ਸਰਦਾਰ ਵੱਲਭ ਭਾਈ ਪਟੇਲ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਏਕਤਾ ਦੌੜ ਕਰਵਾਈ
ਕੋਟਕਪੂਰਾ, (ਅਜੈ ਮਨਚੰਦਾ)। ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਕੌਮੀ ਸੇਵਾ ਯੋਜਨਾ ਵਿਭਾਗ ਵੱਲੋਂ ਕਾਰਜਕਾਰੀ ਪ੍ਰਿੰਸੀਪਲ ਡਾ. ਹਰੀਸ਼ ਸ਼ਰਮਾ ਦੀ ਰਹਿਨੁਮਾਈ ਹੇਠ ਸਰਦਾਰ ਵੱਲਭ ਭਾਈ ਪਟੇਲ ਜੀ (Sardar Vallabh Bhai Patel) ਦੇ ਜਨਮ ਦਿਵਸ ਨੂੰ ਸਮਰਪਿਤ ਏਕਤਾ ਦੌੜ ਕਰਵਾਈ ਗਈ। ਪ੍ਰੋ. ਅਨੀਤਾ ਵੱਲੋਂ ਸ...
ਮੈਰਿਟ ਲਿਸਟ ’ਚੋਂ ਪੰਜਾਬ ’ਚੋਂ ਪਹਿਲਾ ਨੰਬਰ ਲੈ ਕੇ ਸੰਦੀਪ ਸਿੰਘ ਨੇ ਵਧਾਇਆ ਮਾਪਿਆਂ ਦਾ ਮਾਣ
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਦਿੱਤਾ ਸਫਲਤਾ ਦਾ ਸਿਹਰਾ
(ਮੇਵਾ ਸਿੰਘ) ਲੰਬੀ/ਮਲੋਟ। ਪਿੰਡ ਗੱਗੜ ਬਲਾਕ ਲੰਬੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਸੰਦੀਪ ਸਿੰਘ ਪੁੱਤਰ ਕਮੀਰ ਸਿੰਘ ਨੇ 21 ਅਗਸਤ 2022 ’ਚ ਹੋਈ ਮਾਸਟਰ ਕੇਡਰ ਐਸ ਐਸ ਦੀ ਪ੍ਰੀਖਿਆ (Exam Master Cadre...
Punjab School Timings: ਪੰਜਾਬ ’ਚ ਬਦਲਦੇ ਮੌਸਮ ਨੂੰ ਲੈ ਕੇ ਬਦਲਿਆ ਸਕੂਲਾਂ ਦਾ ਸਮਾਂ, ਪੜ੍ਹੋ ਖਬਰ
1 ਨਵੰਬਰ ਤੋਂ ਲਾਗੂ ਹੋਣਗੇ ਆਦੇਸ਼
ਹੁਣ 9 ਤੋਂ 3 ਵਜੇ ਤੱਕ ਰਹੇਗਾ ਸਮਾਂ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab School Timings: ਪੰਜਾਬ ’ਚ ਵਧਦੀ ਠੰਡ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ’ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰ...
ਬੋਰਡ ਦੀ ਪ੍ਰੀਖਿਆ ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਨੇ ਜਿੱਤੀ
ਲੌਂਗੋਵਾਲ (ਹਰਪਾਲ)। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਕੇਂਦਰੀ ਵਿਦਿਆਲਿਆ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਹਰ ਸਾਲ ਦੀ ਤਰ੍ਹਾਂ ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਦੇ ਬੱਚਿਆਂ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ...
