CBSE Board ਨੇ 10ਵੀਂ ਦਾ ਨਤੀਜਾ ਐਲਾਨਿਆ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਸ਼ੁੱਕਰਵਾਰ ਨੂੰ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ। ਸੀਬੀਐਸਈ 10ਵੀਂ ਜਮਾਤ ਦੀ ਪਾਸ ਫੀਸਦੀ 93.12 ਫੀਸਦੀ ਰਹੀ ਅਤੇ ਜਵਾਹਰ ਨਵੋਦਿਆ ਵਿਦਿਆਲਿਆ ਅਤੇ ਕੇਂਦਰੀ ਵਿਦਿਆਲਿਆ ਦੇ ਨਤੀਜੇ ਸਾਰੇ...
CBSE 12ਵੀਂ ਦਾ ਨਤੀਜਾ ਜਾਰੀ : 87.33 ਫ਼ੀਸਦੀ ਵਿਦਿਆਰਥੀ ਪਾਸ, ਮੈਰਿਟ ਲਿਸਟ ਨਹੀਂ ਹੋਈ ਜਾਰੀ
How to Check CBSE 12th Result
ਨਵੀਂ ਦਿੱਲੀ। ਸੀਬੀਐੱਸਈ (How to Check CBSE 12th Result) ਨੇ 12ਵੀਂ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਬੋਰਡ ਨੇ ਸ਼ੁੱਕਰਵਾਰ ਨੂੰ ਰਿਜ਼ਲਟ ਜਾਰੀ ਕਰਦੇ ਹੋਏ ਦੱਸਿਆ ਕਿ ਇਸ ਸਾਲ ਪ੍ਰੀਖਿਆ ’ਚ ਸ਼ਾਮਲ ਹੋਣ ਵਾਲੇ 87ਛ33 ਫ਼ੀਸਦੀ ਬੱਚੇ ਪਾਸ ਹੋਏ ਹਨ। ਸੀ...
ਪ੍ਰੋ. ਹਰਵਿੰਦਰ ਕੌਰ ਨੇ ਡੀਨ ਵਿਦਿਆਰਥੀ ਭਲਾਈ ਵਜੋਂ ਅਹੁਦਾ ਸੰਭਾਲਿਆ
(ਸੱਚ ਕਹੂੰ ਨਿਊਜ) ਪਟਿਆਲਾ। ਪ੍ਰੋ. ਹਰਵਿੰਦਰ ਕੌਰ ਵੱਲੋਂ ਅੱਜ ਡੀਨ ਵਿਦਿਆਰਥੀ ਭਲਾਈ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ। ਉਨ੍ਹਾਂ ਨੂੰ ਪ੍ਰੋ. ਅਨੁਪਮਾ ਦੇ ਡੀਨ ਵਜੋਂ ਅਹੁਦੇ ਦੀ ਮਿਆਦ ਪੂਰੀ ਹੋਣ ਉਪਰੰਤ ਇਸ ਅਹੁਦੇ ਉੱਤੇ ਤਾਇਨਾਤ ਕੀਤਾ ਗਿਆ ਹੈ। (Punjabi University Patiala) ਉਨ੍ਹਾਂ ਵੱਲੋਂ ਰਸਮੀ ...
ਵਿਦਿਆਰਥੀਆਂ ਦੀ ਸਫ਼ਲਤਾ ਲਈ ਪੰਜਾਬ ਸਰਕਾਰ ਦੀ ਅਨੋਖੀ ਪਹਿਲ, ਦੇਖੋ ਵੀਡੀਓ
ਸਿੱਖੋ ਅਤੇ ਵਧੋ : ਜਿੰਦਗੀ ਵਿਚ ਉੱਚ ਮੁਕਾਮ ਹਾਸਲ ਕਰਨ ਲਈ ਮਿਹਨਤ ਹੀ ਹੈ ਅਸਲੀ ਮੰਤਰ : ਡਾ. ਮਨਦੀਪ ਕੌਰ | Punjab government
ਫਾਜਿ਼ਲਕਾ (ਰਜਨੀਸ਼ ਰਵੀ)। ਪੰਜਾਬ ਸਰਕਾਰ (Punjab government) ਵੱਲੋਂ ਸਿੱਖਿਆ ਦੇ ਪਸਾਰ ਦੇ ਉਪਰਾਲਿਆਂ ਤੋਂ ਪ੍ਰੇਰਿਤ ਹੋ ਕੇ ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਡਿਪਟੀ...
