ਸਕੂਲਾਂ ’ਚ ਦਾਖਲੇ ਲਈ ਵਿਦਿਆਰਥੀਆਂ ਦੇ ਇੰਟਰਵਿਊ ਜਾਂ ਟੈਸਟ ਲੈਣ ਵਾਲੇ ਸਕੂਲਾਂ ਨੂੰ ਲੱਗੇਗਾ ਜ਼ੁਰਮਾਨਾ
ਸਕੂਲਾਂ ’ਚ ਦਾਖਲੇ ਲਈ ਮਾਪਿਆਂ ਤੇ ਵਿਦਿਆਰਥੀਆਂ ਦੇ ਇੰਟਰਵਿਊ ਜਾਂ ਟੈਸਟ ਲੈਣ ’ਤੇ ਰੋਕ
ਕੋਈ ਵੀ ਉਲੰਘਣਾ ਸਾਹਮਣੇ ਆਉਣ ’ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ-ਸਾਕਸ਼ੀ ਸਾਹਨੀ
(ਸੱਚ ਕਹੂੰ ਨਿਊਜ਼) ਪਟਿਆਲਾ। ਜ਼ਿਲ੍ਹਾ ਮੈਜਿਸਟ੍ਰੇਟ ਪਟਿਆਲਾ ਸਾਕਸ਼ੀ ਸਾਹਨੀ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਵਿਦਿਆਰਥੀਆਂ...
ਨਾਭਾ ਵਿਧਾਇਕ ਵੱਲੋਂ ਸਿੱਖਿਆ ਮੰਤਰੀ ਪੰਜਾਬ ਨਾਲ ਮੁਲਾਕਾਤ, ਛੇਤੀ ਹੋਵੇਗੀ ਸਿੱਖਿਆ ਵਿਭਾਗ ’ਚ ਭਰਤੀ
ਹਲਕਾ ਨਾਭਾ ਦੇ ਦੋ ਉਤਮ ਸਕੂਲਾਂ ਦੇ ਵਿਕਾਸ ਬਾਰੇ ਵਿਚਾਰ ਚਰਚਾ ਬਾਅਦ ਮੰਗ ਪੱਤਰ ਸੌਂਪਿਆ
(ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਤੋਂ ਆਪ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਸਰਕਾਰ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਹਲਕਾ ਵਿਧਾਇਕ ਦੇਵ ਮਾਨ ਨੇ ਦੱਸਿਆ ਕਿ ਸਿ...
ਪੰਜਵੀਂ ਦੇ ਨਤੀਜੇ ’ਚੋਂ ਅੱਵਲ ਵਿਦਿਆਰਥਣਾਂ ਲੈਣਗੀਆਂ ਸਾਈਕਲਾਂ ਦੇ ਝੂਟੇ
ਵਿਧਾਇਕ ਨੇ ਦਿੱਤੇ ਵਿਦਿਆਰਥਣਾਂ ਨੂੰ ਸਾਈਕਲ
(ਸੁਖਜੀਤ ਮਾਨ) ਮਾਨਸਾ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ ਜਮਾਤ ਦੇ ਨਤੀਜਿਆਂ ’ਚੋਂ ਪਿੰਡ ਰੱਲਾ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਅਤੇ ਨਵਦੀਪ ਕੌਰ ਨੂੰ ਪੰਜਾਬ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ’ਤੇ ਮਾਨਸਾ ਹਲਕੇ ਦੇ ਵਿਧਾਇਕ ਡਾ. ਵਿਜੇ ਸਿੰ...
ਪੰਜਵੀਂ ਦਾ ਨਤੀਜ਼ਾ : ਪੰਜਾਬ ’ਚੋਂ ਮਾਲਵਾ ਤੇ ਮਾਲਵੇ ’ਚੋਂ ਮਾਨਸਾ ਛਾਇਆ
ਪਹਿਲੇ ਦੋ ਸਥਾਨਾਂ ’ਤੇ ਜ਼ਿਲ੍ਹਾ ਮਾਨਸਾ ਦੀਆਂ ਕੁੜੀਆਂ, ਤੀਜੇ ’ਤੇ ਜ਼ਿਲ੍ਹਾ ਫਰੀਦਕੋਟ ਦਾ ਮੁੰਡਾ
ਮਾਨਸਾ (ਸੁਖਜੀਤ ਮਾਨ)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਪੰਜਵੀਂ ਜਮਾਤ ਦੇ ਨਤੀਜ਼ੇ ’ਚ ਪੰਜਾਬ ਭਰ ’ਚੋਂ ਮਾਲਵੇ ਦੀ ਝੰਡੀ ਰਹੀ ਹੈ। ਪਹਿਲੇ ਦੋ ਸਥਾਨਾਂ ’ਤੇ ਆਈਆਂ ਦੋ ਵਿਦਿਆਰਥਣਾਂ ਸਮੇਤ ਤੀਜਾ...
ਪੰਜਾਬ ’ਚ ਪੰਜਵੀਂ ਦਾ ਨਤੀਜਾ ਅੱਜ, ਇਸ ਤਰ੍ਹਾਂ ਵੇਖੋ ਨਤੀਜੇ
How to check Results Online
ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਅੱਜ ਪੰਜਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰਾ ਭਾਟੀਆ ਨੇ ਦਿੱਤੀ। ਉਨ੍ਹਾਂ ਇਸ ਸਬੰਧੀ ਪ੍ਰੈ...
ਬੇੜੀ ਵਿੱਚ ਸਵਾਰ ਹੋ ਕੇ ਸਿੱਖਿਆ ਮੰਤਰੀ ਪਹੁੰਚੇ ਸਰਹੱਦੀ ਸਰਕਾਰੀ ਸਕੂਲ ’ਚ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਹਿਲਾਂ ਨਾਲ ਹੋਇਆ ਸੁਧਾਰ, ਦਾਖਲੇ ਵਿਚ ਹੋਇਆ ਵਾਧਾ
• ਸਰਹੱਦੀ ਇਲਾਕੇ ਦੇ ਸਕੂਲਾਂ ਸਮੇਤ ਜ਼੍ਹਿਲੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ
ਫਿਰੋਜ਼ਪੁਰ, (ਸਤਪਾਲ ਥਿੰਦ)। ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਕਿਤਾਬਾਂ ਪਹੁ...
ਐਕਸ਼ਨ ਮੋਡ ’ਚ ਸਿੱਖਿਆ ਮੰਤਰੀ, ਕਰਨਗੇ ਸਕੂਲਾਂ ’ਚ ਰੇਡ
ਚੰਡੀਗੜ੍ਹ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister) ਐਕਸ਼ਨ ਮੋਡ ਵਿੱਚ ਨਜਰ ਆ ਰਹੇ ਹਨ। ਮੰਤਰੀ ਬੈਂਸ ਅਪ੍ਰੈਲ ਮਹੀਨੇ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਲਗਾਤਾਰ ਅਚਨਚੇਤ ਨਿਰੀਖਣ ਕਰਨਗੇ। ਉਨ੍ਹਾਂ ਦੀ ਇਸ ਗੱਲ ’ਤੇ ਵੀ ਪੂਰੀ ਨਜ਼ਰ ਹੈ ਕਿ ਸਕੂਲਾਂ ਵਿਚ ਬੱਚਿਆਂ ਨੂੰ ਕਿਵੇਂ ਪੜ੍...
ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਸਕੂਲਾਂ ਦਾ ਦੌਰਾ ਕਰਨਗੇ ਸਿੱਖਿਆ ਮੰਤਰੀ ਹਰਜੋਤ ਬੈਂਸ
ਸਰਹੱਦੀ ਜ਼ਿਲੇ ਫਾਜਿਲਕਾ ਤੋਂ ਦੌਰੇ ਦੀ ਸ਼ੁਰੂਆਤ, ਸਕੂਲਾਂ ਨੂੰ ਦੇਖਣਗੇ ਨੇੜੇ ਤੋਂ
ਸਕੂਲ ਨੀਤੀ ਨੂੰ ਹੋਰ ਵਧੀਆ ਬਨਾਉਣ ਲਈ ਜ਼ਮੀਨੀ ਲੋੜਾਂ ਨੂੰ ਚੰਗੀ ਤਰਾਂ ਵਾਚਣਾ ਜ਼ਰੂਰੀ : ਹਰਜੋਤ ਸਿੰਘ ਬੈਂਸ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਸਿੱਖਿਆ ਮੰਤਰੀ (Harjot Bains) ਅੱਜ ਤੋਂ ਪੰਜਾਬ ਭਰ ਦੇ ਸਕੂਲਾਂ...
ਸਿੱਖਿਆ ਮੰਤਰੀ ਨੇ ਸੜਕ ਹਾਦਸੇ ’ਚ ਜਾਨ ਗਵਾਉਣ ਵਾਲੇ ਅਧਿਆਪਕਾਂ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
(ਰਜਨੀਸ਼) ਜਲਾਲਾਬਾਦ। ਪਿੱਛਲ ਦਿਨੀਂ ਇਕ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰ ਗਏ ਫਾਜ਼ਿਲਕਾ ਜ਼ਿਲ੍ਹੇ ਦੇ ਤਿੰਨ ਅਧਿਆਪਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਜਿ਼ਲ੍ਹੇ ਦੇ ਦੌਰੇ ’ਤੇ ਪੁੱਜੇ। ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੁਖਦਾਈ ਹ...
ਸਿਰਫ 4 ਸਕਿੰਟਾਂ ’ਚ ਫੋਲਡ ਹੋਣ ਵਾਲੀ ਪੌਪਸਾਈਕਲ ਬਾਈਕ ਲਾਂਚ
Popcycle Bike
ਇਲੈਕਟਿ੍ਰਕ ਬਾਈਕ ਅਤੇ ਸਾਈਕਲ ਅੱਜ-ਕੱਲ੍ਹ ਟ੍ਰੈਡਿੰਗ ਵਿੱਚ ਹਨ ਤੇ ਇਹਨਾਂ ਦੀ ਮੰਗ ਲਗਾਤਾਰ ਵਧ ਰਹੀ ਹੈ। ਪਰ ਫੋਲਡਿੰਗ ਬਾਈਕਸ ਵੀ ਅੱਜ-ਕੱਲ੍ਹ ਬਹੁਤ ਦੇਖੇ ਜਾ ਰਹੇ ਹਨ ਤੇ ਕਾਫੀ ਪ੍ਰਚਲਿਤ ਹੋ ਗਏ ਹਨ। ਕਿਉਂਕਿ ਫੋਲਡੇਬਲ ਹੋਣ ਕਾਰਨ ਇਹ ਪੋਰਟੇਬਲ ਵੀ ਬਣ ਜਾਂਦੇ ਹਨ, ਇਸ ਲਈ ਕੰਪਨੀਆਂ ਵੀ ਇਸ ਤਰ...