Sirsa News: ਲਾਲ ਬੱਤੀ ’ਤੇ ਹਰੀ ਝੰਡੀ ਮਿਲਣ ’ਤੇ ਹੀ ਚੱਲੇਗੀ ਸਕੂਲ ਬੱਸ!, 7ਵੀਂ ਜਮਾਤ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਕੀਤਾ ਕਮਾਲ
Sirsa News: ਰਾਸ਼ਟਰੀ ਪੱਧਰ ’ਤੇ ਹੋਵੇਗਾ ਮਾਡਲ ਦਾ ਪ੍ਰਦਰਸ਼ਨ
Sirsa News: ਸਰਸਾ (ਸੁਨੀਲ ਵਰਮਾ)। ਹਰ ਮਾਪੇ ਇਹ ਯਕੀਨੀ ਬਣਾਉਣ ਲਈ ਚਿੰਤਤ ਹਨ ਕਿ ਵਿਦਿਆਰਥੀ ਸਕੂਲੀ ਬੱਸਾਂ ਵਿੱਚ ਸੁਰੱਖਿਅਤ ਸਫ਼ਰ ਕਰਨ। ਆਰੋਹੀ ਮਾਡਲ ਸਕੂਲ ਝਿੜੀ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਮਾਪਿਆਂ ਦੀ ਇਸ ਚਿੰਤਾ ਨੂੰ...
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ
ਬਕਾਇਆ ਰਹਿੰਦੇ 1 ਲੱਖ 17 ਹਜਾਰ 346 ਵਿਦਿਆਰਥੀਆਂ ਦੀ ਫੀਸ ਦਾ ਕੀਤਾ ਸਰਕਾਰ ਨੇ ਭੁਗਤਾਨ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸ...
ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ’ਚ ਵਾਧਾ ਅਤੇ ਬਦਲਿਆਂ ਸਮਾਂ
ਪੰਜਾਬ ਦੇ ਸਕੂਲਾਂ ਵਿੱਚ ਪੰਜਵੀਂ ਕਲਾਸ ਤੱਕ ਦੇ ਬੱਚਿਆਂ ਨੂੰ 21 ਜਨਵਰੀ ਤੱਕ ਛੁੱਟੀਆਂ।
ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ 3:00 ਵਜੇ ਤੱਕ ਹੋਵੇਗਾ।
ਮੋਹਾਲੀ (ਐੱਮ ਕੇ ਸ਼ਾਇਨਾ)। ਸ਼ੀਤ ਲਹਿਰ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲ...
ਕਿੱਤਾਮੁਖੀ ਕੋਰਸਾਂ ’ਚ ਬਣਾਓ ਚੰਗਾ ਭਵਿੱਖ
ਕਿੱਤਾਮੁਖੀ ਕੋਰਸਾਂ ’ਚ ਬਣਾਓ ਚੰਗਾ ਭਵਿੱਖ
ਅੱਜ ਦੇ ਦੌਰ ’ਚ ਨੌਕਰੀ ਪ੍ਰਾਪਤ ਕਰਨ ਲਈ ਬਹੁਤ ਜ਼ਿਆਦਾ ਮੁਕਾਬਲਾ ਹੋ ਗਿਆ ਹੈ। ਹਰ ਵਿਦਿਆਰਥੀ ਇਹ ਜ਼ਰੂਰ ਸੋਚਦਾ ਹੈ ਕਿ ਉਹ ਅਜਿਹਾ ਕਿਹੜਾ ਕੋਰਸ ਜਾਂ ਅਜਿਹੀ ਕਿਹੜੀ ਪੜ੍ਹਾਈ ਕਰੇ, ਤਾਂ ਜੋ ਉਸ ਨੂੰ ਜਲਦੀ ਚੰਗੀ ਨੌਕਰੀ ਮਿਲ ਸਕੇ। ਇਸ ਉਮਰ ’ਚ ਸਭ ਤੋਂ ਵੱਡੀ ਮੁਸ਼ਕਲ ਹੀ...
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਸਰਕਾਰ ਨੇ ਚੁੱਕਿਆ ਕਦਮ
ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਹੇਠ 110.83 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ.ਬਲਜੀਤ ਕੌਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ (Scheduled Caste Students) ਲਈ ਪੰਜਾਬ ਸਰਕਾਰ ਨੇ ਅਹਿਮ ਕਦਮ ਚੁੱਕਿਆ ਹੈ। ਜਾਣਕਾਰੀ ਅਨੁਸਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ...
CBSE ਬੋਰਡ ਪ੍ਰੀਖਿਆ ‘ਚ ਅੰਕਾਂ ਤੋਂ ਨਾਖੁਸ਼ ਵਿਦਿਆਰਥੀਆਂ ਲਈ ਬੋਰਡ ਦਾ ਵੱਡਾ ਉਪਰਾਲਾ
ਹੁਣ ਵਿਦਿਆਰਥੀ ਕਰਾ ਸਕਣਗੇ ਮੁੜ ਮੁਲੰਕਣ | CBSE Board Exam
ਨਵੀਂ ਦਿੱਲੀ (ਏਜੰਸੀ)। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਜਾਰੀ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਅੰਕਾਂ ਨੂੰ ਤਸਦੀਕ ਭਾਵ ਵੈਰੀਫਿਕੇਸ਼ਨ ਕਰਨ ਦਾ ਮੌਕਾ ਦਿੱਤਾ ਹੈ। ਅਜਿਹੇ ’ਚ ਜੋ ਵਿਦਿ...
ਟ੍ਰੈਫਿਕ ਨਿਯਮਾਂ ਸਬੰਧੀ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ
ਲਾਰਡ ਮਹਾਵੀਰ ਜੈਨ ਪਬਲਿਕ ਸਕੂਲ ਵਿਖੇ ਹੋਇਆ ਸੈਮੀਨਾਰ ( Traffic Rules)
ਡੇਰਾਬੱਸੀ/ਮੋਹਾਲੀ (ਐੱਮ ਕੇ ਸ਼ਾਇਨਾ)। ਸੀਨੀਅਰ ਕਪਤਾਨ ਪੁਲਿਸ ਵਿਵੇਕਸ਼ੀਲ ਸੋਨੀ ਦੇ ਹੁਕਮਾਂ ਤਹਿਤ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਸੇਫ ਸਕੂਲ ਵਾਹਨ ਸਕੀਮ ਤਹਿਤ ਲੋਰਡ ਮਹਾਂਵੀਰ ਜੈਨ ਪਬਲਿਕ ਸਕੂਲ ...
ਸਾਂਝੇ ਮੋਰਚੇ ਨਾਲ ਕੀਤਾ ਸਮਝੌਤਾ ਸਿੱਖਿਆ ਵਿਭਾਗ ਲਾਗੂ ਕਰਨਾ ਭੁੱਲਿਆ
ਅਧਿਆਪਕ ਮੁੜ ਤੋਂ 17 ਅਤੇ 18 ਸਤੰਬਰ ਨੂੰ ਜ਼ਿਲ੍ਹਿਆਂ ਵਿੱਚ ਸਿੱਖਿਆ ਸਕੱਤਰ ਦਾ ਪੁਤਲਾ ਫੂਕਣਗੇ
ਡੇਢ ਸਾਲ ਬਾਅਦ ਅਧਿਆਪਕ ਫਿਰ ਵਿੱਢਣਗੇ ਸੰਘਰਸ਼
ਮੋਹਾਲੀ (ਕੁਲਵੰਤ ਕੋਟਲੀ) । ਕੈਪਟਨ ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ ਅਧਿਆਪਕਾਂ ਦੀ ਤਨਖਾਹ ਕਟੌਤੀ ਕਰਨ ਦੇ ਮੁੱਦੇ 'ਤੇ ਅਧਿਆਪਕਾਂ ਵੱਲੋਂ ਕੀਤੇ ਗਏ ਸੰਘਰਸ਼ ਨੇ...
NEET-UG Paper Leak Case : ਪੇਪਰ ਲੀਕ ਮਾਮਲੇ ’ਚ CBI ਨੇ ਕੀਤੀ ਪਹਿਲੀ ਗ੍ਰਿਫਤਾਰੀ
NEET-UG Paper Leak Case ਪਟਨਾ (ਏਜੰਸੀ)। ਨੀਟ-ਯੂਜੀ ਪੇਪਰ ਲੀਕ ਮਾਮਲੇ ’ਚ ਸੀਬੀਆਈ ਨੇ ਵੀਰਵਾਰ ਨੂੰ ਜਾਂਚ ਦੇ ਸਿਲਸਿਲੇ ’ਚ ਪਟਨਾ, ਬਿਹਾਰ ਤੋਂ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਦੀ ਇਹ ਪਹਿਲੀ ਗ੍ਰਿਫ਼ਤਾਰੀ ਹੈ। ਮੁਲਜ਼ਮਾਂ ਦੀ ਪਛਾਣ ਮਨੀਸ਼ ਕੁਮਾਰ ਅਤੇ ਆਸ਼ੂਤੋਸ਼ ਕੁਮਾਰ ਵਜੋ...
ਡਿਪਟੀ ਕਮਿਸ਼ਨਰ ਦੀ ਨਿਗਰਾਨੀ ‘ਚ ਸਕੂਲ ਵਾਹਨਾਂ ਦੀ ਕੀਤੀ ਚੈਕਿੰਗ
ਸੁਰੱਖਿਆ ਮਾਣਕਾਂ ਨੂੰ ਪੂਰਾ ਨਾ ਕਰਨ ਵਾਲੇ ਵਾਹਨਾਂ ਦੇ ਕੀਤੇ ਚਲਾਨ | School Vehicles
ਫਾਜ਼ਿਲਕਾ (ਰਜਨੀਸ਼ ਰਵੀ)। ਜਿਲੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਦੀ ਨਿਗਰਾਨੀ ਹੇਠ ਅੱਜ ਸ਼ਹਿਰ ਵਿੱਚ ਸਕੂਲ ਵਾਹਨਾਂ ਦੀ ਚੈਕਿੰਗ ਲਈ ਇੱਕ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ...