ਵੱਡੀ ਖ਼ਬਰ: ਪੰਜਾਬ ਸਰਕਾਰ ਦੀ ਨਿੱਜੀ ਸਕੂਲਾਂ ਖਿਲਾਫ਼ ਸਖ਼ਤੀ, ਜਾਰੀ ਕੀਤੇ ਨੋਟਿਸ
ਹਰ ਸਕੂਲ ਦੇ ਖ਼ਿਲਾਫ਼ ਹੋਵੇਗੀ ਕਾਰਵਾਈ, ਤਿਆਰ ਕੀਤੀ ਜਾ ਰਹੀ ਐ ਲਿਸਟ ਹਰਜੋਤ ਸਿੰਘ ਬੈਂਸ | Punjab Government
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਵਾਧੂ ਫੀਸਾਂ ਅਤੇ ਫੰਡ ਦੇ ਨਾਂਅ ’ਤੇ ਕੀਤੀ ਜਾ ਰਹੀ ਲੁੱਟ ਨੂੰ ਹੁਣ ਰੋਕਣ ਲਈ ਪੰਜਾਬ ਸਰਕਾਰ (Punjab Government) ਦੇ ਨਾਲ...
ਮੁੱਖ ਅਧਿਆਪਕ ਸੁਖਬੀਰ ਸਿੰਘ ਇੰਸਾਂ ਦੇ ਸੁਹਿਰਦ ਯਤਨਾਂ ਸਦਕਾ ਨਾਮਵਰ ਸਕੂਲਾਂ ’ਚ ਸ਼ਾਮਲ ਹੋਇਆ ਸਰਕਾਰੀ ਸਕੂਲ ਸੰਘੇੜਾ
ਬਰਨਾਲਾ (ਗੁਰਪ੍ਰੀਤ ਸਿੰਘ)। ਅਧਿਆਪਕ ਨੂੰ ਭਵਿੱਖ ਦਾ ਘਾੜਾ ਮੰਨਿਆ ਗਿਆ ਹੈ ਜਿਸ ਦੇ ਆਲੇ-ਦੁਆਲੇ ਬੱਚੇ ਆਪਣੀ ਜ਼ਿੰਦਗੀ ਦਾ ਆਰੰਭ ਕਰਦੇ ਹਨ ਕਈ ਅਧਿਆਪਕ ਆਪਣੇ ਯਤਨਾਂ ਨਾਲ ਅਜਿਹੇ ਕੰਮ ਕਰਦੇ ਹਨ ਜਿਹੜੇ ਲੰਮੇ ਸਮੇਂ ਤੱਕ ਸਮਾਜ ਦਾ ਰਾਹ-ਦਸੇਰਾ ਬਣੇ ਰਹਿੰਦੇ ਹਨ ਅਜਿਹਾ ਹੀ ਰਾਹ-ਦਸੇਰਾ ਬਣੇ ਹਨ ਸਰਕਾਰੀ ਸਕੂਲ ਸੰਘੇੜ...
ਸਿੱਖਿਆ ਬੋਰਡ ’ਚ 28 ਤੇ 29 ਦਸੰਬਰ ਨੂੰ ਹੋਵੇਗੀ ਹੜਤਾਲ
ਸਿੱਖਿਆ ਬੋਰਡ ’ਚ 28 ਤੇ 29 ਦਸੰਬਰ ਨੂੰ ਹੋਵੇਗੀ ਹੜਤਾਲ
(ਕੁਲਵੰਤ ਕੋਟਲੀ) ਮੋਹਾਲੀ। ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਚੰਡੀਗੜ੍ਹ ਵੱਲੋਂ 28 ਤੇ 29 ਦਸੰਬਰ ਦੇ ਦਿੱਤੇ ਹੜਤਾਲ ਦੇ ਸੱਦੇ ਦੇ ਚਲਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਅਤੇ ਸਮੂਹ ਜ਼ਿਲ੍ਹਿਆਂ ’ਚ ਸਥਿਤ ਖੇਤਰੀ ਦਫ਼ਤਰ ਮੁਕੰਮਲ ਤੌਰ ’ਤੇ ਹ...
