Haryana CET: ਹਰਿਆਣਾ ਵਿੱਚ ਸੀਈਟੀ ਪ੍ਰੀਖਿਆ ‘ਤੇ ਲੱਗੀ ਪਾਬੰਦੀ ਹਟੀ, ਹੁਣ ਇਸ ਤਰੀਕ ਨੂੰ ਹੋਵੇਗੀ ਪ੍ਰੀਖਿਆ
ਹਿਸਾਰ (ਡਾ: ਸੰਦੀਪ ਸਿੰਹਮਾਰ)। Haryana CET: ਹਰਿਆਣਾ ਵਿੱਚ ਗਰੁੱਪ ਸੀ ਦੀ ਭਰਤੀ ਲਈ ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ ਦੁਆਰਾ ਆਯੋਜਿਤ ਕੀਤੀ ਜਾਣ ਵਾਲੀ ਸਾਂਝੀ ਯੋਗਤਾ ਪ੍ਰੀਖਿਆ ਹੁਣ 6 ਅਗਸਤ ਨੂੰ ਹੋਵੇਗੀ। 6 ਅਗਸਤ ਨੂੰ ਹਰਿਆਣਾ ਦੇ 5 ਜ਼ਿਲ੍ਹਿਆਂ ਵਿੱਚ ਸ਼੍ਰੇਣੀ ਨੰਬਰ 57 ਦੇ ਉਮੀਦਵਾਰਾਂ ਦੀ ਚੋਣ ਹੋਣੀ ਹ...
ਫਾਜ਼ਿਲਕਾ ਜ਼ਿਲ੍ਹੇ ਦੀ ਇਕ ਹੋਰ ਧੀ ਨੇ ਵਧਾਇਆ ਮਾਣ, ਪੰਜਾਬ ਭਰ ’ਚੋਂ ਰਹੀ ਅੱਵਲ
ਈ.ਟੀ.ਟੀ. ਟੈਸਟ ’ਚੋਂ ਹਾਸਲ ਕੀਤਾ ਪਹਿਲਾ ਸਥਾਨ (ETT Test)
ਡਿਪਟੀ ਕਮਿਸ਼ਨਰ ਨੇ ਫਾਜ਼ਿਲਕਾ ਦਾ ਨਾਮ ਚਮਕਾਉਣ *ਤੇ ਸੁਮਨ ਨੂੰ ਦਿੱਤੀ ਵਧਾਈ, ਦਫਤਰ ਵਿਖੇ ਕੀਤਾ ਸਨਮਾਨਿਤ
(ਰਜਨੀਸ਼ ਰਵੀ) ਫਾਜ਼ਿਲਕਾ। ਈ.ਟੀਟੀ. 5994 ਦੀ ਭਰਤੀ ਵਿਚੋਂ ਪੂਰੇ ਸੂਬੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਫਾਜ਼ਿਲਕਾ ਜ਼ਿਲ੍ਹੇ ਦਾ ਨਾਂ...
ਮੁੱਖ ਮੰਤਰੀ ਮਾਨ ਨੇ ਸਾਢੇ 12 ਹਜ਼ਾਰ ਅਧਿਆਪਕ ਕੀਤੇ ਪੱਕੇ
ਪੰਜਾਬ ਵਿੱਚ 'ਕੱਚਾ' ਸ਼ਬਦ ਨਹੀਂ ਰਹਿਣ ਦੇਵਾਂਗੇ : ਮਾਨ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ 12,710 ਕੱਚੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੱਖ ਮੰਤਰੀ ਮਾਨ ਨੇ ਕਿਹਾ ਕਿ ਜੋ ਪਿਛਲੀਆਂ ਸਰਕਾਰਾਂ ਦੇ ਕੀਤੇ ਵਾਅਦੇ ਤੋਂ ਦੁਖੀ ਸਨ। ਪੰਜਾਬ ਸਰਕਾਰ ਦੇ ਪਰਿਵਾਰ ਵਿੱਚ ਸਭ ਦਾ ...
ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਵਿਖਾਇਆ ਹੁਨਰ
ਸਰਕਾਰੀ ਕੰਨਿਆ ਸਕੂਲ ਕੋਟਕਪੂਰਾ ਦੀਆਂ 12 ਵਿਦਿਆਰਥਣਾਂ ਨੇ ਵਜ਼ੀਫ਼ਾ ਹਾਸਿਲ ਕੀਤਾ
(ਸੁਭਾਸ਼ ਸ਼ਰਮਾ) ਕੋਟਕਪੂਰਾ । ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਹੋਣਹਾਰ 12 ਵਿਦਿਆਰਥਣਾਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ "ਸਰਬੱਤ ਦਾ ਭਲਾ- ਵਿਦਿਆਰਥੀ ਭਲ...
ਸਕੂਲ ਦਾ ਨੁਕਸਾਨ, ਅਧਿਆਪਕਾਂ ਤੇ ਵਿਦਿਆਰਥਣਾਂ ਨੇ ਕੀਤਾ ਅਜਿਹਾ ਕੰਮ ਹਰ ਪਾਸੇ ਚਰਚੇ
ਸਕੂਲ ਭਲਾਈ ਲਈ ਅਧਿਆਪਕਾਂ ਅਤੇ ਵਿਦਿਆਰਥਣਾਂ ਵੱਲੋਂ ਵੱਡਮੁੱਲਾ ਯੋਗਦਾਨ
(ਸੁਭਾਸ਼ ਸ਼ਰਮਾ) ਕੋਟਕਪੂਰਾ । ਪਿਛਲੇ ਦਿਨੀਂ ਹੋਈਆਂ ਭਾਰੀ ਬਰਸਾਤਾਂ ਕਾਰਨ ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕਾਫੀ ਜ਼ਿਆਦਾ ਨੁਕਸਾਨ ਹੋਇਆ। (Kotakpura News) ਪ੍ਰਿੰਸੀਪਲ ਪ੍ਰਭਜ...
ਪੰਜਾਬ ਯੂਨੀਵਰਸਿਟੀ ’ਚ ਕੀਤਾ ਜਾਵੇਗਾ ਸ਼ਾਨਦਾਰ ਹੋਸਟਲਾਂ ਦਾ ਨਿਰਮਾਣ
ਪੰਜਾਬ ਯੂਨੀਵਰਸਿਟੀ ’ਚ ਲੜਕੀਆਂ ਦੇ ਹੋਸਟਲ ਲਈ 49 ਕਰੋੜ ਰੁਪਏ ਕੀਤੇ ਜਾਣਗੇ ਜਾਰੀ
ਯੂਨੀਵਰਸਿਟੀ ਕੈਂਪਸ ਵਿੱਚ ਹੋਸਟਲਾਂ ਵਾਲੀ ਥਾਂ ਦਾ ਕੀਤਾ ਦੌਰਾ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਪੰਜਾਬ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲ (Hostel) ...
ਨੌਜਵਾਨਾਂ ਨੂੰ ਸਿਖਾਈ ਜਾਵੇਗੀ ਅੰਗਰੇਜ਼ੀ ਭਾਸ਼ਾ, ਮੁੱਖ ਮੰਤਰੀ ਮਾਨ ਨੇ ਚੁੱਕਿਆ ਖਾਸ ਕਦਮ
ਨੌਜਵਾਨਾਂ ਨੂੰ ਸਿਖਾਈ ਜਾਵੇਗੀ ਅੰਗਰੇਜ਼ੀ ਭਾਸ਼ਾ, ਬ੍ਰਿਟਿਸ਼ ਕੌਂਸਲ ਐਜੂਕੇਸ਼ਨ ਇੰਡੀਆ ਨਾਲ ਸਮਝੌਤਾ (English language)
ਪੰਜਾਬੀ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਬਣਾਉਣ ਲਈ ਚੁੱਕਿਆ ਕਦਮ
ਮੁੱਖ ਮੰਤਰੀ ਨੇ ਨਵੇਂ ਉਪਰਾਲੇ ਨੂੰ ਪੰਜਾਬੀ ਨੌਜਵਾਨਾਂ ਦੀ ...
ਡਾ. ਗੁਰਦੀਪ ਕੌਰ ਰੰਧਾਵਾ ਨੂੰ ‘ਭਾਰਤ ਰਤਨ ਮਦਰ ਟੈਰੇਸਾ ਗੋਲਡ ਮੈਡਲ ਐਵਾਰਡ’ ਮਿਲਿਆ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਤੋਂ ਡਿਪਟੀ ਡਾਇਰੈਕਟਰ ਡਾ. ਗੁਰਦੀਪ ਕੌਰ ਰੰਧਾਵਾ, ਜੋ ਲੰਬਾ ਸਮਾਂ ਡਾਇਰੈਕਟਰ ਵਜੋਂ ਵੀ ਕਾਰਜਸ਼ੀਲ ਰਹੇ ਹਨ, ਨੂੰ ਭਾਰਤ ਸਰਕਾਰ ਦੀ ਰਜਿਸਟਰਡ ਸੰਸਥਾ ‘ਗਲੋਬਲ ਇਕਨੌਮਿਕ ਪ੍ਰੋਗਰੈੱਸ ਐਂਡ ਰਿਸਰਚ ਐਸੋਸੀਏਸ਼ਨ’ ਵੱਲੋਂ ‘ਭਾਰਤ ਰਤਨ ਮਦਰ ਟੈਰੇਸਾ ਗ...
ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਮੁੜ ਹੋਈਆਂ ਛੁੱਟੀਆਂ, ਜਾਣੋ ਕਾਰਨ
ਜਲੰਧਰ। ਪਹਾੜਾਂ ’ਤੇ ਪਏ ਭਾਰੀ ਮੀਂਹ ਨੇ ਦੇਸ਼ ਭਰ ਵਿੱਚ ਹੜ੍ਹਾਂ ਦੇ ਹਾਲਾਤ ਬਣਾ ਦਿੱਤੇ। ਪਿਛਲੇ ਹਫ਼ਤੇ ਤੋਂ ਲਗਾਤਾਰ ਪੰਜਾਬ ਵਿੱਚ ਵੀ ਹਾਲਾਤ ਵਿਗੜੇ ਹੋਏ ਹਨ। ਇਸ ਦੌਰਾਨ ਪੰਜਾਬ ਭਰ ਵਿੱਚ ਛੁੱਟੀਆਂ (Holidays) ਕਰ ਦਿੱਤੀਆਂ ਗਈਆਂ ਸਨ। ਹਾਲਾਤ ਥੋੜ੍ਹੇ ਆਮ ਹੋਣ ਤੋਂ ਬਾਅਦ ਮੁੜ ਸਕੂਲ ਖੋਲ੍ਹ ਦਿੱਤੇ ਗਏ। ਇਸ ਦੇ...
ਬੱਚੇ ਦੂਰ ਹੋਣ ਕਾਰਨ ਇਕੱਲੇ ਰਹਿ ਗਏ ਮਾਪਿਆਂ ਬਾਰੇ ਖੋਜ ’ਚ ਹੈਰਾਨੀਜਨਕ ਖੁਲਾਸੇ, ਜਾਣੋ
ਬੱਚੇ ਦੂਰ ਹੋਣ ਕਾਰਨ ਇਕੱਲੇ ਰਹਿ ਗਏ ਮਾਪਿਆਂ ਦੀਆਂ ਮਾਨਸਿਕ ਉਲਝਣਾਂ ਦੇ ਹੱਲ ਬਾਰੇ ਪੰਜਾਬੀ ਯੂਨੀਵਰਸਿਟੀ ਨੇ ਕੀਤਾ ਅਧਿਐਨ (Punjabi University)
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਦੀ ਇੱਕ ਤਾਜ਼ਾ ਖੋਜ ਵਿੱਚ ਉਨ੍ਹਾਂ ਮਾਪਿਆਂ ਦੀਆਂ ਮਾਨਸਿਕ ਉਲਝਣਾਂ ਦੇ ਹੱਲ ਬਾਰ...