ਜੇਈਈ ਤੇ ਨੀਟ ਪ੍ਰੀਖਿਆਵਾਂ ਲਈ ਰੇਲਵੇ ਚਲਾ ਰਹੀ ਹੈ ਸਪੈਸ਼ਲ ਰੇਲਾਂ
JEE and NEET exams | 15 ਸਤੰਬਰ ਤੱਕ ਮਿਲੇਗੀ ਸਹੂਲਤ
ਟਿਕਟ ਖਰੀਦਣ ਲਈ ਵਿਦਿਆਰਥੀ ਨੂੰ ਵਿਖਾਉਣਾ ਪਵੇਗਾ ਐਡਮਿਟ ਕਾਰਡ
ਨਵੀਂ ਦਿੱਲੀ। ਜੇਈਈ ਤੇ ਨੀਟ ਪ੍ਰੀਖਿਆਵਾਂ (JEE and NEET exams) 'ਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਹੈ। ਲਾਕਡਾਊਨ ਦੌਰਾਨ ਪ੍ਰਵੇਸ ਪ੍ਰੀਖਿਆ 'ਚ ਸ਼ਾਮਲ ਹੋਣ ਲਈ ਭ...
Anganwadi Vacancy: ਔਰਤਾਂ ਲਈ ਨੌਕਰੀ ਦਾ ਸੁਨਹਿਰੀ ਮੌਕਾ, ਸਰਕਾਰ ਨੇ ਆਂਗਣਵਾੜੀ ਭਰਤੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ, ਇਸ ਤਰ੍ਹਾਂ ਕਰੋ ਅਪਲਾਈ…
Anganwadi Vacancy: ਨਵੀਂ ਦਿੱਲੀ। ਜੇਕਰ ਤੁਸੀਂ ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਹੋ, ਤਾਂ ਇਹ ਤੁਹਾਡੇ ਲਈ ਇੱਕ ਸੁਨਹਿਰੀ ਮੌਕਾ ਹੈ, ਤੁਹਾਨੂੰ ਦੱਸ ਦੇਈਏ ਕਿ ਭਾਰਤ ਸਰਕਾਰ ਤੇ ਸੂਬਾ ਸਰਕਾਰ ਵੱਲੋਂ ਆਂਗਣਵਾੜੀ ਭਰਤੀ 2024 ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਇਸ ਨੋਟੀਫਿਕੇਸ਼ਨ ਅਨੁਸਾਰ ਇਸ ਭਰਤੀ ’ਚ, ਆਂਗਣ...
ਪੰਜਾਬ ’ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਿੰਨੇ ਦਿਨਾਂ ਲਈ ਹੋਈਆਂ ਛੁੱਟੀਆਂ
ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ (summer vacation in punjab 2023) ਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਕੀਤੇ ਪੱਤਰ ਵਿੱਚ ਲਿਖਿਆ ਹੈ ਕਿ ਅਧਿਸੂਚਿਤ ਕੀਤਾ ਜਾਂਦਾ ਹੈ ਕਿ ਪੰਜਾਬ ਸਰਕਾਰ ਨੇ ਰਾਜ ਦੇ ਸਮੂਹ ਸਰਕਾ...
97.40 ਪਾਸ ਫੀਸਦੀ ਨਾਲ ਜ਼ਿਲ੍ਹਾ ਫਾਜ਼ਿਲਕਾ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਫਾਜ਼ਿਲਕਾ (ਰਜਨੀਸ਼ ਰਵੀ )। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਬੋਰਡ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ 97.40 ਪਾਸ ਫੀਸਦੀ ਨਾਲ ਜ਼ਿਲ੍ਹਾ ਫਾਜਿਲਕਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਡਾ. ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਅਤੇ...
ਜਵਾਹਰ ਨਵੋਦਿਆ ਵਿਦਿਆਲਿਆ ਲਈ ਦਾਖਲਾ ਪ੍ਰੀਖਿਆ 30 ਅਪ੍ਰੈਲ ਨੂੰ
ਰੋਲ ਨੰਬਰ ਵੇਬਸਾਇਟ ਤੋਂ ਕਰ ਸਕਦੇ ਹੋ ਡਾਊਨਲੋਡ
(ਰਜਨੀਸ਼ ਰਵੀ) ਫਾਜਿ਼ਲਕਾ। ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਿੰਸੀਪਲ ਅਸ਼ੋਕ ਵਰਮਾ ਨੇ ਜਾਣਕਾਰੀ ਦਿੱਤੀ ਹੈ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਚ 6ਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਦਾਖਲਾ ਪ੍ਰੀਖਿਆ ਮਿਤੀ 30.04.2022 ਨੂ...
