ਨਤੀਜਿਆਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ
ਸਟਾਫ ਵੱਲੋਂ ਸੁਨੇਹਾ ਨੂੰ 21 ਹਜ਼ਾਰ ਰੁਪਏ ਦਾ ਨਗਦ ਇਨਾਮ ਦਿੱਤਾ
(ਸੱਚ ਕਹੂੰ ਨਿਊਜ਼) ਕੋਟਕਪੂਰਾ। ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕੀਤੇ ਗਏ ਸਮਾਗਮ ਦੌਰਾਨ ਸਕੂਲ ਦੀਆਂ ਹੁਸ਼ਿਆਰ ਵਿਦਿਆਰਥਣਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਵੱਲੋਂ ਸਨਮਾਨ...
ਪੰਜਾਬ ’ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਿੰਨੇ ਦਿਨਾਂ ਲਈ ਹੋਈਆਂ ਛੁੱਟੀਆਂ
ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ (summer vacation in punjab 2023) ਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਕੀਤੇ ਪੱਤਰ ਵਿੱਚ ਲਿਖਿਆ ਹੈ ਕਿ ਅਧਿਸੂਚਿਤ ਕੀਤਾ ਜਾਂਦਾ ਹੈ ਕਿ ਪੰਜਾਬ ਸਰਕਾਰ ਨੇ ਰਾਜ ਦੇ ਸਮੂਹ ਸਰਕਾ...
ਦਸਵੀਂ ਜਮਾਤ ਦੀ ਪ੍ਰੀਖਿਆ ‘ਚ ਮੋਹਰੀ ਲੜਕੀਆਂ ਨੂੰ ਮੁੱਖ ਮੰਤਰੀ ਨੇ ਦਿੱਤੀ ਵਧਾਈ
Tenth Class Result : ਕਿਹਾ “ਇਹ ਧੀਆਂ ਦਾ ਯੁੱਗ ਹੈ”
ਵਿਦਿਆਰਥਣਾਂ ਦੀ ਪ੍ਰਾਪਤੀ ਨੂੰ ਮਾਣਮੱਤੀ ਉਪਲਬਧੀ ਦੱਸਿਆ
ਅੱਵਲ ਬੱਚਿਆਂ ਨੂੰ 51,000 ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਸੁੱਕਰਵਾਰ ਨੂੰ ਐਲਾਨੀ ਗਈ ਦਸਵ...
ਦਸਵੀਂ ਦਾ ਨਤੀਜਾ : ਜ਼ਿਲ੍ਹਾ ਫਾਜ਼ਿਲਕਾ ਦੇ ਵਿਦਿਆਰਥੀ ਛਾਏ
Tenth Result ਫ਼ਾਜ਼ਿਲਕਾ ਦਾ ਨਤੀਜਾ 96.54 ਪਾਸ ਫੀਸਦੀ ਰਿਹਾ
ਜ਼ਿਲ੍ਹੇ ਦੇ 12 ਵਿਦਿਆਰਥੀਆਂ ਨੇ ਮੈਰਿਟ ਵਿੱਚ ਬਣਾਈ ਥਾਂ
(ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀ ਬੋਰਡ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦਾ ਨਤੀਜਾ 96.54 ਪਾਸ ਫੀਸਦੀ ਰਿਹਾ...
ਦਸਵੀਂ ਦਾ ਨਤੀਜਾ : ਪੇਂਡੂ ਸਕੂਲਾਂ ਨੇ ਸ਼ਹਿਰਾਂ ਵਾਲੇ ਪਛਾੜੇ
ਬਠਿੰਡਾ (ਸੁਖਜੀਤ ਮਾਨ)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ (PSEB 10th Result) ’ਚੋਂ ਜਿੱਥੇ ਪੰਜਾਬ ਭਰ ’ਚੋਂ ਪਹਿਲੇ ਤਿੰਨ ਸਥਾਨਾਂ ’ਤੇ ਪੇਂਡੂ ਸਕੂਲਾਂ ਦੀਆਂ ਵਿਦਿਆਰਥਣਾਂ ਆਈਆਂ ਹਨ, ਉੱਥੇ ਹੀ ਸਮੁੱਚੇ ਨਤੀਜੇ ’ਚ ਵੀ ਪੇਂਡੂ ਸਕੂਲਾਂ ਦਾ ਦਬਦਬਾ ਰਿਹਾ ਹੈ। ਸ਼ਹਿ...