ਹਰਮੀਤ ਕੌਰ ਦਾ ਸਕੂਲ ਪਹੁੰਚਣ ’ਤੇ ਸਨਮਾਨ
ਹਰਮੀਤ ਕੌਰ ਦਾ ਸਕੂਲ ਪਹੁੰਚਣ ’ਤੇ ਸਨਮਾਨ
ਲੌਂਗੋਵਾਲ (ਹਰਪਾਲ)। ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਹਰਦਮ ਯਤਨ ਕਰ ਰਿਹਾ ਹੈ। ਪੜ੍ਹਾਈ ਦੇ ਨਾਲ਼ ਨਾਲ਼ ਸਹਿ ਵਿੱਦਿਅਕ ਗਤੀਵਿਧੀਆਂ ਅਤੇ ਖੇਡਾਂ ਵਿੱਚ ਰਾਜ ਅਤੇ ਜ਼ਿਲ੍ਹਾ ਪੱਧਰ ’ਤੇ ਪ੍ਰਾਪਤੀਆਂ ਕਰ ਰਹੇ ਹਨ। ਉਹਨਾਂ ਹੀ ਵਿਦਿਆਰਥੀਆਂ...
ਕਿਸ਼ੋਰ ਉਮਰ ਦੇ ਵਿਦਿਆਰਥੀਆਂ ਦੀਆਂ ਸਮੱਸਿਆਂਵਾਂ ’ਤੇ ਧਿਆਨ ਦੇਣਾ ਜ਼ਰੂਰੀ : ਸ਼ਿਵ ਪਾਲ ਗੋਇਲ
ਇੱਕ ਰੋਜ਼ਾ ਟ੍ਰੇਨਿੰਗ ਦਾ ਆਯੋਜਨ : ਬੁੱਟਰ
ਬਠਿੰਡਾ (ਸੱਚ ਕਹੂੰ ਨਿਊਜ਼)। ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਿਸ਼ੋਰ ਸਿੱਖਿਆ ਤਹਿਤ ਜ਼ਿਲ੍ਹਾ ਪੱਧਰੀ ਐਡਵੋਕੇਸੀ/ ਵਰਕਸ਼ਾਪ ਟੀਚਰਜ਼ ਹੋਮ ਬਠਿੰਡਾ ਵਿਖੇ ਕੀਤੀ ਗਈ। ਇਸ ਟਰੇਨਿੰਗ ਕੈਂਪ ਵਿੱਚ ਜ਼ਿਲ੍ਹੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚੋਂ ਇੱਕ ਮਹਿਲਾ ...
ਹਰਿਆਣਾ ਵਾਂਗ ਯੂਪੀ ’ਚ ਵੀ ਪ੍ਰੀਖਿਆਰਥੀਆਂ ਦੀ ਮੱਦਦ ਲਈ ਹੈਲਪ ਡੈਸਕ ਲਾਇਆ
ਲਖਨਊ (ਸੱਚ ਕਹੂੰ ਨਿਊਜ਼)। ਜਿਸ ਤਰ੍ਹਾਂ ਪਿਛਲੇ ਹਫਤੇ ਹਰਿਆਣਾ ’ਚ ਪ੍ਰੀਖਿਆ ਦੇਣ ਆਏ ਉਮੀਦਵਾਰਾਂ ਦੀ ਮੱਦਦ ਲਈ ਹੈਲਪ ਡੈਸਕ ਸਥਾਪਿਤ ਕੀਤੇ ਗਏ ਸਨ, ਉਸੇ ਤਰ੍ਹਾਂ ਸੀਈਟੀ/ਪੀ.ਈ.ਟੀ. ਦੀ ਪ੍ਰੀਖਿਆ ਲਈ ਉਮੀਦਵਾਰਾਂ ਦੀ ਮੱਦਦ ਲਈ ਉੱਤਰ ਪ੍ਰਦੇਸ਼ ਦੇ 14 ਜ਼ਿਲ੍ਹਿਆਂ ’ਚ ਡੈਸਕ ਸਥਾਪਿਤ ਕੀਤੇ ਗਏ ਹਨ, ਜਿਸ ’ਚ ਡੇਰਾ ਸੱਚਾ...
ਜਿਲ੍ਹਾ ਪੱਧਰੀ ਕਬੱਡੀ ਮੁਕਾਬਲਿਆਂ ’ਚ ਸੰਤ ਮੋਹਨ ਦਾਸ ਸਕੂਲ ਦੀ ਬੱਲੇ ਬੱਲੇ
ਜਿਲ੍ਹਾ ਪੱਧਰੀ ਕਬੱਡੀ ਮੁਕਾਬਲਿਆਂ ’ਚ ਸੰਤ ਮੋਹਨ ਦਾਸ ਸਕੂਲ ਦੀ ਬੱਲੇ ਬੱਲੇ
ਕੋਟਕਪੂਰਾ (ਅਜੈ ਮਨਚੰਦਾ)। ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੀ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀ: ਸੈਕੰ: ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਫਰੀਦਕੋਟ ਵਿਖੇ ਹੋਏ ਜਿਲ੍ਹਾ ਪੱਧਰ ਦੇ ਖੇਡ ਮੁਕਾਬਲਿਆਂ ’ਚ ਟਹ...
ਖੁਸ਼ਖਬਰੀ, ਰੇਲਵੇ ਨੇ ਕੱਢੀ ਸਿੱਧੀ ਭਰਤੀ
ਖੁਸ਼ਖਬਰੀ, ਰੇਲਵੇ ਨੇ ਕੱਢੀ ਸਿੱਧੀ ਭਰਤੀ
ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਜੇਕਰ ਤੁਸੀਂ ਰੇਲਵੇ ’ਚ ਨੌਕਰੀ ਕਰਨਾ ਚਾਹੁੰਦੇ ਹੋ ਤਾਂ ਇਹ ਸੁਨਹਿਰੀ ਮੌਕਾ ਹੈ। ਰੇਲਵੇ ਵਿੱਚ ਅਪ੍ਰੈਂਟਿਸ ਦੀਆਂ 6265 ਅਸਾਮੀਆਂ ਲਈ ਭਰਤੀ ਜਾਰੀ ਹੈ। ਇਨ੍ਹਾਂ ਵਿੱਚ ਦੱਖਣੀ ਰੇਲਵੇ ਵਿੱਚ ਅਪ੍ਰੈਂਟਿਸ ਦੀਆਂ 3150 ਅਸਾਮੀਆਂ ਅਤੇ ਪੂਰ...
ਵਜੀਫ਼ਾ ਰਾਸ਼ੀਆਂ ਲਈ ਕਾਗਜ਼ੀ ਕਾਰਵਾਈ ਨੂੰ ਘੱਟ ਕਰੇ ਸਰਕਾਰ : ਡੀ.ਟੀ.ਐੱਫ
ਹਾਸ਼ੀਏ 'ਤੇ ਪੁੱਜੇ ਪਰਿਵਾਰਾਂ ਦੇ ਬੱਚਿਆਂ ਨਾਲ ਹੋਰ ਧੱਕਾ ਬਰਦਾਸ਼ਤ ਨਹੀਂ ਕਰਾਂਗੇ - ਦਿਗਵਿਜੇ
ਲੌਂਗੋਵਾਲ , (ਹਰਪਾਲ)। ਕੇਂਦਰ ਸਰਕਾਰ ਵੱਲੋਂ ਗਰੀਬ ਅਤੇ ਹੁਸ਼ਿਆਰ ਬੱਚਿਆਂ ਨੂੰ ਮਾਲੀ ਸਹਾਇਤਾ ਦੇ ਕੇ ਪੜ੍ਹਨ ਲਈ ਉਤਸ਼ਾਹਿਤ ਕਰਨ ਅਤੇ ਲੜਕੀਆਂ ਨੂੰ ਸਕੂਲ ਆਉਣ ਲਈ ਪ੍ਰੇਰਿਤ ਕਰਨ ਲਈ ਕਈ ਵਜੀਫ਼ਾ ਸਕੀਮਾਂ (Schola...