ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਾਖ਼ਲਾ ਸ਼ਡਿਊਲ ਕੀਤਾ ਜਾਰੀ
ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ ਅਕਾਦਮਿਕ ਸੈਸ਼ਨ 2023-24 ਲਈ 5ਵੀਂ, 8ਵੀਂ, 10ਵੀਂ, 11ਵੀਂ ਅਤੇ 12ਵੀਂ ਜਮਾਤਾਂ ਦੇ ਦਾਖਲਿਆਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸਰਕਾਰੀ ਸਹਾਇਤਾ...
ਲੇਖਕਾਂ ਲਈ ਕਰੀਅਰ ਦੀਆਂ ਸੰਭਾਵਨਾਵਾਂ
ਲੇਖਕਾਂ ਲਈ ਕਰੀਅਰ ਦੀਆਂ ਸੰਭਾਵਨਾਵਾਂ
ਲਿਖਣਾ ਇਪਕ ਹੁਨਰ ਹੁੰਦਾ ਹੈ ਅਤੇ ਜ਼ਿਆਦਾਤਰ ਮਾਮਲਿਆਂ ਵਿਚ ਲੇਖਕ ਛੋਟੀ ਉਮਰ ਤੋਂ ਹੀ ਉਨ੍ਹਾਂ ਦੀ ਦਿਲਚਸਪੀ ਦੀ ਪਛਾਣ ਕਰਦੇ ਹਨ ਡਿਜੀਟਲਾਈਜੇਸ਼ਨ ਦੇ ਨਾਲ, ਲਿਖਣਾ ਇੱਕ ਮੁਨਾਫੇ ਵਾਲੇ ਕਰੀਅਰ ਵਿਕਲਪ ਦੇ ਰੂਪ ਵਿੱਚ ਤੇਜੀ ਨਾਲ ਉੱਭਰ ਰਿਹਾ ਹੈ ਜਿਸ ਵਿੱਚ ਚੁਣਨ ਦੇ ਮੌਕਿਆਂ ਦ...
ਸੁਖਮਨ ਕੌਰ ਪੰਜਾਬ ’ਚ 10ਵੇਂ ਤੇ ਜ਼ਿਲ੍ਹੇ ’ਚੋਂ ਪਹਿਲੇ ਸਥਾਨ ’ਤੇ ਰਹੀ
ਲੰਬੀ, (ਮੇਵਾ ਸਿੰਘ)। ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ 10ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਦਸਵੀਂ ਕਲਾਸ ਦੀ ਮੈਰਿਟ ਸੂਚੀ ’ਚ ਦਸ਼ਮੇਸ ਪਬਲਿਕ ਗਰਲਜ਼ ਸਕੂਲ ਬਾਦਲ ਦੀ ਸੁਖਮਨ ਕੌਰ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਂਅ ਦਰਜ ਕਰਵਾਇਆ ਹੈ। PSEB 10th Result
ਦਸ਼ਮੇਸ ਪਬਲਿਕ ਗਰਲਜ਼ ਸਕੂਲ ਬਾਦ...
JEE mains Session 2 Result : ਮੋਹਾਲੀ ਦੇ 23 ਬੱਚਿਆਂ ਨੇ ਮਾਰੀ ਬਾਜ਼ੀ, CM ਮਾਨ ਹੋਏ ਬਾਗੋ-ਬਾਗ
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕੁੱਲ 158 ਬੱਚਿਆਂ ਨੇ ਜੇਈਈ-ਮੇਨਜ਼ ਦੀ ਪ੍ਰੀਖਿਆ ਪਾਸ ਕਰਕੇ ਸੂਬੇ ਦਾ ਮਾਣ ਵਧਾਇਆ : ਸੀਐਮ ਮਾਨ | JEE mains Session 2 Result
ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਦੀ ਸਿੱਖਿਆ ਕ੍ਰਾਂਤੀ ਨੇ ਇਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਸੂਬੇ ਦੇ ਸਰਕਾਰੀ ਸਕੂਲਾਂ ਦੇ ਕੁੱਲ 158...
New Traffic Rules: ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੇ ਚਲਾਨ ਕੀਤੇ
New Traffic Rules: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਦੇ ਮੰਤਵ ਨਾਲ ਖੇਤਰੀ ਟਰਾਂਸਪੋਰਟ ਵਿਭਾਗ ਤੇ ਬਾਲ ਸੁਰੱਖਿਆ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ...
ਲੁਧਿਆਣਾ ਪਹੁੰਚੇ ਮੁੱਖ ਮੰਤਰੀ ਮਾਨ, ਵਿਕਾਸ ਕਾਰਜਾਂ ਦਾ ਲੈਣਗੇ ਲੇਖਾ-ਜੋਖਾ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਜ ਲੁਧਿਆਣਾ ਪਹੁੰਚ ਗਏ ਹਨ। ਜਿਥੇ ਉਹਨਾਂ ਵਲੋਂ ਵਿਕਾਸ ਕਾਰਜਾਂ ਨੂੰ ਲੈ ਕੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਨ ਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਲੁਧਿਆਣਾ ਦੇ ਸਰਕਟ ਹਾਊਸ ਵਿਖੇ ਜਲਦ ਹੀ ਮੀਟਿੰਗ ਸ਼ੁਰੂ ਹੋ ਜਾਵੇਗੀ। ਜਿਕਰਯੋਗ ਹੈ ਕਿ ਇਸ ਤ...
UGC-NET Exam 2024: ਦੋ ਦਿਨ ਪਹਿਲਾਂ ਹੋਈ UGC-NET ਪ੍ਰੀਖਿਆ ਰੱਦ, ਪੇਪਰ ’ਚ ਗੜਬੜ ਦੇ ਸ਼ੱਕ ਕਾਰਨ ਕੇਂਦਰ ਦਾ ਫੈਸਲਾ
ਜਾਂਚ CBI ਨੂੰ ਸੌਂਪੀ | UGC-NET Exam 2024
ਨਵੀਂ ਦਿੱਲੀ (ਏਜੰਸੀ)। ਕੇਂਦਰ ਸਰਕਾਰ ਨੇ 19 ਜੂਨ, ਬੁੱਧਵਾਰ ਨੂੰ ਹੋਈ ਯੂਜੀਟੀ-ਨੀਟ ਦੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਹੈ। ਇਸ ਪ੍ਰੀਖਿਆ ਇੱਕ ਦਿਨ ਪਹਿਲਾਂ ਹੀ ਭਾਵ 18 ਜੂਨ ਦਿਨ ਮੰਗਲਵਾਰ ਨੂੰ ਹੋਈ ਸੀ। ਦੋ ਸ਼ਿਫਟਾਂ ’ਚ ਓਐੱਮਆਰ ਭਾਵ ਪੈੱਨ ਤੇ ਪੇਪਰ ਮੋਡ ’ਚ ...
Punjab Public School: ਪੰਜਾਬ ਪਬਲਿਕ ਸਕੂਲ ਦਾ 64ਵਾਂ ਸਥਾਪਨਾ ਦਿਵਸ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ
ਅਨੁਸ਼ਾਸ਼ਨ ਤੇ ਨਿਰੰਤਰਤਾ ਵਿਦਿਆਰਥੀ ਜੀਵਨ ਨੂੰ ਨਿਖਾਰਦੇ ਹਨ : ਰਾਜਪਾਲ ਕਟਾਰੀਆ
Punjab Public School : (ਤਰੁਣ ਕੁਮਾਰ ਸ਼ਰਮਾ) ਨਾਭਾ। ਸਿੱਖਿਆ ਦੇ ਖੇਤਰ ’ਚ ਮੋਹਰੀ ਪੰਜਾਬ ਪਬਲਿਕ ਸਕੂਲ ਨਾਭਾ ਨੇ ਅੱਜ ਆਪਣਾ 64ਵਾਂ ਸਥਾਪਨਾ ਦਿਵਸ ਸਥਾਨਕ ਪੀਪੀਐਸ ਮੈਦਾਨ ਵਿਖੇ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ। ਸਮਾਗਮ ਵਿ...
ਕੀ ਪੜ੍ਹਾਈ ਵਿੱਚ ਨਹੀਂ ਲੱਗਦਾ ਤੁਹਾਡੇ ਬੱਚੇ ਦਾ ਮਨ, ਤਾਂ ਇਹ ਤਰੀਕੇ ਅਪਣਾ ਕੇ ਪਾਓ ਪੱਕ ਹੱਲ!
ਜੇਕਰ ਤੁਸੀਂ ਆਪਣੇ ਬੱਚੇ ਨੂੰ ਕੁਝ ਬਣਾਉਣਾ ਚਾਹੁੰਦੇ ਹੋ, ਜੇਕਰ ਤੁਸੀਂ ਉਸ ਨੂੰ ਸਫਲਤਾ ਦੀ ਪੌੜੀ ’ਤੇ ਲਿਜਾਣਾ ਚਾਹੁੰਦੇ ਹੋ ਅਤੇ ਉੱਚਾਈਆਂ ’ਤੇ ਪਹੁੰਚਣਾ ਚਾਹੁੰਦੇ ਹੋ, ਤਾਂ ਇਸ ਲਈ ਤੁਹਾਨੂੰ ਭਾਵ ਬੱਚੇ ਦੇ ਮਾਤਾ-ਪਿਤਾ ਨੂੰ ਮਹੱਤਵਪੂਰਨ ਭੂਮਿਕਾ ਨਿਭਾਉਣੀ ਪਵੇਗੀ। ਕਿਉਂਕਿ ਬੱਚੇ ਦੇ ਪਹਿਲੇ ਗੁਰੂ, ਅਧਿਆਪਕ, ਮ...
ਸਰਕਾਰੀ ਨੌਕਰੀ ਵੱਡੀ ਖੁਸ਼ਖਬਰੀ, ਛੇਤੀ ਕਰੋ ਅਪਲਾਈ
ਨਵੀਂ ਦਿੱਲੀ। ਜੇਕਰ ਤੁਸੀਂ ਸਰਕਾਰੀ ਨੌਕਰੀ ਕਰਨਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਅਗਲੇ ਦੋ ਮਹੀਨਿਆਂ ਵਿੱਚ ਤੁਹਾਡੇ ਕੋਲ 13 ਹਜ਼ਾਰ ਤੋਂ ਵੱਧ ਅਹੁਦਿਆਂ 'ਤੇ ਨੌਕਰੀ ਪ੍ਰਾਪਤ ਕਰਨ ਦਾ ਇੱਕ ਵੱਡਾ ਸੁਨਹਿਰੀ ਮੌਕਾ ਹੈ। ਇਸ ਦੇ ਲਈ 10ਵੀਂ ਪਾਸ ਤੋਂ ਲੈ ਕੇ ਗ੍ਰੈਜੂਏਟ ਤੱਕ ਅਪਲਾਈ ਕਰ ਸਕਦੇ ਹਨ। ਤੁਹਾ...