ਅਧਿਆਪਕਾ ਦੀ ਮੌਤ ਦਾ ਮਾਮਲਾ : ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਕੀਤੀ ਮੰਗ
ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ' ਵਿਖੇ ਵਾਪਰੀ ਮੰਦਭਾਗੀ ਘਟਨਾ ’ਚ ਸਕੂਲ ਅਧਿਆਪਕਾ ਰਵਿੰਦਰ ਕੌਰ ਦੇ ਸਦੀਵੀ ਵਿਛੋੜਾ ਦੇ ਜਾਣ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਜ਼ਖ਼ਮੀ 3 ਹੋਰ ਅਧਿਆਪਕਾਵਾਂ ਦੇ ਜਲਦੀ ਸਿਹਤਯਾਬ ਹੋਣ ਦੀ ਕੀਤੀ ਕਾਮਨਾ
ਕੋਟਕਪੂਰਾ ,(ਸੁਭਾਸ਼ ਸ਼ਰਮਾ)। (Kot...
ਪੰਜਾਬ ’ਚ ਛੁੱਟੀਆਂ ਦੌਰਾਨ ਆਈ ਵੱਡੀ ਖ਼ਬਰ, ਖੁੱਲ੍ਹੇ ਰਹਿਣਗੇ ਇਹ ਸਕੂਲ
ਚੰਡੀਗੜ੍ਹ। ਪਹਾੜਾਂ ’ਤੇ ਪੈ ਰਹੇ ਭਾਰੀ ਮੀਂਹ ਕਾਰਨ ਪੰਜਾਬ ’ਚ ਮੁੜ ਹੜ੍ਹਾਂ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਤੇ ਦਿਨ 26 ਅਗਸਤ ਤੱਕ ਪੰਜਾਬ ਭਰ ਦੇ ਸਕੂਲਾਂ ’ਚ ਛੁੱਟੀਆਂ (holidays) ਦਾ ਐਲਾਨ ਕਰ ਦਿੱਤਾ ਸੀ। ਇਸ ਦੌਰਾਨ ਇੱਕ ਵੱਡੀ ਖ਼ਬਰ ਨਿੱਕਲ ਕੇ ਸ...
ਠੇਕੇਦਾਰ ਖਿਲਾਫ ਐਫ.ਆਈ.ਆਰ. ਦਰਜ, ਮੈਜਿਸਟ੍ਰੇਟ ਜਾਂਚ ਲਈ ਡੀਸੀ ਵੱਲੋਂ ਕਮੇਟੀ ਦਾ ਗਠਨ
ਮਾਮਲਾ ਬੱਦੋਵਾਲ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ਼ ਰੂਮ ਦੀ ਛੱਤ ਡਿੱਗਣ ਦਾ (Ludhiana News)
(ਜਸਵੀਰ ਸਿੰਘ ਗਹਿਲ) ਲੁਧਿਆਣਾ। ਬੱਦੋਵਾਲ ਵਿਖੇ ਸਰਕਾਰੀ ਸਕੂਲ ਦੀ ਛੱਤ ਡਿੱਗਣ ਦੀ ਘਟਨਾ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੰਭੀਰ ਨੋਟਿਸ ਲਿਆ ਹੈ। ਮੁੱਖ ਮੰਤਰੀ ਨੇ ਤੁਰੰਤ ਮੁਰੰਮਤ ਦਾ ਕੰਮ ਕਰ...
ਮਹਿੰਦਰਾ ਕਾਲਜ ’ਚ ਤੀਜ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ
ਮੁੱਖ ਮਹਿਮਾਨ ਪ੍ਰੋ. (ਡਾ.) ਹਰਵਿੰਦਰ ਕੌਰ ਦਾ ਪਿ੍ਰੰਸੀਪਲ ਅਮਰਜੀਤ ਸਿੰਘ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ (Teej Festival)
ਮਹਿੰਦਰਾ ਕਾਲਜ, ਪਟਿਆਲਾ ਉੱਤਰੀ ਭਾਰਤ ਦੀ ਇੱਕ ਨਾਮਵਰ ਅਤੇ ਸ਼ਾਨਦਾਰ ਸੰਸਥਾ ਹੈ-ਪ੍ਰੋ. ਹਰਵਿੰਦਰ ਕੌਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸਰਕਾਰੀ ਮਹਿੰਦਰਾ ਕਾ...
ਸਕੂਲ ਦੀ ਡਿੱਗੀ ਛੱਤ, ਚਾਰ ਅਧਿਆਪਕਾਵਾਂ ਮਲਬੇ ਹੇਠ ਦਬੀਆਂ, ਇੱਕ ਅਧਿਆਪਕਾ ਦੀ ਮੌਤ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੁਧਿਆਣਾ ਤੋਂ ਬਹੁਤ ਹੀ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਸਥਾਨਕ ਬੱਦੋਵਾਲ ਸਥਿੱਤ ਸਰਕਾਰੀ ਸਕੂਲ ਵਿੱਚ ਉਸ ਸਮੇਂ ਹਫੜਾ ਦਫ਼ੜੀ ਮੱਚ ਗਈ ਜਦੋਂ ਸਰਕਾਰੀ ਸਮਾਰਟ ਸਕੂਨ ਦੀ ਉਸਾਰੀ ਅਧੀਨ ਬਿਲਡਿੰਗ ਦੀ ਛੱਤ ਡਿੱਗ ਗਈ। ਛੱਤ ਡਿੱਗਣ ਨਾਲ ਚਾਰ ਅਧਿਆਪਕਾਵਾਂ ਤੇ ਕੁਝ ਹੋਰ ਲੋਕ ਮਲਬੇ ਹੇਠ ...
