ਹਰਜੋਤ ਬੈਂਸ ਵੱਲੋਂ PSTET ’ਚ ਉੱਤਰ ਲੀਕ ਮਾਮਲੇ ’ਚ ਜਾਂਚ ਦੇ ਹੁਕਮ ਜਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪੀਐੱਸਟੈੱਟ ਪੇਪਰ ਵਿੱਚ ਉੱਤਰ ਲੀਕ (PSTET Leak) ਮਾਮਲੇ ’ਚ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡੀ ਪ੍ਰੀਖਿਆ ਪ੍ਰਕਿਰਿਆ ਵਿੱਚ ਪੂਰੀ ਨਿਰਪੱਖਤਾ ਬਣਾਈ ਰੱਖਣ ਲਈ, A++ NAAC ਗ੍ਰੇਡ ਯਾਨੀ GNDU ਵਾਲੀ ਤੀਜ...
ਪੰਜਾਬ ਦੇ ਸਰਕਾਰੀ ਸਕੂਲਾਂ ’ਚ ਦਾਖਲਿਆਂ ਨੇ ਤੋੜਿਆ ਰਿਕਾਰਡ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਵਿਭਾਗ (Government Schools of Punjab) ਨੇ ਇੱਕ ਦਿਨ ’ਚ ਇੱਕ ਲੱਖ ਤੋਂ ਜ਼ਿਆਦਾ ਦਾਖਲੇ ਕਰਨ ਦਾ ਇਤਿਹਾਸਕ ਰਿਕਾਰਡ ਦਰਜ ਕੀਤਾ ਹੈ। ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਨਿੱਚਰਵਾਰ ਨੂੰ ਵਿਧਾਨ ਸਭਾ ’ਚ ਇੱਕ ਸਵਾਲ ’ਤੇ ਇਹ ਜਾਣਕਾਰੀ ...
ਸਰਕਾਰੀ ਸਕੂਲਾਂ ’ਚ ਦਾਖਲਿਆਂ ਦੀ ਆਈ ਹਨ੍ਹੇਰੀ, ਪਟਿਆਲਾ ਜ਼ਿਲ੍ਹੇ ’ਚ ਇੱਕੋ ਦਿਨ ਹੋਏ 7844 ਵਿਦਿਆਰਥੀਆਂ ਦੇ ਨਵੇਂ ਦਾਖਲੇ
ਪਟਿਆਲਾ ਜ਼ਿਲ੍ਹੇ ਨੇ ਮਿਥੇ ਟੀਚੇ ਤੋਂ ਵੱਧ 110 ਫੀਸਦੀ ਦਾਖਲੇ ਕੀਤੇ
ਪਟਿਆਲਾ (ਖੁਸਵੀਰ ਸਿੰਘ ਤੂਰ)। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵ...
ਗੁਰੂ ਕਾਸ਼ੀ ’ਵਰਸਿਟੀ ਦੇ ਤਿੰਨ ਵਿਦਿਆਰਥੀਆਂ ਦੀ ਨਾਮਵਰ ਕੰਪਨੀ ’ਚ ਹੋਈ ਚੋਣ
(ਸੁਖਨਾਮ) ਬਠਿੰਡਾ। ਸਮੇਂ ਦੀ ਲੋੜ ਤੇ ਉਦਯੋਗ ਦੀ ਮੰਗ ਅਨੁਸਾਰ ਨਵੇਂ ਕੋਰਸਾਂ ਦੀ ਸ਼ੁਰੂਆਤ, ਸਿਲੇਬਸ ’ਚ ਬਦਲਾਅ ਤੇ ਸਿੱਖਿਆ ਨੂੰ ਕਿੱਤਾ ਮੁੱਖੀ ਬਣਾਉਣ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਯਤਨਸ਼ੀਲ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਲਾਭ ਸਿੰਘ ਸਿੱਧੂ, ਚਾਂਸਲਰ ਨੇ ਕੀਤਾ, ਜਦ ਸੰਸਥਾ ਦੇ ਤਿੰਨ ਵਿਦਿਆਰਥੀਆਂ ਦੀ ...
ਚੱਪਲਾਂ ਪਾ ਕੇ ਪਹੁੰਚੇ ਕੌਂਸਲਰ ਨੂੰ ਸਕੂਲ ਅੰਦਰ ਜਾਣ ਤੋਂ ਰੋਕਿਆ
ਬੇਇੱਜ਼ਤੀ ਹੋਣ 'ਤੇ ਸਕੂਲ ਪ੍ਰਸ਼ਾਸਨ ਨੂੰ ਲਿਖਿਆ ਸ਼ਿਕਾਇਤ ਪੱਤਰ
ਮੁਹਾਲੀ (ਐੱਮ ਕੇ ਸ਼ਾਇਨਾ)। ਆਮ ਆਦਮੀ ਪਾਰਟੀ ਸੈਕਟਰ 56 ਦੇ ਕੌਂਸਲਰ ਉਸ ਵੇਲੇ ਅੱਗ ਬਬੂਲਾ ਹੋਏ ਜਦੋਂ ਮੁਹਾਲੀ ਦੇ ਫੇਜ਼ 6 ਸਥਿਤ ਸੇਂਟ ਪਾਲ ਇੰਟਰਨੈਸ਼ਨਲ ਸਕੂਲ ਵਿੱਚ ਪੜ੍ਹਦੀ ਆਪਣੀ ਲੜਕੀ ਲਈ ਸਬੰਧਿਤ ਸਕੂਲ ਦੇ ਪ੍ਰਿੰਸੀਪਲ ਨਾਲ ਗੱਲ ਕਰਨ ਲਈ...
ਅਧਿਆਪਕ ਆਪਣੇ ਬੱਚਿਆ ਦਾ ਕਰਵਾਉਣ ਸਰਕਾਰੀ ਸਕੂਲਾਂ ’ਚ ਦਾਖ਼ਲਾ : ਹਰਜੋਤ ਸਿੰਘ ਬੈਂਸ
ਹਰਜੋਤ ਸਿੰਘ ਬੈਂਸ ਨੇ ਲਿਖਿਆ ਪੱਤਰ
ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਨੂੰ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਦੀ ਅਪੀਲ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿ...
ਇੰਸ਼ੋਰੈਂਸ ਪਾਲਿਸੀ ਦੇ ਫਾਇਦੇ | ਬੀਮੇ ਦੇ ਫਾਇਦੇ | Insurance ke Fayde
ਇੱਕ ਬੀਮਾ ਪਾਲਿਸੀ/ਸਕੀਮ ਇੱਕ ਵਿਅਕਤੀ (ਪਾਲਿਸੀ ਧਾਰਕ) ਅਤੇ ਇੱਕ ਬੀਮਾ ਕੰਪਨੀ ਵਿਚਕਾਰ ਇੱਕ ਸਬੰਧ ਹੈ। (Insurance ke Fayde) ਬੀਮਾ ਇਕਰਾਰਨਾਮੇ ਦੇ ਤਹਿਤ, ਤੁਸੀਂ ਬੀਮਾਕਰਤਾ ਨੂੰ ਨਿਯਮਤ ਰਕਮ (ਪ੍ਰੀਮੀਅਮ ਦੇ ਰੂਪ ਵਿੱਚ) ਦਾ ਭੁਗਤਾਨ ਕਰਦੇ ਹੋ। ਮੰਦਭਾਗੀ ਘਟਨਾ ਜਿਵੇਂ ਬੀਮੇ ਵਾਲੇ ਦੀ ਬੇਵਕਤੀ ਮੌਤ, ਦੁਰਘਟ...
ਪੰਜਾਬ ਸਰਕਾਰ ਨੇ ਬਦਲਿਆ ਡੀਪੀਆਈ ਦਾ ਨਾਂਅ
ਨਵੇਂ ਨਾਂਅ ਦਾ ਨੋਟੀਫਿਕੇਸ਼ਨ ਜਾਰੀ
ਮੋਹਾਲੀ/ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਪੰਜਾਬ ਸਰਕਾਰ ਨੇ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ ਡੀਪੀਆਈ (ਸੈਕੰਡਰੀ ਐਜੂਕੇਸ਼ਨ) ਦਾ ਨਾਂ ਬਦਲ ਦਿੱਤਾ ਹੈ। ਹੁਣ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ (ਡੀਪੀਆਈ) ਦੀ ਪਛਾਣ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਨਾਲ ਕੀਤੀ ਜ...
ਟਰੇਨਿੰਗ ਲੈਣ ਲਈ ਸਿੰਗਾਪੁਰ ਭੇਜਿਆ ਅਧਿਆਪਕਾਂ ਦਾ ਦੂਜਾ ਬੈਚ
ਮੁੱਖ ਮੰਤਰੀ ਮਾਨ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
(ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਅੱਜ ਸਰਕਾਰੀ ਸਕੂਲਾਂ ਦੇ 30 ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ ਟਰੇਨਿੰਗ ਲਈ ਰਵਾਨਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਅਧਿਆਪਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਨਾਲ ਸਿੱਖਿਆ ਮੰ...
ਮੁੱਖ ਮੰਤਰੀ ਨੇ ਸਿੰਗਾਪੁਰ ਟਰੇਨਿੰਗ ਲਈ ਪ੍ਰਿੰਸੀਪਲਾਂ ਦਾ ਦੂਜਾ ਬੈਚ ਕੀਤਾ ਰਵਾਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੀ ਸਿੱਖਿਆ ’ਚ ਸੁਧਾਰ ਲਈ ਸਰਕਾਰ ਵੱਲੋਂ ਪ੍ਰਿੰਸੀਪਲਾਂ ਦਾ ਦੂਜਾ ਬੈਚ ਅੱਜ ਸਿੰਗਾਪੁਰ ਲਈ ਰਵਾਨਾ ਕੀਤਾ। ਮੁੱਖ ਮੰਤਰੀ (Chief Minister) ਨੇ ਚੰਡੀਗੜ੍ਹ ਵਿਖੇ ਖੁਦ ਸਿੰਗਾਪੁਰ ਜਾ ਰਹੇ ਇਨ੍ਹਾਂ 30 ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ...