ਗੁਰੂਕੁਲ ਤੇ ਆਧੁਨਿਕ ਸਿੱਖਿਆ ਪ੍ਰਣਾਲੀ ਦਾ ਸੁਮੇਲ ਬਣਿਆ ਸ਼ਾਹ ਸਤਿਨਾਮ ਜੀ ਗਰਲਜ਼ ਕਾਲਜ
ਸਰਸਾ (ਸੱਚ ਕਹੂੰ ਨਿਊਜ਼)। ਗੁਰੂਕੁਲ ਅਤੇ ਆਧੁਨਿਕ ਸਿੱਖਿਆ ਲਈ ਪੇਂਡੂ ਖੇਤਰ ’ਚ ਪੂਜਨੀਕ ਗੁਰੂ ਸੰਤ ਡਾ। ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਲਾਇਆ ਗਿਆ ਸ਼ਾਹ ਸਤਿਨਾਮ ਜੀ ਗਰਲਜ਼ ਕਾਲਜ (Shah Satnam Ji Girls College) ਰੂਪੀ ਬੂਟਾ ਅੱਜ ਵੱਡਾ ਦਰੱਖਤ ਬਣ ਗਿਆ ਹੈ। ਇਹ ਸੰਸਥਾਨ ਭਾਰਤੀ ਸੱਭਿਆਚਾਰ ਦੇ ਉ...
ਪੰਜਾਬ ਸਰਕਾਰ ਵੱਲੋਂ ਇੱਕ ਹੋਰ ਸਹੂਲਤ ਦਾ ਆਗਾਜ਼
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ (Punjab Government) ਸੂਬਾ ਵਾਸੀਆਂ ਲਈ ਨਿੱਤ ਨਵੀਆਂ ਸਕੀਮਾਂ ਤੇ ਸਹੂਲਤਾਂ ਲਾਂਚ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਲਈ ਸੁਚੱਜੀਆਂ ਤੇ ਸੌਖੀਆਂ ਸਹੂਲਤਾਂ ਦੇਣ ਲਈ ਯਤਨ ਕਰ ਰਹੀ ਹੈ। ਇਸੇ ਤਹਿਤ ਪੰਜਾਬ ...
ਇਸ ਵਿਭਾਗ ਨੇ ਨੌਕਰੀਆਂ ਸਬੰਧੀ ਕੀਤਾ ਨੋਟੀਫਿਕੇਸ਼ਨ ਜਾਰੀ
ਨਵੀਂ ਦਿੱਲੀ (ਏਜੰਸੀ)। ਇਨਕਮ ਟੈਕਸ ਵਿਭਾਗ ’ਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਇਨਕਮ ਟੈਕਸ ਵਿਭਾਗ ਨੇ ਕਰਨਾਟਕ ਅਤੇ ਗੋਆ ਖੇਤਰ ਵਿੱਚ ਇੰਸਪੈਕਟਰ, ਟੈਕਸ ਸਹਾਇਕ ਅਤੇ ਦੇ 71 ਅਹੁਦਿਆਂ ਦੇ ਭਰਤੀਆਂ ਕੱਢੀਆਂ ਹਨ। ਇਨ੍ਹਾਂ ਅਹੁਦਿਆਂ ਲਈ ਦਿਲਚਸਪੀ ਰੱਖਣ ਵਾਲੇ ਉਮੀਦਵਾਰ 24 ਮਾਰਚ ਤੱਕ ਜਾਂ ਇਸ ...
PSTET ਨਾਲ ਜੁੜੀ ਵੱਡੀ ਅਪਡੇਟ, ਹੁਣੇ ਪੜ੍ਹੋ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸਰਕਾਰੀ ਤੇ ਨਿੱਜੀ ਸਕੂਲਾਂ ’ਚ ਅਧਿਆਪਕ ਵਜੋਂ ਸੇਵਾਵਾਂ ਦੇਣ ਦੇ ਚਾਹਵਾਨ ਉਮੀਦਵਾਰਾਂ ਲਈ ਅਹਿਮ ਖਬਰ ਹੈ। ਸਟੇਟ ਕੌਂਸਲ ਆਫ਼ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ (SCERT) ਪੰਜਾਬ ਨੇ ਪੰਜਾਬ ਸਟੇਟ ਟੀਚਰ ਅਲਿਜੀਬਿਲਟੀ ਟੈਸਟ (PSTET) ਬਾਰੇ ਨੋਟਿਫਿਕੇਸ਼ਨ ਜਾਰੀ ਕੀਤਾ ਹੈ। ਇਸ ਨੋਟੀਫਿਕੇ...
Shah Satnam Ji Boy’s School ਦੇ ਵਿਦਿਆਰਥੀ ਨੇ ਹਾਸਲ ਕੀਤੀ ਵੱਡੀ ਪ੍ਰਾਪਤੀ
ਫਲਾਇੰਗ ਅਫ਼ਸਰ ਦੇ ਅਹੁਦੇ ’ਤੇ ਹੋਈ ਚੋਣ | Shah Satnam Ji Boy's School
ਸਰਸਾ (ਸੱਚ ਕਹੂੰ ਨਿਊਜ਼)। ਸ਼ਾਹ ਸਤਿਨਾਮ ਜੀ ਬੁਆਇਜ ਸਕੂਲ (Shah Satnam Ji Boy's School) ਦੇ ਵਿਦਿਆਰਥੀ ਮੋਹਿਤ ਗਿੱਲ ਨੇ ਬਾਰ੍ਹਵੀਂ ਨਾਨ ਮੈਡੀਕਲ ਸਾਲ 221-22 ’ਚ ਪਾਸ ਕੀਤੀ। ਇਸ ਵਿਦਿਆਰਥੀ ਨੇ ਜਮਾਤ ਛੇਵੀਂ ਤੋਂ ਇਸ ਸਕੂਲ ’...
ਪੰਜਾਬ ਦੇ ਸਿੰਗਾਪੁਰ ਗਏ 36 ਪ੍ਰਿੰਸੀਪਲਾਂ ਸਬੰਧੀ ਆਇਆ ਅਪਡੇਟ, ਅੱਜ ਕੀ ਹੈ ਖਾਸ…
ਚੰਡੀਗੜ੍ਹ। ਸਿੰਗਾਪੁਰ ਗਏ ਪੰਜਾਬ ਦੇ 36 ਪ੍ਰਿੰਸੀਪਲ ਸਹਿਬਾਨਾਂ (Principals of Punjab) ਸਬੰਧੀ ਅਪਡੇਟ ਸਾਹਮਣੇ ਆਇਆ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਟਵੀਟ ਵਿੱਚ ਦੱਸਿਆ ਗਿਆ ਹੈ ਕਿ ਉਕਤ 36 ਪ੍ਰਿੰਸੀਪਲ ਅੱਜ ਪੰਜਾਬ ਵਾਪਸ ਪਰਤ ਰਹੇ ਹਨ। ਮੁੱਖ ਮੰਤਰੀ ਨੇ ਟਵੀਟ ’ਚ ਲਿਖਿ...
Saint Dr MSG ਨੇ ਆਦਿਵਾਸੀ ਖੇਤਰ ’ਚ ਜਗਾਈ ਸਿੱਖਿਆ ਦੀ ਅਲਖ
ਸ਼ਾਹ ਸਤਿਨਾਮ ਜੀ ਨੋਬਲ ਸਕੂਲ ਦੇ ਪ੍ਰਿੰਸੀਪਲ ਨੇ ਪੂਜਨੀਕ ਗੁਰੂ ਜੀ ਨੂੰ ਸਮਰਪਿਤ ਕੀਤੇ 21 ਐਵਾਰਡ
ਬਰਨਾਵਾ/ਉਦੈਪੁਰ। ਇੱਕ ਸਮੇਂ ਰਾਜਸਥਾਨ ਦੇ ਉਦੈਪੁਰ ਜ਼ਿਲ੍ਹੇ ਦੇ ਜਿਸ ਆਦਿਸਵਾਸੀ ਖੇਤਰ ਦਾ ਨਾਂਅ ਲੈਣ ’ਤੇ ਵੀ ਲੋਕ ਡਰ ਨਾਲ ਕੰਬਦੇ ਸਨ ਅੱਜ ਉਥੋਂ ਦੇ ਬੱਚੇ ਸਿੱਖਿਆ ਦੇ ਨਾਲ-ਨਾਲ ਖੇਡਾਂ ’ਚ ਸੋਨ ਤਮਗਿਆਂ ਦੀ ਚਕ...
ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਪੰਜਾਬ ਨੂੰ ਦਿੱਤਾ ਤੋਹਫ਼ਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਵੱਲੋਂ ਲਗਤਾਰ ਕੀਤੇ ਗਏ ਵਾਅਦੇ ਪੂਰੇ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਲਾਈਵ ਹੋ ਕੇ ਇੱਕ ਹੋਰ ਗਰੰਟੀ ਪੂਰੀ ਕਰਨ ਦਾ ਇਸ਼ਾਰਾ ਕੀਤਾ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡਆ ਅਕਾਊਂਟ ’ਤੇ ਲਾਈਵ ...
ਪੰਜਾਬ ਦੇ ਸਰਕਾਰੀ ਸਕੂਲਾਂ ਲਈ ਨਵੇਂ ਹੁਕਮ ਜਾਰੀ
ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ (Government Schools) ’ਚ ਦਾਖਲਾ ਵਧਾਉਣ ਲਈ ਇਸ ਸਾਲ ਵੀ ਦਾਖਲਾ ਮੁਹਿੰਮ ਚਲਾਉਣ ਲਈ ਕਿਹਾ ਹੈ, ਜਿਸ ਤੋਂ ਬਾਅਦ ਹੁਣ ਸਕੂਲ ਪ੍ਰਚਾਰ ’ਚ ਜੁਟ ਗਏ ਹਨ। ਹਾਲਾਂਕਿ ਸਕੂਲਾਂ ਨੇ ਪਹਿਲਾਂ ਆਪਣੇ ਪੱਧਰ ’ਤੇ ਹੀ ਦਾਖਲਾ ਸ਼ੁਰੂ ਕਰ ਦਿੱਤਾ ਸੀ ਪਰ...
ਚੰਗੀ ਖ਼ਬਰ : ਵਿਦਿਆਰਥੀਆਂ ਨੂੰ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮਿਲ ਜਾਣਗੀਆਂ ਕਿਤਾਬਾਂ
ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ’ਚ ਅਜਿਹਾ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਸਕੂਲਾਂ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਦਿਆਰਥੀਆਂ (Students) ਨੂੰ ਕਿਤਾਬਾਂ ਮਿਲ ਜਾਣਗੀਆਂ। ਇਨ੍ਹਾਂ ਕਿਤਾਬਾਂ ਦੀ ਛਪਾਈ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫਰਵਰੀ ਦੇ ਅਖੀਰ ...