ਦਸਵੀਂ ਦਾ ਨਤੀਜਾ : ਪਹਿਲੇ ਤਿੰਨ ਸਥਾਨਾਂ ’ਤੇ ਫਰੀਦਕੋਟ ਤੇ ਮਾਨਸਾ ਦਾ ਕਬਜ਼ਾ
ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕੋਟਸੁਖੀਆ ਦੇ ਸਕੂਲ ਦੀਆਂ ਦੋ ਵਿਦਿਆਰਥਣਾ ਪਹਿਲੇ-ਦੂਜੇ ਸਥਾਨ ’ਤੇ
ਮਾਨਸਾ (ਸੁਖਜੀਤ ਮਾਨ)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਜ਼ਮਾਤ ਦੇ ਨਤੀਜੇ ’ਚ ਵੀ ਮਾਲਵਾ ਖਿੱਤੇ ਦੇ ਸਕੂਲਾਂ ਦੀ ਚੜ੍ਹਤ ਰਹੀ ਹੈ। ਇਸ ਤੋਂ ਪਹਿਲਾਂ ਪੰਜਵੀਂ, ਅੱਠਵੀਂ ਤੇ ਬਾਰਵੀਂ ’ਚ ਵੀ...
ਪੰਜਾਬ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆ, ਕਿਵੇਂ ਚੈੱਕ ਕਰੀਏ ਨਤੀਜਾ
ਫਰੀਦਕੋਟ ਦੀ ਗਗਨਦੀਪ ਕੌਰ ਨੇ ਮਾਰੀ ਬਾਜ਼ੀ | How to Check PSEB 10th Result
ਮੋਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਦੇ ਨਤੀਜੇ ਦਾ ਐਲਾਨ (How to Check PSEB 10th Result) ਕਰ ਦਿੱਤਾ ਹੈ। ਸਿੱਖਿਆ ਬੋਰਡ ਵੱਲੋਂ ਮਾਰਚ 2023 ਵਿੱਚ 10ਵੀਂ ਸ੍ਰੇਣੀ ਦੀ ਪ੍ਰੀਖਿਆ ਕਰਵਾਈ ਗਈ ਸੀ। 10...
ਬਾਰਵੀਂ ਦਾ ਨਤੀਜਾ : 6 ਮੈਰਿਟ ਪੁਜੀਸ਼ਨਾਂ ਨਾਲ ਸੰਤ ਮੋਹਨ ਦਾਸ ਸਕੂਲ ਜ਼ਿਲ੍ਹਾ ਭਰ ‘ਚ ਪਹਿਲੇ ਸਥਾਨ ’ਤੇ
Result Of Twelfth : 20 ਵਿਦਿਆਰਥੀਆਂ ਨੇ ਹਾਸਿਲ ਕੀਤੇ 95 ਫੀਸਦੀ ਤੋਂ ਵੱਧ ਅੰਕ
ਵਿਸ਼ਾ ਵਾਈਜ਼ ਅੱਠ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 100 ਪ੍ਰਤੀਸ਼ਤ ਅੰਕ
ਕੋਟਕਪੂਰਾ (ਅਜੈ ਮਨਚੰਦਾ)। ਸੰਤ ਮੋਹਨ ਦਾਸ ਯਾਦਗਾਰੀ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋ...
ਅਨਾਹਿਤਾ ਗਰਗ ਨੇ ਜੇਈਈ ਮੇਨ ਪ੍ਰੀਖਿਆ ’ਚੋਂ ਪੂਰੇ ਭਾਰਤ ‘ਚ 8ਵਾਂ ਰੈਂਕ ਹਾਸਿਲ ਕੀਤਾ
ਮਾਨਵਤਾ ਦੀ ਭਲਾਈ ਲਈ ਇੱਕੋ ਫਰੈਂਡਲੀ ਬਿਲਡਿੰਗ ਬਣਾਉਣਾ ਹੈ ਉਦੇਸ਼
ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਚੰਡੀਗੜ੍ਹ ਨਿਵਾਸੀ ਅਨਾਹਿਤਾ ਗਰਗ ਨੇ ਜੇਈਈ ਮੇਨ 2023 ਦੀ ਪ੍ਰੀਖਿਆ (JEE Main Exam) ਵਿੱਚ ਪੂਰੇ ਭਾਰਤ ਵਿੱਚੋਂ ਅੱਠਵਾਂ ਰੈਂਕ ਹਾਸਲ ਕਰ ਕੇ ਪੂਰੇ ਚੰਡੀਗੜ੍ਹ ਦਾ ਨਾਂਅ ਰੌਸ਼ਨ ਕੀਤਾ ਹੈ। ਅਨਾਹਿਤਾ ਗਰਗ ਦੀ...
10ਵੀਂ ਜਮਾਤ ਦੇ ਨਤੀਜੇ : ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ, ਇਸ ਵੈੱਬਸਾਈਟ ਤੋਂ ਦੇਖਿਆ ਜਾ ਸਕੇਗਾ ਨਤੀਜਾ
ਮੋਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ੍ਰੇਣੀ ਦੀ ਮਾਰਚ 2023 ਵਿੱਚ ਕਰਵਾਈ ਗਈ ਪ੍ਰੀਖਿਆ ਦਾ ਨਤੀਜਾ (Matriculation Result 2023 PSEB) ਸ਼ੁੱਕਰਵਾਰ 26 ਮਈ 2023 ਨੂੰ ਐਲਾਨਿਆ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ। ਜਾਣਕਾਰੀ ਵਿੱਚ ...