ਪੰਜਾਬ ਭਰ ‘ਚ ਇਸ ਦਿਨ ਤੱਕ ਛੁੱਟੀ ਦਾ ਐਲਾਨ
ਚੰਡੀਗੜ੍ਹ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪ...
ਪੁਲਿਸ ਦੀ ਕਾਰਜ ਪ੍ਰਣਾਲੀ ਤੋਂ ਜਾਣੂੰ ਹੋਣਗੇ ਸਕੂਲੀ ਵਿਦਿਆਰਥੀ
‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ਸ਼ੁਰੂਆਤ (Student Police Cadet Scheme)
ਪਹਿਲੇ ਪੜਾਅ ਵਿਚ ਸਕੀਮ ਤਹਿਤ 280 ਸਕੂਲਾਂ ਦੇ ਅੱਠਵੀਂ ਜਮਾਤ ਦੇ 11200 ਵਿਦਿਆਰਥੀਆਂ ਦੀ ਚੋਣ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਨੇੜਿਓਂ ਜਾਣਨ ਅਤੇ ਸ਼ਾਸਨ ਤੇ ਸੁਰੱਖ...
ਅਮਾਨਤ ਇੰਸਾਂ ਨੇ ਇੰਡੀਆ ਬੁੱਕ ਤੇ ਏਸ਼ੀਆ ਬੁੱਕ ਆਫ ਰਿਕਾਰਡ ’ਚ ਨਾਂਅ ਦਰਜ ਕਰਵਾਇਆ
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਸ੍ਰੀ ਮੁਕਤਸਰ ਸਾਹਿਬ ਦੀ ਜੰਮਪਲ ਅਮਾਨਤ ਇੰਸਾਂ ਪੁੱਤਰੀ ਰਾਕੇਸ਼ ਇੰਸਾਂ ਨੇ ਛੋਲਿਆਂ ਦੀ ਦਾਲ ਦੇ ਦਾਣੇ ਉਪਰ ਮਾਂ ਬੋਲੀ ਦੀ ਪੈਂਤੀ ਅੱਖਰ (ੳ ਅ ੲ) 40 ਸੈਕਿੰਟਾਂ ਵਿਚ ਲਿਖ ਕੇ ’ਇੰਡੀਆਂ ਬੁਕ ਆਫ ਰਿਕਾਰਡ’ ਤੇ ’ਏਸ਼ੀਆਂ ਬੁਕ ਆਫ ਰਿਕਾਰਡ’ (Asia Book Of Records) ਬਣਾ ਕੇ ...
ਸਿੱਖਿਆ ਢਾਂਚੇ ਨੂੰ ਕ੍ਰਾਂਤੀਕਾਰੀ ਤਰੀਕੇ ਨਾਲ ਤਬਦੀਲ ਕਰੇਗੀ ਰਾਸ਼ਟਰੀ ਸਿੱਖਿਆ ਨੀਤੀ
ਭਾਰਤ ਦੀ ਨਵੀਂ ਸਿੱਖਿਆ ਪ੍ਰਣਾਲੀ ਦੀ ਰੂਪ-ਰੇਖਾ ਨੂੰ ਦਰਸਾਉਂਦੀ, ਭਾਰਤ ਦੀ ਰਾਸ਼ਟਰੀ ਸਿੱਖਿਆ ਨੀਤੀ 2020 ਕੇਂਦਰੀ ਕੈਬਨਿਟ ਦੁਆਰਾ 29 ਜੁਲਾਈ 2020 ਨੂੰ ਸ਼ੁਰੂ ਕੀਤੀ ਗਈ ਸੀ। ਨੀਤੀ ਦਾ ਉਦੇਸ਼ 2030 ਤੱਕ ਭਾਰਤ ਦੀ ਸਿੱਖਿਆ ਪ੍ਰਣਾਲੀ ਨੂੰ ਬਦਲਣਾ ਹੈ। ਯੂਨੀਫਾਇਡ ਡਿਸਟਿ੍ਰਕਟ ਇਨਫਾਰਮੇਸ਼ਨ ਸਿਸਟਮ ਫਾਰ ਐਜ਼ੂਕੇਸ਼ਨ ਪਲੱ...
ਚੱਕ ਮੋਚਣ ਵਾਲਾ ਦੇ 14 ਵਿਦਿਆਰਥੀ ਪੰਜਾਬ ਭਰ ’ਚੋਂ ਰਹੇ ਮੋਹਰੀ
ਪੀ.ਐੱਸ.ਟੀ.ਐੱਸ.ਈ.ਦੀ ਵਜ਼ੀਫਾ ਮੁਕਾਬਲਾ ਪ੍ਰੀਖਿਆ 'ਚ ਚੱਕ ਮੋਚਣ ਵਾਲਾ ਨੇ ਫਿਰ ਮਾਰੀ ਬਾਜ਼ੀ (Scholarship Competition Exam)
14 ਵਿਦਿਆਰਥੀ ਸਿਲੈਕਟ ਹੋਣ ਨਾਲ ਪੰਜਾਬ ਭਰ ’ਚੋਂ ਪਹਿਲਾ ਸਥਾਨ
ਪਿਛਲੇ ਮਹੀਨੇ ਹੀ ਐਨ .ਐਮ ਐਮ .ਐਸ .ਦੀ ਪ੍ਰੀਖਿਆ ਚ ਵੀ ਸੀ ਪੰਜਾਬ ਭਰ ’ਚੋਂ ਅਵੱਲ
(ਰਜਨੀਸ਼ ਰਵੀ) ...