ਕਿਸ਼ੋਰ ਵਿਗਿਆਨ ਪ੍ਰੋਤਸਾਹਨ ਯੋਜਨਾ 2020-21 ਲਈ ਜ਼ਰੂਰੀ ਨੁਕਤੇ
ਕਿਸ਼ੋਰ ਵਿਗਿਆਨ ਪ੍ਰੋਤਸਾਹਨ ਯੋਜਨਾ 2020-21 ਲਈ ਜ਼ਰੂਰੀ ਨੁਕਤੇ
ਕੇ ਵੀ ਪੀ ਵਾਈ ਦੀ ਪ੍ਰੀਖਿਆ ਦੇਣ ਲਈ ਕੁੱਝ ਸੁਝਾਅ:
ਹਰ ਇਮਤਿਹਾਨ ਦੀ ਆਪਣੀ ਵਧੀਆ ਰਣਨੀਤੀ ਵਧੀਆ ਵਿਦਿਆਰਥੀਆਂ ਦੀ ਚੋਣ ਕਰਨ ਲਈ ਹੁੰਦੀ ਹੈ, ਇਸ ਲਈ ਇਹ ਸਭ ਮਹੱਤਵਪੂਰਨ ਬਣ ਜਾਂਦਾ ਹੈ ਕਿ ਵਿਦਿਆਰਥੀ ਨੂੰ ਇਸ ਰਣਨੀਤੀ ਦੇ ਅਨੁਸਾਰ ਚੰਗਾ ਪ੍ਰਦਰ...
Neet and Jee Exam | ਪੰਜਾਬ ਸਮੇਤ 7 ਸੂਬੇ ਜਾਣਗੇ ਸੁਪਰੀਮ ਕੋਰਟ
Neet and Jee Exam | ਜੇਈਈ ਤੇ ਨੀਟ ਪ੍ਰੀਖਿਆਵਾਂ ਰੋਕਣ ਲਈ ਸੋਨੀਆ ਗਾਂਧੀ ਦੀ ਅਗਵਾਈ 'ਚ ਲਿਆ ਫੈਸਲਾ
ਸੂਬਿਆਂ ਦਾ ਜੀਐਸਟੀ ਬਕਾਇਆ ਰੋਕਣਾ ਦੇਸ਼ ਨਾਲ ਧੋਖਾ
ਮਮਤਾ ਬੈਨਰਜੀ ਨੇ ਕਿਹਾ, ਸਾਰੇ ਸੂਬੇ ਸੁਪਰੀਮ ਕੋਰਟ ਚੱਲੋ
ਨਵੀਂ ਦਿੱਲੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਵਸਤੂ ਤੇ ਸੇਵਾ ਟੈਕਸ (ਜੀਐਸਟੀ) ਦੇ ਬ...
ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਮੇਲਾ ਕਰਵਾਇਆ
ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਮੇਲਾ (Diwali Fair)
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਮੇਲਾ (Diwali Fair) ਕਰਵਾਇਆ ਗਿਆ, ਜਿਸ ਦੌਰਾਨ ਮਸ਼ਹੂਰ ਗਾਇਕ ਅਤੇ ਪੇਸ਼ਕਾਰੀ ਕਲਾਕਾਰ ਵੀਨੂ ਕੋਇਤਸ਼ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਦੌਰਾਨ ਵਿਦਿਆਰ...
ਪ੍ਰੋ. ਹਰਵਿੰਦਰ ਕੌਰ ਨੇ ਡੀਨ ਵਿਦਿਆਰਥੀ ਭਲਾਈ ਵਜੋਂ ਅਹੁਦਾ ਸੰਭਾਲਿਆ
(ਸੱਚ ਕਹੂੰ ਨਿਊਜ) ਪਟਿਆਲਾ। ਪ੍ਰੋ. ਹਰਵਿੰਦਰ ਕੌਰ ਵੱਲੋਂ ਅੱਜ ਡੀਨ ਵਿਦਿਆਰਥੀ ਭਲਾਈ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ। ਉਨ੍ਹਾਂ ਨੂੰ ਪ੍ਰੋ. ਅਨੁਪਮਾ ਦੇ ਡੀਨ ਵਜੋਂ ਅਹੁਦੇ ਦੀ ਮਿਆਦ ਪੂਰੀ ਹੋਣ ਉਪਰੰਤ ਇਸ ਅਹੁਦੇ ਉੱਤੇ ਤਾਇਨਾਤ ਕੀਤਾ ਗਿਆ ਹੈ। (Punjabi University Patiala) ਉਨ੍ਹਾਂ ਵੱਲੋਂ ਰਸਮੀ ...
ਪੰਜਾਬ ਸਕੂਲ ਸਿੱਖਿਆ ਬੋਰਡ ਦਾ ਅੱਠਵੀਂ ਦਾ ਨਤੀਜਾ ਜਾਰੀ, ਇੰਜ ਕਰੋ ਚੈੱਕ…
How to check 8th class result online
ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਦੇ ਨਤੀਜੇ ਐਲਾਨ (8th Class Result Online) ਦਿੱਤੇ ਗਏ ਹਨ। ਇਸ ਦੀ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜ...