਸਾਖਰ ਦੇਸ਼ ਬਣ ਜਾਵੇਗਾ ਡਾ. ਨਿਸ਼ੰਕ ਨੇ ਮੰਗਲਵਾਰ ਨੂੰ ਕੋਵਿਡ ਕਾਲ 'ਚ ਕੌਮ...
ਐਸ ਐਮ ਡੀ ਵਰਲਡ ਸਕੂਲ ਨੇ ਜਿੱਤੇ 19 ਗੋਲਡ ਮੈਡਲ
ਐਸ ਐਮ ਡੀ ਵਰਲਡ ਸਕੂਲ ਨੇ ਜਿੱਤੇ 19 ਗੋਲਡ ਮੈਡਲ
ਕੋਟਕਪੂਰਾ (ਅਜੈ ਮਨਚੰਦਾ)। ਫਰੀਦਕੋਟ ਵਿਖੇ ਸੰਪੰਨ ਹੋਏ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਟਹਿਣਾ ਜੋਨ ਵੱਲੋਂ ਖੇਡਦਿਆਂ ਹੋਇਆਂ ਸੰਤ ਮੋਹਨ ਦਾਸ ਯਾਦਗਾਰੀ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੀ ਸੰਸਥਾ ਐਸ ਐਮ ਡੀ ਵਰਲਡ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਕਿ...
ਬੱਚਿਓ ਆਓ! ਜਾਣੀਏ ਪੇਪਰਾਂ ਵੇਲੇ ਆਪਣੇ ਆਪ ਨੂੰ ਕਿਵੇਂ ਕਰੀਏ ਤਿਆਰ
ਬੱਚਿਓ ਆਓ! ਜਾਣੀਏ ਪੇਪਰਾਂ (Exam ) ਵੇਲੇ ਆਪਣੇ ਆਪ ਨੂੰ ਕਿਵੇਂ ਕਰੀਏ ਤਿਆਰ
ਬੱਚਿਓ ਜਿਵੇਂ ਹੀ ਫਰਵਰੀ ਮਹੀਨੇ ਦਾ ਅੰਤ ਹੁੰਦਾ ਹੈ ਤਾਂ ਮਾਰਚ ਦਾ ਮਹੀਨਾ ਸ਼ੁਰੂ ਹੁੰਦਿਆਂ ਹੀ ਸਲਾਨਾ ਪ੍ਰੀਖਿਆਵਾਂ (Exam ) ਸੁਰੂ ਹੋਣ ਲੱਗਦੀਆਂ ਹਨ। ਇਹ ਪ੍ਰੀਖਿਆਵਾਂ ਸਕੂਲ ਪੱਧਰ ਤੋਂ ਲੈ ਕੇ ਲਗਭਗ ਉੱਚ ਪੱਧਰ ਦੇ ਕੋਰਸ ਤੱਕ ਹੁ...
ਪੰਜਾਬ ਸਰਕਾਰ ਨੇ ਬਦਲਿਆ ਡੀਪੀਆਈ ਦਾ ਨਾਂਅ
ਨਵੇਂ ਨਾਂਅ ਦਾ ਨੋਟੀਫਿਕੇਸ਼ਨ ਜਾਰੀ
ਮੋਹਾਲੀ/ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਪੰਜਾਬ ਸਰਕਾਰ ਨੇ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ ਡੀਪੀਆਈ (ਸੈਕੰਡਰੀ ਐਜੂਕੇਸ਼ਨ) ਦਾ ਨਾਂ ਬਦਲ ਦਿੱਤਾ ਹੈ। ਹੁਣ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ (ਡੀਪੀਆਈ) ਦੀ ਪਛਾਣ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਨਾਲ ਕੀਤੀ ਜ...
ਵਿਰਾਸਤ ਨੂੰ ਸੰਭਾਲ ਕੇ ਬਣਾਓ ਆਰਟ ਰੀਸਟੋਰੇਸ਼ਨ ‘ਚ ਕਰੀਅਰ
ਆਰਟ-ਰੀਸਟੋਰਰ ਬਣਨ ਲਈ ਫਾਈਨ ਆਰਟ ਅਤੇ ਰਸਾਇਣ ਵਿਗਿਆਨ ਵਿਚ ਗ੍ਰੈਜ਼ੂਏਟ ਹੋਣਾ ਲਾਜ਼ਮੀ ਹੈ।
ਇਸ ਕੋਰਸ ਨੂੰ ਕਰਨ ਤੋਂ ਬਾਅਦ ਤੁਹਾਨੂੰ ਆਰਟ ਗੈਲਰੀ, ਮਿਊਜ਼ੀਅਮ ਸਮੇਤ ਕਈ ਥਾਵਾਂ 'ਤੇ ਕੰਮ ਮਿਲ ਜਾਂਦਾ ਹੈ।
ਆਰਟ ਰੀਸਟੋਰੇਸ਼ਨ, ਨਾਂਅ ਸੁਣ ਕੇ ਹੋ ਸਕਦਾ ਹੈ ਕਿ ਤੁਹਾਨੂੰ ਥੋੜ੍ਹਾ ਨਵਾਂ ਲੱਗੇ ਪਰ ਅੱਜ ਇਹ ਇੱਕ ਆਨ ਡਿਮਾ...
ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਨੇ ਵਿਦਿਆਰਥੀਆਂ ਨੂੰ ਵੰਡੇ 3 ਹਜ਼ਾਰ ਤੋਂ ਵੱਧ ਸਾਈਕਲ
ਵਿਦਿਆਰਥੀਆਂ ਨੂੰ ਵੰਡੇ 3 ਹਜ਼ਾਰ ਤੋਂ ਵੱਧ ਸਾਈਕਲ
(ਅਨਿਲ ਲੁਟਾਵਾ) ਅਮਲੋਹ। ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ (ਲੜਕੇ) ਵਿਦਿਆਰਥੀਆਂ ਨੂੰ 03 ਹਜ਼ਾਰ ਤੋਂ ਵੱਧ ਸਾਈਕਲ ਵੰਡੇ ਅਤੇ ਮਿਡ-ਡੇਅ ਮੀਲ ਹਾਲ ਵਿਦਿਆਰਥੀਆਂ ਨੂੰ ਸਮਰਪਿਤ ਵੀ ਕੀਤਾ। ਇਸ ...
ਪੰਜਾਬ ਦੇ ਸਰਕਾਰੀ ਸਕੂਲਾਂ ਲਈ ਨਵੇਂ ਹੁਕਮ ਜਾਰੀ
ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ (Government Schools) ’ਚ ਦਾਖਲਾ ਵਧਾਉਣ ਲਈ ਇਸ ਸਾਲ ਵੀ ਦਾਖਲਾ ਮੁਹਿੰਮ ਚਲਾਉਣ ਲਈ ਕਿਹਾ ਹੈ, ਜਿਸ ਤੋਂ ਬਾਅਦ ਹੁਣ ਸਕੂਲ ਪ੍ਰਚਾਰ ’ਚ ਜੁਟ ਗਏ ਹਨ। ਹਾਲਾਂਕਿ ਸਕੂਲਾਂ ਨੇ ਪਹਿਲਾਂ ਆਪਣੇ ਪੱਧਰ ’ਤੇ ਹੀ ਦਾਖਲਾ ਸ਼ੁਰੂ ਕਰ ਦਿੱਤਾ ਸੀ ਪਰ...
Punjab School Timing: ਪੰਜਾਬ ’ਚ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਆਦੇਸ਼
ਮੋਹਾਲੀ (ਸੱਚ ਕਹੂੰ ਨਿਊਜ਼)। Punjab School Timing: ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। ਇਸ ਦੌਰਾਨ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਜਦੋਂ ਕਿ ਸੀਨੀਅਰ ਸੈਕੰਡਰੀ ਸਕੂਲ ਸ...
ਅਧਿਆਪਕਾਂ ਨੂੰ ਚੋਣ ਡਿਊਟੀ ਦੌਰਾਨ ਮਿਲਣ ਇਹ ਸਹੂਲਤਾਂ : ਜੀਟੀਯੂ ਪੰਜਾਬ
ਅਧਿਆਪਕਾਂ ਦੀਆਂ ਚੋਣ ਡਿਊਟੀਆਂ ਤਹਿਸੀਲ ਪੱਧਰ ’ਤੇ ਲਗਾਈਆਂ ਜਾਣ ਜੀਟੀਯੂ ਪੰਜਾਬ
(ਸੱਚ ਕਹੂੰ ਨਿਊਜ) ਪਟਿਆਲਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਪਟਿਆਲਾ ਦਾ ਇੱਕ ਵਫਦ ਲੋਕ ਸਭਾ ਚੋਣਾਂ ਵਿੱਚ ਚੋਣ ਡਿਊਟੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮਿਲਿਆ। ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਮਾ...