ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਪ੍ਰਿੰਸੀਪਲ ਪ੍ਰਭਜੋਤ ਸਿੰਘ ਨੇ ਵਿਦਿਆਰਥਣਾਂ, ਅਧਿਆਪਕਾਂ ਤੇ ਮਾਪਿਆਂ ਨੂੰ ਦਿੱਤੀ ਵਧਾਈ
ਕੋਟਕਪੂਰਾ (ਸੁਭਾਸ਼ ਸ਼ਰਮਾ)। ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਬਹੁਤ ਹੀ ਸ਼ਾ...
ਐਲਪੀਯੂ ਨੇ ਏਸ਼ੀਆਈ ਖੇਡਾਂ ’ਚ ਭਾਰਤੀ ਪੁਰਸ਼ ਹਾਕੀ ਟੀਮ ਦੀ ਜਿੱਤ ਦਾ ਜਸ਼ਨ ਮਨਾਇਆ
(Lovely Professional University) ਐਲਪੀਯੂ ਦੇ 9 ਵਿਦਿਆਰਥੀਆਂ ਨੇ ਏਸ਼ੀਆਈ ਖੇਡਾਂ ’ਚ ਭਾਰਤੀ ਹਾਕੀ ਟੀਮ ਦੀ ਕੀਤੀ ਅਗਵਾਈ
(ਸੱਚ ਕਹੂੰ ਨਿਊਜ਼) ਜਲੰਧਰ। ਲਵਲੀ ਪ੍ਰੋਫੈਸਨਲ ਯੂਨੀਵਰਸਿਟੀ (ਐੱਲ. ਪੀ. ਯੂ.) Lovely Professional University ਦਾ ਕੈਂਪਸ ਜਸ਼ਨ ਨਾਲ ਗੂੰਜ ਉੱਠਿਆ ਕਿਉਂਕਿ 19ਵੀਆਂ ਏਸ਼ੀਆਈ ਖੇਡ...
ਫੂਡ ਤਕਨਾਲੋਜੀ ਦੇ ਖੇਤਰ ’ਚ ਨੌਕਰੀ ਦੇ ਬਿਹਤਰੀਨ ਮੌਕੇ
ਫੂਡ ਤਕਨਾਲੋਜੀ ਦੇ ਖੇਤਰ ’ਚ ਨੌਕਰੀ ਦੇ ਬਿਹਤਰੀਨ ਮੌਕੇ
ਕੋਈ ਵੀ ਖੁਸ਼ੀ ਦਾ ਮੌਕਾ ਹੋਵੇ, ਹੁਣ ਘਰ ’ਚ ਪਕਵਾਨ ਬਣਾਉਣ ਦਾ ਰੁਝਾਨ ਘੱਟ ਹੋ ਰਿਹਾ ਹੈ। ਸਮੇਂ ਦੀ ਘਾਟ ਇੱਕ ਵੱਡੀ ਵਜ੍ਹਾ ਹੈ। ਇਸ ਲਈ ਪੈਕ ਕੀਤੇ ਫੂਡ ਦਾ ਰੁਝਾਨ ਵਧ ਗਿਆ ਹੈ ਤੇ ਇਸ ਖੇਤਰ ’ਚ ਰੁਜ਼ਗਾਰ ਦੇ ਮੌਕੇ ਵੀ ਵਧੇ ਹਨ। ਫੂਡ ਤਕਨਾਲੋਜਿਸਟ ਬਹੁਤ ਤ...
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਸਰਕਾਰ ਨੇ ਚੁੱਕਿਆ ਕਦਮ
ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਹੇਠ 110.83 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ.ਬਲਜੀਤ ਕੌਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ (Scheduled Caste Students) ਲਈ ਪੰਜਾਬ ਸਰਕਾਰ ਨੇ ਅਹਿਮ ਕਦਮ ਚੁੱਕਿਆ ਹੈ। ਜਾਣਕਾਰੀ ਅਨੁਸਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ...
ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਨੇ ਵਿਦਿਆਰਥੀਆਂ ਨੂੰ ਵੰਡੇ 3 ਹਜ਼ਾਰ ਤੋਂ ਵੱਧ ਸਾਈਕਲ
ਵਿਦਿਆਰਥੀਆਂ ਨੂੰ ਵੰਡੇ 3 ਹਜ਼ਾਰ ਤੋਂ ਵੱਧ ਸਾਈਕਲ
(ਅਨਿਲ ਲੁਟਾਵਾ) ਅਮਲੋਹ। ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ (ਲੜਕੇ) ਵਿਦਿਆਰਥੀਆਂ ਨੂੰ 03 ਹਜ਼ਾਰ ਤੋਂ ਵੱਧ ਸਾਈਕਲ ਵੰਡੇ ਅਤੇ ਮਿਡ-ਡੇਅ ਮੀਲ ਹਾਲ ਵਿਦਿਆਰਥੀਆਂ ਨੂੰ ਸਮਰਪਿਤ ਵੀ ਕੀਤਾ। ਇਸ ...
Punjab News: ਪੰਜ ਦਿਨਾਂ ਤੋਂ ਛੱਤ ’ਤੇ ਚੜ੍ਹੇ ਮਹਿਲਾਂ ਪ੍ਰੋਫੈਸਰਾਂ ਨੂੰ ਪੰਜਾਬ ਦੇ ਸਿਹਤ ਮੰਤਰੀ ਨੇ ਉਤਾਰਿਆ ਹੇਠਾਂ
ਪੱਕਾ ਧਰਨਾ 29 ਵੇਂ ਦਿਨ ’ਚ ਦਾਖਲ, ਡਾ. ਬਲਬੀਰ ਸਿੰਘ ਨੇ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦੇ ਕੇ ਹੇਠਾਂ ਉਤਾਰਿਆ | Punjab News
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਂਟ ਕਾਲਜਾਂ ਅਤੇ ਨੇਬਰਹੁੱਡ ਕੈਂਪਸ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ...
ਹੁਣ ਨਹੀਂ ਹੋਵੇਗੀ ਇਹ ਪ੍ਰੀਖਿਆ ’ਚ ਨੈਗੇਟਿਵ ਮਾਰਕਿੰਗ, ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਬਦਲਿਆ ਫੈਸਲਾ
ਜਲਦ ਹੋਵੇਗਾ ਸ਼ੋਧ | Rajasthan CET 2024
ਰਾਜਸਥਾਨ ਸਟਾਫ ਸਿਲੈਕਸ਼ਨ ਬੋਰਡ ਨੇ ਬਦਲਿਆ ਫੈਸਲਾ | Rajasthan CET 2024
ਜੈਪੁਰ (ਸੱਚ ਕਹੂੰ ਨਿਊਜ਼)। Rajasthan CET 2024: ਰਾਜਸਥਾਨ ’ਚ ਹੋਣ ਵਾਲੇ ਕਾਮਨ ਐਲੀਜੀਬਿਲਟੀ ਟੈਸਟ (ਸੀਈਟੀ) ਗ੍ਰੈਜੂਏਸ਼ਨ ਪੱਧਰ ’ਚ ਹੁਣ ਨੈਗੇਟਿਕ ਮਾਰਕਿੰਗ ਨਹੀਂ ਹੋਵੇਗੀ। ਰ...
PSEB | 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਆ ਗਈ ਚੰਗੀ ਖ਼ਬਰ
ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵਿਦਿਆਰਥੀਆਂ ਦੀ ਸਹੂਲਤ ਲਈ ਨਿੱਤ ਨਵੇਂ ਕਦਮ ਚੁੱਕ ਰਿਹਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਪੰਜਾਬ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਨਵਾਂ ਉਪਰਾਲਾ ਕੀਤਾ ਹੈ। ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ 12ਵੀਂ ਜਮਾਤ ’ਚ ਹਿਊਮੈਨਿਟੀਜ਼ ਵਿਸ਼ੇ ਅਰਥ ਸ਼ਾਸਤ...
ਹਰਿਆਣਾ ਵਿੱਚ ਛੇਵੀਂ ਤੋਂ ਦਸਵੀਂ ਤੱਕ ਇਤਿਹਾਸ ਦੀਆਂ ਕਿਤਾਬਾਂ ਬਦਲੀਆਂ
ਸਿੱਖਿਆ ਮੰਤਰੀ ਨੇ ਨਵੀਆਂ ਕਿਤਾਬਾਂ ਜਾਰੀ ਕੀਤੀਆਂ
ਭਿਵਾਨੀ (ਸੱਚ ਕਹੂੰ ਨਿਊਜ਼ )। ਸ਼ੁੱਕਰਵਾਰ ਨੂੰ ਪੰਚਕੂਲਾ ਵਿੱਚ ਹਰਿਆਣਾ ਸਕੂਲ ਸਿੱਖਿਆ ਬੋਰਡ ਦੀ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੀਆਂ ਨਵੀਆਂ ਇਤਿਹਾਸ ਦੀਆਂ ਕਿਤਾਬਾਂ (History Books Haryana) ਨੂੰ ਸਿੱਖਿਆ ਮੰਤਰੀ ਕੰਵਰਪਾਲ ਵੱਲੋਂ ਰਿਲੀਜ਼ ਕੀਤਾ। ਸਿੱ...
ਵੱਖ-ਵੱਖ ਨੌਕਰੀਆਂ ਲਈ ਇੱਕ ਹੀ ਪ੍ਰੀਖਿਆ ਹੋਵੇਗੀ
ਕੈਬਨਿਟ ਦਾ ਵੱਡਾ ਫੈਸਲਾ : ਐਸ. ਐਸ. ਸੀ., ਬੈਂਕਿੰਗ ਤੇ ਰੇਲਵੇ ਲਈ ਨਹੀਂ ਹੋਣਗੀਆਂ ਵੱਖਰੀਆਂ ਪ੍ਰੀਖਿਆਵਾਂ
ਭਰਤੀ, ਚੋਣ ਪ੍ਰਕਿਰਿਆ ਤੇ ਪਲੇਸਮੈਂਟ ਦੀ ਪ੍ਰਕਿਰਿਆ ਹੋਵੇਗੀ ਸੌਖੀ
ਨਵੀਂ ਦਿੱਲੀ। ਸਰਕਾਰੀ ਨੌਕਰੀ ਦੇ ਚਾਹਵਾਨ ਉਮੀਦਵਾਰਾਂ ਨੂੰ ਹੁਣ ਵੱਖ-ਵੱਖ ਪ੍ਰੀਖਿਆ ਨਹੀਂ ਦੇਣੀ ਪਵੇਗੀ ਸਰਕਾਰ ਨੇ ਗੈਰ ਗਜਟਿਡ ਅ...