ਮਹਿਲਾ ਸ਼ਕਤੀਕਰਨ ’ਤੇ ਸ਼ਾਹ ਸਤਿਨਾਮ ਜੀ ਕਾਲਜ ਆਫ਼ ਐਜ਼ੂਕੇਸ਼ਨ ’ਚ ਰਾਸ਼ਟਰੀ ਗੋਸ਼ਟੀ ਕਰਵਾਈ
ਔਰਤ ਜੇਕਰ ਧਾਰ ਲਵੇ ਤਾਂ ਉਹ ਹਰ ਮੁਸ਼ਕਲ ਕੰਮ ਨੂੰ ਕਰਨ ਦਾ ਦਮ ਰੱਖਦੀ ਹੈ: ਏਐੱਸਪੀ
ਸਰਸਾ (ਸੱਚ ਕਹੂੰ ਨਿਊਜ਼/ਸੁਨੀਲ ਵਰਮਾ)। ਸ਼ਾਹ ਸਤਿਨਾਮ ਜੀ ਕਾਲਜ ਆਫ਼ ਐਜ਼ੂਕੇਸ਼ਨ (Shah Satnam Ji College of Education) ’ਚ ਸ਼ੁੱਕਰਵਾਰ ਨੂੰ ਔਰਤ ਦਿਵਸ ਮੌਕੇ ਇੱਕ ਰੋਜ਼ਾ ਕੌਮੀ ਗੋਸ਼ਟੀ ਕਰਵਾਈ ਗਈ। ਜਿਸ ਦਾ ਵਿਸ਼ਾ ਮਹਿਲਾ ਸ਼ਕ...
CBSE Board ਨੇ 10ਵੀਂ ਦਾ ਨਤੀਜਾ ਐਲਾਨਿਆ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਸ਼ੁੱਕਰਵਾਰ ਨੂੰ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ। ਸੀਬੀਐਸਈ 10ਵੀਂ ਜਮਾਤ ਦੀ ਪਾਸ ਫੀਸਦੀ 93.12 ਫੀਸਦੀ ਰਹੀ ਅਤੇ ਜਵਾਹਰ ਨਵੋਦਿਆ ਵਿਦਿਆਲਿਆ ਅਤੇ ਕੇਂਦਰੀ ਵਿਦਿਆਲਿਆ ਦੇ ਨਤੀਜੇ ਸਾਰੇ...
Punjab News: ਪੰਜਾਬ ਦੇ ਇਸ ਸਕੂਲ ’ਚ ਵਿਦਿਆਰਥੀਆਂ ਨੇ ਕੀਤਾ ਵੱਡਾ ਹੰਗਾਮਾ, ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ MGM ਸਕੂਲ ’ਚ ਹੰਗਾਮਾ
12 ਅਧਿਆਪਕਾਂ ਨੂੰ ਬਿਨ੍ਹਾਂ ਨੋਟਿਸ ਦਿੱਤੇ ਨੌਕਰੀ ਤੋਂ ਕੱਢਿਆ
ਵਿਦਿਆਰਥੀਆਂ ਤੇ ਪਰਿਵਾਰਕ ਮੈਂਬਰਾਂ ਨੇ ਕੀਤਾ ਵਿਰੋਧ
ਲੁਧਿਆਣਾ (ਜਸਵੀਰ ਸਿੰਘ ਗਹਿਲ)। Punjab News: ਪੰਜਾਬ ਦੇ ਲੁਧਿਆਣਾ ਦੇ ਦੁੱਗਰੀ ਇਲਾਕੇ ਦੇ ਐਮਜੀਐਮ ਸਕੂਲ ’ਚ ਭਾਰੀ ਹੰਗਾਮਾ ਹੋਇਆ। ਵਿਦਿ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
Riyat Bahra University ਦੀ ਸਲਾਨਾ ਕਨਵੋਕੇਸ਼ਨ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚ ਸਪੀਕਰ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਰਿਆਤ ਬਾਹਰਾ ਯੂਨੀਵਰਸਿਟੀ ਦੇ ਵੱਖ-ਵੱਖ ਸਕੂਲਾਂ ਦੇ 500 ਤੋਂ ਵੱਧ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੀ ਸਲਾਨਾ ਕਨਵੋਕੇਸ਼ਨ ਦੌਰਾਨ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਪ੍ਰਦਾਨ ਕੀਤ...
ਸਕੂਲ ਦੇ 50 ਸਾਲ ਪੂਰੇ ਹੋਣ ’ਤੇ ਕੁਝ ਇਸ ਤਰ੍ਹਾਂ ਮਨਾਈ ਖੁਸ਼ੀ…
ਸਕੂਲ ਦੇ 50 ਸਾਲ ਪੂਰੇ ਹੋਣ ਦੀ ਖੁਸ਼ੀ ’ਚ ਅਧਿਆਪਕਾਂ ਦਾ ਕੀਤਾ ਸਨਮਾਨ
ਸਕੂਲ ਨੂੰ ਦਿੱਤੇ ਪੱਖੇ, ਵਿਦਿਆਰਥੀਆਂ ਨੂੰ ਫਰੂਟ ਵੰਡ ਕੀਤੀ ਖੁਸ਼ੀ ਸਾਂਝੀ
(ਅਨਿਲ ਲੁਟਾਵਾ) ਅਮਲੋਹ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੈਜੁੱਲਾਪੁਰ ਨੇ ਆਪਣੀ ਸਥਾਪਨਾ ਦੇ ਪੰਜਾਹ ਸਾਲ ਪੂਰੇ ਕਰ ਲਏ ਹਨ। ਭਾਵੇਂ ਇਹ ਪੰਜਾਹ ਸਾਲ ਇਤ...
ਪ੍ਰੀਖਿਆ ਦੌਰਾਨ ਅਪਾਹਿਜ਼ ਵਿਦਿਆਰਥੀਆਂ ਨੂੰ ਨਹੀਂ ਹੋਵੇਗੀ ਪ੍ਰੇਸ਼ਾਨੀ
ਦਸਵੀਂ-ਬਾਰ੍ਹਵੀਂ ਦੀ ਪ੍ਰੀਖਿਆ ਦੌਰਾਨ ਅਪਾਹਿਜ਼ ਵਿਦਿਆਰਥੀਆਂ ਦੇ ਰਹਿਣ-ਸਹਿਣ ਅਤੇ ਖਾਣੇ ਦਾ ਹੋਵੇਗਾ ਪ੍ਰਬੰਧ (Students with Disabilities)
ਸਰਸਾ (ਸੁਨੀਲ ਵਰਮਾ)। ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 10ਵੀਂ ਅਤੇ 12ਵੀਂ ਜਮਾਤ ਦੇ ਅਪਾਹਿਜ਼ ਵਿਦਿਆਰਥੀਆਂ ਲਈ ਚੰਗੀ ਖਬਰ ਹੈ। ਹੁਣ ਹੋਰਨਾਂ ਸੂਬਿਆਂ ...
ਅਧਿਆਪਕ ਰਾਜਿੰੰਦਰ ਸਿੰਘ ਇੰਸਾਂ ਨੇ ਜਿੱਤਿਆ ‘ਟੀਚਰ ਆਫ਼ ਦਾ ਈਅਰ’ ਐਵਾਰਡ
ਖਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਕੀਤਾ ਗਿਆ ਸਨਮਾਨਿਤ
Teacher Year Award: (ਸੁਖਜੀਤ ਮਾਨ) ਬਠਿੰਡਾ। ਖਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਪੰਜਾਬ ਪੱਧਰ ’ਤੇ ਹਰ ਸਾਲ ਕਰਵਾਏ ਜਾਂਦੇ ‘ਟੀਚਰ ਆਫ ਦਾ ਈਅਰ ਆਫ਼ ਪੰਜਾਬ 2023’ ਨੂੰ ਇਸ ਵਾਰ ਬਠਿੰਡਾ ਜ਼ਿਲ੍ਹੇ ਦੇ ...
ਪੰਜਾਬ ਸਰਕਾਰ ਵੱਲੋਂ ਇੱਕ ਹੋਰ ਸਹੂਲਤ ਦਾ ਆਗਾਜ਼
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ (Punjab Government) ਸੂਬਾ ਵਾਸੀਆਂ ਲਈ ਨਿੱਤ ਨਵੀਆਂ ਸਕੀਮਾਂ ਤੇ ਸਹੂਲਤਾਂ ਲਾਂਚ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਲਈ ਸੁਚੱਜੀਆਂ ਤੇ ਸੌਖੀਆਂ ਸਹੂਲਤਾਂ ਦੇਣ ਲਈ ਯਤਨ ਕਰ ਰਹੀ ਹੈ। ਇਸੇ ਤਹਿਤ ਪੰਜਾਬ ...
ਐਕਸ਼ਨ ਮੋਡ ’ਚ ਸਿੱਖਿਆ ਮੰਤਰੀ, ਕਰਨਗੇ ਸਕੂਲਾਂ ’ਚ ਰੇਡ
ਚੰਡੀਗੜ੍ਹ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister) ਐਕਸ਼ਨ ਮੋਡ ਵਿੱਚ ਨਜਰ ਆ ਰਹੇ ਹਨ। ਮੰਤਰੀ ਬੈਂਸ ਅਪ੍ਰੈਲ ਮਹੀਨੇ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਲਗਾਤਾਰ ਅਚਨਚੇਤ ਨਿਰੀਖਣ ਕਰਨਗੇ। ਉਨ੍ਹਾਂ ਦੀ ਇਸ ਗੱਲ ’ਤੇ ਵੀ ਪੂਰੀ ਨਜ਼ਰ ਹੈ ਕਿ ਸਕੂਲਾਂ ਵਿਚ ਬੱਚਿਆਂ ਨੂੰ ਕਿਵੇਂ ਪੜ੍...
ਸ਼ਾਹ ਸਤਿਨਾਮ ਜੀ ਬੁਆਇਜ਼ ਸਕੂਲ ਦੇ ਹੋਣਹਾਰ ਛਾਏ
ਸਾਹਿਲ ਇੰਸਾਂ ਤੇ ਅੰਸ਼ਦੀਪ ਨੇ ਪਾਸ ਕੀਤੀ ਜੇਈਈ ਐਡਵਾਂਸਡ ਪ੍ਰੀਖਿਆ | Shah Satnam ji Boys School
ਹੋਣਹਾਰ ਵਿਦਿਆਰਥੀਆਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਦਿੱਤਾ ਸਫਲਤਾ ਦਾ ਸਿਹਰਾ
Shah Satnam ji Boys School : ਸਰਸਾ (ਸੱਚ ਕਹੂੰ ਨਿਊਜ਼) ਇੰਡੀਅਨ ਇੰਸਟੀ...