ਡਿਜ਼ੀਟਲ ਦੁਨੀਆ : ਵਾਇਰਲੈਸ ਪੈਨ ਡਰਾਇਵ
ਡਿਜ਼ੀਟਲ ਦੁਨੀਆ : ਵਾਇਰਲੈਸ ਪੈਨ ਡਰਾਇਵ (Wireless Pen Drive)
ਤੁਸੀਂ ਪੈਨ ਡਰਾਇਵ ਦਾ ਆਪਣੇ ਰੋਜ਼ਾਨਾ ਜੀਵਨ ਦੇ ਵਿੱਚ ਇਸਤੇਮਾਲ ਕਰਦੇ ਹੋ, ਕੀ ਤੁਸੀਂ ਵਾਇਰਲੈਸ ਪੈਨ ਡਰਾਇਵ ਬਾਰੇ ਸੁਣਿਆ ਹੈ? ਆਉ! ਅੱਜ ਅਸੀਂ ਵਾਇਰਲੈਸ ਪੈਨ ਡਰਾਇਵ ਬਾਰੇ ਜਾਣਕਾਰੀ ਪ੍ਰਾਪਤ ਕਰੀਏ। ਵਾਇਰਲੈਸ ਪੈਨ ਡਰਾਇਵ ਤੋਂ ਭਾਵ ਉਸ ਪੈਨ ਡਰ...
ਅਧਿਆਪਕਾਂ ਨੇ ਸਿੱਖੇ ਕੰਪਿਊਟਰ ਦੇ ਗੁਰ
ਕੰਪਿਊਟਰ ਟ੍ਰੇਨਿੰਗ ਨਾਲ ਵਧੇਗੀ ਅਧਿਆਪਕਾਂ ਦੀ ਕਾਰਜਕੁਸ਼ਲਤਾ : ਡਾ. ਬੱਲ
(ਰਜਨੀਸ਼ ਰਵੀ), ਫਾਜ਼ਿਲਕਾ। ਜ਼ਿਲ੍ਹਾ ਫਾਜ਼ਿਲਕਾ ਦੇ ਅਧਿਆਪਕਾਂ ਨੂੰ ਕੰਪਿਊਟਰ ਟ੍ਰੇਨਿੰਗ (Computer Tricks) ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸੈਕੰਡਰੀ ਫਾਜ਼ਿਲਕਾ ਡਾ. ਸ...
ਐੱਨਟੀਏ ਨੇ ਤਿੰਨ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ, ਵੇਖੋ ਪੂਰਾ ਵੇਰਵਾ
ਯੂਜੀਸੀ-ਨੈੱਟ ਪ੍ਰੀਖਿਆ 21 ਅਗਸਤ ਤੋਂ 4 ਸਤੰਬਰ ਤੱਕ | NTA Exams
ਐੱਨਸੀਈਟੀ ਦੀ ਪ੍ਰੀਖਿਆ 10 ਜੁਲਾਈ ਨੂੰ
(ਏਜੰਸੀ) ਨਵੀਂ ਦਿੱਲੀ। NTA Exams ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ-ਰਾਸ਼ਟਰੀ ਯੋਗਤਾ ਪ੍ਰੀਖਿਆ (ਯੂਜੀਸੀ-ਨੈੱਟ) ਦੀ ਪ੍ਰੀਖਿਆ 21 ਅਗਸਤ ਤੋਂ 4 ਸਤੰਬਰ ਤੱਕ ਕਰਵਾਈ ਜਾਵੇਗੀ। ਜਿਕਰਯੋਗ ਹੈ ਕਿ ...
ਲੁਧਿਆਣਾ ਪਹੁੰਚੇ ਮੁੱਖ ਮੰਤਰੀ ਮਾਨ, ਵਿਕਾਸ ਕਾਰਜਾਂ ਦਾ ਲੈਣਗੇ ਲੇਖਾ-ਜੋਖਾ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਜ ਲੁਧਿਆਣਾ ਪਹੁੰਚ ਗਏ ਹਨ। ਜਿਥੇ ਉਹਨਾਂ ਵਲੋਂ ਵਿਕਾਸ ਕਾਰਜਾਂ ਨੂੰ ਲੈ ਕੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਨ ਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਲੁਧਿਆਣਾ ਦੇ ਸਰਕਟ ਹਾਊਸ ਵਿਖੇ ਜਲਦ ਹੀ ਮੀਟਿੰਗ ਸ਼ੁਰੂ ਹੋ ਜਾਵੇਗੀ। ਜਿਕਰਯੋਗ ਹੈ ਕਿ ਇਸ ਤ...
ਡਾ. ਸਤਬੀਰ ਸਿੰਘ ਗੋਸਲ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਨਿਯੁਕਤ
ਮੁੱਖ ਮੰਤਰੀ ਨੇ ਦਿੱਤੀਆਂ ਸ਼ੁੱਭਕਾਮਨਾਵਾਂ
(ਸੱਚ ਕਹੂੰ ਨਿਊਜ਼) ਲੁਧਿਆਣਾ। ਡਾ. ਸਤਬੀਰ ਸਿੰਘ ਗੋਸਲ ਨੂੰ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ਨਿਯੁਕਤ ਕੀਤੇ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ’ਤੇ ਟਵੀਟ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਮਾਨ ਨੇ ਟ...
ਦਸਵੀਂ ਜਮਾਤ ਦੀ ਪ੍ਰੀਖਿਆ ‘ਚ ਮੋਹਰੀ ਲੜਕੀਆਂ ਨੂੰ ਮੁੱਖ ਮੰਤਰੀ ਨੇ ਦਿੱਤੀ ਵਧਾਈ
Tenth Class Result : ਕਿਹਾ “ਇਹ ਧੀਆਂ ਦਾ ਯੁੱਗ ਹੈ”
ਵਿਦਿਆਰਥਣਾਂ ਦੀ ਪ੍ਰਾਪਤੀ ਨੂੰ ਮਾਣਮੱਤੀ ਉਪਲਬਧੀ ਦੱਸਿਆ
ਅੱਵਲ ਬੱਚਿਆਂ ਨੂੰ 51,000 ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਸੁੱਕਰਵਾਰ ਨੂੰ ਐਲਾਨੀ ਗਈ ਦਸਵ...
ਸਰਵ ਸਿੱਖਿਆ ਅਭਿਆਨ ਦਫ਼ਤਰੀ ਕਾਮਿਆਂ ਦਾ ਕਾਂਗਰਸ ਸਰਕਾਰ ਵਿਰੁੱਧ ਅਨੋਖਾ ਪ੍ਰਦਰਸ਼ਨ
ਪ੍ਰਦਰਸ਼ਨ ਦੌਰਾਨ ਦਰਸਾਇਆ ਕਾਂਗਰਸ ਸਰਕਾਰ ਦੇ ਵਾਅਦੇ ਹਵਾ ਭਰੇ ਗੁਬਾਰੇ ਵਾਂਗ
ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਦੇ ਬਜ਼ਾਰਾਂ ’ਚ ਹਵਾ ਭਰੇ ਗੁਬਾਰੇ ਵੰਡੇ
ਗੁਰਪ੍ਰੀਤ ਸਿੰਘ, ਸੰਗਰੂਰ। ਸਿੱਖਿਆ ਮੰਤਰੀ ਪੰਜਾਬ ਦੇ ਸ਼ਹਿਰ ਦੇ ਬਜ਼ਾਰਾਂ ਵਿੱਚ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਾਮਿਆ ਵੱਲੋਂ ਕਾਂਗਰਸ ...