ਭੱਠਲ ਕਾਲਜ ਦੇ ਸਟਾਫ ਦੀਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਣੀਆਂ ਸਮੱਸਿਆਵਾਂ
ਜਲਦ ਹੀ ਭੱਠਲ ਕਾਲਜ ਦੇ ਸਟਾਫ ਦਾ ਮਸਲਾ ਕੀਤਾ ਜਾਵੇਗਾ ਹੱਲ : ਭਗਵੰਤ ਮਾਨ
(ਰਾਜ ਸਿੰਗਲਾ) ਲਹਿਰਾਗਾਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਆਪਣੇ ਪੁਰਾਣੇ ਸਾਥੀ ਤੇ ਲਹਿਰਾਗਾਗਾ ਵਿਖੇ ਸੀਬਾ ਇੰਟਰਨੈਸ਼ਨਲ ਸਕੂਲ ਦੇ ਮਾਲਕ ਕੰਵਲਜੀਤ ਸਿੰਘ ਢੀਂਡਸਾ ਪਰਿਵਾਰ ਨੂੰ ਮਿਲਣ ਲਈ ਆਪਣੀ ਮਾਤਾ ਅਤ...
ਨੈੱਟਵਰਕ ਨਾ ਰਹੇ ਤਾਂ ਵੀ ਕਰੋ ਕਾਲ, ਇਸ ਫੀਚਰ ਦੀ ਮੱਦਦ ਨਾਲ ਹੋਵੇਗਾ ਇਹ ਕੰਮ ਅਸਾਨ
ਟੈਕਨੋਲੋਜੀ ਦੀ ਦੁਨੀਆਂ ਦਿਨ ਪ੍ਰਤੀ ਦਿਨ ਅੱਗੇ ਵਧਦੀ ਜਾ ਰਹੀ ਹੈ ਤੇ ਇਸ ਕ੍ਰਮ ਵਿੱਚ ਅਸੀਂ ਅੱਜ ਤੁਹਾਨੂੰ ਦੱਸਾਂਗੇ ਕਿ ਜੇਕਰ ਤੁਹਾਡੇ ਫੋਨ ਵਿੱਚ ਨੈਟਵਰਕ (Network) ਨਹੀਂ ਵੀ ਹੈ ਤਾਂ ਵੀ ਤੁਸੀਂ ਕਿਤੇ ਵੀ ਅਸਾਨੀ ਨਾਲ ਕਾਲ ਕਰ ਸਕਦੇ ਹੋ। ਜੀ ਹਾਂ! ਬੱਸ ਆਪਣੇ ਸਮਾਰਟ ਫੋਨ ਵਿੱਚ ਵਾਈਫਾਈ ਕਨੈਕਟ ਹੋਣ ਦੀ ਜ਼ਰੂਰ...
ਸ਼ਾਹ ਸਤਿਨਾਮ ਜੀ ਬੁਆਇਜ਼ ਤੇ ਗਰਲਜ਼ ਸਕੂਲ ਸ੍ਰੀ ਗੁਰੂਸਰ ਮੋਡੀਆ ਨੂੰ ਮਿਲਿਆ ‘ਬੈਸਟ ਸਕੂਲ ਅਕੈਡਮਿਕ ਐਕਸੀਲੈਂਸ ਐਵਾਰਡ’
(ਸੱਚ ਕਹੂੰ ਨਿਊਜ਼) ਗੋਲੂਵਾਲਾ। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਪੇਂਡੂ ਖੇਤਰ ’ਚ ਵਧੀਆ ਸਿੱਖਿਆ ਲਈ ਸਥਾਪਿਤ ਸ਼ਾਹ ਸਤਿਨਾਮ ਜੀ ਗਰਲਜ਼ ਅਤੇ ਬੁਆਇਜ਼ ਸਕੂਲ ਸ੍ਰੀਗੁਰੂਸਰ ਮੋਡੀਆ ਨੂੰ ਰਾਜਸਥਾਨ ਦੇ ਸਿੱਖਿਆ ਮੰਤਰੀ ਬੀਡੀ ਕੱਲਾ ਨੇ ‘ਬੈਸਟ ਸਕੂੁਲ ਅਕੈਡਮਿਕ ਐਕ...
ਆਕਾਸ਼ ਬਾਈਜੂਸ ਦੇ ਅਕਰਸ ਡੀ. ਰੇਜਾ ਬਣੇ ਸਿਟੀ ਟਾਪਰ
ਜੇ.ਈ.ਈ. ਮੇਨਜ-2023 ਵਿੱਚ ਏਆਈਆਰ 64 ਦੇ ਨਾਲ 99.99 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ
(ਸੁਖਨਾਮ) ਬਠਿੰਡਾ। ਬਠਿੰਡਾ ਦੇ ਆਕਾਸ ਬਾਈਜੂਸ ਦੇ ਵਿਦਿਆਰਥੀ ਅਕਰਸ ਡੀ.ਰੇਜਾ ਨੇ ਸੰਯੁਕਤ ਪ੍ਰਵੇਸ਼ ਪ੍ਰੀਖਿਆ (ਜੇ.ਈ.ਈ.) ਮੇਨ 2023 ਵਿੱਚ ਓਵਰਆਲ 99.99 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਏ.ਆਈ.ਆਰ 64 ਪ੍ਰਾਪਤ ਕਰਦੇ ਹੋਏ ਸੰਸਥ...
ਚੰਦਰ ਮਾਡਲ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
ਗੁਰਮਨ ਸਿੰਘ, ਰਾਵੀ ਗਿੱਲ ਅਤੇ ਜਸ਼ਨਦੀਪ ਕੌਰ ਨੇ ਕ੍ਰਮਵਾਰ ਪਹਿਲਾ ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ
(ਮਨੋਜ) ਮਲੋਟ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜੇ ਵਿੱਚੋਂ ਨਿਊ ਗੋਬਿੰਦ ਨਗਰ ਸਥਿਤ ਚੰਦਰ ਮਾਡਲ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਹਾਸਲ ਕਰਕੇ ਸਕੂਲ, ਇਲਾਕੇ ਅਤੇ ਮਾਤਾ ...
ਪੰਜਵੀਂ ਤੋਂ ਬਾਅਦ ਅੱਠਵੀਂ ’ਚ ਵੀ ਛਾਈਆਂ ਮਾਨਸਾ ਦੀਆਂ ਜਾਈਆਂ, ਮੁੱਖ ਮੰਤਰੀ ਨੇ ਵਧਾਈ ਦਿੰਦਿਆਂ ਸਨਮਾਨ ਰਾਸ਼ੀ ਦਾ ਕੀਤਾ ਐਲਾਨ
ਪੰਜਾਬ ਭਰ ’ਚੋਂ ਪਹਿਲੇ ਦੋ ਸਥਾਨਾਂ ’ਤੇ ਆਈਆਂ ਬੁਢਲਾਡਾ ਦੇ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ
ਮਾਨਸਾ (ਸੁਖਜੀਤ ਮਾਨ)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ (Punjab Board Result) ’ਚੋਂ ਪੰਜਾਬ ਭਰ ’ਚੋਂ ਪਹਿਲੇ ਤਿੰਨ ਸਥਾਨ ਧੀਆਂ ਨੇ ਮੱਲੇ ਹਨ। ਪੰਜਵੀਂ ਜਮਾਤ ਦੇ...